Welcome to Canadian Punjabi Post
Follow us on

25

April 2024
ਬ੍ਰੈਕਿੰਗ ਖ਼ਬਰਾਂ :
ਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂਮੋਹਾਲੀ ਵਿਚ ਪੰਜਾਬੀ ਸੁਪਰਸਟਾਰ ਜੱਸੀ ਗਿੱਲ ਨੇ ਟ੍ਰਾਈਸਿਟੀ ਨਿਵਾਸੀਆਂ ਨਾਲ ਕੀਤੀ ਮੁਲਾਕਾਤਪ੍ਰਧਾਨ ਮੰਤਰੀ ਮੋਦੀ ਤੇ ਰਾਹੁਲ ਦੇ ਚੋਣ ਭਾਸ਼ਣਾਂ 'ਤੇ ਚੋਣ ਕਮਿਸ਼ਨ ਦਾ ਨੋਟਿਸ, ਭਾਸ਼ਣ 'ਚ ਨਫਰਤ ਫੈਲਾਉਣ ਦੇ ਦੋਸ਼ਅਰੁਣਾਚਲ ਪ੍ਰਦੇਸ਼ ਵਿੱਚ ਜ਼ਮੀਨ ਖਿਸਕੀ, ਨੈਸ਼ਨਲ ਹਾਈਵੇ-313 ਦਾ ਵੱਡਾ ਹਿੱਸਾ ਢਹਿ ਗਿਆ, ਦਿਬਾਂਗ ਘਾਟੀ ਦਾ ਦੇਸ਼ ਨਾਲ ਸੰਪਰਕ ਟੁੱਟਿਆਜੈਸਲਮੇਰ ਵਿਚ ਭਾਰਤੀ ਹਵਾਈ ਫੌਜ ਦਾ ਜਾਸੂਸੀ ਜਹਾਜ਼ ਕ੍ਰੈਸ਼ਪਟਨਾ ਦੇ ਇੱਕ ਹੋਟਲ ਵਿਚ ਲੱਗੀ ਭਿਆਨਕ ਅੱਗ `ਚ 6 ਮੌਤਾਂ, 19 ਜ਼ਖਮੀਤਿਹਾੜ ਜੇਲ੍ਹ `ਚ ਹੋਈ ਝੜਪ ਤੋਂ ਬਾਅਦ ‘ਆਪ’ ਨੇ ਅਰਵਿੰਦ ਕੇਜਰੀਵਾਲ ਦੀ ਜਾਨ ਨੂੰ ਦੱਸਿਆ ਖ਼ਤਰਾ
 
