Welcome to Canadian Punjabi Post
Follow us on

18

April 2024
ਬ੍ਰੈਕਿੰਗ ਖ਼ਬਰਾਂ :
ਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣਲੰਡਨ 'ਚ ਵੀਜ਼ਾ ਸ਼ਰਤਾਂ ਦੀ ਉਲੰਘਣਾ ਕਰਕੇ ਗੈਰ-ਕਾਨੂੰਨੀ ਕਾਰੋਬਾਰ ਕਰਨ ਦੇ ਮਾਮਲੇ `ਚ 12 ਭਾਰਤੀ ਗ੍ਰਿਫ਼ਤਾਰ
 
ਮਨੋਰੰਜਨ

ਨਹੀਂ ਬਣਨਾ ਹੀਰੋ ਦੀ ਸਾਈਡਕਿੱਕ : ਕੰਗਨਾ

September 19, 2019 10:04 AM

ਕੰਗਨਾ ਰਣੌਤ ਦਾ ਕਹਿਣਾ ਹੈ ਕਿ ਉਹ ਹਮੇਸ਼ਾ ਤੋਂ ਕੁਝ ਅਜਿਹਾ ਬਣਨਾ ਚਾਹੰਦੀ ਸੀ, ਜਿਹੜਾ ਕਿਸੇ ਹੀਰੋ ਦੀ ਸਾਈਡ ਕਿੱਕ (ਸਹਾਇਕ ਜਾਂ ਸਾਥੀ) ਨਾ ਹੋਵੇ। ਉਸ ਨੇ ਸਾਲ 2006 ਵਿੱਚ ਮਹੇਸ਼ ਭੱਟ ਦੀ ਫਿਲਮ ‘ਗੈਂਗਸਟਰ’ ਤੋਂ ਬਾਲੀਵੁੱਡ ਦੀ ਦੁਨੀਆ ਵਿੱਚ ਕਦਮ ਰੱਖਿਆ। ਇਸ ਪਿੱਛੋਂ ਦੇ ਸਾਲਾਂ ਵਿੱਚ ਉਸ ਨੇ ਕਈ ਅਜਿਹੀਆਂ ਫਿਲਮਾਂ ਕੀਤੀਆਂ ਜਿਨ੍ਹਾਂ ਨੂੰ ਉਸ ਨੇ ਆਪਣੇ ਦਮ 'ਤੇ ਚਲਾਇਆ ਜਿਵੇਂ ਕਿ ‘ਕਵੀਨ’, ‘ਤਨੂ ਵੈਡਸ ਮਨੂ’ ਅਤੇ ‘ਮਣੀਕਰਣਿਕਾ’।
ਇਸ ਤਰ੍ਹਾਂ ਦੇ ਪ੍ਰਦਰਸ਼ਨ ਤੋਂ ਪੈਦਾ ਹੋਣ ਵਾਲੇ ਦਬਾਅ ਦੇ ਸਵਾਲ 'ਤੇ ਕੰਗਨਾ ਨੇ ਕਿਹਾ, ‘‘ਮੈਨੂੰ ਅਜਿਹਾ ਨਹੀਂ ਲੱਗਦਾ। ਜਦੋਂ ਤੁਹਾਨੂੰ ਆਖਰ ਉਹ ਚੀਜ਼ ਮਿਲਦੀ ਹੈ, ਜਿਸ ਦੀ ਤੁਹਾਨੂੰ ਤਲਾਸ਼ ਰਹਿੰਦੀ ਹੈ ਜਾਂ ਜਿਸ ਲਈ ਤੁਸੀਂ ਕਾਫੀ ਉਡੀਕ ਕੀਤੀ ਹੈ ਤਾਂ ਤੁਹਾਨੂੰ ਉਸ ਨੂੰ ਇੱਕ ਜ਼ਿੰਮੇਵਾਰੀ ਦੇ ਤੌਰ 'ਤੇ ਲੈਣਾ ਚਾਹੀਦਾ ਹੈ? ਮੈਂ ਹਮੇਸ਼ਾ ਤੋਂ ਕੁਝ ਅਜਿਹਾ ਬਣਨਾ ਚਾਹੰੁਦੀ ਸੀ, ਜੋ ਕਿਸੇ ਹੀਰੋ ਦੀ ਸਾਈਡ ਕਿੱਕ (ਸਹਾਇਕ ਜਾਂ ਸਾਥੀ) ਨਾ ਹੋਵੇ ਕਿਉਂਕਿ ਜਦੋਂ ਫਿਲਮ ਵਿੱਚ ਕੋਈ ਵੱਡਾ ਹੀਰੋ ਹੁੰਦਾ ਹੈ ਤਾਂ ਤੁਸੀਂ ਸਹਿਜ ਇੱਕ ਸਾਈਡ ਕਿੱਕ ਰਹਿ ਜਾਂਦੇ ਹੋ।”

