Welcome to Canadian Punjabi Post
Follow us on

19

April 2024
ਬ੍ਰੈਕਿੰਗ ਖ਼ਬਰਾਂ :
ਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣਲੰਡਨ 'ਚ ਵੀਜ਼ਾ ਸ਼ਰਤਾਂ ਦੀ ਉਲੰਘਣਾ ਕਰਕੇ ਗੈਰ-ਕਾਨੂੰਨੀ ਕਾਰੋਬਾਰ ਕਰਨ ਦੇ ਮਾਮਲੇ `ਚ 12 ਭਾਰਤੀ ਗ੍ਰਿਫ਼ਤਾਰ
 
ਅੰਤਰਰਾਸ਼ਟਰੀ

ਬ੍ਰਿਟੇਨ ਵਿੱਚ ਨਫਰਤੀ ਅਪਰਾਧਾਂ 'ਚ ਹੋਇਆ ਭਾਰੀ ਵਾਧਾ

October 18, 2018 07:05 AM

ਲੰਡਨ, 17 ਅਕਤੂਬਰ (ਪੋਸਟ ਬਿਊਰੋ)- ਗ੍ਰਹਿ ਵਿਭਾਗ ਦੇ ਅੰਕੜਿਆਂ ਅਨੁਸਾਰ ਬ੍ਰਿਟੇਨ ਵਿੱਚ ਨਫਰਤੀ ਅਪਰਾਧਾਂ ਵਿੱਚ 40 ਫੀਸਦੀ ਵਾਧਾ ਹੋਇਆ ਹੈ। ਪਿਛਲੇ ਸਾਲ 5949 ਨਾਲੋਂ 8336 ਵੱਧ ਮਾਮਲੇ ਸਾਹਮਣੇ ਆਏ ਹਨ, ਜਿਨ੍ਹਾਂ 'ਚੋਂ ਸਭ ਤੋਂ ਵੱਧ ਮੁਸਲਿਮ ਭਾਈਚਾਰੇ ਨੂੰ ਨਿਸ਼ਾਨਾ ਬਣਾਇਆ ਗਿਆ ਹੈ, ਜਿਨ੍ਹਾਂ ਦੀ ਗਿਣਤੀ 52 ਫੀਸਦੀ ਹੈ।
ਅਪ੍ਰੈਲ 2017 ਤੋਂ ਮਾਰਚ 2018 ਤੱਕ 94,098 ਮਾਮਲੇ ਦਰਜ ਕੀਤੇ ਗਏ ਹਨ, ਜੋ ਬੀਤੇ ਵਰ੍ਹੇ ਤੋਂ 17 ਫੀਸਦੀ ਵੱਧ ਹਨ। 71251 ਨੂੰ ਨਸਲੀ ਨਫਰਤ ਵਜੋਂ ਦਰਜ ਕੀਤਾ ਗਿਆ ਹੈ। ਨਫਰਤੀ ਅਪਰਾਧਾਂ ਦੀਆਂ ਵੱਖ-ਵੱਖ ਪਰਿਭਾਸ਼ਾਵਾਂ ਹਨ, ਜਿਨ੍ਹਾਂ 'ਚ ਧਰਮ, ਰੰਗ, ਲਿੰਗ, ਅਪਹਾਜਤਾ ਜਾਂ ਟਰਾਂਸਜ਼ੇਂਡਰ ਸ਼ਾਮਲ ਹਨ। ਇਨ੍ਹਾਂ ਘਟਨਾਵਾਂ ਵਿੱਚ ਗਾਲ੍ਹਾਂ ਕੱਢਣਾ, ਧਮਕੀ ਦੇਣਾ, ਪ੍ਰੇਸ਼ਾਨ ਕਰਨਾ, ਹਮਲਾ ਕਰਨਾ ਅਤੇ ਤਾਨੇ ਕਸਣੇ ਤੋਂ ਇਲਾਵਾ ਜਾਇਦਾਦ ਨੂੰ ਨੁਕਸਾਨ ਪਹੁੰਚਾਉਣਾ ਸ਼ਾਮਲ ਹੈ। ਪੁਲਸ ਵੱਲੋਂ ਧਰਮ ਦੇ ਆਧਾਰ 'ਤੇ ਵਾਪਰੀਆਂ ਨਫਰਤੀ ਅਪਰਾਧਾਂ ਦੀਆਂ ਘਟਨਾਵਾਂ ਦੀ ਸੂਚੀ ਵਿੱਚ ਸਭ ਤੋਂ ਵੱਧ ਕੇਸ ਮੁਸਲਮਾਨਾਂ ਖਿਲਾਫ 2965, ਯਹੂਦੀਆਂ ਖਿਲਾਫ 672, ਈਸਾਈਆਂ ਖਿਲਾਫ 264, ਸਿੱਖਾਂ ਖਿਲਾਫ 117, ਹਿੰਦੂਆਂ ਖਿਲਾਫ 58, ਬੋਧੀਆਂ ਖਿਲਾਫ 19 ਤੋਂ ਇਲਾਵਾ ਹੋਰ ਧਰਮਾਂ ਵਾਲੇ 311, ਬਿਨਾਂ ਧਰਮ ਵਾਲੇ 237 ਅਤੇ ਅਣਪਛਾਤੇ ਧਰਮਾਂ ਵਾਲੇ 1174 ਸਾਹਮਣੇ ਆਏ ਹਨ। ਪੁਲਸ ਵੱਲੋਂ ਜਾਰੀ ਕੀਤੇ ਅੰਕੜਿਆਂ ਅਨੁਸਾਰ 2012/13 ਵਰ੍ਹੇ ਨਾਲੋਂ ਨਫਰਤੀ ਅਪਰਾਧਾਂ 'ਚ ਦੁਗਣਾ ਵਾਧਾ ਹੋਇਆ ਹੈ, ਉਸ ਸਮੇਂ ਇਹ ਗਿਣਤੀ 42255 ਸੀ।

