Welcome to Canadian Punjabi Post
Follow us on

24

April 2024
ਬ੍ਰੈਕਿੰਗ ਖ਼ਬਰਾਂ :
ਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀਮੁੰਬਈ ਏਅਰਪੋਰਟ 'ਤੇ 6.46 ਕਰੋੜ ਰੁਪਏ ਦੇ ਹੀਰੇ ਅਤੇ ਸੋਨਾ ਜ਼ਬਤ, ਚਾਰ ਗ੍ਰਿਫ਼ਤਾਰਪਤੰਜਲੀ ਮਾਮਲਾ `ਚ ਸੁਪਰੀਮ ਕੋਰਟ ਵੱਲੋਂ ਕੇਂਦਰ ਨੂੰ ਗੁੰਮਰਾਹਕੁੰਨ ਇਸ਼ਤਿਹਾਰਾਂ 'ਤੇ ਕੀਤੀ ਗਈ ਕਾਰਵਾਈ ਦੀ ਰਿਪੋਰਟ ਸੌਂਪਣ ਦਾ ਨਿਰਦੇਸ਼ਪੰਜਾਬ ਪੁਲਿਸ ਨੇ ਜੰਮੂ-ਕਸ਼ਮੀਰ ਵਿੱਚ ਸੰਭਾਵਿਤ ਟਾਰਗੇਟ ਕਿਲਿੰਗ ਨੂੰ ਟਾਲਿਆ, ਪਾਕਿ-ਅਧਾਰਤ ਦਹਿਸ਼ਤਗਰਦ ਮਾਡਿਊਲ ਦਾ ਇੱਕ ਮੈਂਬਰ ਕੀਤਾ ਕਾਬੂਐਲੋਨ ਮਸਕ ਨੂੰ ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਨੇ ਕਿਹਾ 'ਹੰਕਾਰੀ ਅਰਬਪਤੀ'ਹਿਜ਼ਬੁੱਲਾ ਨੇ ਇਜ਼ਰਾਈਲ 'ਤੇ 35 ਰਾਕੇਟ ਦਾਗੇ, ਫੌਜ ਦੇ ਹੈੱਡਕੁਆਰਟਰ ਨੂੰ ਨਿਸ਼ਾਨਾ ਬਣਾਉਣ ਦਾ ਦਾਅਵਾ, ਇਜ਼ਰਾਈਲ ਨੇ ਵੀ ਹਮਲਿਆਂ ਦੀ ਕੀਤੀ ਪੁਸ਼ਟੀਮਲੇਸ਼ੀਆ ਨੇਵੀ ਦੇ 2 ਹੈਲੀਕਾਪਟਰ ਆਪਸ ਵਿੱਚ ਟਕਰਾਏ, ਚਾਲਕ ਦਲ ਦੇ 10 ਮੈਂਬਰਾਂ ਦੀ ਮੌਤ
 
ਟੋਰਾਂਟੋ/ਜੀਟੀਏ

ਗੁਰਪ੍ਰੀਤ ਸਿੰਘ ਬੀਰ ਟਰਾਂਟੋ ਫੇਰੀ 'ਤੇ

September 13, 2019 02:57 PM

ਡੇਲੀ ਪੰਜਾਬੀ ਪੋਸਟ ਬਰੈਂਪਟਨ ਦੇ ਦਫਤਰ ਵਿਖੇ ਬੀਤੇ ਕਈ ਦਹਾਕਿਆਂ ਤੋਂ ਚੱਲ ਰਹੇ ਮਹਿਰਮ ਪਬਲੀਕੇਸ਼ਨ ਪਰਾਈਵੇਟ ਲਿਮਿਟਿਡ ਨਾਭਾ ਦੇ ਮਾਰਕੀਟਿੰਗ ਡਾਇਰੈਕਟਰ ਸ੍ਰ:ਗੁਰਪ੍ਰੀਤ ਸਿੰਘ ਬੀਰ ਪਧਾਰੇ ਜੋ ਇਹਨੀਂ ਦਿਨੀ ਟਰਾਂਟੋ ਫੇਰੀ ਤੇ ਹਨ। ਉਹਨਾਂ ਨਾਲ ਉੱਘੇ ਕਾਲਮਨਵੀਸ ਸ੍ਰ: ਦਰਬਾਰਾ ਸਿੰਘ ਕਾਹਲੋਂ (ਸਾਬਕਾ ਰਾਜ ਸੂਚਨਾਂ ਕਮਿ਼ਸ਼ਨਰ ਪੰਜਾਬ) , ਵਤਨੋਂ ਪਾਰ ਪੰਜਾਬੀ ਅਦਾਰੇ ਦੇ ਕਰਤਾ ਧਰਤਾ , ਪੱਤਰਕਾਰ ਅਤੇ ਫੋਟੋਗਰਾਫਰ ਕੰਵਲਜੀਤ ਸਿੰਘ ਕੰਵਲ ਆਦਿ ਸਨ। ਤਸਵੀਰ ਵਿੱਚ ਸ੍ਰ: ਬੀਰ ਡੇਲੀ ਪੰਜਾਬੀ ਪੋਸਟ ਦੇ ਮੁੱਖ ਸੰਪਾਦਕ ਜਗਦੀਸ਼ ਸਿੰਘ ਗਰੇਵਾਲ ਨੂੰ ਉਹਨਾਂ ਦੇ ਅਦਾਰੇ ਵੱਲੋਂ ਪ੍ਰਕਾਸਿ਼ਤ ਕੀਤੇ ਜਾਣ ਵਾਲੇ ਮੈਗਜੀਨ ਮਹਿਰਮ, ਮਾਡਰਨ ਖੇਤੀ, ਘਰ ਸਿ਼ੰਗਾਰ ਅਤੇ ਮਾਡਰਨ ਖੇਤੀ (ਹਿੰਦੀ) ਦੀਆਂ ਕਾਪੀਆਂ ਭੇਟ ਕਰਦੇ ਹੋਏ। ਇਸ ਮਿਲਣੀ ਦੌਰਾਨ ਪੰਜਾਬੀ ਪਰਿੰਟ ਮੀਡੀਆ ਨੂੰ ਮੌਜੂਦਾ ਹਾਲਾਤ ਦਰਮਿਆਨ ਦਰਪੇਸ਼ ਮੁਸ਼ਕਲਾਂ ਬਾਰੇ ਵਿਚਾਰ ਵਟਾਂਦਰਾ ਵੀ ਕੀਤਾ ਗਿਆ।  

 
Have something to say? Post your comment
ਹੋਰ ਟੋਰਾਂਟੋ/ਜੀਟੀਏ ਖ਼ਬਰਾਂ