Welcome to Canadian Punjabi Post
Follow us on

26

April 2024
ਬ੍ਰੈਕਿੰਗ ਖ਼ਬਰਾਂ :
ਮੁੱਖ ਸਕੱਤਰ ਅਨੁਰਾਗ ਵਰਮਾ ਵੱਲੋਂ ਖੰਨਾ ਅਨਾਜ ਮੰਡੀ ਦਾ ਦੌਰਾ, ਕਣਕ ਦੇ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾਮੁੱਖ ਮੰਤਰੀ ਭਗਵੰਤ ਮਾਨ ਨੇ ਪਵਿੱਤਰ ਨਗਰੀ ਅੰਮ੍ਰਿਤਸਰ ਦੇ ਧਾਰਮਿਕ ਸਥਾਨਾਂ 'ਤੇ ਟੇਕਿਆ ਮੱਥਾਰਾਜੂ ਸ਼ੂਟਰ ਫਰਾਰ ਮਾਮਲਾ: ਪੰਜਾਬ ਪੁਲਿਸ ਨੇ ਫਰਾਰ ਗੈਂਗਸਟਰ ਤੇ ਉਸ ਦੇ 10 ਗੁਰਗਿਆਂ ਨੂੰ ਪੰਜਾਬ ਤੇ ਜੰਮੂ-ਕਸ਼ਮੀਰ ਦੇ ਵੱਖ-ਵੱਖ ਹਿੱਸਿਆਂ ਤੋਂ ਕੀਤਾ ਗਿ੍ਰਫ਼ਤਾਰਇੰਟਰਨੈਸ਼ਨਲ ਸਟੂਡੈਂਟਸ ਦੇ ਭਵਿੱਖ ਨੂੰ ਲੈ ਕੇ ਸਿੱਖ ਜਥੇਬੰਦੀਆਂ ਨੇ ਪ੍ਰਗਟਾਈ ਚਿੰਤਾਆਸਟ੍ਰੇਲੀਆ ਦੇ ਤੱਟ 'ਤੇ ਫਸੀਆਂ 160 ਪਾਇਲਟ ਵ੍ਹੇਲ ਮੱਛੀਆਂ, 29 ਦੀ ਹੋਈ ਮੌਤ, 130 ਨੂੰ ਬਚਾਇਆਬੰਗਲਾਦੇਸ਼ ਸਾਡੇ ਤੋਂ ਅੱਗੇ ਨਿਕਲ ਗਿਆ ਹੈ : ਸ਼ਾਹਬਾਜ਼ ਸ਼ਰੀਫਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ
 
ਟੋਰਾਂਟੋ/ਜੀਟੀਏ

ਮਿਸੀਸਾਗਾ `ਚ ਗੁਰਮਤਿ ਪ੍ਰਚਾਰ ਸਮਾਗਮ 18 ਤੋਂ

September 13, 2019 02:53 PM

ਟੋਰਾਂਟੋ: ਸਾਹਿਬ ਸ੍ਰੀ ਗੁਰੂੁ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ 18 ਸਤੰਬਰ ਤੋਂ 22 ਸਤੰਬਰ 2019 ਤਕ ਮਿਸੀਸਾਗਾ ਵਿਖੇ ਗੁਰਮਤਿ ਰੂਹਾਨੀ ਪ੍ਰਚਾਰ ਸਮਾਗਮ
ਕਰਵਾਇਆ ਜਾ ਰਿਹਾ ਹੈ। ਇਸ ਰੂਹਾਨੀ ਪ੍ਰਚਾਰ ਸਮਾਗਮ ਦੌਰਾਨ ਬਾਬਾ ਲਖਬੀਰ ਸਿੰਘ ਜੀ ਰਤਵਾੜਾ ਸਾਹਿਬ ਵਾਲੇ ਸਿੱਖ ਸੰਗਤਾਂ ਨੂੰ ਕਥਾ ਕੀਰਤਨ ਦੇ ਰਸ ਨਾਲ ਨਿਹਾਲ ਕਰਨਗੇ। ਮਿਸੀਸਾਗਾ ਵਿਖੇ ਹੋਣ ਵਾਲੇ ਸਮਾਗਮ ਬਾਰੇ ਜਾਣਕਾਰੀ ਦਿੰਦਿਆਂ ਪ੍ਰਬੰਧਕ ਭਾਈ ਦਵਿੰਦਰ ਸਿੰਘ ਜੀ ਨੇ ਦੱਸਿਆ ਕਿ ਇਹ ਰੂਹਾਨੀ ਪ੍ਰਚਾਰ ਸਮਾਗਮ ਸ੍ਰੀ ਗੁਰੂ ਸਿੰਘ ਸਭਾ ਮਾਲਟਨ ਗੁਰਦੁਆਰਾ ਸਾਹਿਬ (7280 ਏਅਰਪੋਰਟ ਰੋਡ) ਵਿਖੇ ਸ਼ਾਮੀਂ 7:45 ਤੋਂ 8:45 ਤੱਕ ਹੋਵੇਗਾ. ਰਤਵਾੜਾ ਸਾਹਿਬ ਦੇ ਮੌਜੂਦਾ ਮੁਖੀ ਬਾਬਾ ਲਖਬੀਰ ਸਿੰਘ ਜੀ ਦੁਆਰਾ ਗੁਰਬਾਣੀ ਦਾ ਰੂਹਾਨੀ ਚਾਨਣ ਬਿਖੇਰ ਕੇ ਸਿੱਖ ਸੰਗਤਾਂ ਨੂੰ ਸ਼ਬਦ ਗੁਰੂ ਨਾਲ ਜੋੜਿਆ ਜਾਵੇਗਾ। ਉਹਨਾਂ ਨੇ ਸਾਰੀਆਂ ਸਿੱਖ ਸੰਗਤਾਂ ਨੂੰ ਅਪੀਲ ਕੀਤੀ ਕਿ ਉਹ ਇਸ ਗੁਰਮਤਿ ਪ੍ਰਚਾਰ ਸਮਾਗਮ ਵਿੱਚ ਵੱਧ ਤੋਂ ਵੱਧ ਹਾਜ਼ਰੀ ਭਰ ਕੇ ਰੂਹਾਨੀ ਗਿਆਨ ਹਾਸਿਲ ਕਰਨ ਅਤੇ ਸ਼ਬਦ ਗੁਰੂ ਦੇ ਲੜ ਲਗ ਕੇ ਆਪਣਾ ਮਨੁੱਖਾ ਜੀਵਨ ਸਫ਼ਲ ਬਣਾਉਣ। ਇਸ ਗੁਰਮਤਿ ਰੂਹਾਨੀ ਪ੍ਰਚਾਰ ਸਮਾਗਮ ਬਾਰੇ ਕਿਸੇ ਵੀ ਕਿਸਮ ਦੀ ਜਾਣਕਾਰੀ ਲੈਣ ਲਈ 416-671-6509 ਫੋਨ ਨੰਬਰ ਤੇ ਸੰਪਰਕ ਕੀਤਾ ਜਾ ਸਕਦਾ ਹੈ।

