Welcome to Canadian Punjabi Post
Follow us on

06

July 2025
ਬ੍ਰੈਕਿੰਗ ਖ਼ਬਰਾਂ :
ਅੰਮ੍ਰਿਤਸਰ ਵਿੱਚ 1.15 ਕਿਲੋਗ੍ਰਾਮ ਹੈਰੋਇਨ, 5 ਆਧੁਨਿਕ ਹਥਿਆਰਾਂ ਅਤੇ 9.7 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਨੌਂ ਕਾਬੂਸੰਜੀਵ ਅਰੋੜਾ ਨੇ ਉਦਯੋਗ ਤੇ ਵਣਜ, ਨਿਵੇਸ਼ ਪ੍ਰੋਤਸਾਹਨ ਅਤੇ ਪ੍ਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਵਜੋਂ ਅਹੁਦਾ ਸੰਭਾਲਿਆਪੰਜਾਬ ਵਰਗੇ ਖੇਤੀਬਾੜੀ ਰਾਜਾਂ ਨੂੰ ਲਾਭ ਪਹੁੰਚਾਉਣ ਲਈ ਜੀ.ਐੱਸ.ਟੀ ਪ੍ਰਣਾਲੀ ਵਿੱਚ ਸੁਧਾਰ ਦੀ ਲੋੜ : ਵਿੱਤ ਮੰਤਰੀ ਹਰਪਾਲ ਸਿੰਘ ਚੀਮਾ11,000 ਰੁਪਏ ਰਿਸ਼ਵਤ ਲੈਂਦਾ ਨਗਰ ਕੌਂਸਲ ਦਾ ਲੇਖਾਕਾਰ ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂਪੰਜਾਬ ਸਰਕਾਰ ਵੱਲੋਂ 5 ਜੁਲਾਈ ਨੂੰ ਆਈ.ਆਈ.ਟੀ. ਰੋਪੜ ਵਿਖੇ ਬਿਜ਼ਨਸ ਬਲਾਸਟਰ ਐਕਸਪੋ ਦੀ ਕੀਤੀ ਜਾਵੇਗੀ ਮੇਜ਼ਬਾਨੀ : ਹਰਜੋਤ ਬੈਂਸਸ਼ੈਨਨ ਫਾਲਸ ਦੇ ਨੇੜੇ ਲਾਪਤਾ ਵਿਅਕਤੀ ਦੀ ਭਾਲ ਜਾਰੀਔਰਤ ਦਾ ਘਰ ਤੱਕ ਪਿੱਛਾ ਕਰਨ ਵਾਲੇ `ਤੇ ਲੱਗੇ ਅਪਰਾਧਿਕ ਤੌਰ `ਤੇ ਪ੍ਰੇਸ਼ਾਨ ਕਰਨ ਦੇ ਦੋਸ਼ਕਾਰਨੀ ਵੱਲੋਂ ਆਟੋਮੋਟਿਵ ਸੈਕਟਰ ਦੇ ਸੀਈਓਜ਼ ਨਾਲ ਮੁਲਾਕਾਤ
 
