Welcome to Canadian Punjabi Post
Follow us on

30

June 2025
ਬ੍ਰੈਕਿੰਗ ਖ਼ਬਰਾਂ :
ਈਰਾਨ ਦੇ ਵਿਦੇਸ਼ ਮੰਤਰੀ ਅੱਬਾਸ ਅਰਾਘਚੀ ਨੇ ਟਰੰਪ ਨੂੰ ਦਿੱਤੀ ਚਿਤਾਵਨੀਸੰਯੁਕਤ ਰਾਸ਼ਟਰ ਦੀ ਏਜੰਸੀ ਨੇ ਕਿਹਾ- ਈਰਾਨ ਕੋਲ ਐਟਮ ਬੰਬ ਬਣਾਉਣ ਲਈ ਯੂਰੇਨੀਅਮ ਮੌਜ਼ੂਦਪਾਕਿਸਤਾਨ ਨੇ ਭਾਰਤ 'ਤੇ ਆਤਮਘਾਤੀ ਬੰਬ ਹਮਲੇ ਦਾ ਲਾਇਆ ਦੋਸ਼, ਭਾਰਤ ਨੇ ਕੀਤਾ ਰੱਦਰਿਵਰਡੇਲ ਵਿੱਚ ਵਿਅਕਤੀ 'ਤੇ ਚਾਕੂ ਨਾਲ ਹਮਲਾ ਕਰਨ ਵਾਲੇ ਨਾਬਾਲਿਗਾਂ ਦੇ ਸਮੂਹ ਦੀ ਭਾਲ ਕਰ ਰਹੀ ਪੁਲਿਸ ਡੀਐੱਚਐੱਲ ਐਕਸਪ੍ਰੈੱਸ ਕੈਨੇਡਾ ਦੇ ਵਰਕਰਾਂ ਦੀ ਹੜਤਾਲ ਖ਼ਤਮ, ਭਲਕ ਤੋਂ ਲਾਗੂ ਹੋ ਜਾਣਗੇ ਕਾਰਜਕੈਨੇਡਾ ਅਤੇ ਅਮਰੀਕਾ ਵਿੱਚ ਖਰੀਦਦਾਰਾਂ 'ਤੇ ਟੈਰਿਫ ਦਾ ਅਸਰ, ਲੋਬਲਾ ਸਟੋਰਾਂ 'ਤੇ ਕੁਝ ਕੀਮਤਾਂ ਵਧਣ ਦਾ ਅਨੁਮਾਨਉੱਤਰ-ਪੱਛਮੀ ਅਲਬਰਟਾ ਕਤਲ ਮਾਮਲੇ `ਚ ਲੋੜੀਂਦੇ ਵਿਅਕਤੀ ਨਦੀ ਪੁਲਿਸ ਨੂੰ ਭਾਲ ਦਿਲਜੀਤ ਦੀ ‘ਸਰਦਾਰ ਜੀ 3’ ਨੂੰ ਪਾਕਿਸਤਾਨ ਦੇ ਤਿੰਨ ਸੈਂਸਰ ਬੋਰਡਾਂ ਨੇ ਦਿੱਤੀ ਮਨਜ਼ੂਰੀ
 