 
Have something to say? Post your comment
ਹੋਰ ਟੋਰਾਂਟੋ/ਜੀਟੀਏ ਖ਼ਬਰਾਂ
ਕੈਫੀਯੇਹ ਪਾਉਣ ਕਾਰਨ ਐਮਪੀਪੀ ਸਾਰਾਹ ਜਾਮਾ ਨੂੰ ਵਿਧਾਨਸਭਾ ਵਿੱਚੋਂ ਬਾਹਰ ਜਾਣ ਦੇ ਸਪੀਕਰ ਨੇ ਦਿੱਤੇ ਹੁਕਮ ਅਪਾਰਟਮੈਂਟ ਵਿੱਚ ਦਾਖਲ ਹੋ ਕੇ ਲੁਟੇਰਿਆਂ ਨੇ ਚਲਾਈ ਗੋਲੀ, 1 ਹਲਾਕ ਰਿਹਾਇਸ਼ੀ ਬਿਲਡਿੰਗ ਵਿੱਚੋਂ ਮਿਲੀ ਵਿਅਕਤੀ ਦੀ ਲਾਸ਼, ਹੋਮੀਸਾਈਡ ਯੂਨਿਟ ਕਰ ਰਹੀ ਹੈ ਜਾਂਚ ਟੀਪੀਏਆਰ ਕਲੱਬ ਦੇ 64 ਮੈਂਬਰਾਂ ਨੇ ਟੀਮ 20 ਅਪ੍ਰੈਲ ਨੂੰ ਚੜ੍ਹੀਆਂ ਸੀ.ਐੱਨ. ਟਾਵਰ ਦੀਆਂ 1776 ਪੌੜੀਆਂ ਕੈਨੇਡੀਅਨ ਪੰਜਾਬੀ ਸਾਹਿਤ ਸਭਾ ਟੋਰਾਂਟੋ ਵੱਲੋਂ ਮੀਟਿੰਗ ਵਿੱਚ ਡਾ. ਗੁਰਬਖ਼ਸ਼ ਭੰਡਾਲ ਦੀ ਪੁਸਤਕ ‘ਕੱਚੇ ਪੱਕੇ ਰਾਹ’ ‘ਤੇ ਕਰਾਈ ਗਈ ਵਿਚਾਰ-ਚਰਚਾ ਤਰਕਸ਼ੀਲ ਸੁਸਾਇਟੀ ਕੈਨੇਡਾ ਦੀ ਓਂਟਾਰੀਓ ਇਕਾਈ ਦੇ ਨਵੇਂ ਅਹੁਦੇਦਾਰਾਂ ਦੀ ਚੋਣ ਬ੍ਰਹਮ ਗਿਆਨੀ ਸੰਤ ਬਾਬਾ ਰਣਜੀਤ ਸਿੰਘ ਜੀ ਭੋਗਪੁਰ ਵਾਲਿਆਂ ਦੀ 27ਵੀਂ ਬਰਸੀ 19 ਮਈ ਨੂੰ ਮਨਾਈ ਜਾਏਗੀ ਓਨਟਾਰੀਓ ਵਿਧਾਨਸਭਾ ਵਿੱਚ ਕੈਫੀਯੇਹ ਪਾਉਣ ਦੇ ਹੱਕ ਵਿੱਚ ਲਿਆਂਦਾ ਮਤਾ ਦੂਜੀ ਵਾਰੀ ਹੋਇਆ ਫੇਲ੍ਹ ਛਾਪੇਮਾਰੀ ਵਿੱਚ ਪੁਲਿਸ ਨੇ ਬਰਾਮਦ ਕੀਤੇ ਹਥਿਆਰ ਤੇ ਡਰੱਗਜ਼, ਤਿੰਨ ਭਰਾਵਾਂ ਨੂੰ ਕੀਤਾ ਗਿਆ ਚਾਰਜ ਕਈ ਗੱਡੀਆਂ ਆਪਸ ਵਿੱਚ ਟਕਰਾਈਆਂ, ਮਾਮਲੇ ਦੀ ਜਾਂਚ ਕਰ ਰਹੀ ਹੈ ਪੁਲਿਸ