Welcome to Canadian Punjabi Post
Follow us on

26

April 2024
ਬ੍ਰੈਕਿੰਗ ਖ਼ਬਰਾਂ :
ਮੁੱਖ ਸਕੱਤਰ ਅਨੁਰਾਗ ਵਰਮਾ ਵੱਲੋਂ ਖੰਨਾ ਅਨਾਜ ਮੰਡੀ ਦਾ ਦੌਰਾ, ਕਣਕ ਦੇ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾਮੁੱਖ ਮੰਤਰੀ ਭਗਵੰਤ ਮਾਨ ਨੇ ਪਵਿੱਤਰ ਨਗਰੀ ਅੰਮ੍ਰਿਤਸਰ ਦੇ ਧਾਰਮਿਕ ਸਥਾਨਾਂ 'ਤੇ ਟੇਕਿਆ ਮੱਥਾਰਾਜੂ ਸ਼ੂਟਰ ਫਰਾਰ ਮਾਮਲਾ: ਪੰਜਾਬ ਪੁਲਿਸ ਨੇ ਫਰਾਰ ਗੈਂਗਸਟਰ ਤੇ ਉਸ ਦੇ 10 ਗੁਰਗਿਆਂ ਨੂੰ ਪੰਜਾਬ ਤੇ ਜੰਮੂ-ਕਸ਼ਮੀਰ ਦੇ ਵੱਖ-ਵੱਖ ਹਿੱਸਿਆਂ ਤੋਂ ਕੀਤਾ ਗਿ੍ਰਫ਼ਤਾਰਇੰਟਰਨੈਸ਼ਨਲ ਸਟੂਡੈਂਟਸ ਦੇ ਭਵਿੱਖ ਨੂੰ ਲੈ ਕੇ ਸਿੱਖ ਜਥੇਬੰਦੀਆਂ ਨੇ ਪ੍ਰਗਟਾਈ ਚਿੰਤਾਆਸਟ੍ਰੇਲੀਆ ਦੇ ਤੱਟ 'ਤੇ ਫਸੀਆਂ 160 ਪਾਇਲਟ ਵ੍ਹੇਲ ਮੱਛੀਆਂ, 29 ਦੀ ਹੋਈ ਮੌਤ, 130 ਨੂੰ ਬਚਾਇਆਬੰਗਲਾਦੇਸ਼ ਸਾਡੇ ਤੋਂ ਅੱਗੇ ਨਿਕਲ ਗਿਆ ਹੈ : ਸ਼ਾਹਬਾਜ਼ ਸ਼ਰੀਫਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ
 
