Welcome to Canadian Punjabi Post
Follow us on

23

April 2024
ਬ੍ਰੈਕਿੰਗ ਖ਼ਬਰਾਂ :
ਅਦਾਲਤ ਨੇ ਏਮਜ਼ ਨੂੰ ਅਰਵਿੰਦ ਕੇਜਰੀਵਾਲ ਦੀ ਜਾਂਚ ਲਈ ਇੱਕ ਮੈਡੀਕਲ ਬੋਰਡ ਬਣਾਉਣ ਦਾ ਦਿੱਤਾ ਨਿਰਦੇਸ਼ਇਜ਼ਰਾਇਲੀ ਹਮਲੇ 'ਚ ਮੌਤ ਤੋਂ ਬਾਅਦ ਔਰਤ ਦੀ ਹੋਈ ਡਿਲੀਵਰੀ, ਡਾਕਟਰਾਂ ਨੇ ਕੁੱਖ 'ਚੋਂ ਕੱਢੀ ਜਿ਼ੰਦਾ ਬੱਚੀਐਵਰੈਸਟ ਅਤੇ ਐੱਮਡੀਐੱਚ ਦੇ 4 ਮਸਾਲਿਆਂ 'ਤੇ ਹਾਂਗਕਾਂਗ 'ਚ ਪਾਬੰਦੀ, ਮਸਾਲਿਆਂ 'ਚ ਕੀਟਨਾਸ਼ਕ ਦੀ ਮਾਤਰਾ ਜਿ਼ਆਦਾਇਟਲੀ ’ਚ ਅੰਮਿ੍ਰਤਧਾਰੀ ਸਿੱਖ ’ਤੇ ਕ੍ਰਿਪਾਨ ਪਹਿਨਣ ਕਰਕੇ ਪਰਚਾ ਦਰਜ ਕਰਨਾ ਸਿੱਖਾਂ ਦੀ ਧਾਰਮਿਕ ਅਜ਼ਾਦੀ ਦੇ ਵਿਰੁੱਧ : ਐਡਵੋਕੇਟ ਧਾਮੀਮੁੱਖ ਸਕੱਤਰ ਨੇ ਕਣਕ ਦੀ ਖਰੀਦ ਦੇ ਪ੍ਰਬੰਧਾਂ ਅਤੇ ਮੌਸਮ ਨਾਲ ਹੋਏ ਖਰਾਬੇ ਦਾ ਜਾਇਜ਼ਾ ਲਿਆਚੀਨ 'ਚ ਭਾਰੀ ਮੀਂਹ ਦੀ ਚੇਤਾਵਨੀ, 12 ਕਰੋੜ ਲੋਕ ਹੋ ਸਕਦੇ ਹਨ ਪ੍ਰਭਾਵਿਤ, ਮੱਦਦ ਲਈ ਫੌਜ ਭੇਜੀਇਜ਼ਰਾਈਲ ਨੇ ਕਿਹਾ: ਫਲਸਤੀਨ ਨੂੰ ਸੰਯੁਕਤ ਰਾਸ਼ਟਰ 'ਚ ਲਿਆਉਣ ਦਾ ਮਤਲਬ ਅੱਤਵਾਦ ਨੂੰ ਪੁਰਸਕਾਰ ਦੇਣਾ ਸਿ਼ਵ ਸੈਨਾ ਊਧਵ ਧੜੇ ਨੂੰ ਚੋਣ ਕਮਿਸ਼ਨ ਦਾ ਨੋਟਿਸ: ਪ੍ਰਚਾਰ ਵਾਲੇ ਗੀਤ 'ਚੋਂ ਭਵਾਨੀ ਸ਼ਬਦ ਨੂੰ ਹਟਾਉਣ ਲਈ ਕਿਹਾ
 
