Welcome to Canadian Punjabi Post
Follow us on

24

April 2024
ਬ੍ਰੈਕਿੰਗ ਖ਼ਬਰਾਂ :
ਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀਮੁੰਬਈ ਏਅਰਪੋਰਟ 'ਤੇ 6.46 ਕਰੋੜ ਰੁਪਏ ਦੇ ਹੀਰੇ ਅਤੇ ਸੋਨਾ ਜ਼ਬਤ, ਚਾਰ ਗ੍ਰਿਫ਼ਤਾਰਪਤੰਜਲੀ ਮਾਮਲਾ `ਚ ਸੁਪਰੀਮ ਕੋਰਟ ਵੱਲੋਂ ਕੇਂਦਰ ਨੂੰ ਗੁੰਮਰਾਹਕੁੰਨ ਇਸ਼ਤਿਹਾਰਾਂ 'ਤੇ ਕੀਤੀ ਗਈ ਕਾਰਵਾਈ ਦੀ ਰਿਪੋਰਟ ਸੌਂਪਣ ਦਾ ਨਿਰਦੇਸ਼ਪੰਜਾਬ ਪੁਲਿਸ ਨੇ ਜੰਮੂ-ਕਸ਼ਮੀਰ ਵਿੱਚ ਸੰਭਾਵਿਤ ਟਾਰਗੇਟ ਕਿਲਿੰਗ ਨੂੰ ਟਾਲਿਆ, ਪਾਕਿ-ਅਧਾਰਤ ਦਹਿਸ਼ਤਗਰਦ ਮਾਡਿਊਲ ਦਾ ਇੱਕ ਮੈਂਬਰ ਕੀਤਾ ਕਾਬੂਐਲੋਨ ਮਸਕ ਨੂੰ ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਨੇ ਕਿਹਾ 'ਹੰਕਾਰੀ ਅਰਬਪਤੀ'ਹਿਜ਼ਬੁੱਲਾ ਨੇ ਇਜ਼ਰਾਈਲ 'ਤੇ 35 ਰਾਕੇਟ ਦਾਗੇ, ਫੌਜ ਦੇ ਹੈੱਡਕੁਆਰਟਰ ਨੂੰ ਨਿਸ਼ਾਨਾ ਬਣਾਉਣ ਦਾ ਦਾਅਵਾ, ਇਜ਼ਰਾਈਲ ਨੇ ਵੀ ਹਮਲਿਆਂ ਦੀ ਕੀਤੀ ਪੁਸ਼ਟੀਮਲੇਸ਼ੀਆ ਨੇਵੀ ਦੇ 2 ਹੈਲੀਕਾਪਟਰ ਆਪਸ ਵਿੱਚ ਟਕਰਾਏ, ਚਾਲਕ ਦਲ ਦੇ 10 ਮੈਂਬਰਾਂ ਦੀ ਮੌਤ
 
ਮਨੋਰੰਜਨ

‘ਕੋਮਾਲੀ’ ਦੇ ਹਿੰਦੀ ਰੀਮੇਕ ਵਿੱਚ ਨਜ਼ਰ ਆਉਣਗੇ ਅਰਜੁਨ ਕਪੂਰ

September 26, 2019 10:37 AM

ਅਭਿਨੇਤਾ ਅਰਜੁਨ ਕਪੂਰ ਤਮਿਲ ਫਿਲਮ ‘ਕੋਮਾਲੀ’ ਦੇ ਹਿੰਦੀ ਰੀਮੇਕ ਵਿੱਚ ਦਿੱਸਣਗੇ। ਬੋਨੀ ਕਪੂਰ ‘ਪਿੰਕ’ ਦਾ ਤਮਿਲ ਰੀਮੇਕ ਬਣਾ ਕੇ ਤਮਿਲ ਇੰਡਸਟਰੀ ਵਿੱਚ ਕਦਮ ਵੀ ਰੱਖ ਚੁੱਕੇ ਹਨ। ਨਿਰਮਾਤਾ ਨੇ ਸੁਪਰਹਿੱਟ ਤਮਿਲ ਫਿਲਮ ‘ਕੋਮਾਲੀ' ਦੇ ਅਧਿਕਾਰ ਖਰੀਦ ਲਏ ਹਨ। ਉਨ੍ਹਾਂ ਨੇ ਕਿਹਾ, ‘‘ਸਾਨੂੰ ਖੁਸ਼ੀ ਹੈ ਕਿ ਅਸੀਂ ‘ਕੋਮਾਲੀ’ ਨੂੰ ਹਰ ਭਾਸ਼ਾ ਵਿੱਚ ਬਣਾਉਣ ਦੇ ਅਧਿਕਾਰ ਖਰੀਦ ਲਏ ਹਨ। ਇਸ ਵਿੱਚ ਅਰਜੁਨ ਕਪੂਰ ਸਟਾਰ ਹੋਣਗੇ।”
ਦੱਸਣਾ ਬਣਦਾ ਹੈ ਕਿ ਫਿਲਮ ਇੱਕ ਅਜਿਹੇ ਨੌਜਵਾਨ ਦੀ ਹੈ, ਜੋ ਲੰਬੇ ਸਮੇਂ ਤੱਕ ਕੋਮਾ ਵਿੱਚ ਰਹਿਣ ਦੇ ਬਾਅਦ ਹੋਸ਼ ਵਿੱਚ ਆਉਂਦਾ ਹੈ ਅਤੇ ਉਸ ਨੂੰ ਆਪਣੇ ਹਾਲਾਤਾਂ ਨਾਲ ਤਾਲਮੇਲ ਬਣਾਉਣ ਵਿੱਚ ਕਾਫੀ ਚੁਣੌਤੀਆਂ ਦਾ ਸਾਹਮਣਾ ਕਰਨਾ ਪੈਂਦਾ ਹੈ। ਫਿਲਹਾਲ ਬੋਨੀ ਕਪੂਰ ਫਿਲਮ ‘ਮੈਦਾਨ’ ਦਾ ਨਿਰਮਾਣ ਕਰ ਰਹੇ ਹਨ। ਅਮਿਤ ਸ਼ਰਮਾ ਦੇ ਨਿਰਦੇਸ਼ਨ ਵਾਲੀ ਇਸ ਫਿਲਮ ਵਿੱਚ ਅਜੈ ਦੇਵਗਨ ਮੁੱਖ ਭੂਮਿਕਾ ਵਿੱਚ ਹਨ। ਇਸ ਦੇ ਨਾਲ ਹੀ ਹਿੰਦੀ ਫਿਲਮ ‘ਬਧਾਈ ਹੋ’ ਦਾ ਅਧਿਕਾਰਕ ਤਮਿਲ ਰੀਮੇਕ ਵੀ ਜਲਦ ਰਿਲੀਜ਼ ਹੋਣ ਵਾਲਾ ਹੈ।

