Welcome to Canadian Punjabi Post
Follow us on

29

March 2024
ਬ੍ਰੈਕਿੰਗ ਖ਼ਬਰਾਂ :
ਕਿਸਾਨ ਮਜ਼ਦੂਰ ਜੱਥੇਬੰਦੀ ਵੱਲੋਂ 26 ਮਾਰਕੀਟ ਕਮੇਟੀਆਂ ਦਾ ਪ੍ਰਬੰਧ 9 ਨਿੱਜੀ ਸਾਇਲੋ ਗੁਦਾਮਾਂ ਨੂੰ ਦੇਣ ਦੀ ਸਖ਼ਤ ਨਿਖੇਦੀਕੇਜਰੀਵਾਲ ਮਾਮਲੇ 'ਚ ਸੰਯੁਕਤ ਰਾਸ਼ਟਰ ਦਾ ਬਿਆਨ: ਕਿਹਾ- ਸਾਰਿਆਂ ਦੇ ਅਧਿਕਾਰਾਂ ਦੀ ਰਾਖੀ ਹੋਣੀ ਚਾਹੀਦੀ ਹੈਰਿਸ਼ੀ ਸੁਨਕ ਦੀ ਸਰਕਾਰ ਨੇ ਬਰਤਾਨੀਆਂ `ਚ ਮੰਦਰਾਂ ਦੀ ਸੁਰੱਖਿਆ ਲਈ 50 ਕਰੋੜ ਰੁਪਏ ਦਾ ਬਜਟ ਅਲਾਟ ਕਰਨ ਦਾ ਕੀਤਾ ਫੈਸਲਾਪ੍ਰਨੀਤ ਕੌਰ ਤੇ ਸੁਨੀਲ ਜਾਖੜ ਦੀ ਮੌਜੂਦਗੀ 'ਚ ਪਟਿਆਲਾ ਤੋਂ ਕਈ ਪ੍ਰਮੁੱਖ ਆਗੂ ਭਾਜਪਾ 'ਚ ਸ਼ਾਮਿਲਪੀ.ਐਸ.ਪੀ.ਸੀ.ਐਲ. ਦਾ ਸਹਾਇਕ ਲਾਈਨ ਮੈਨ 15 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਗੋਵਿੰਦਾ ਵੀ ਸਿਆਸਤ 'ਚ ਉਤਰੇ, ਸਿ਼ਵ ਸੈਨਾ ਸਿ਼ੰਦੇ 'ਚ ਹੋਏ ਸ਼ਾਮਿਲਜੇ ਲੋੜ ਪਈ ਤਾਂ ਅਗਨੀਵੀਰ ਯੋਜਨਾ 'ਚ ਬਦਲਾਅ ਕਰਾਂਗੇ : ਰਾਜਨਾਥ ਸਿੰਘਦੇਸ਼ ਦੀਆਂ ਅਮੀਰ ਔਰਤਾਂ ਵਿਚੋਂ ਸਭ ਤੋਂ ਅਮੀਰ ਔਰਤ ਸਾਵਿਤਰੀ ਜਿੰਦਲ ਭਾਜਪਾ `ਚ ਹੋਏ ਸ਼ਾਮਲ
 
