Welcome to Canadian Punjabi Post
Follow us on

24

April 2024
ਬ੍ਰੈਕਿੰਗ ਖ਼ਬਰਾਂ :
ਅਮਰੀਕਾ ਦੀ ਕੋਲੰਬੀਆ ਯੁਨੀਵਰਸਿਟੀ ਵਿਚ ਫਲਸਤੀਨ ਪੱਖੀ ਪ੍ਰਦਰਸ਼ਨ ਦੌਰਾਨ ਪ੍ਰਦਰਸ਼ਨਕਾਰੀ ਪੁਲਿਸ ਨਾਲ ਭਿੜੇ, 100 ਤੋਂ ਵਧ ਗ੍ਰਿਫਤਾਰਗੁਰਦੁਆਰਾ ਸ੍ਰੀ ਨਾਨਕ ਮਤਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੂੰ ਤੰਗ ਪ੍ਰੇਸ਼ਾਨ ਨਾ ਕਰੇ ਉਤਰਾਖੰਡ ਸਰਕਾਰ : ਐਡਵੋਕੇਟ ਧਾਮੀਨਾਸਾ ਦੇ ਵਾਇਜਰ-1 ਨੇ 24 ਅਰਬ ਕਿਲੋਮੀਟਰ ਤੋਂ ਸਿਗਨਲ ਭੇਜਿਆ, 46 ਸਾਲ ਪਹਿਲਾਂ ਕੀਤਾ ਸੀ ਲਾਂਚਰੂਸ ਦਾ ਉਪ ਰੱਖਿਆ ਮੰਤਰੀ ਰਿਸ਼ਵਤ ਲੈਂਦਿਆਂ ਕਾਬੂ, ਭ੍ਰਿਸ਼ਟਾਚਾਰ ਦੇ ਦੋਸ਼ ਵੀ ਲੱਗੇਤੀਜੀ ਪੁਲਾੜ ਯਾਤਰਾ ਲਈ ਸੁਨੀਤਾ ਵਿਲੀਅਮਜ਼ ਤਿਆਰ, 6 ਮਈ ਨੂੰ ਬੋਇੰਗ ਦੇ ਕੈਪਸੂਲ ਵਿੱਚ ਪੁਲਾੜ `ਚ ਜਾਣਗੇਪੱਛਮੀ ਮੀਡੀਆ ਭਾਰਤ ਦੀ ਆਲੋਚਨਾ ਕਰਕੇ ਚੋਣਾਂ ਨੂੰ ਪ੍ਰਭਾਵਿਤ ਕਰਨ ਦੀ ਕੋਸਿ਼ਸ਼ ਕਰ ਰਿਹਾ : ਵਿਦੇਸ਼ ਮੰਤਰੀ ਜੈਸ਼ੰਕਰਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀ
 