 
Have something to say? Post your comment
ਹੋਰ ਮਨੋਰੰਜਨ ਖ਼ਬਰਾਂ
ਬਿਗ ਬੌਸ 17 ਦੇ ਫਿਨਾਲੇ ਤੋਂ ਪਹਿਲਾਂ ਮੰਨਾਰਾ ਚੋਪੜਾ ਦੇ ਸਮਰਥਨ 'ਚ ਆਈ ਪ੍ਰਿਅੰਕਾ ਚੋਪੜਾ ਸਿਰਫ ਅਮਿਤਾਭ ਬੱਚਨ ਹੀ ਨਹੀਂ, ਇਨ੍ਹਾਂ 3 ਸਿਤਾਰਿਆਂ ਦੇ ਵੀ ਹਨ ਵਿਦੇਸ਼ਾਂ 'ਚ ਘਰ ਐਨੀਮਲ ਫਿਲਮ ਵਿਚਲੇ ਗੀਤ ਦਾ ਨਾਇਕ ਅਰਜਨ ਵੈਲੀ ਦੀ ਹੋ ਰਹੀ ਅੱਜ ਚਰਚਾ 'ਡ੍ਰੀਮ ਗਰਲ 2' ਨੇ ਦਿੱਤਾ ਬਾਏ 1 ਗੈਟ 1 ਟਿਕਟ ਦਾ ਆਫਰ ਸੰਨੀ ਦਿਓਲ ਤੋਂ ਬਾਅਦ ਧਰਮਿੰਦਰ ਦੇ ਇਕ ਹੋਰ ਪੋਤੇ ਦੀ ਬਾਲੀਵੁੱਡ 'ਚ ਸ਼ੁਰੂਆਤ ਸੀਮਾ ਹੈਦਰ ਅਤੇ ਸਚਿਨ ਉਤੇ ਬਣੇਗੀ ਫਿਲਮ 'ਕਰਾਚੀ ਟੂ ਨੋਇਡਾ' ਅਮੀਸ਼ਾ ਪਟੇਲ ਦਾ 'ਗਦਰ 3' ਦਾ ਹਿੱਸਾ ਬਣਨ ਤੋਂ ਇਨਕਾਰ, ਟਾਈਟੈਨਿਕ ਨਾਲ ਕੀਤੀ ਫਿਲਮ ਦੀ ਤੁਲਨਾ ਮੱਕਾ ਤੋਂ ਵਾਪਸ ਆਉਂਦੇ ਹੀ ਰਾਖੀ ਸਾਵੰਤ ਦਾ 'ਪਬਲੀਸਿਟੀ' ਡਰਾਮਾ, ਆਪਣੇ ਪਤੀ ਉਤੇ ਲਗਾਏ ਗੰਭੀਰ ਦੋਸ਼ 'ਪਠਾਨ’ ਦੀ ਸਫਲਤਾ ਤੋਂ ਬਹੁਤ ਖੁਸ਼ ਹੈ ਜਾਨ ਅਬਾਹਮ ਹੁਣ ਅਕਸ਼ੈ ਕੁਮਾਰ ਨਹੀਂ ਕਹਾਉਣਗੇ ਕੈਨੇਡੀਅਨ, ਲੈਣਗੇ ਭਾਰਤੀ ਨਾਗਰਿਕਤਾ