Welcome to Canadian Punjabi Post
Follow us on

29

March 2024
ਬ੍ਰੈਕਿੰਗ ਖ਼ਬਰਾਂ :
ਕਿਸਾਨ ਮਜ਼ਦੂਰ ਜੱਥੇਬੰਦੀ ਵੱਲੋਂ 26 ਮਾਰਕੀਟ ਕਮੇਟੀਆਂ ਦਾ ਪ੍ਰਬੰਧ 9 ਨਿੱਜੀ ਸਾਇਲੋ ਗੁਦਾਮਾਂ ਨੂੰ ਦੇਣ ਦੀ ਸਖ਼ਤ ਨਿਖੇਦੀਕੇਜਰੀਵਾਲ ਮਾਮਲੇ 'ਚ ਸੰਯੁਕਤ ਰਾਸ਼ਟਰ ਦਾ ਬਿਆਨ: ਕਿਹਾ- ਸਾਰਿਆਂ ਦੇ ਅਧਿਕਾਰਾਂ ਦੀ ਰਾਖੀ ਹੋਣੀ ਚਾਹੀਦੀ ਹੈਰਿਸ਼ੀ ਸੁਨਕ ਦੀ ਸਰਕਾਰ ਨੇ ਬਰਤਾਨੀਆਂ `ਚ ਮੰਦਰਾਂ ਦੀ ਸੁਰੱਖਿਆ ਲਈ 50 ਕਰੋੜ ਰੁਪਏ ਦਾ ਬਜਟ ਅਲਾਟ ਕਰਨ ਦਾ ਕੀਤਾ ਫੈਸਲਾਪ੍ਰਨੀਤ ਕੌਰ ਤੇ ਸੁਨੀਲ ਜਾਖੜ ਦੀ ਮੌਜੂਦਗੀ 'ਚ ਪਟਿਆਲਾ ਤੋਂ ਕਈ ਪ੍ਰਮੁੱਖ ਆਗੂ ਭਾਜਪਾ 'ਚ ਸ਼ਾਮਿਲਪੀ.ਐਸ.ਪੀ.ਸੀ.ਐਲ. ਦਾ ਸਹਾਇਕ ਲਾਈਨ ਮੈਨ 15 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਗੋਵਿੰਦਾ ਵੀ ਸਿਆਸਤ 'ਚ ਉਤਰੇ, ਸਿ਼ਵ ਸੈਨਾ ਸਿ਼ੰਦੇ 'ਚ ਹੋਏ ਸ਼ਾਮਿਲਜੇ ਲੋੜ ਪਈ ਤਾਂ ਅਗਨੀਵੀਰ ਯੋਜਨਾ 'ਚ ਬਦਲਾਅ ਕਰਾਂਗੇ : ਰਾਜਨਾਥ ਸਿੰਘਦੇਸ਼ ਦੀਆਂ ਅਮੀਰ ਔਰਤਾਂ ਵਿਚੋਂ ਸਭ ਤੋਂ ਅਮੀਰ ਔਰਤ ਸਾਵਿਤਰੀ ਜਿੰਦਲ ਭਾਜਪਾ `ਚ ਹੋਏ ਸ਼ਾਮਲ
 