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਯੂ.ਏ.ਈ. ਸਮੇਤ 4 ਖਾੜੀ ਦੇਸ਼ਾਂ ਵਿਚ ਹੜ੍ਹ ਅਤੇ ਮੀਂਹ: ਮਾਰੂਥਲ ਖੇਤਰਾਂ ਵਿਚ ਇੱਕ ਦਿਨ ਵਿਚ 2 ਸਾਲ ਜਿੰਨਾ ਮੀਂਹ ਪ੍ਰਿੰਸ ਹੈਰੀ ਨੇ ਅਧਿਕਾਰਤ ਤੌਰ 'ਤੇ ਬ੍ਰਿਟੇਨ ਛੱਡਿਆ, ਆਪਣੇ ਪਤੇ ਵਿਚ ਕੈਲੀਫੋਰਨੀਆ ਦਾ ਪਤਾ ਲਿਖਵਾਇਆ ਸਟਾਕਟਨ ਕੈਲੀਫੋਰਨੀਆ ਦੇ ਇਤਿਹਾਸਿਕ ਗੁਰਦੁਆਰਾ ਸਾਹਿਬ ਵਿਖੇ ਵਿਸ਼ਾਲ ਨਗਰ ਕੀਰਤਨ ਕੱਢਿਆ ਅਮਰੀਕਾ ਦੇ ਸ਼ਿਕਾਗੋ ਸ਼ਹਿਰ ਵਿਚ ਹੋਈ ਗੋਲੀਬਾਰੀ `ਚ ਇਕ ਬੱਚੀ ਦੀ ਮੌਤ, 7 ਜ਼ਖਮੀ, ਜ਼ਖਮੀਆਂ ਵਿਚੋਂ 2 ਬੱਚਿਆਂ ਦੀ ਹਾਲਤ ਗੰਭੀਰ ਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆ ਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰ ਚੜ੍ਹਦੀ ਕਲਾ ਸਿੱਖ ਆਰਗੇਨਾਈਜ਼ੇਸ਼ਨ ਯੂਕੇ ਵੱਲੋਂ ਵਿਸ਼ਾਲ ਦਸਤਾਰਾਂ ਸਜਾਉਣ ਸੰਬੰਧੀ ਕੈਂਪ 13 ਅਪ੍ਰੈਲ ਨੂੰ ਲੰਡਨ 'ਚ ਵੀਜ਼ਾ ਸ਼ਰਤਾਂ ਦੀ ਉਲੰਘਣਾ ਕਰਕੇ ਗੈਰ-ਕਾਨੂੰਨੀ ਕਾਰੋਬਾਰ ਕਰਨ ਦੇ ਮਾਮਲੇ `ਚ 12 ਭਾਰਤੀ ਗ੍ਰਿਫ਼ਤਾਰ ਸੂਰਜ ਗ੍ਰਹਿਣ ਤੋਂ ਪ੍ਰੇਸ਼ਾਨ ਔਰਤ ਨੇ ਅਮਰੀਕਾ 'ਚ 8 ਮਹੀਨੇ ਦੀ ਧੀ ਨੂੰ ਕਾਰ 'ਚੋਂ ਸੁੱਟਿਆ, ਪਤੀ ਦੀ ਛਾਤੀ 'ਚ ਮਾਰਿਆ ਚਾਕੂ ਵੀਅਤਨਾਮ ਦੀ ਪ੍ਰਾਪਰਟੀ ਟਾਈਕੂਨ ਨੂੰ ਮੌਤ ਦੀ ਸਜ਼ਾ, 1 ਲੱਖ ਕਰੋੜ ਰੁਪਏ ਦੀ ਧੋਖਾਧੜੀ ਦੇ ਦੋਸ਼ ਸਨ, 85 ਹੋਰ ਲੋਕਾਂ ਨੂੰ ਵੀ ਹੋਈ ਸਜ਼ਾ