ਅੰਤਰਰਾਸ਼ਟਰੀ

ਟਰੰਪ ਦੇ ਖਿਲਾਫ ਪੋਰਨ ਸਟਾਰ ਦਾ ਮੁਕੱਦਮਾ ਫੈਡਰਲ ਕੋਰਟ ਵੱਲੋਂ ਰੱਦ

October 17, 2018 08:57 AM

ਵਾਸ਼ਿੰਗਟਨ, 16 ਅਕਤੂਬਰ, (ਪੋਸਟ ਬਿਊਰੋ)- ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਦੇ ਖਿਲਾਫ ਪੋਰਨ ਸਟਾਰ ਸਟਾਰਮੀ ਡੈਨੀਅਲਸ ਦਾ ਮਾਣਹਾਨੀ ਦਾ ਮੁਕੱਦਮਾ ਫੈਡਰਲ ਕੋਰਟ ਨੇ ਰੱਦ ਕਰ ਦਿੱਤਾ ਹੈ।
ਮੀਡੀਆ ਰਿਪੋਰਟਾਂ ਦੇ ਮੁਤਾਬਕ ਸਟਾਰਮੀ ਡੈਨੀਅਲਸ ਨੇ ਬੀਤੇ ਅਪ੍ਰੈਲ ਵਿੱਚ ਟਰੰਪ ਦੇ ਟਵੀਟ ਤੋਂ ਬਾਅਦ ਉਸ ਉਤੇ ਮਾਣਹਾਨੀ ਦਾ ਮੁਕੱਦਮਾ ਦਾਇਰ ਕੀਤਾ ਸੀ। ਇਸ ਟਵੀਟ `ਚ ਟਰੰਪ ਨੇ ਕਿਹਾ ਸੀ ਕਿ ਇਕ ਸ਼ਖਸ ਵੱਲੋਂ ਉਨ੍ਹਾਂ ਨੂੰ ਡੈਨੀਅਲਸ ਨੂੰ ਧਮਕਾਏ ਜਾਣ ਦੀ ਕਹਾਣੀ ਨੂੰ ਟਰੰਪ ਦੇ ਨਾਲ ਅਫੇਅਰ ਨਾਲ ਪਚਾਇਆ ਨਹੀਂ ਜਾ ਸਕਦਾ। ਇਸ ਉਤੇ ਡੈਨੀਅਲਸ ਨੇ ਪ੍ਰਤੀਕਿਰਿਆ ਦਿੰਦੇ ਹੋਏ ਕਿਹਾ ਸੀ ਕਿ ਟਰੰਪ ਦੇ ਬਿਆਨ ਝੂਠੇ ਅਤੇ ਬਦਨਾਮ ਕਰਨ ਵਾਲੇ ਹਨ।
ਵਰਨਣ ਯੋਗ ਹੈ ਕਿ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਇਸ ਗੱਲ ਨੂੰ ਮੰਨ ਚੁੱਕੇ ਹਨ ਕਿ ਉਨ੍ਹਾਂ ਨੇ 2016 ਦੀਆਂ ਰਾਸ਼ਟਰਪਤੀ ਚੋਣਾਂ ਤੋਂ ਪੋਰਨ ਸਟਾਰ ਸਟਾਰਮੀ ਡੈਨੀਅਲਸ ਨੂੰ ਚੁੱਪ ਰਹਿਣ ਲਈ ਪੈਸੇ ਦਿੱਤੇ ਸਨ। ਰਾਸ਼ਟਰਪਤੀ ਨੇ ਨਿੱਜੀ ਤੌਰ ਉੱਤੇ 1 ਲੱਖ 30 ਹਜ਼ਾਰ ਡਾਲਰ ਦੀ ਰਕਮ ਮਾਈਕਲ ਕੋਹੇਨ ਨੂੰ ਦਿੱਤੀ ਸੀ, ਜਿਹੜੀ ਡੈਨੀਅਲਸ ਨੂੰ ਚੁੱਪ ਰਹਿਣ ਲਈ ਦਿੱਤੀ ਗਈ ਸੀ। ਫੈਡਰਲ ਕੋਰਟ ਵੱਲੋਂ ਫੈਸਲਾ ਸੁਣਾਇਆ ਜਾਣ ਪਿੱਛੋਂ ਟਰੰਪ ਨੇ ਟਵੀਟ ਕਰ ਕੇ ਸਟਾਰਮੀ ਦਾ ਮਾਖੌਲ ਉਡਾਇਆ ਤੇ ਕਿਹਾ ਕਿ ਉਸ ਵੱਲੋਂ ਮੇਰੇ ਉਤੇ ਲਾਏ ਗਏ ਦੋਸ਼ ਝੂਠੇ ਹਨ, ਕਿਉਂਕਿ ਮੈਂ ਕਦੇ ਉਸ ਨਾਲ ਕਿਸੇ ਵੀ ਤਰ੍ਹਾਂ ਦੇ ਸੰਬੰਧ ਹੀ ਨਹੀਂ ਬਣਾਏ। ਟਵੀਟ `ਚ ਉਨ੍ਹਾਂ ਨੇ ਸਟਾਰਮੀ ਨੂੰ ‘ਘੋੜੇ ਮੂੰਹ ਵਾਲੀ` ਕਰਾਰ ਦਿੱਤਾ ਹੈ, ਪਰ ਇਸ ਉੱਤੇ ਸਟਾਰਮੀ ਡੈਨੀਅਲਸ ਨੇ ਅਜੇ ਤੱਕ ਕੋਈ ਟਿੱਪਣੀ ਨਹੀਂ ਕੀਤੀ।

