Welcome to Canadian Punjabi Post
Follow us on

24

April 2024
ਬ੍ਰੈਕਿੰਗ ਖ਼ਬਰਾਂ :
ਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀਮੁੰਬਈ ਏਅਰਪੋਰਟ 'ਤੇ 6.46 ਕਰੋੜ ਰੁਪਏ ਦੇ ਹੀਰੇ ਅਤੇ ਸੋਨਾ ਜ਼ਬਤ, ਚਾਰ ਗ੍ਰਿਫ਼ਤਾਰਪਤੰਜਲੀ ਮਾਮਲਾ `ਚ ਸੁਪਰੀਮ ਕੋਰਟ ਵੱਲੋਂ ਕੇਂਦਰ ਨੂੰ ਗੁੰਮਰਾਹਕੁੰਨ ਇਸ਼ਤਿਹਾਰਾਂ 'ਤੇ ਕੀਤੀ ਗਈ ਕਾਰਵਾਈ ਦੀ ਰਿਪੋਰਟ ਸੌਂਪਣ ਦਾ ਨਿਰਦੇਸ਼ਪੰਜਾਬ ਪੁਲਿਸ ਨੇ ਜੰਮੂ-ਕਸ਼ਮੀਰ ਵਿੱਚ ਸੰਭਾਵਿਤ ਟਾਰਗੇਟ ਕਿਲਿੰਗ ਨੂੰ ਟਾਲਿਆ, ਪਾਕਿ-ਅਧਾਰਤ ਦਹਿਸ਼ਤਗਰਦ ਮਾਡਿਊਲ ਦਾ ਇੱਕ ਮੈਂਬਰ ਕੀਤਾ ਕਾਬੂਐਲੋਨ ਮਸਕ ਨੂੰ ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਨੇ ਕਿਹਾ 'ਹੰਕਾਰੀ ਅਰਬਪਤੀ'ਹਿਜ਼ਬੁੱਲਾ ਨੇ ਇਜ਼ਰਾਈਲ 'ਤੇ 35 ਰਾਕੇਟ ਦਾਗੇ, ਫੌਜ ਦੇ ਹੈੱਡਕੁਆਰਟਰ ਨੂੰ ਨਿਸ਼ਾਨਾ ਬਣਾਉਣ ਦਾ ਦਾਅਵਾ, ਇਜ਼ਰਾਈਲ ਨੇ ਵੀ ਹਮਲਿਆਂ ਦੀ ਕੀਤੀ ਪੁਸ਼ਟੀਮਲੇਸ਼ੀਆ ਨੇਵੀ ਦੇ 2 ਹੈਲੀਕਾਪਟਰ ਆਪਸ ਵਿੱਚ ਟਕਰਾਏ, ਚਾਲਕ ਦਲ ਦੇ 10 ਮੈਂਬਰਾਂ ਦੀ ਮੌਤ
 