ਪੰਜਾਬ

ਕੈਨੇਡੀਅਨ ਕੁੜੀ ਜੱਸੀ ਦੇ ਕਤਲ ਕੇਸ ਵਿੱਚ ਮਾਂ ਤੇ ਮਾਮੇ ਖਿਲਾਫ ਦੋਸ਼ ਲਾਗੂ

September 18, 2019 10:09 AM

ਸੰਗਰੂਰ, 17 ਸਤੰਬਰ (ਪੋਸਟ ਬਿਊਰੋ)- ਕਰੀਬ 19 ਸਾਲ ਪਹਿਲਾਂ ਪੰਜਾਬੀ ਮੂਲ ਦੀ ਕੈਨੇਡੀਅਨ ਲੜਕੀ ਜਸਵਿੰਦਰ ਕੌਰ ਉਰਫ ਜੱਸੀ ਸਿੱਧੂ ਵੱਲੋਂ ਪੰਜਾਬ ਵਿੱਚ ਆ ਕੇ ਕਰਵਾਏ ਪ੍ਰੇਮ ਵਿਆਹ ਕਰਾਉਣ ਮਗਰੋਂ ਉਸ ਦੇ ਕਤਲ ਬਾਰੇ ਜ਼ਿਲਾ ਸੰਗਰੂਰ ਦੇ ਥਾਣਾ ਅਮਰਗੜ੍ਹ ਵਿਖੇ ਉਸ ਦੇ ਪਤੀ ਸੁਖਵਿੰਦਰ ਸਿੰਘ ਮਿੱਠੂ ਵਾਸੀ ਕਾਉਕੇ ਖੋਸਾ ਦੇ ਬਿਆਨਾਂ ਉੱਤੇ ਦਰਜ ਕੇਸ ਵਿੱਚ ਕਾਰਵਾਈ ਅੱਗੇ ਵਧੀ ਹੈ। ਇਸ ਕਤਲ ਅਤੇ ਇਰਾਦਾ ਕਤਲ ਕੇਸ ਵਿੱਚ ਪੁਲਿਸ ਵਲੋਂ ਮਲੇਰਕੋਟਲਾ ਅਦਾਲਤ 'ਚ ਸਪਲੀਮੈਂਟਰੀ ਚਲਾਣ ਪੇਸ਼ ਕੀਤੇ ਜਾਣ ਪਿੱਛੋਂ ਕੱਲ੍ਹ ਸੰਗਰੂਰ ਦੇ ਵਧੀਕ ਸੈਸ਼ਨ ਜੱਜ ਸਮ੍ਰਿਤੀ ਧੀਰ ਦੀ ਅਦਾਲਤ ਨੇ ਜੱਸੀ ਦੀ ਮਾਂ ਮਲਕੀਤ ਕੌਰ ਵਾਸੀ ਲੰਡੇਕੇ (ਮੋਗਾ) ਹਾਲ ਆਬਾਦ ਮੈਪਲ ਰਿਡਜ਼ ਬੀ ਸੀ ਕੈਨੇਡਾ ਤੇ ਮਾਮੇ ਸੁਰਜੀਤ ਸਿੰਘ ਬਦੇਸ਼ਾ ਵਾਸੀ ਕਾਉਂਕੇ (ਲੁਧਿਆਣਾ) ਹਾਲ ਆਬਾਦ ਮੇਪਲ ਰਿਡਜ਼ ਬੀ ਸੀ ਕੈਨੇਡਾ ਖਿਲਾਫ ਦੋਸ਼ ਆਇਦ ਕੀਤੇ ਹਨ ਅਤੇ ਅਗਲੀ ਸੁਣਵਾਈ 'ਤੇ ਗਵਾਹੀਆਂ ਲਈ ਸੰਮਨ ਜਾਰੀ ਕਰ ਦਿੱਤੇ ਹਨ। ਸੰਗਰੂਰ ਅਦਾਲਤ 'ਚ ਚੱਲੇ ਇਸ ਪ੍ਰਸਿੱਧ ਕੇਸ ਦੇ ਮੁਦਈ ਸੁਖਵਿੰਦਰ ਸਿੰਘ ਮਿੱਠੂ (ਮ੍ਰਿਤਕ ਜੱਸੀ ਦੇ ਪਤੀ) ਵਲੋਂ ਪੈਰਵੀ ਕਰ ਚੁੱਕੇ ਪ੍ਰਸਿੱਧ ਵਕੀਲ ਅਸ਼ਵਨੀ ਚੌਧਰੀ ਨੇ ਦੱਸਿਆਂ ਕਿ ਮਾਂ ਅਤੇ ਮਾਮਾ ਜੁਡੀਸ਼ਲ ਹਿਰਾਸਤ ਵਿੱਚ ਕਪੂਰਥਲਾ ਜੇਲ੍ਹ ਵਿਚ ਹਨ। ਦੋਵਾਂ ਨੂੰ ਅਦਾਲਤ ਵਿਚ ਪੇਸ਼ ਕੀਤਾ ਗਿਆ ਸੀ, ਜਿੱਥੇ ਦੋਵਾਂ ਖਿਲਾਫ ਦੋਸ਼ ਆਇਦ ਕੀਤੇ ਗਏ ਹਨ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਗੁਰਦੁਆਰਾ ਸ੍ਰੀ ਨਾਨਕ ਮਤਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੂੰ ਤੰਗ ਪ੍ਰੇਸ਼ਾਨ ਨਾ ਕਰੇ ਉਤਰਾਖੰਡ ਸਰਕਾਰ : ਐਡਵੋਕੇਟ ਧਾਮੀ ਡਿਪਟੀ ਕਮਿਸ਼ਨਰ ਵਿਨੀਤ ਕੁਮਾਰ ਵੱਲੋਂ ਡਿਜ਼ੀਟਲ ਅਖਬਾਰ ‘ਵੰਨ ਸੁਵੰਨੀ ਖੇਤੀ’ ਦਾ ਪਹਿਲਾ ਐਡੀਸ਼ਨ ਕਿਸਾਨਾਂ ਲਈ ਜਾਰੀ ਮਾਰਕਫੈੱਡ ਪੰਜਾਬ ਦੇ ਮੈਨੇਜਿੰਗ ਡਾਇਰੈਕਟਰ ਗਿਰੀਸ਼ ਦਿਆਲਨ ਵੱਲੋਂ ਦਾਣਾ ਮੰਡੀ ਮੋਗਾ ਵਿੱਚ ਖ੍ਰੀਦ ਪ੍ਰਬੰਧਾਂ ਦੀ ਸਮੀਖਿਆ ਬੌਬ ਢਿੱਲੋਂ ਨੂੰ ਪੰਜਾਬੀ ਵਰਲਡ 'ਤੇ ਮਾਣ : ਆਰੀਅਨਜ਼ ਪ੍ਰਸ਼ਾਸ਼ਨ ਵੱਲੋਂ ਪੋਲ ਫ਼ੀਸਦੀ ਵਧਾਉਣ ਲਈ “ਸੀਨੀਅਰ ਸਿਟੀਜ਼ਨ ਮਿਲਣੀ” ਪ੍ਰੋਗਰਾਮ ਆਯੋਜਿਤ ਆਲਮੀ ਤਪਸ਼ ਨੂੰ ਘਟਾਉਣ ਲਈ ਧਰਤ ਦਿਵਸ `ਤੇ ਸਰਕਾਰੀ ਪੌਲੀਟੈਕਨਿਕ ਕਾਲਜ ਮੋਹਾਲੀ ਵਿਖੇ ਬੂਟੇ ਲਗਾਏ ਲੋਕ ਸਭਾ ਚੋਣਾਂ-2024: 100 ਸਾਲ ਤੋਂ ਉੱਤੇ ਉਮਰ ਦੇ 173 ਵੋਟਰ ਪਾਉਣਗੇ ਐਤਕੀ ਵੋਟਾਂ - ਜ਼ਿਲ੍ਹਾ ਚੋਣ ਅਫ਼ਸਰ ਪੰਜਾਬ ਪੁਲਿਸ ਨੇ ਜੰਮੂ-ਕਸ਼ਮੀਰ ਵਿੱਚ ਸੰਭਾਵਿਤ ਟਾਰਗੇਟ ਕਿਲਿੰਗ ਨੂੰ ਟਾਲਿਆ, ਪਾਕਿ-ਅਧਾਰਤ ਦਹਿਸ਼ਤਗਰਦ ਮਾਡਿਊਲ ਦਾ ਇੱਕ ਮੈਂਬਰ ਕੀਤਾ ਕਾਬੂ ਪ੍ਰਸਿੱਧ ਕਵੀ ਅਮਰੀਕ ਪਲਾਹੀ ਨਾਲ ਰੂ-ਬ-ਰੂ ਅਤੇ ਮਹੀਨਾਵਾਰ ਕਵੀ ਦਰਬਾਰ ਜਿ਼ਲ੍ਹਾ ਬਾਲ ਸੁਰੱਖਿਆ ਯੂਨਿਟ ਨੇ 7 ਸਕੂਲੀ ਵਾਹਨਾਂ ਦੇ ਕੱਟੇ ਚਲਾਨ