ਟੋਰਾਂਟੋ/ਜੀਟੀਏ

ਮਿਸੀਸਾਗਾ ਵਾਰਡ ਪੰਜ ਤੋਂ ਸਕੂਲ ਟਰੱਸਟੀ ਉਮੀਦਵਾਰ ਅਵਤਾਰ ਘੋਤਰਾ ਦੀ ਜਿੱਤ ਯਕੀਨੀ

October 17, 2018 11:20 AM

ਮਿਸੀਸਾਗਾ, 16 ਅਕਤੂਬਰ (ਪੋਸਟ ਬਿਊਰੋ)- ਮਿਸੀਸਾਗਾ ਦੀ ਵਾਰਡ ਪੰਜ ਤੋਂ ਪੰਜਾਬੀ ਭਾਈਚਾਰੇ ਦੀ ਪ੍ਰਸਿੱਧ ਤੇ ਜਾਣੀ ਪਹਿਚਾਣੀ ਸਖ਼ਸੀਅਤ ਅਵਤਾਰ ਘੋਤਰਾ ਸਕੂਲ ਟਰੱਸਟੀ ਲਈ ਉਮੀਦਵਾਰ ਹਨ। ਇਹ ਲੰਮੇ ਸਮੇਂ ਤੋਂ ਮਾਲਟਨ ਵਿਖੇ ਰਹਿ ਰਹੇ ਹਨ ਤੇ ਇਹ ਮੌਰਨਿੰਗ ਸਟਾਰ ਮਿਡਲ ਸਕੂਲ ਵਿਖੇ ਕੌਂਸਲ ਦੇ ਕੋ-ਚੇਅਰ ਵੀ ਹਨ। ਇਥੇ ਇਨ੍ਹਾਂ ਨੇ ਲੰਮੇ ਸਮੇ ਤੋਂ ਨਵੇਂ ਆਉਣ ਵਾਲੇ ਪ੍ਰਵਾਸੀਆਂ ਨੂੰ ਗਾਈਡ ਕਰਕੇ ਇਥਂੋ ਦੇ ਸਕੂਲ ਸਿਸਟਮ ਬਾਰੇ ਜਾਣੂ ਕਰਵਾਇਆ, ਉਸ ਦੇ ਨਾਲ-ਨਾਲ ਇਥੋਂ ਦੇ ਬੱਚਿਆਂ ਦੇ ਮੁੱਦਿਆਂ ਨੂੰ ਵੀ ਇਹ ਸਮਝਦੇ ਹਨ। ਅਵਤਾਰ ਘੋਤਰਾ ਜਾਰਜ ਬ੍ਰਾਊਨ ਕਾਲਜ, ਟੋਰਾਂਟੋ ਤੋਂ ਪੜ੍ਹੇ ਹੋਏ ਹਨ ਤੇ ਹੁਣ ਇਕ ਪ੍ਰਾਈਵੇਟ ਕਾਲਜ ਵਿਚ ਆਨ ਕਾਲ ਟੀਚਰ ਵੀ ਹਨ। ਇਨ੍ਹਾਂ ਵਲੋਂ ਸਟੂਡੈਟ ਕੌਂਸਲਿੰਗ ਰਾਹੀਂ ਅਨੇਕਾਂ ਬੱਚਿਆਂ ਦੇ ਭਵਿੱਖ ਨੂੰ ਸਵਾਰਿਆ ਗਿਆ ਹੈ ਤੇ ਵਾਰਡ ਪੰਜ ਮਾਲਟਨ ਤੇ ਮੇਵਿਸ ਇਗਲਿੰਟਨ ਦਾ ਏਰੀਆ ਪੈਂਦਾ ਹੈ। ਜਿ਼ਆਦਾ ਜਾਣਕਾਰੀ ਲਈ ਅਵਤਾਰ ਘੋਤਰਾ ਨਾਲ ਫ਼ੋਨ ਨੰਬਰ 647-622-7047 ਜਾਂ ਫੇਰ ਅਵਟਅਰਗੋਟਰਅ।ਚਅ ਉਤੇ ਸੰਪਰਕ ਕੀਤਾ ਜਾ ਸਕਦਾ ਹੈ। ਯਾਦ ਰਹੇ ਕਿ ਇਹ ਵੋਟਾਂ 22 ਅਕਤੂਬਰ ਨੂੰ ਪੈਣ ਜਾ ਰਹੀਆਂ ਹਨ ਤੇ ਸਵੇਰੇ 10 ਵਜੇ ਤੋਂ ਸ਼ਾਮ 8 ਵਜੇ ਤੱਕ ਸਾਰੇ ਸਕੂਲਾਂ ਵਿਚ ਇਹ ਵੋਟਾਂ ਪੈਣਗੀਆਂ। ਇਨ੍ਹਾਂ ਵੋਟਾਂ ਦੌਰਾਨ ਜਿਥੇ ਤੁਸੀਂ ਮੇਅਰ, ਕੌਂਸਲਰ ਤੇ ਸਕੂਲ ਟਰੱਸਟੀ ਦੀ ਚੋਣ ਕਰਨੀ ਹੈ।