ਟੋਰਾਂਟੋ/ਜੀਟੀਏ

ਬਲੁੂਓਕ ਸੀਨੀਅਰਜ਼ ਕਲੱਬ ਬਰੈਂਪਟਨ ਦੀ ਜਨਰਲ ਮੀਟਿੰਗ ਅਤੇ ਨਵੀਂ ਚੋਣ ਹੋਈ

October 17, 2018 11:05 AM

ਬਲੂ ਓਕ ਸੀਨੀਅਰਜ ਕਲੱਬ ਬਰੈਂਪਟਨ ਦੀ ਜਨਰਲ ਮੀਟਿੰਗ 7 ਅਕਟੂਬਰ ਐਤਵਾਰ ਨੂੰ ਬਲੂਓਕ ਪਾਰਕ ਵਿਚ ਸ਼ਾੰ 4 ਵਜੇ ਤੋਂ 6 ਵਜੇ ਤੱਕ ਹੋਈ। ਮੀਟਿੰਗ ਦੀ ਸੁਰੂਆਤ ਕਰਦਿਆਂ ਮਹਿੰਦਰਪਾਲ ਵਰਮਾ ਸੇਕਟਰੀ ਨੇ ਸਾਰੇ ਆਏ ਮੈਂਬਰਾਂ ਦਾ ਧੰਨਵਾਦ ਕੀਤਾ।ਮੋਹਨ ਲਾਲ ਵਰਮਾ ਖਜਾਨਚੀ ਨੇ ਸਾਰੇ ਸਾਲ ਦੇ ਆਮਦਨ ਅਤੇ ਖਰਚਿਆ ਦਾ ਹਿਸਾਬ ਪੇਸ਼ ਕੀਤਾ ਅਤੇ ਸਰਬਸੰਮਤੀ ਨਾਲ ਪਾਸ ਹੋਇਆ। ਬਲਵੀਰ ਸਿੰਘ ਚੀਮਾ ਅਤੇ ਮੋਹਨ ਲਾਲ ਵਰਮਾ ਵਲੋਂ ਸ਼ਾਨਦਾਰ ਕਵਿਤਾਵਾਂ ਪੜ੍ਹ ਕੇ ਸਭ ਨੰੁ ਨਿਹਾਲ ਕੀਤਾ।ਸੋਹਣ ਸਿੰਘ ਤੂਰ ਚੇਅਰਮੈਨ ਨੇ ਸਾਰੇ ਸਾਲ ਦੀਆ ਗਤੀਵਿਧੀਆਂ ਬਾਰੇ ਚਾਨਣਾ ਪਾਇਆ ਤੇ ਕਮੇਟੀ ਦੀ ਨਵੀਂ ਚੋਣ ਦਾ ਐਲਾਨ ਕੀਤਾ। ਇਹ ਪਿਛਲੇ ਸਾਲ ਵਾਲੀ ਕਮੇਟੀ ਹੀ ਅਗਲੇ ਦੋ ਸਾਲ ਲਈ ਕੰਮ ਕਰੇਗੀ।ਮੋਹਨ ਲਾਲ ਵਰਮਾ ਖਜਾਨਚੀ ਨੇ ੳਾਪਣੀ ਡਿਉਟੀ ਨਿਭਾਉਣ ਲਈ ਅਸਮਰੱਥਾ ਪਰਗਟ ਕੀਤੀ ਅਤੇ ਸਾਰੇ ਮੈਂਬਰਾਂ ਨੇ ਮਨਜੂਰੀ ਦੇ ਦਿੱਤੀ ਅਤੇ ੳਨਾਂ੍ਹ ਨੂੰ ਮੀਤ ਪ੍ਰਧਾਨ ਦਾ ਅਹੁਦਾ ਸੌਪਿਆ ਗਿਆ।ਖਜਾਨਚੀ ਵਾਸਤੇ ਸ. ਗੁਰਮੇਲ ਸਿੰਘ ਚੀਮਾ ਦੀ ਨਿਯੁਕਤੀ ਕੀਤੀ ਗਈ। ਅਮਰੀਕ ਸਿੰਘ ਬਾਸੀ ਨੂੰ ਸੀਨੀਅਰ ਮੀਤ ਪ੍ਰਧਾਨ, ਸ. ਹਰਭਗਵੰਤ ਸਿੰਘ ਸੋਹੀ ਦੀ ਜਗ੍ਹਾ ਥਾਪਿਆ ਗਿਆ, ਜੋ ਕਲੱਬ ਦੇ ਪਰਧਾਨ ਨਿਯੁਕਤ ਕੀਤੇ ਗਏ।ਪਾਰਟੀ ਦਾ ਸਾਰਾ ਖਰਚਾ ਕਲੱਬ ਦੇ ਮੈਂਬਰ ਹਰਦੇਵ ਸਿੰਘ ਥਿਆੜਾ ਵਲੋਂ ਆਪਣੇ ਪੁੱਤਰ ਹਰਪ੍ਰੀਤ ਸਿੰਘ ਤਿਆੜਾ ਦੇ ਵਿਆਹ ਦੀ ਖੁਸ਼ੀ ਵਿਚ ਕੀਤਾ ਗਿਆ।ਕਲੱਬ ਵਲੋਂ ੳਨ੍ਹਾਂ ਨੂੰ ਵਧਾਈ ਦਿੱਤੀ ਗਈ ਅਤੇ ਨਵੀਂ ਵਿਆਹੀ ਜੋੜੀ ਨੂੰ ਪਲੈਕ ਦੇ ਕੇ ਸਨਮਾਨਿਤ ਕੀਤਾ।

 
Have something to say? Post your comment
ਹੋਰ ਟੋਰਾਂਟੋ/ਜੀਟੀਏ ਖ਼ਬਰਾਂ