Welcome to Canadian Punjabi Post
Follow us on

20

April 2024
ਬ੍ਰੈਕਿੰਗ ਖ਼ਬਰਾਂ :
ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ 10ਵੀਂ ਕਲਾਸ ਦੇ ਨਤੀਜਿਆਂ ਵਿਚ ਫਿ਼ਰੋਜ਼ਪੁਰ ਜਿ਼ਲ੍ਹੇ ਦੇ 17 ਵਿਦਿਆਰਥੀ ਮੈਰਿਟ ਵਿੱਚਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣ
 
ਟੋਰਾਂਟੋ/ਜੀਟੀਏ

ਸਿੱਖ ਸਪਿਰਚੂਅਲ ਸੈਂਟਰ ਤੋਂ ਇਕ ਹੋਰ ਰਾਗੀ ਫਰਾਰ

September 13, 2019 02:48 PM

ਰੈਕਸਡੇਲ, 12 ਸਤੰਬਰ (ਪੋਸਟ ਬਿਊਰੋ)- ਸਿੱਖ ਸਪਿਰਚੂਅਲ ਸੈਂਟਰ ਦੇ ਪ੍ਰਬੰਧਕਾਂ ਕੋਲੋਂ ਪਤਾ ਲੱਗਿਆ ਹੈ ਕਿ ਜੰਮੂ ਵਾਲੇ ਰਾਗੀ ਜਥੇ ਦੇ ਮੁਖੀ ਭਾਈ ਜਨਕ ਸਿੰਘ ਬੀਤੇ ਕੁੱਝ ਦਿਨਾਂ ਤੋਂ ਲਾਪਤਾ ਹਨ। ਉਨ੍ਹਾਂ ਨੇ ਆਉਣ ਵਾਲੀ 16 ਤਰੀਕ ਨੂੰ ਵਾਪਸ ਪੰਜਾਬ ਪਰਤਣਾ ਸੀ। ਪਰ ਇਸ ਸਮੇਂ ਗੁਰੂ ਘਰ ਵਲੋਂ ਉਨ੍ਹਾਂ ਨੂੰ ਸੌਂਪੀਆਂ ਗਈਆਂ ਜ਼ਿੰਮੇਵਾਰੀਆਂ ਨੂੰ ਵਿਚੇ ਛੱਡ ਕੇ ਕਿਧਰੇ ਫਰਾਰ ਹੋ ਗਏ ਹਨ। ਇਸੇ ਤਰ੍ਹਾਂ ਹੀ ਬੀਤੇ ਹਫ਼ਤੇ ਇਕ ਜਥੇ ਤੇ ਤਬਲਾਵਾਦਕ ਜਸਵਿੰਦਰ ਸਿੰਘ ਇਸੇ ਗੁਰੂ ਘਰ ਤੋਂ ਫਰਾਰ ਹੋ ਗਏ ਸਨ। ਪ੍ਰਬੰਧਕਾਂ ਨੇ ਦੱਸਿਆ ਕਿ ਇਨ੍ਹਾਂ ਦੋਵਾਂ ਰਾਗੀਆਂ ਦੀ ਸੂਚਨਾ ਪੁਲਸ ਨੂੰ ਦੇ ਰਹੇ ਹਾਂ। ਇਸ ਦੇ ਨਾਲ ਹੀ ਇਹ ਵੀ ਦੱਸਿਆ ਕਿ ਉਹ ਇਮੀਗ੍ਰੇਸ਼ਨ ਵਿਭਾਗ ਕੋਲ ਵੀ ਪਹੁੰਚ ਕਰਕੇ ਉਨ੍ਹਾਂ ਤੱਕ ਪੂਰੀ ਜਾਣਕਾਰੀ ਸਾਂਝੀ ਕਰਨਗੇ ਤਾਂ ਜੋ ਇਹ ਲੋਕ ਕਿਸੇ ਢੰਗ ਨਾਲ ਰਿਫਿਊਜੀ ਕਲੇਮ ਕਰਨ ’ਚ ਕਮਾਯਾਬ ਨਾ ਹੋ ਸਕਣ। ਅਸੀਂ ਕੁੱਝ ਦਿਨ ਪਹਿਲਾਂ ਵੀ ਇਸ ਗੱਲ ਦਾ ਜ਼ਿਕਰ ਕੀਤਾ ਸੀ ਕਿ ਲਗਾਤਾਰ ਆਏ ਹਫ਼ਤੇ ਕੋਈ ਨਾ ਕੋਈ ਰਾਗੀ ਜਥੇ ਦਾ ਮੈਂਬਰ ਲਾਪਤਾ ਹੋ ਜਾਂਦਾ ਹੈ। ਕੁੱਝ ਇਕ ਗੁਰੂ ਘਰ ਵਲੋਂ ਅਜਿਹੇ ਰਾਗੀ ਜਥੇ ਨੂੰ ਬੁਲਾਉਣ ਲਈ ਤੇ ਫੇਰ ਉਨ੍ਹਾਂ ਨੂੰ ਭਜਾਉਣ ਲਈ ਮੋਟੇ ਪੈਸੇ ਵਟੋਰਨ ਦੀਆਂ ਖ਼ਬਰਾਂ ਵੀ ਮਿਲਦੀਆ ਰਹੀਆਂ ਹਨ।