ਮਨੋਰੰਜਨ

ਮਹਿਲਾ ਪ੍ਰਧਾਨ ਫਿਲਮਾਂ ਤੋਂ ਅੰਗਦ ਬੇਦੀ ਨੂੰ ਪ੍ਰਹੇਜ਼ ਨਹੀਂ

September 16, 2019 10:25 AM

ਬਾਲੀਵੁੱਡ ਵਿੱਚ ਲਗਾਤਾਰ ਮਹਿਲਾ ਸ਼ਕਤੀਕਰਨ ਦਿਖਾਉਣ ਵਾਲੀਆਂ ਫਿਲਮਾਂ ਬਣ ਰਹੀਆਂ ਹਨ। ਜਿਵੇਂ ਗਣਿਤ ਮਾਹਰ ਸ਼ਕੰੁਤਲਾ ਦੇਵੀ, ਤਾਮਿਲ ਨਾਡੂ ਦੀ ਸਾਬਕਾ ਮੁੱਖ ਮੰਤਰੀ ਜੈਲਲਿਤਾ, ਕਾਰਗਿਲ ਜੰਗ ਵਿੱਚ ਪਾਕਿਸਤਾਨ ਨਾਲ ਧੂੜ ਫਕਾਉਣ ਵਾਲੀ ਫਲਾਈਟ ਲੈਫਟੀਨੈਂਟ ਗੁੰਜਨ ਸਕਸੈਨਾ ਆਦਿ ਔਰਤਾਂ 'ਤੇ ਫਿਲਮਾਂ ਬਣ ਰਹੀਆਂ ਹਨ। ਫਿਲਮ ‘ਗੰੁਜਨ ਸਕਸੈਨਾ ਦਿ ਕਾਰਗਿਲ ਗਰਲ’ ਦੀ ਗੱਲ ਕੀਤੀ ਜਾਏ ਤਾਂ ਇਸ ਫਿਲਮ ਦੀ ਮੇਨ ਲੀਡ ਜਾਹਨਵੀ ਕਪੂਰ ਹੈ। ਗੁੰਜਨ ਦੇ ਭਰਾ ਅੰਸ਼ੁਮਨ ਸਕਸੈਨਾ ਦਾ ਕਿਰਦਾਰ ਫਿਲਮ ਵਿੱਚ ਅੰਗਦ ਬੇਦੀ ਨਿਭਾ ਰਹੇ ਹਨ।
‘ਪਿੰਕ’ ਦੇ ਬਾਅਦ ਅੰਗਦ ‘ਦਿ ਜ਼ੋਇਆ ਫੈਕਟਰ’ ਅਤੇ ਅੱਗੋਂ ‘ਗੁੰਜਨ ਸਕਸੈਨਾ ਦਿ ਗਾਰਗਿਲ ਗਰਲ' ਵਿੱਚ ਕੰਮ ਕਰ ਰਹੇ ਹਨ। ਲਗਾਤਾਰ ਮਹਿਲਾ ਪ੍ਰਧਾਨ ਫਿਲਮਾਂ ਦਾ ਹਿੱਸਾ ਬਣਨ ਨੂੰ ਲੈ ਕੇ ਅੰਗਦ ਕਹਿੰਦੇ ਹਨ, ‘‘ਮੇਰੇ ਖਿਆਲ ਨਾਲ ਕਿਰਦਾਰ ਚੰਗਾ ਹੋਣਾ ਚਾਹੀਦਾ ਹੈ। ਜੇ ਕਿਰਦਾਰ ਨੂੰ ਚੰਗੀ ਤਰ੍ਹਾਂ ਪ੍ਰਫਾਰਮ ਕਰਨ ਦਾ ਮੌਕਾ ਮਿਲ ਰਿਹਾ ਹੈ ਤਾਂ ਇਸ ਵਿੱਚ ਕੋਈ ਦਿੱਕਤ ਨਹੀਂ ਹੈ। ਮੇਰੇ ਵੈੱਬ ਸ਼ੋਅ ‘ਇਨਸਾਈਡ ਏਜ਼’ ਵਿੱਚ ਵੀ ਲੜਕਿਆਂ ਦੀ ਦੁਨੀਆ ਸੀ, ਪਰੰਤੂ ਉਸ ਵਿੱਚ ਅਹਿਮ ਕਿਰਦਾਰ ਰਿਚਾ ਚੱਢਾ ਨੇ ਨਿਭਾਇਆ ਸੀ।”

 
Have something to say? Post your comment
ਹੋਰ ਮਨੋਰੰਜਨ ਖ਼ਬਰਾਂ
ਬਿਗ ਬੌਸ 17 ਦੇ ਫਿਨਾਲੇ ਤੋਂ ਪਹਿਲਾਂ ਮੰਨਾਰਾ ਚੋਪੜਾ ਦੇ ਸਮਰਥਨ 'ਚ ਆਈ ਪ੍ਰਿਅੰਕਾ ਚੋਪੜਾ ਸਿਰਫ ਅਮਿਤਾਭ ਬੱਚਨ ਹੀ ਨਹੀਂ, ਇਨ੍ਹਾਂ 3 ਸਿਤਾਰਿਆਂ ਦੇ ਵੀ ਹਨ ਵਿਦੇਸ਼ਾਂ 'ਚ ਘਰ ਐਨੀਮਲ ਫਿਲਮ ਵਿਚਲੇ ਗੀਤ ਦਾ ਨਾਇਕ ਅਰਜਨ ਵੈਲੀ ਦੀ ਹੋ ਰਹੀ ਅੱਜ ਚਰਚਾ 'ਡ੍ਰੀਮ ਗਰਲ 2' ਨੇ ਦਿੱਤਾ ਬਾਏ 1 ਗੈਟ 1 ਟਿਕਟ ਦਾ ਆਫਰ ਸੰਨੀ ਦਿਓਲ ਤੋਂ ਬਾਅਦ ਧਰਮਿੰਦਰ ਦੇ ਇਕ ਹੋਰ ਪੋਤੇ ਦੀ ਬਾਲੀਵੁੱਡ 'ਚ ਸ਼ੁਰੂਆਤ ਸੀਮਾ ਹੈਦਰ ਅਤੇ ਸਚਿਨ ਉਤੇ ਬਣੇਗੀ ਫਿਲਮ 'ਕਰਾਚੀ ਟੂ ਨੋਇਡਾ' ਅਮੀਸ਼ਾ ਪਟੇਲ ਦਾ 'ਗਦਰ 3' ਦਾ ਹਿੱਸਾ ਬਣਨ ਤੋਂ ਇਨਕਾਰ, ਟਾਈਟੈਨਿਕ ਨਾਲ ਕੀਤੀ ਫਿਲਮ ਦੀ ਤੁਲਨਾ ਮੱਕਾ ਤੋਂ ਵਾਪਸ ਆਉਂਦੇ ਹੀ ਰਾਖੀ ਸਾਵੰਤ ਦਾ 'ਪਬਲੀਸਿਟੀ' ਡਰਾਮਾ, ਆਪਣੇ ਪਤੀ ਉਤੇ ਲਗਾਏ ਗੰਭੀਰ ਦੋਸ਼ 'ਪਠਾਨ’ ਦੀ ਸਫਲਤਾ ਤੋਂ ਬਹੁਤ ਖੁਸ਼ ਹੈ ਜਾਨ ਅਬਾਹਮ ਹੁਣ ਅਕਸ਼ੈ ਕੁਮਾਰ ਨਹੀਂ ਕਹਾਉਣਗੇ ਕੈਨੇਡੀਅਨ, ਲੈਣਗੇ ਭਾਰਤੀ ਨਾਗਰਿਕਤਾ