ਮਨੋਰੰਜਨ

ਸੁਭਾਸ਼ ਨਾਲ ਕੰਮ ਨਹੀਂ ਕਰੇਗੀ ਰਿਚਾ

September 20, 2019 10:27 AM

ਰਿਚਾ ਚੱਢਾ ਹਮੇਸ਼ਾ ਤੋਂ ਸਮਾਜਕ ਮੁੱਦਿਆਂ ਉੱਤੇ ਆਪਣੀ ਰਾਏ ਰੱਖਦੀ ਆਈ ਹੈ। ਪਿੱਛੇ ਜਿਹੇ ਉਸ ਨੇ ਆਪਣੀ ਫਿਲਮ ‘ਸੈਕਸ਼ਨ 375’ ਦੇ ਪ੍ਰਮੋਸ਼ਨ 'ਤੇ ਕਿਹਾ ਸੀ ਕਿ ਉਸ ਨੇ ਇਹ ਦੇਖ ਕੇ ਦੁੱਖ ਹੁੰਦਾ ਹੈ ਕਿ ਕੁਝ ਲੋਕ, ਜਿਨ੍ਹਾਂ ਉੱਤੇ ਸੈਕਸ ਸ਼ੋਸ਼ਣ ਦੇ ਦੋਸ਼ ਹਨ, ਫਿਰ ਇੰਡਸਟਰੀ ਵਿੱਚ ਕੰਮ ਕਰ ਰਹੇ ਹਨ। ਅਜਿਹੇ ਕਾਰਨ ਰਿਚਾ ਡਾਇਰੈਕਟਰ ਸੁਭਾਸ਼ ਕਪੂਰ ਨਾਲ ਕੰਮ ਕਰਨ ਦੇ ਲਈ ਤਿਆਰ ਨਹੀਂ ਹੈ।
ਸੁਭਾਸ਼ ਕਪੂਰ ਨੂੰ ਫਿਲਮ ‘ਮੋਗੁਲ’ ਤੋਂ ਪਿਛਲੇ ਸਾਲ ਹਟਾਇਆ ਗਿਆ ਸੀ ਤੇ ਆਮਿਰ ਖਾਨ ਨੇ ਵੀ ਇਹ ਫਿਲਮ ਛੱਡ ਦਿੱਤੀ ਸੀ, ਪਰ ਪਿੱਛੋਂ ਆਮਿਰ ਨੇ ਇਹ ਕਹਿ ਕੇ ਵਾਪਸੀ ਕੀਤੀ ਹੈ ਕਿ ਸੁਭਾਸ਼ 'ਤੇ ਲੱਗੇ ਦੋਸ਼ ਅਜੇ ਤੱਕ ਸਾਬਿਤ ਨਹੀਂ ਹੋਏ। ਇਹ ਵੀ ਦੱਸਿਆ ਜਾ ਰਿਹਾ ਹੈ ਕਿ ‘ਮੋਗੁਲ’ ਦੇ ਪਹਿਲਾਂ ਸੁਭਾਸ਼ ਫਿਲਮ ‘ਮੈਡਮ ਜੀ’ ਦੀ ਸ਼ੂਟਿੰਗ ਲਖਨਊ ਵਿੱਚ ਸ਼ੁਰੂ ਕਰਨ ਜਾ ਰਹੇ ਹਨ, ਜਿਸ ਵਿੱਚ ਰਿਚਾ ਚੱਢਾ ਮੁੱਖ ਭੂਮਿਕਾ ਨਿਭਾ ਸਕਦੀ ਹੈ। ਰਿਚਾ ਦੇ ਕਰੀਬੀ ਕਹਿੰਦੇ ਹਨ, ‘‘ਰਿਚਾ ਦਾ ਇਸ ਫਿਲਮ ਦਾ ਹਿੱਸਾ ਹੋਣਾ ਅਜੇ ਤੈਅ ਨਹੀਂ। ਰਿਚਾ ਵੀ ਇਸ ਬਾਰੇ ਅਜੇ ਕੁਝ ਗੱਲ ਨਹੀਂ ਕਰ ਸਕਦੀ।” ਰਿਚਾ ਫਿਲਮ ‘ਪੰਗਾ’, ‘ਸ਼ਕੀਲਾ ਬਾਇਓਪਿਕ’ ਅਤੇ ‘ਭੋਲੀ ਪੰਜਾਬਣ’ ਵਿੱਚ ਵੀ ਦਿਖਾਈ ਦੇਵੇਗੀ।