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਮਾਲਦੀਵ 'ਚ ਭਾਰਤ ਵਿਰੋਧੀ ਮਿਊਜ਼ੂ ਨੇ ਜਿੱਤੀ ਸੰਸਦੀ ਚੋਣ, 93 'ਚੋਂ 71 ਸੀਟਾਂ ਮਿਲੀਆਂ ਯੂਰਪੀਅਨ ਯੂਨੀਅਨ ਨੇ ਭਾਰਤੀਆਂ ਲਈ ਬਦਲੇ ਵੀਜ਼ਾ ਨਿਯਮ, 5 ਸਾਲ ਦੀ ਵੈਧਤਾ ਵਾਲਾ ਮਲਟੀਪਲ ਐਂਟਰੀ ਸ਼ੈਂਗੇਨ ਵੀਜ਼ਾ ਮਿਲੇਗਾ ਇਜ਼ਰਾਇਲੀ ਹਮਲੇ 'ਚ ਮੌਤ ਤੋਂ ਬਾਅਦ ਔਰਤ ਦੀ ਹੋਈ ਡਿਲੀਵਰੀ, ਡਾਕਟਰਾਂ ਨੇ ਕੁੱਖ 'ਚੋਂ ਕੱਢੀ ਜਿ਼ੰਦਾ ਬੱਚੀ ਐਵਰੈਸਟ ਅਤੇ ਐੱਮਡੀਐੱਚ ਦੇ 4 ਮਸਾਲਿਆਂ 'ਤੇ ਹਾਂਗਕਾਂਗ 'ਚ ਪਾਬੰਦੀ, ਮਸਾਲਿਆਂ 'ਚ ਕੀਟਨਾਸ਼ਕ ਦੀ ਮਾਤਰਾ ਜਿ਼ਆਦਾ ਚੀਨ 'ਚ ਭਾਰੀ ਮੀਂਹ ਦੀ ਚੇਤਾਵਨੀ, 12 ਕਰੋੜ ਲੋਕ ਹੋ ਸਕਦੇ ਹਨ ਪ੍ਰਭਾਵਿਤ, ਮੱਦਦ ਲਈ ਫੌਜ ਭੇਜੀ ਇਜ਼ਰਾਈਲ ਨੇ ਕਿਹਾ: ਫਲਸਤੀਨ ਨੂੰ ਸੰਯੁਕਤ ਰਾਸ਼ਟਰ 'ਚ ਲਿਆਉਣ ਦਾ ਮਤਲਬ ਅੱਤਵਾਦ ਨੂੰ ਪੁਰਸਕਾਰ ਦੇਣਾ ਯੂ.ਏ.ਈ. ਸਮੇਤ 4 ਖਾੜੀ ਦੇਸ਼ਾਂ ਵਿਚ ਹੜ੍ਹ ਅਤੇ ਮੀਂਹ: ਮਾਰੂਥਲ ਖੇਤਰਾਂ ਵਿਚ ਇੱਕ ਦਿਨ ਵਿਚ 2 ਸਾਲ ਜਿੰਨਾ ਮੀਂਹ ਪ੍ਰਿੰਸ ਹੈਰੀ ਨੇ ਅਧਿਕਾਰਤ ਤੌਰ 'ਤੇ ਬ੍ਰਿਟੇਨ ਛੱਡਿਆ, ਆਪਣੇ ਪਤੇ ਵਿਚ ਕੈਲੀਫੋਰਨੀਆ ਦਾ ਪਤਾ ਲਿਖਵਾਇਆ ਸਟਾਕਟਨ ਕੈਲੀਫੋਰਨੀਆ ਦੇ ਇਤਿਹਾਸਿਕ ਗੁਰਦੁਆਰਾ ਸਾਹਿਬ ਵਿਖੇ ਵਿਸ਼ਾਲ ਨਗਰ ਕੀਰਤਨ ਕੱਢਿਆ ਅਮਰੀਕਾ ਦੇ ਸ਼ਿਕਾਗੋ ਸ਼ਹਿਰ ਵਿਚ ਹੋਈ ਗੋਲੀਬਾਰੀ `ਚ ਇਕ ਬੱਚੀ ਦੀ ਮੌਤ, 7 ਜ਼ਖਮੀ, ਜ਼ਖਮੀਆਂ ਵਿਚੋਂ 2 ਬੱਚਿਆਂ ਦੀ ਹਾਲਤ ਗੰਭੀਰ