 
Have something to say? Post your comment
ਹੋਰ ਮਨੋਰੰਜਨ ਖ਼ਬਰਾਂ
ਬਿਗ ਬੌਸ 17 ਦੇ ਫਿਨਾਲੇ ਤੋਂ ਪਹਿਲਾਂ ਮੰਨਾਰਾ ਚੋਪੜਾ ਦੇ ਸਮਰਥਨ 'ਚ ਆਈ ਪ੍ਰਿਅੰਕਾ ਚੋਪੜਾ ਸਿਰਫ ਅਮਿਤਾਭ ਬੱਚਨ ਹੀ ਨਹੀਂ, ਇਨ੍ਹਾਂ 3 ਸਿਤਾਰਿਆਂ ਦੇ ਵੀ ਹਨ ਵਿਦੇਸ਼ਾਂ 'ਚ ਘਰ ਐਨੀਮਲ ਫਿਲਮ ਵਿਚਲੇ ਗੀਤ ਦਾ ਨਾਇਕ ਅਰਜਨ ਵੈਲੀ ਦੀ ਹੋ ਰਹੀ ਅੱਜ ਚਰਚਾ 'ਡ੍ਰੀਮ ਗਰਲ 2' ਨੇ ਦਿੱਤਾ ਬਾਏ 1 ਗੈਟ 1 ਟਿਕਟ ਦਾ ਆਫਰ ਸੰਨੀ ਦਿਓਲ ਤੋਂ ਬਾਅਦ ਧਰਮਿੰਦਰ ਦੇ ਇਕ ਹੋਰ ਪੋਤੇ ਦੀ ਬਾਲੀਵੁੱਡ 'ਚ ਸ਼ੁਰੂਆਤ ਸੀਮਾ ਹੈਦਰ ਅਤੇ ਸਚਿਨ ਉਤੇ ਬਣੇਗੀ ਫਿਲਮ 'ਕਰਾਚੀ ਟੂ ਨੋਇਡਾ' ਅਮੀਸ਼ਾ ਪਟੇਲ ਦਾ 'ਗਦਰ 3' ਦਾ ਹਿੱਸਾ ਬਣਨ ਤੋਂ ਇਨਕਾਰ, ਟਾਈਟੈਨਿਕ ਨਾਲ ਕੀਤੀ ਫਿਲਮ ਦੀ ਤੁਲਨਾ ਮੱਕਾ ਤੋਂ ਵਾਪਸ ਆਉਂਦੇ ਹੀ ਰਾਖੀ ਸਾਵੰਤ ਦਾ 'ਪਬਲੀਸਿਟੀ' ਡਰਾਮਾ, ਆਪਣੇ ਪਤੀ ਉਤੇ ਲਗਾਏ ਗੰਭੀਰ ਦੋਸ਼ 'ਪਠਾਨ’ ਦੀ ਸਫਲਤਾ ਤੋਂ ਬਹੁਤ ਖੁਸ਼ ਹੈ ਜਾਨ ਅਬਾਹਮ ਹੁਣ ਅਕਸ਼ੈ ਕੁਮਾਰ ਨਹੀਂ ਕਹਾਉਣਗੇ ਕੈਨੇਡੀਅਨ, ਲੈਣਗੇ ਭਾਰਤੀ ਨਾਗਰਿਕਤਾ