Welcome to Canadian Punjabi Post
Follow us on

18

April 2024
ਬ੍ਰੈਕਿੰਗ ਖ਼ਬਰਾਂ :
ਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣਲੰਡਨ 'ਚ ਵੀਜ਼ਾ ਸ਼ਰਤਾਂ ਦੀ ਉਲੰਘਣਾ ਕਰਕੇ ਗੈਰ-ਕਾਨੂੰਨੀ ਕਾਰੋਬਾਰ ਕਰਨ ਦੇ ਮਾਮਲੇ `ਚ 12 ਭਾਰਤੀ ਗ੍ਰਿਫ਼ਤਾਰ
 
ਟੋਰਾਂਟੋ/ਜੀਟੀਏ

ਸਪਰਿੰਗਡੇਲ ਸੰਨੀਮੈਡੋ ਸੀਨੀਅਰਜ਼ ਕਲੱਬ ਨੇ ਗੁਰਪ੍ਰੀਤ ਢਿੱਲੋਂ, ਹਰਕੀਰਤ ਸਿੰਘ ਤੇ ਸਤਪਾਲ ਜੌਹਲ ਦੀ ਕੀਤੀ ਹਮਾਇਤ

October 17, 2018 10:48 AM

ਬਰੈਂਪਟਨ, (ਡਾ. ਝੰਡ) -ਸਪਰਿੰਗਡੇਲ ਸੰਨੀਮੈਡੋ ਸੀਨੀਅਰਜ਼ ਕਲੱਬ ਦੇ ਪ੍ਰਧਾਨ ਦਰਸ਼ਨ ਸਿੰਘ ਗਰੇਵਾਲ ਤੋਂ ਪ੍ਰਾਪਤ ਸੂਚਨਾ ਅਨੁਸਾਰ ਉਨ੍ਹਾਂ ਦੀ ਕਲੱਬ ਦੇ ਮੈਂਬਰਾਂ ਵੱਲੋਂ ਬੀਤੇ ਵੀਰਵਾਰ 11 ਅਕਤੂਬਰ ਨੂੰ ਰੀਜਨਲ ਕਾਊਂਸਲਰ ਉਮੀਦਵਾਰ ਗੁਰਪ੍ਰੀਤ ਸਿੰਘ ਢਿੱਲੋਂ, ਸਿਟੀ ਕਾਊਂਸਲਰ ਉਮੀਦਵਾਰ ਹਰਕੀਰਤ ਸਿੰਘ ਅਤੇ ਸਕੂਲ-ਟਰੱਸਟੀ ਉਮੀਦਵਾਰ ਨੂੰ ਸੱਦਾ-ਪੱਤਰ ਦੇ ਕੇ ਚਾਹ-ਪਾਰਟੀ 'ਤੇ ਵਿਸ਼ੇਸ਼ ਤੌਰ 'ਤੇ ਬੁਲਾਇਆ ਗਿਆ।
ਤਿੰਨਾਂ ਮਹਿਮਾਨਾਂ ਦੇ ਪਾਰਕ ਵਿਚ ਪਹੁੰਚਣ 'ਤੇ ਉਨ੍ਹਾਂ ਨੂੰ 'ਜੀ ਆਇਆਂ' ਕਿਹਾ ਗਿਆ ਅਤੇ ਉਨ੍ਹਾਂ ਦਾ ਨਿੱਘਾ ਸੁਆਗ਼ਤ ਕੀਤਾ ਗਿਆ। ਇਸ ਮੌਕੇ ਹਾਜ਼ਰ ਮੈਂਬਰਾਂ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਕਲੱਬ ਦੇ ਸਮੂਹ-ਮੈਂਬਰਾਂ ਨੂੰ 22 ਅਕਤੂਬਰ ਨੂੰ ਹੋ ਰਹੀਆਂ ਚੋਣਾਂ ਵਿਚ ਇਨ੍ਹਾਂ ਤਿੰਨਾਂ ਉਮੀਦਵਾਰਾਂ ਦੀ ਮਦਦ ਕਰਨ ਲਈ ਬੇਨਤੀ ਕੀਤੀ ਜਿਸ ਦਾ ਮੈਂਬਰਾਂ ਵੱਲੋਂ ਭਰਪੂਰ ਹੁੰਗਾਰਾ ਮਿਲਿਆ। ਉਪਰੰਤ, ਸਾਰਿਆਂ ਨੇ ਮਿਲ ਕੇ ਚਾਹ-ਪਾਣੀ ਦਾ ਅਨੰਦ ਮਾਣਿਆ। ਇਸ ਸੰਖੇਪ ਸਮਾਗ਼ਮ ਦੇ ਅਖ਼ੀਰ ਵਿਚ ਜੋਗਿੰਦਰ ਸਿੰਘ ਚੇਅਰਮੈਨ ਵੱਲੋਂ ਆਏ ਮਹਿਮਾਨਾਂ ਅਤੇ ਕਲੱਬ ਦਾ ਮੈਂਬਰਾਂ ਦਾ ਹਾਰਦਿਕ ਧੰਨਵਾਦ ਕੀਤਾ ਕੀਤਾ ਗਿਆ ਜਿਨ੍ਹਾਂ ਨੇ ਆਪਣੇ ਕੀਮਤੀ ਸਮੇਂ ਵਿੱਚੋਂ ਕੁਝ ਸਮਾਂ ਕੱਢ ਕੇ ਸਮਾਗ਼ਮ ਵਿਚ ਸਿ਼ਰਕਤ ਕੀਤੀ।

