Welcome to Canadian Punjabi Post
Follow us on

25

April 2024
ਬ੍ਰੈਕਿੰਗ ਖ਼ਬਰਾਂ :
ਅਮਰੀਕਾ ਦੀ ਕੋਲੰਬੀਆ ਯੁਨੀਵਰਸਿਟੀ ਵਿਚ ਫਲਸਤੀਨ ਪੱਖੀ ਪ੍ਰਦਰਸ਼ਨ ਦੌਰਾਨ ਪ੍ਰਦਰਸ਼ਨਕਾਰੀ ਪੁਲਿਸ ਨਾਲ ਭਿੜੇ, 100 ਤੋਂ ਵਧ ਗ੍ਰਿਫਤਾਰਗੁਰਦੁਆਰਾ ਸ੍ਰੀ ਨਾਨਕ ਮਤਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੂੰ ਤੰਗ ਪ੍ਰੇਸ਼ਾਨ ਨਾ ਕਰੇ ਉਤਰਾਖੰਡ ਸਰਕਾਰ : ਐਡਵੋਕੇਟ ਧਾਮੀਨਾਸਾ ਦੇ ਵਾਇਜਰ-1 ਨੇ 24 ਅਰਬ ਕਿਲੋਮੀਟਰ ਤੋਂ ਸਿਗਨਲ ਭੇਜਿਆ, 46 ਸਾਲ ਪਹਿਲਾਂ ਕੀਤਾ ਸੀ ਲਾਂਚਰੂਸ ਦਾ ਉਪ ਰੱਖਿਆ ਮੰਤਰੀ ਰਿਸ਼ਵਤ ਲੈਂਦਿਆਂ ਕਾਬੂ, ਭ੍ਰਿਸ਼ਟਾਚਾਰ ਦੇ ਦੋਸ਼ ਵੀ ਲੱਗੇਤੀਜੀ ਪੁਲਾੜ ਯਾਤਰਾ ਲਈ ਸੁਨੀਤਾ ਵਿਲੀਅਮਜ਼ ਤਿਆਰ, 6 ਮਈ ਨੂੰ ਬੋਇੰਗ ਦੇ ਕੈਪਸੂਲ ਵਿੱਚ ਪੁਲਾੜ `ਚ ਜਾਣਗੇਪੱਛਮੀ ਮੀਡੀਆ ਭਾਰਤ ਦੀ ਆਲੋਚਨਾ ਕਰਕੇ ਚੋਣਾਂ ਨੂੰ ਪ੍ਰਭਾਵਿਤ ਕਰਨ ਦੀ ਕੋਸਿ਼ਸ਼ ਕਰ ਰਿਹਾ : ਵਿਦੇਸ਼ ਮੰਤਰੀ ਜੈਸ਼ੰਕਰਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀ
 
ਮਨੋਰੰਜਨ

ਵਧੀਆ ਕੰਮ ਤੇ ਵਧੀਆ ਲੋਕ ਮਿਲਦੇ ਰਹੇ : ਸਵਰਾ ਭਾਸਕਰ

September 23, 2019 09:53 AM

ਬਾਲੀਵੁੱਡ ਅਭਿਨੇਤਰੀ ਸਵਰਾ ਭਾਸਕਰ ਅਕਸਰ ਹਰ ਮੁੱਦੇ 'ਤੇ ਆਪਣੇ ਬੇਬਾਕ ਵਿਚਾਰਾਂ ਦੀ ਵਜ੍ਹਾ ਨਾਲ ਚਰਚਾ ਵਿੱਚ ਰਹਿੰਦੀ ਹੈ। ‘ਵੀਰੇ ਦੀ ਵੈਡਿੰਗ’, ‘ਅਨਾਰਕਲੀ ਆਰਾ ਵਾਲੀ’, ‘ਰਾਝਣਾ’ ਵਰਗੀਆਂ ਫਿਲਮਾਂ ਵਿੱਚ ਕੰਮ ਕਰ ਚੁੱਕੀ ਸਵਰਾ ਨੇ ਐਕਟਿੰਗ ਦੇ ਦਮ 'ਤੇ ਇੰਡਸਟਰੀ ਵਿੱਚ ਅਲੱਗ ਪਛਾਣ ਬਣਾਈ ਹੈ। ਇੰਡਸਟਰੀ ਵਿੱਚ ਕਰੀਬ ਇੱਕ ਦਹਾਕਾ ਪੂਰਾ ਕਰ ਚੁੱਕੀ ਸਵਰਾ ਆਪਣੇ ਕਰੀਅਰ ਬਾਰੇ ਗੱਲ ਕਰਦੀ ਹੋਈ ਕਹਿੰਦੀ ਹੈ, ‘‘ਇਸ ਇੰਡਸਟਰੀ ਨੇ ਮੈਨੂੰ ਪਹਾੜੀਆਂ ਵਾਲੇ ਰਸਤੇ ਵਿੱਚ ਇਕਦਮ ਸਿੱਧਾ ਚੱਲਣਾ ਸਿਖਾਇਆ ਹੈ। ਜਦ ਮੈਂ ਇਸ ਇੰਡਸਟਰੀ ਵਿੱਚ ਆਈ ਸੀ ਤਾਂ ਇਥੇ ਕਿਸੇ ਨੂੰ ਨਹੀਂ ਜਾਣਦੀ ਸੀ, ਸਿਵਾਏ ਲੇਖਕ ਅੰਜੁਮ ਰਾਜਾਬਲੀ ਦੇ, ਜਿਨ੍ਹਾਂ ਦੇ ਦਫਤਰ ਵਿਚੱ ਮੈਂ ਰਿਹਾ ਕਰਦੀ ਸੀ। ਬਿਨਾਂ ਗੌਡ ਫਾਦਰ ਦੇ ਇਥੋਂ ਤੱਕ ਪਹੁੰਚੀ ਹਾਂ।”
ਸਈ ਮਾਇਨੇ ਵਿੱਚ ‘ਰਾਂਝਣਾ’ ਸਵਰਾ ਦੇ ਕਰੀਅਰ ਵਿੱਚ ਗੇਮ ਚੇਂਜਰ ਸਾਬਤ ਹੋਈ ਸੀ। ਸਵਰਾ ਕਹਿੰਦੀ ਹੈ, ‘‘ਰਾਂਝਣਾ ਦੀ ਰਿਲੀਜ਼ ਤੋਂ ਪਹਿਲਾਂ ਅਕਸਰ ਮੈਂ ਖੁਦ ਤੋਂ ਪੁੱਛਦੀ ਸੀ ਕਿ ਕੀ ਤੈਨੂੰ ਇਹ ਸਭ ਕੁਝ ਬੰਦ ਕਰ ਕੇ ਵਾਪਸ ਦਿੱਲੀ ਚਲੇ ਜਾਣਾ ਚਾਹੀਦਾ ਹੈ? ਪਰ ਕਿਸਮਤ ਨਾਲ ਚੰਗਾ ਕੰਮ ਤੇ ਚੰਗੇ ਲੋਕਾਂ ਦੇ ਨਾਲ ਜੁੜਨ ਦੇ ਮੌਕੇ ਆਪਣੇ ਆਪ ਮੈਨੂੰ ਮਿਲਦੇ ਰਹੇ ਅਤੇ ਸਫਰ ਚਲਦਾ ਰਿਹਾ।”