ਪੰਜਾਬ

ਬਜ਼ੁਰਗ ਔਰਤ ਨੇ ਭੇਤਭਰੀ ਹਾਲਤ 'ਚ ਖੁਦਕੁਸ਼ੀ ਕਰ ਲਈ

September 19, 2019 10:00 AM

ਜਲੰਧਰ, 18 ਸਤੰਬਰ (ਪੋਸਟ ਬਿਊਰੋ)- ਜਲੰਧਰ-ਅੰਮ੍ਰਿਤਸਰ ਰੇਲ ਮਾਰਗ 'ਤੇ ਗੁਰੂ ਰਵਿਦਾਸ ਨਗਰ ਮਕਸੂਦਾਂ ਨੇੜੇ ਜਿੰਦਾ ਫਾਟਕ ਤੋਂ ਕੁਝ ਕੁ ਦੂਰੀ 'ਤੇ ਬਜ਼ੁਰਗ ਔਰਤ ਨੇ ਤੜਕਸਾਰ ਰੇਲ ਗੱਡੀ ਅੱਗੇ ਛਾਲ ਮਾਰ ਕੇ ਖੁਦਕੁਸ਼ੀ ਕਰ ਲਈ। ਇਸ ਦਾ ਓਦੋਂ ਪਤਾ ਲੱਗਾ, ਜਦੋਂ ਤੜਕੇ ਜਿੰਦਾ ਫਾਟਕ 'ਤੇ ਡਿਊਟੀ ਕਰ ਰਹੇ ਗੇਟਮੈਨ ਕੋਲੋਂ ਰੇਲਵੇ ਮੁਲਾਜ਼ਮ ਚਾਬੀ ਲੈਣ ਆਇਆ ਤਾਂ ਉਸ ਨੂੰ ਰਸਤੇ 'ਚ ਲਾਸ਼ ਦਿਸੀ, ਜਿਸ ਦੇ ਸਿਰ 'ਤੇ ਗੰਭੀਰ ਸੱਟਾਂ ਸਨ।
ਗੇਟਮੈਨ ਵੱਲੋਂ ਸੂਰਾਨੁਸੀ ਵਿਖੇ ਸਟੇਸ਼ਨ ਮਾਸਟਰ ਨੂੰ ਸੂਚਿਤ ਕਰਨ ਉਪਰੰਤ ਸੂਰਾਨੁਸੀ ਸਟੇਸ਼ਨ ਮਾਸਟਰ ਵੱਲੋਂ ਜਲੰਧਰ ਰੇਲਵੇ ਸਟੇਸ਼ਨ 'ਤੇ ਜੀ ਆਰ ਪੀ ਪੁਲਸ ਨੂੰ ਸੂਚਿਤ ਕੀਤਾ। ਮੌਕੇ ਉਤੇ ਪੁੱਜੇ ਜੀ ਆਰ ਪੀ ਪੁਲਸ ਵੱਲੋਂ ਤਲਾਸ਼ੀ ਲਏ ਜਾਣ 'ਤੇ ਉਸ ਕੋਲੋਂ ਮਿਲੀ ਗੁਥਲੀ 'ਚੋਂ ਇਕ ਪਰਚੀ ਮਿਲੀ ਹੈ, ਜਿਸ ਦੇ ਇਕ ਪਾਸੇ ਸੁਰਜੀਤ ਕੌਰ ਵਾਸੀ ਮਕਾਨ ਨੰਬਰ 132/11, ਪਿਸ਼ੌਰੀ ਮੁਹੱਲਾ ਭਾਰਗੋ ਕੈਂਪ, ਜਲੰਧਰ ਤੇ ਦੂਜੇ ਪਾਸੇ ‘ਖੋਲ੍ਹ ਕੇ ਦੇਖੋ ਮੇਰੇ ਪੁੱਤਰ ਬੜੇ ਚੰਗੇ ਹਨ' ਲਿਖਿਆ ਹੋਇਆ ਸੀ। ਵਰਨਣ ਯੋਗ ਹੈ ਕਿ ਮੌਕੇ 'ਤੇ ਪੁੱਜੀ ਰੇਲਵੇ ਪੁਲਸ ਨੇ ਪਰਚੀ 'ਤੇ ਲਿਖੇ ਪਤੇ ਨੂੰ ਲੱਭਣ ਦੀ ਕੋਸ਼ਿਸ਼ ਨਹੀਂ ਕੀਤੀ। ਪੁਲਸ ਨੂੰ ਜਦੋਂ ਪਰਚੀ ਬਾਰੇ ਪੁੱਛਿਆ ਗਿਆ ਤਾਂ ਉਨ੍ਹਾਂ ਇਹ ਕਹਿ ਕੇ ਟਾਲ ਦਿੱਤਾ ਕਿ ਸਿਰਫ 30 ਰੁਪਏ ਮਿਲੇ ਹਨ। ਮੀਡੀਆ ਵੱਲੋਂ ਵਾਰ-ਵਾਰ ਜਦੋਂ ਪੁੱਛਿਆ ਗਿਆ ਤਾਂ ਪੁਲਸ ਨੇ ਪਰਚੀ ਦਿਖਾਈ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈ ਅਦਾਰਾ ਲੋਹਮਣੀ ਤੇ ਅੰਤਰਾਸ਼ਟਰੀ ਪਾਠਕ ਮੰਚ ਵੱਲੋ ਸ੍ਰੀਮਤੀ ਨਛੱਤਰ ਕੌਰ ਗਿੱਲ ਦੀ ਯਾਦ ਵਿਚ ਸਲਾਨਾ ਸਮਾਗਮ 20,000 ਰੁਪਏ ਰਿਸ਼ਵਤ ਲੈਂਦਾ ਸੀਨੀਅਰ ਸਹਾਇਕ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਮੋਹਾਲੀ ਵਿਚ ਪੰਜਾਬੀ ਸੁਪਰਸਟਾਰ ਜੱਸੀ ਗਿੱਲ ਨੇ ਟ੍ਰਾਈਸਿਟੀ ਨਿਵਾਸੀਆਂ ਨਾਲ ਕੀਤੀ ਮੁਲਾਕਾਤ ਗੁਰਦੁਆਰਾ ਸ੍ਰੀ ਨਾਨਕ ਮਤਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੂੰ ਤੰਗ ਪ੍ਰੇਸ਼ਾਨ ਨਾ ਕਰੇ ਉਤਰਾਖੰਡ ਸਰਕਾਰ : ਐਡਵੋਕੇਟ ਧਾਮੀ ਡਿਪਟੀ ਕਮਿਸ਼ਨਰ ਵਿਨੀਤ ਕੁਮਾਰ ਵੱਲੋਂ ਡਿਜ਼ੀਟਲ ਅਖਬਾਰ ‘ਵੰਨ ਸੁਵੰਨੀ ਖੇਤੀ’ ਦਾ ਪਹਿਲਾ ਐਡੀਸ਼ਨ ਕਿਸਾਨਾਂ ਲਈ ਜਾਰੀ ਮਾਰਕਫੈੱਡ ਪੰਜਾਬ ਦੇ ਮੈਨੇਜਿੰਗ ਡਾਇਰੈਕਟਰ ਗਿਰੀਸ਼ ਦਿਆਲਨ ਵੱਲੋਂ ਦਾਣਾ ਮੰਡੀ ਮੋਗਾ ਵਿੱਚ ਖ੍ਰੀਦ ਪ੍ਰਬੰਧਾਂ ਦੀ ਸਮੀਖਿਆ ਬੌਬ ਢਿੱਲੋਂ ਨੂੰ ਪੰਜਾਬੀ ਵਰਲਡ 'ਤੇ ਮਾਣ : ਆਰੀਅਨਜ਼ ਪ੍ਰਸ਼ਾਸ਼ਨ ਵੱਲੋਂ ਪੋਲ ਫ਼ੀਸਦੀ ਵਧਾਉਣ ਲਈ “ਸੀਨੀਅਰ ਸਿਟੀਜ਼ਨ ਮਿਲਣੀ” ਪ੍ਰੋਗਰਾਮ ਆਯੋਜਿਤ