 
Have something to say? Post your comment
ਹੋਰ ਟੋਰਾਂਟੋ/ਜੀਟੀਏ ਖ਼ਬਰਾਂ
ਕੈਫੀਯੇਹ ਪਾਉਣ ਕਾਰਨ ਐਮਪੀਪੀ ਸਾਰਾਹ ਜਾਮਾ ਨੂੰ ਵਿਧਾਨਸਭਾ ਵਿੱਚੋਂ ਬਾਹਰ ਜਾਣ ਦੇ ਸਪੀਕਰ ਨੇ ਦਿੱਤੇ ਹੁਕਮ ਅਪਾਰਟਮੈਂਟ ਵਿੱਚ ਦਾਖਲ ਹੋ ਕੇ ਲੁਟੇਰਿਆਂ ਨੇ ਚਲਾਈ ਗੋਲੀ, 1 ਹਲਾਕ ਰਿਹਾਇਸ਼ੀ ਬਿਲਡਿੰਗ ਵਿੱਚੋਂ ਮਿਲੀ ਵਿਅਕਤੀ ਦੀ ਲਾਸ਼, ਹੋਮੀਸਾਈਡ ਯੂਨਿਟ ਕਰ ਰਹੀ ਹੈ ਜਾਂਚ ਟੀਪੀਏਆਰ ਕਲੱਬ ਦੇ 64 ਮੈਂਬਰਾਂ ਨੇ ਟੀਮ 20 ਅਪ੍ਰੈਲ ਨੂੰ ਚੜ੍ਹੀਆਂ ਸੀ.ਐੱਨ. ਟਾਵਰ ਦੀਆਂ 1776 ਪੌੜੀਆਂ ਕੈਨੇਡੀਅਨ ਪੰਜਾਬੀ ਸਾਹਿਤ ਸਭਾ ਟੋਰਾਂਟੋ ਵੱਲੋਂ ਮੀਟਿੰਗ ਵਿੱਚ ਡਾ. ਗੁਰਬਖ਼ਸ਼ ਭੰਡਾਲ ਦੀ ਪੁਸਤਕ ‘ਕੱਚੇ ਪੱਕੇ ਰਾਹ’ ‘ਤੇ ਕਰਾਈ ਗਈ ਵਿਚਾਰ-ਚਰਚਾ ਤਰਕਸ਼ੀਲ ਸੁਸਾਇਟੀ ਕੈਨੇਡਾ ਦੀ ਓਂਟਾਰੀਓ ਇਕਾਈ ਦੇ ਨਵੇਂ ਅਹੁਦੇਦਾਰਾਂ ਦੀ ਚੋਣ ਬ੍ਰਹਮ ਗਿਆਨੀ ਸੰਤ ਬਾਬਾ ਰਣਜੀਤ ਸਿੰਘ ਜੀ ਭੋਗਪੁਰ ਵਾਲਿਆਂ ਦੀ 27ਵੀਂ ਬਰਸੀ 19 ਮਈ ਨੂੰ ਮਨਾਈ ਜਾਏਗੀ ਓਨਟਾਰੀਓ ਵਿਧਾਨਸਭਾ ਵਿੱਚ ਕੈਫੀਯੇਹ ਪਾਉਣ ਦੇ ਹੱਕ ਵਿੱਚ ਲਿਆਂਦਾ ਮਤਾ ਦੂਜੀ ਵਾਰੀ ਹੋਇਆ ਫੇਲ੍ਹ ਛਾਪੇਮਾਰੀ ਵਿੱਚ ਪੁਲਿਸ ਨੇ ਬਰਾਮਦ ਕੀਤੇ ਹਥਿਆਰ ਤੇ ਡਰੱਗਜ਼, ਤਿੰਨ ਭਰਾਵਾਂ ਨੂੰ ਕੀਤਾ ਗਿਆ ਚਾਰਜ ਕਈ ਗੱਡੀਆਂ ਆਪਸ ਵਿੱਚ ਟਕਰਾਈਆਂ, ਮਾਮਲੇ ਦੀ ਜਾਂਚ ਕਰ ਰਹੀ ਹੈ ਪੁਲਿਸ