 
Have something to say? Post your comment
ਹੋਰ ਟੋਰਾਂਟੋ/ਜੀਟੀਏ ਖ਼ਬਰਾਂ
20 ਮਿਲੀਅਨ ਡਾਲਰ ਦਾ ਸੋਨਾ ਪੀਅਰਸਨ ਏਅਰਪੋਰਟ ਤੋਂ ਚੋਰੀ ਕਰਨ ਵਾਲੇ 9 ਵਿਅਕਤੀਆਂ ਨੂੰ ਕੀਤਾ ਗਿਆ ਚਾਰਜ ਸਪੀਕਰ ਵੱਲੋਂ ਕੈਫੀਯੇਹ ਉੱਤੇ ਲਾਈ ਪਾਬੰਦੀ ਵਾਲਾ ਫੈਸਲਾ ਬਦਲਣ ਦੀ ਫੋਰਡ ਨੇ ਕੀਤੀ ਮੰਗ ਓਨਟਾਰੀਓ ਵਿੱਚ ਇਸ ਹਫਤੇ ਵੱਧ ਸਕਦੀਆਂ ਹਨ ਗੈਸ ਦੀਆਂ ਕੀਮਤਾਂ ਫਲਸਤੀਨ ਪੱਖੀ ਮੁਜ਼ਾਹਰੇ ਦੌਰਾਨ 4 ਵਿਅਕਤੀਆਂ ਨੂੰ ਕੀਤਾ ਗਿਆ ਗ੍ਰਿਫਤਾਰ ਪੀਅਰਸਨ ਤੋਂ ਚੋਰੀ ਹੋਏ 20 ਮਿਲੀਅਨ ਡਾਲਰ ਸੋਨੇ ਦੇ ਸਬੰਧ ਵਿੱਚ ਪੁਲਿਸ ਨੇ ਕੁੱਝ ਵਿਅਕਤੀਆਂ ਨੂੰ ਕੀਤਾ ਗ੍ਰਿਫਤਾਰ 20 ਮਿੰਟ ਦੀ ਟੈਕਸੀ ਰਾਈਡ ਲਈ ਓਨਟਾਰੀਓ ਦੀ ਮਹਿਲਾ ਤੋਂ ਚਾਰਜ ਕੀਤੇ ਗਏ 7,000 ਡਾਲਰ ਕੇਟਰਿੰਗ ਵਰਕਰਜ਼ ਦੀ ਹੜਤਾਲ ਕਾਰਨ ਕਈ ਜਹਾਜ਼ਾਂ ਵਿੱਚ ਨਹੀਂ ਮਿਲੇਗਾ ਖਾਣਾ ਫੋਰਡ ਸਰਕਾਰ ਬਣਾ ਰਹੀ ਹੈ ਗੋ ਟਰੇਨ ਲਾਈਨਜ਼ ਉੱਤੇ 300 ਨਵੇਂ ਟਰਿੱਪ ਸ਼ੁਰੂ ਕਰਨ ਦੀ ਯੋਜਨਾ ਲੇਕ ਓਨਟਾਰੀਓ ਤੋਂ ਮਿਲੀ 14 ਸਾਲਾ ਲੜਕੇ ਦੀ ਲਾਸ਼ ਐਸ਼ਬ੍ਰਿੱਜਿਜ਼ ਬੇਅ ਨੇੜੇ ਡੁੱਬੇ ਵਿਅਕਤੀ ਦੀ ਕੀਤੀ ਜਾ ਰਹੀ ਹੈ ਭਾਲ