 
Have something to say? Post your comment
ਹੋਰ ਮਨੋਰੰਜਨ ਖ਼ਬਰਾਂ
ਦਿਲਜੀਤ ਨੇ ਹੋ ਰਹੀ ਆਲੋਚਨਾ ਵਿਚਕਾਰ ਕਿਹਾ: ਪੰਜਾਬ ਨੇ ਬਹੁਤ ਕੁਝ ਸਿਹਾ, ਫਿਰ ਵੀ ਪ੍ਰਤੀਭਾਸ਼ਾਲੀ ਲੋਕਾਂ ਨੂੰ ਜਨਮ ਦਿੱਤਾ, ਧੰਨ ਹੈ ਪੰਜਾਬ ਸਾਬਕਾ ਮਚਮਿਊਜਿ਼ਕ ਹੋਸਟ ਅਤੇ ਪ੍ਰਸਟ ਬਲੈਕ ਮਿਸ ਕੈਨੇਡਾ ਜੂਲੀਅਟ ਪਾਵੇਲ ਦਾ 54 ਸਾਲ ਦੀ ਉਮਰ `ਚ ਦਿਹਾਂਤ ਜ਼ੀ5 ਨੇ ਦਿਲਜੀਤ ਦੋਸਾਂਝ ਦੀ ਫਿ਼ਲਮ ‘ਡਿਟੈਕਟਿਵ ਸ਼ੇਰਦਿਲ’ ਦਾ ਟ੍ਰੇਲਰ ਕੀਤਾ ਰਿਲੀਜ਼ ਆਮਿਰ ਖਾਨ ਦੀ ਨਵੀਂ ਫਿਲਮ 'ਸਿਤਾਰੇ ਜ਼ਮੀਨ ਪਰ' ਦਾ ਟ੍ਰੇਲਰ ਹੋਇਆ ਰਿਲੀਜ਼, 20 ਜੂਨ ਨੂੰ ਸਿਨੇਮਾਘਰਾਂ ਵਿੱਚ ਹੋਵੇਗੀ ਰਿਲੀਜ਼ ਆਪ੍ਰੇਸ਼ਨ ਸਿੰਦੂਰ 'ਤੇ ਫਿਲਮ ਬਣਾਉਣ ਲਈ ਮੱਚੀ ਹੋੜ, ਟਾਈਟਲ ਲਈ 50 ਤੋਂ ਵੱਧ ਨਿਰਮਾਤਾਵਾਂ ਨੇ ਦਿੱਤੀ ਅਰਜ਼ੀ ਭਾਰਤ-ਪਾਕਿਸਤਾਨ ਤਣਾਅ ਕਾਰਨ ਰਾਜਕੁਮਾਰ ਰਾਓ ਦੀ ਫਿਲਮ ਸਿਨੇਮਾਘਰਾਂ ਵਿੱਚ ਨਹੀਂ ਹੋਵੇਗੀ ਰਿਲੀਜ਼, ਹੁਣ ਹੋਵੇਗੀ ਓਟੀਟੀ `ਤੇ ਸੁਨੀਲ ਸ਼ੈਟੀ ਦੀ ਫਿ਼ਲਮ 'ਕੇਸਰੀ ਵੀਰ’ ਹੁਣ 16 ਮਈ ਨੂੰ ਹੋਵੇਗੀ ਰਿਲੀਜ਼ ਸੰਨੀ ਦਿਓਲ ਦੀ ਫਿਲਮ 'ਜਾਟ' ਦਾ ਨਵਾਂ ਟੀਜ਼ਰ ਰਿਲੀਜ਼ ਗਾਇਕ ਅਤੇ ਅਦਾਕਾਰ ਗੁਰੂ ਰੰਧਾਵਾ ਸ਼ੂਟਿੰਗ ਦੌਰਾਨ ਹੋਏ ਜ਼ਖ਼ਮੀ ਮਨਜਿੰਦਰ ਸਿਰਸਾ ਦੇ ਘਰ ਮੁਲਾਕਾਤ ਕਰਨ ਲਈ ਪਹੁੰਚੇ ਦਿਲਜੀਤ...!!