ਭਾਰਤ

ਏਟਾ ਵਿੱਚ ਪਟਾਕਾ ਫੈਕਟਰੀ ਵਿੱਚ ਧਮਾਕੇ ਨਾਲ ਛੇ ਮੌਤਾਂ, ਕਈ ਜ਼ਖਮੀ

September 23, 2019 09:38 AM

ਏਟਾ, 22 ਸਤੰਬਰ (ਪੋਸਟ ਬਿਊਰੋ)- ਉਤਰ ਪ੍ਰਦੇਸ਼ ਦੇ ਏਟਾ ਜ਼ਿਲ੍ਹੇ ਦੀ ਪਟਾਕੇ ਬਣਾਉਣ ਵਾਲੀ ਇੱਕ ਫੈਕਟਰੀ ਵਿੱਚ ਕੱਲ੍ਹ ਹੋਏ ਧਮਾਕੇ ਵਿੱਚ ਛੇ ਜਣਿਆਂ ਦੀ ਮੌਤ ਹੋ ਗਈ ਅਤੇ ਕਈ ਜ਼ਖਮੀ ਹੋ ਗਏ, ਜਿਨ੍ਹਾਂ ਨੂੰ ਹਸਪਤਾਲ ਲਿਜਾਇਆ ਗਿਆ ਹੈ। ਮ੍ਰਿਤਕਾਂ ਵਿੱਚ ਪੰਜ ਔਰਤਾਂ ਵੀ ਸਨ। ਇਹ ਹਾਦਸਾ ਮਿਰੇਹਚੀ ਇਲਾਕੇ ਵਿੱਚ ਹੋਇਆ।
ਵਰਨਣ ਯੋਗ ਹੈ ਕਿ ਕੁਝ ਦਿਨ ਪਹਿਲਾਂ ਪੰਜਾਬ ਦੇ ਬਟਾਲਾ ਵਿੱਚ ਇੱਕ ਪਟਾਕਾ ਫੈਕਟਰੀ ਵਿੱਚ ਹੋਏ ਧਮਾਕੇ ਵਿੱਚ 23 ਲੋਕਾਂ ਦੀ ਮੌਤ ਹੋ ਗਈ ਸੀ ਅਤੇ 15 ਲੋਕ ਗੰਭੀਰ ਜ਼ਖਮੀ ਹੋ ਗਏ ਸਨ। ਸਾਹਮਣੇ ਆਈਆਂ ਤਸਵੀਰਾਂ ਵਿੱਚ ਦੇਖਿਆ ਜਾ ਸਕਦਾ ਹੈ ਕਿ ਧਮਾਕੇ ਵਾਲੀ ਜਗ੍ਹਾ ਦੀ ਬਿਲਡਿੰਗ ਢਹਿ ਢੇਰੀ ਹੋ ਗਈ ਹੈ। ਮੌਕੇ ਉਤੇ ਪਹੁੰਚੀ ਪੁਲਸ ਅਤੇ ਪ੍ਰਸ਼ਾਸਨ ਦੀ ਟੀਮ ਨੇ ਜੇ ਸੀ ਬੀ ਮਸ਼ੀਨ ਦੀ ਮਦਦ ਨਾਲ ਮਲਬਾ ਹਟਾ ਕੇ ਰੈਸਕਿਊ ਆਪਰੇਸ਼ਨ ਸ਼ੁਰੂ ਕੀਤਾ। ਮਿਰੇਹਚੀ ਦੇ ਮੁਹੱਲਾ ਗੱਢਾ ਦੇ ਇੱਕ ਮਕਾਨ ਵਿੱਚ ਆਤਿਸ਼ਬਾਜ਼ੀ ਬਣਾਈ ਜਾ ਰਹੀ ਸੀ। ਮੁੰਨੀ ਦੇਵੀ ਦੇ ਨਾਂਅ ਪਟਾਕਾ ਫੈਟਰੀ ਦਾ ਲਾਇਸੈਂਸ ਸੀ। ਇਸ ਘਟਨਾ ਸਮੇਂ ਕਈ ਲੋਕ ਉਥੇ ਸਨ। ਸਵੇਰੇ ਕਰੀਬ ਸਾਢੇ 11 ਵਜੇ ਮਕਾਨ ਵਿੱਚ ਤੇਜ਼ ਧਮਾਕਾ ਹੋਣ ਦੇ ਬਾਅਦ ਕਈ ਹੋਰ ਧਮਾਕੇ ਹੋਏ। ਘਟਨਾ ਵਾਲੀ ਜਗ੍ਹਾ ਦੇ ਆਸਪਾਸ ਮਨੁੱਖੀ ਅੰਗ ਖਿਲਰੇ ਪਏ ਸਨ।