 
Have something to say? Post your comment
ਹੋਰ ਟੋਰਾਂਟੋ/ਜੀਟੀਏ ਖ਼ਬਰਾਂ
ਓਨਟਾਰੀਓ ਦੇ 65,000 ਹਸਪਤਾਲ ਵਰਕਰਾਂ ਦੇ ਭੱਤਿਆਂ ਵਿੱਚ ਹੋਵੇਗਾ 6 ਫੀ ਸਦੀ ਵਾਧਾ ! ਗੱਡੀ ਵੱਲੋਂ ਟੱਕਰ ਮਾਰੇ ਜਾਣ ਕਾਰਨ ਇੱਕ ਵਿਅਕਤੀ ਗੰਭੀਰ ਜ਼ਖ਼ਮੀ ਛੁਰੇਬਾਜ਼ੀ ਵਿੱਚ ਇੱਕ ਵਿਅਕਤੀ ਦੀ ਹੋਈ ਮੌਤ, ਮਸ਼ਕੂਕ ਹਿਰਾਸਤ ਵਿੱਚ ਟੋਰਾਂਟੋ ਵਿੱਚ ਸੀਐਸਆਈਐਸ ਦੀ ਮੌਜੂਦਗੀ ਵਧਾਉਣ ਲਈ ਫੈਡਰਲ ਸਰਕਾਰ ਮੁਹੱਈਆ ਕਰਾਵੇਗੀ ਸੈਂਕੜੇ ਮਿਲੀਅਨ ਡਾਲਰ ਜੀਟੀਏ ਵਿੱਚ ਅੱਜ 14 ਸੈਂਟ ਤੱਕ ਵੱਧ ਜਾਣਗੀਆਂ ਗੈਸ ਦੀਆਂ ਕੀਮਤਾਂ 20 ਮਿਲੀਅਨ ਡਾਲਰ ਦਾ ਸੋਨਾ ਪੀਅਰਸਨ ਏਅਰਪੋਰਟ ਤੋਂ ਚੋਰੀ ਕਰਨ ਵਾਲੇ 9 ਵਿਅਕਤੀਆਂ ਨੂੰ ਕੀਤਾ ਗਿਆ ਚਾਰਜ ਸਪੀਕਰ ਵੱਲੋਂ ਕੈਫੀਯੇਹ ਉੱਤੇ ਲਾਈ ਪਾਬੰਦੀ ਵਾਲਾ ਫੈਸਲਾ ਬਦਲਣ ਦੀ ਫੋਰਡ ਨੇ ਕੀਤੀ ਮੰਗ ਓਨਟਾਰੀਓ ਵਿੱਚ ਇਸ ਹਫਤੇ ਵੱਧ ਸਕਦੀਆਂ ਹਨ ਗੈਸ ਦੀਆਂ ਕੀਮਤਾਂ ਫਲਸਤੀਨ ਪੱਖੀ ਮੁਜ਼ਾਹਰੇ ਦੌਰਾਨ 4 ਵਿਅਕਤੀਆਂ ਨੂੰ ਕੀਤਾ ਗਿਆ ਗ੍ਰਿਫਤਾਰ ਪੀਅਰਸਨ ਤੋਂ ਚੋਰੀ ਹੋਏ 20 ਮਿਲੀਅਨ ਡਾਲਰ ਸੋਨੇ ਦੇ ਸਬੰਧ ਵਿੱਚ ਪੁਲਿਸ ਨੇ ਕੁੱਝ ਵਿਅਕਤੀਆਂ ਨੂੰ ਕੀਤਾ ਗ੍ਰਿਫਤਾਰ