Welcome to Canadian Punjabi Post
Follow us on

19

April 2024
ਬ੍ਰੈਕਿੰਗ ਖ਼ਬਰਾਂ :
ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ 10ਵੀਂ ਕਲਾਸ ਦੇ ਨਤੀਜਿਆਂ ਵਿਚ ਫਿ਼ਰੋਜ਼ਪੁਰ ਜਿ਼ਲ੍ਹੇ ਦੇ 17 ਵਿਦਿਆਰਥੀ ਮੈਰਿਟ ਵਿੱਚਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣ
 
ਅੰਤਰਰਾਸ਼ਟਰੀ

ਬ੍ਰਿਟਿਸ਼ ਪਾਰਲੀਮੈਂਟਰੀ ਕਮੇਟੀ ਨੇ ਭਾਰਤੀਆਂ ਬਾਰੇ ਵੀਜ਼ਾ ਵਿਵਾਦ ਦੀ ਸਖਤ ਨਿੰਦਾ ਕੀਤੀ

September 19, 2019 09:48 AM

ਲੰਡਨ, 18 ਸਤੰਬਰ (ਪੋਸਟ ਬਿਊਰੋ)- ਬ੍ਰਿਟੇਨ ਦੀ ਇਕ ਪ੍ਰਭਾਵਸ਼ਾਲੀ ਪਾਰਲੀਮੈਂਟਰੀ ਕਮੇਟੀ ਨੇ ਮੁੱਖ ਰੂਪ ਨਾਲ ਭਾਰਤੀਆਂ ਸਮੇਤ ਹਜ਼ਾਰਾਂ ਵਿਦੇਸ਼ੀ ਵਿਦਿਆਰਥੀਆਂ ਨੂੰ ਪ੍ਰਭਾਵਿਤ ਕਰਨ ਵਾਲੀ ਲੋੜੀਂਦੀ ਅੰਗਰੇਜ਼ੀ ਜਾਂਚ ਪ੍ਰੀਖਿਆ ਨਾਲ ਜੁੜੇ ਵੀਜ਼ਾ ਵਿਵਾਦ ਦੇ ਪ੍ਰਤੀ ਬ੍ਰਿਟਿਸ਼ ਸਰਕਾਰ ਦੀ ਪ੍ਰਕਿਰਿਆ ਦੀ ਸਖਤ ਨਿੰਦਾ ਕੀਤੀ ਹੈ।
ਪਤਾ ਲੱਗਾ ਹੈ ਕਿ ਬ੍ਰਿਟਿਸ਼ ਸਰਕਾਰ ਦੇ ਹੇਠਲੇ ਸਦਨ 'ਹਾਊਸ ਆਫ ਕਾਮਨਸ' ਦੀ ਲੋਕ ਲੇਖਾ ਕਮੇਟੀ (ਪੀ ਏ ਸੀ) ਨੇ ਪੰਜ ਸਾਲ ਪਹਿਲਾਂ ਦੀ ਇਕ ਘਟਨਾ ਦੀ ਜਾਂਚ ਸ਼ੁਰੂ ਕੀਤੀ ਹੈ। ਅਸਲ ਵਿੱਚ ਅੰਤਰਰਾਸ਼ਟਰੀ ਸੰਚਾਰ ਦੇ ਲਈ ਅੰਗਰੇਜ਼ੀ ਦੇ ਟੈਸਟ ਵਿੱਚ ਨਕਲ ਦੇ ਦੋਸ਼ ਲੱਗੇ ਸਨ। ਇਹ ਪ੍ਰੀਖਿਆ ਕੁਝ ਵਿਦਿਆਰਥੀ ਵੀਜ਼ਾ ਮਾਮਲਿਆਂ ਵਿੱਚ ਲਾਜ਼ਮੀ ਹੈ। ਇਸ ਵਿਵਾਦ 'ਚ ਫਸੇ ਕਈ ਵਿਦਿਆਰਥੀਆਂ ਨੇ ਇਸ ਤੋਂ ਅਨਜਾਣ ਹੋਣ ਦੀ ਗੱਲ ਕਹੀ ਤੇ ਉਹ ਆਪਣੀ ਬੇਗੁਨਾਹੀ ਨੂੰ ਸਾਬਿਤ ਕਰਨ ਲਈ ਸਰਕਾਰ ਤੋਂ ਇਕ ਮੌਕਾ ਮੰਗਦੇ ਹਨ। ਉਨ੍ਹਾਂ ਨੂੰ ਬ੍ਰਿਟੇਨ ਦੀਆਂ ਕਈ ਪਾਰਟੀਆਂ ਦੇ ਪਾਰਲੀਮੈਂਟ ਮੈਂਬਰਾਂ ਦਾ ਸਮਰਥਨ ਮਿਲਿਆ ਤੇ ਫਿਰ ਉਨ੍ਹਾਂ ਨੂੰ ਪੀ ਏ ਸੀ ਦਾ ਸਮਰਥਨ ਮਿਲ ਗਿਆ ਹੈ। ਪੀ ਏ ਸੀ ਨੇ ਬ੍ਰਿਟਿਸ਼ ਗ੍ਰਹਿ ਦਫਤਰ ਨੂੰ ਸਾਰੇ ਵਿਦਿਆਰਥੀਆਂ ਦੀ ਮਦਦ ਲਈ ਨਿਰਪੱਖ ਤੇ ਭਰੋਸੇਯੋਗ ਤਰੀਕੇ ਲੱਭਣ ਨੂੰ ਕਿਹਾ ਹੈ ਤਾਂ ਕਿ ਜਿਨ੍ਹਾਂ 'ਤੇ ਗਲਤ ਦੋਸ਼ ਲੱਗੇ ਹਨ, ਉਹ ਖੁਦ ਨੂੰ ਬੇਦਾਗ ਸਾਬਿਤ ਕਰ ਸਕਣ। ਇਸ ਪੀ ਏ ਸੀ ਦੇ ਪ੍ਰਧਾਨ ਅਤੇ ਲੇਬਰ ਪਾਰਟੀ ਦੀ ਪਾਰਲੀਮੈਂਟਰ ਮੈਂਬਰ ਮੇਗ ਹਿਲੀਅਰ ਨੇ ਕਿਹਾ ਕਿ ਇਕ ਨਿੱਜੀ ਕੰਪਨੀ ਦੀ ਨਾਕਾਮੀ ਦੇ ਪ੍ਰਤੀ ਗ੍ਰਹਿ ਮੰਤਰਾਲੇ ਦੀ ਖਾਮੀ ਭਰੀ ਪ੍ਰਕਿਰਿਆ ਦੇ ਕਾਰਨ ਅੰਗਰੇਜ਼ੀ ਭਾਸ਼ਾ ਦੇ ਟੈਸਟ 'ਚ ਸ਼ਾਮਲ ਹੋਣ ਵਾਲੇ ਹਜ਼ਾਰਾਂ ਵਿਦੇਸ਼ੀ ਵਿਦਿਆਰਥੀਆਂ ਨਾਲ ਬੇਇਨਸਾਫੀ ਹੋਈ ਹੈ। ਇਹ ਕਮੇਟੀ ਸਰਕਾਰੀ ਖਰਚ ਅਤੇ ਸਾਧਨਾਂ ਦੀ ਪ੍ਰਭਾਵੀ ਵਰਤੋਂ ਦੀ ਨਿਗਰਾਨੀ ਕਰਦੀ ਹੈ।

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਯੂ.ਏ.ਈ. ਸਮੇਤ 4 ਖਾੜੀ ਦੇਸ਼ਾਂ ਵਿਚ ਹੜ੍ਹ ਅਤੇ ਮੀਂਹ: ਮਾਰੂਥਲ ਖੇਤਰਾਂ ਵਿਚ ਇੱਕ ਦਿਨ ਵਿਚ 2 ਸਾਲ ਜਿੰਨਾ ਮੀਂਹ ਪ੍ਰਿੰਸ ਹੈਰੀ ਨੇ ਅਧਿਕਾਰਤ ਤੌਰ 'ਤੇ ਬ੍ਰਿਟੇਨ ਛੱਡਿਆ, ਆਪਣੇ ਪਤੇ ਵਿਚ ਕੈਲੀਫੋਰਨੀਆ ਦਾ ਪਤਾ ਲਿਖਵਾਇਆ ਸਟਾਕਟਨ ਕੈਲੀਫੋਰਨੀਆ ਦੇ ਇਤਿਹਾਸਿਕ ਗੁਰਦੁਆਰਾ ਸਾਹਿਬ ਵਿਖੇ ਵਿਸ਼ਾਲ ਨਗਰ ਕੀਰਤਨ ਕੱਢਿਆ ਅਮਰੀਕਾ ਦੇ ਸ਼ਿਕਾਗੋ ਸ਼ਹਿਰ ਵਿਚ ਹੋਈ ਗੋਲੀਬਾਰੀ `ਚ ਇਕ ਬੱਚੀ ਦੀ ਮੌਤ, 7 ਜ਼ਖਮੀ, ਜ਼ਖਮੀਆਂ ਵਿਚੋਂ 2 ਬੱਚਿਆਂ ਦੀ ਹਾਲਤ ਗੰਭੀਰ ਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆ ਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰ ਚੜ੍ਹਦੀ ਕਲਾ ਸਿੱਖ ਆਰਗੇਨਾਈਜ਼ੇਸ਼ਨ ਯੂਕੇ ਵੱਲੋਂ ਵਿਸ਼ਾਲ ਦਸਤਾਰਾਂ ਸਜਾਉਣ ਸੰਬੰਧੀ ਕੈਂਪ 13 ਅਪ੍ਰੈਲ ਨੂੰ ਲੰਡਨ 'ਚ ਵੀਜ਼ਾ ਸ਼ਰਤਾਂ ਦੀ ਉਲੰਘਣਾ ਕਰਕੇ ਗੈਰ-ਕਾਨੂੰਨੀ ਕਾਰੋਬਾਰ ਕਰਨ ਦੇ ਮਾਮਲੇ `ਚ 12 ਭਾਰਤੀ ਗ੍ਰਿਫ਼ਤਾਰ ਸੂਰਜ ਗ੍ਰਹਿਣ ਤੋਂ ਪ੍ਰੇਸ਼ਾਨ ਔਰਤ ਨੇ ਅਮਰੀਕਾ 'ਚ 8 ਮਹੀਨੇ ਦੀ ਧੀ ਨੂੰ ਕਾਰ 'ਚੋਂ ਸੁੱਟਿਆ, ਪਤੀ ਦੀ ਛਾਤੀ 'ਚ ਮਾਰਿਆ ਚਾਕੂ ਵੀਅਤਨਾਮ ਦੀ ਪ੍ਰਾਪਰਟੀ ਟਾਈਕੂਨ ਨੂੰ ਮੌਤ ਦੀ ਸਜ਼ਾ, 1 ਲੱਖ ਕਰੋੜ ਰੁਪਏ ਦੀ ਧੋਖਾਧੜੀ ਦੇ ਦੋਸ਼ ਸਨ, 85 ਹੋਰ ਲੋਕਾਂ ਨੂੰ ਵੀ ਹੋਈ ਸਜ਼ਾ