 
Have something to say? Post your comment
ਹੋਰ ਭਾਰਤ ਖ਼ਬਰਾਂ
ਉੱਤਰਾਖੰਡ `ਚ ਭਾਰੀ ਮੀਂਹ ਕਾਰਨ ਸਰਯੂ ਨਦੀ ਦੇ ਪਾਣੀ ਦਾ ਵਧਿਆ ਪੱਧਰ ਮੁੰਬਈ ਤੋਂ ਚੇਨੱਈ ਜਾਣ ਵਾਲੀ ਏਅਰ ਇੰਡੀਆ ਦੀ ਉਡਾਨ ਵਾਪਿਸ ਮੁੰਬਈ ਪਰਤੀ ਉਤਰਾਖੰਡ ਦੇ ਰੁਦਰਪ੍ਰਯਾਗ `ਚ ਨਹਿਰ ਸਵਾਰੀਆਂ ਨਾਲ ਭਰੀ ਬੱਸ ਡਿੱਗੀ, ਇੱਕ ਮੌਤ, 10 ਲੋਕ ਲਾਪਤਾ ਦੋਪਹੀਆ ਵਾਹਨਾਂ `ਤੇ ਟੋਲ ਟੈਕਸ ਲਗਾਉਣ ਦੀਆਂ ਖ਼ਬਰਾਂ ਗਲਤ : ਨਿਤਿਨ ਗਡਕਰੀ ਅਮਿਤ ਸ਼ਾਹ ਨੇ ਸੂਬਾ ਸਰਕਾਰਾਂ ਮਾਤ ਭਾਸ਼ਾ `ਚ ਡਾਕਟਰੀ ਤੇ ਹੋਰ ਉੱਚ ਸਿੱਖਿਆ ਪ੍ਰਦਾਨ ਕਰਨ ਦੀ ਪਹਿਲ ਕਰਨ ਲਈ ਕਿਹਾ ਖੂਹ ਵਿਚ ਗੈਸ ਚੜ੍ਹਨ ਨਾਲ 5 ਲੋਕਾਂ ਦੀ ਮੌਤ, ਵੱਛੇ ਨੂੰ ਬਚਾਉਣ ਲਈ 6 ਲੋਕ ਹੇਠਾਂ ਉਤਰੇ ਸਨ ਬੰਬ ਧਮਾਕੇ ਦੀ ਧਮਕੀ ਦੇਣ ਵਾਲੀ ਲੜਕੀ ਗ੍ਰਿਫ਼ਤਾਰ, ਨੌਜਵਾਨ ਨੂੰ ਫਸਾਉਣ ਲਈ 12 ਰਾਜਾਂ ਵਿੱਚ ਈਮੇਲ ਭੇਜੇ ਭਾਰਤੀ ਪੁਲਾੜ ਯਾਤਰੀ ਸ਼ੁਭਾਂਸ਼ੂ ਸ਼ੁਕਲਾ ਦੇ ਪੁਲਾੜ ਮਿਸ਼ਨ ਐਕਸੀਓਮ-4 ਭਲਕੇ ਹੋਵੇਗਾ ਲਾਂਚ ਈਰਾਨ ਅਤੇ ਇਜ਼ਰਾਈਲ ਵਿਚਕਾਰ ਤਨਾਅ ਦੇ ਚਲਦੇ ਇੰਡੀਗੋ ਨੇ 14 ਉਡਾਣਾਂ ਕੀਤੀਆਂ ਮੁਅੱਤਲ ਦਿੱਲੀ ਵਿਚ ਵੱਡਾ ਬਦਲਾਅ, 10-15 ਸਾਲ ਪੁਰਾਣੇ ਵਾਹਨਾਂ ਨੂੰ ਨਹੀਂ ਮਿਲੇਗਾ ਪੈਟਰੋਲ-ਡੀਜ਼ਲ