 
Have something to say? Post your comment
ਹੋਰ ਮਨੋਰੰਜਨ ਖ਼ਬਰਾਂ
ਬਿਗ ਬੌਸ 17 ਦੇ ਫਿਨਾਲੇ ਤੋਂ ਪਹਿਲਾਂ ਮੰਨਾਰਾ ਚੋਪੜਾ ਦੇ ਸਮਰਥਨ 'ਚ ਆਈ ਪ੍ਰਿਅੰਕਾ ਚੋਪੜਾ ਸਿਰਫ ਅਮਿਤਾਭ ਬੱਚਨ ਹੀ ਨਹੀਂ, ਇਨ੍ਹਾਂ 3 ਸਿਤਾਰਿਆਂ ਦੇ ਵੀ ਹਨ ਵਿਦੇਸ਼ਾਂ 'ਚ ਘਰ ਐਨੀਮਲ ਫਿਲਮ ਵਿਚਲੇ ਗੀਤ ਦਾ ਨਾਇਕ ਅਰਜਨ ਵੈਲੀ ਦੀ ਹੋ ਰਹੀ ਅੱਜ ਚਰਚਾ 'ਡ੍ਰੀਮ ਗਰਲ 2' ਨੇ ਦਿੱਤਾ ਬਾਏ 1 ਗੈਟ 1 ਟਿਕਟ ਦਾ ਆਫਰ ਸੰਨੀ ਦਿਓਲ ਤੋਂ ਬਾਅਦ ਧਰਮਿੰਦਰ ਦੇ ਇਕ ਹੋਰ ਪੋਤੇ ਦੀ ਬਾਲੀਵੁੱਡ 'ਚ ਸ਼ੁਰੂਆਤ ਸੀਮਾ ਹੈਦਰ ਅਤੇ ਸਚਿਨ ਉਤੇ ਬਣੇਗੀ ਫਿਲਮ 'ਕਰਾਚੀ ਟੂ ਨੋਇਡਾ' ਅਮੀਸ਼ਾ ਪਟੇਲ ਦਾ 'ਗਦਰ 3' ਦਾ ਹਿੱਸਾ ਬਣਨ ਤੋਂ ਇਨਕਾਰ, ਟਾਈਟੈਨਿਕ ਨਾਲ ਕੀਤੀ ਫਿਲਮ ਦੀ ਤੁਲਨਾ ਮੱਕਾ ਤੋਂ ਵਾਪਸ ਆਉਂਦੇ ਹੀ ਰਾਖੀ ਸਾਵੰਤ ਦਾ 'ਪਬਲੀਸਿਟੀ' ਡਰਾਮਾ, ਆਪਣੇ ਪਤੀ ਉਤੇ ਲਗਾਏ ਗੰਭੀਰ ਦੋਸ਼ 'ਪਠਾਨ’ ਦੀ ਸਫਲਤਾ ਤੋਂ ਬਹੁਤ ਖੁਸ਼ ਹੈ ਜਾਨ ਅਬਾਹਮ ਹੁਣ ਅਕਸ਼ੈ ਕੁਮਾਰ ਨਹੀਂ ਕਹਾਉਣਗੇ ਕੈਨੇਡੀਅਨ, ਲੈਣਗੇ ਭਾਰਤੀ ਨਾਗਰਿਕਤਾ