ਮਨੋਰੰਜਨ

ਖਤਮ ਹੋਈ ਫਰਹਾਨ-ਰਿਤਿਕ ਦੀ ਅਣਬਣ

September 27, 2019 09:57 AM

ਫਰਹਾਨ ਅਖਤਰ ਅਤੇ ਰਿਤਿਕ ਰੋਸ਼ਨ ਹਮੇਸ਼ਾ ਤੋਂ ਚੰਗੇ ਦੋਸਤੋ ਮੰਨੇ ਜਾਂਦੇ ਸਨ। ਦੋਵਾਂ ਨੇ ਇਕੱਠਿਆਂ ‘ਲਕਸ਼’ ਅਤੇ ‘ਜ਼ਿੰਦਗੀ ਨਾ ਮਿਲੇਗੀ ਦੁਬਾਰਾ’ ਵਰਗੀਆਂ ਫਿਲਮਾਂ ਵਿੱਚ ਕੰਮ ਕੀਤਾ ਸੀ। ਦੋਵਾਂ ਦੀ ਦੋਸਤੀ ਵਿੱਚ ਦਰਾੜ ਆਉਣ ਦੀ ਖਬਰ ਉਦੋਂ ਫੈਲੀ, ਜਦ ਰਿਤਿਕ ਨੇ ਆਪਣੀ ਫਿਲਮ ‘ਕਾਬਿਲ' ਨੂੰ ਫਰਹਾਨ ਦੇ ਬੈਨਰ ਹੇਠ ਯਾਨੀ ‘ਰਈਸ’ ਦੇ ਨਾਲ ਰਿਲੀਜ਼ ਕੀਤਾ। ਕਿਹਾ ਜਾਂਦਾ ਹੈ ਕਿ ਤਦ ਤੋਂ ਦੋਵਾਂ ਦੀ ਅਣਬਣ ਹੈ।
ਸੂਤਰਾਂ ਦੀ ਮੰਨੀਏ ਤਾਂ ਫਰਹਾਨ ਤੇ ਰਿਤਿਕ ਨੇ ਕਾਫੀ ਸਮੇਂ ਤੋਂ ਇੱਕ ਦੂਸਰੇ ਨਾਲ ਗੱਲ ਨਹੀਂ ਕੀਤੀ, ਪਰ ਹਾਲ ਹੀ ਵਿੱਚ ਫਰਹਾਨ ਨੇ ਰਿਤਿਕ ਨੂੰ ਫਿਲਮ ‘ਸੁਪਰ 30’ ਦੀ ਸਫਲਤਾ ਲਈ ਵਧਾਈ ਦਿੱਤੀ ਸੀ। ਅੱਗੋਂ ਉਨ੍ਹਾਂ ਨੇ ਰਿਤਿਕ ਦੇ ਨਵੇਂ ਗਾਣੇ ‘ਜੈ ਜੈ ਸ਼ਿਵ ਸ਼ੰਕਰ’ ਦੀ ਵੀ ਸ਼ਲਾਘਾ ਕੀਤੀ ਹੈ। ਅਜਿਹੇ ਵਿੱਚ ਮੰਨਿਆ ਜਾ ਸਕਦਾ ਹੈ ਕਿ ਦੋਵਾਂ ਦੇ ਵਿੱਚ ਜੋ ਕਾਫੀ ਸਮੇਂ ਤੋਂ ਅਨਬਣ ਸੀ, ਉਹ ਖਤਮ ਹੋ ਚੁੱਕੀ ਹੈ।

 
Have something to say? Post your comment
ਹੋਰ ਮਨੋਰੰਜਨ ਖ਼ਬਰਾਂ
ਬਿਗ ਬੌਸ 17 ਦੇ ਫਿਨਾਲੇ ਤੋਂ ਪਹਿਲਾਂ ਮੰਨਾਰਾ ਚੋਪੜਾ ਦੇ ਸਮਰਥਨ 'ਚ ਆਈ ਪ੍ਰਿਅੰਕਾ ਚੋਪੜਾ ਸਿਰਫ ਅਮਿਤਾਭ ਬੱਚਨ ਹੀ ਨਹੀਂ, ਇਨ੍ਹਾਂ 3 ਸਿਤਾਰਿਆਂ ਦੇ ਵੀ ਹਨ ਵਿਦੇਸ਼ਾਂ 'ਚ ਘਰ ਐਨੀਮਲ ਫਿਲਮ ਵਿਚਲੇ ਗੀਤ ਦਾ ਨਾਇਕ ਅਰਜਨ ਵੈਲੀ ਦੀ ਹੋ ਰਹੀ ਅੱਜ ਚਰਚਾ 'ਡ੍ਰੀਮ ਗਰਲ 2' ਨੇ ਦਿੱਤਾ ਬਾਏ 1 ਗੈਟ 1 ਟਿਕਟ ਦਾ ਆਫਰ ਸੰਨੀ ਦਿਓਲ ਤੋਂ ਬਾਅਦ ਧਰਮਿੰਦਰ ਦੇ ਇਕ ਹੋਰ ਪੋਤੇ ਦੀ ਬਾਲੀਵੁੱਡ 'ਚ ਸ਼ੁਰੂਆਤ ਸੀਮਾ ਹੈਦਰ ਅਤੇ ਸਚਿਨ ਉਤੇ ਬਣੇਗੀ ਫਿਲਮ 'ਕਰਾਚੀ ਟੂ ਨੋਇਡਾ' ਅਮੀਸ਼ਾ ਪਟੇਲ ਦਾ 'ਗਦਰ 3' ਦਾ ਹਿੱਸਾ ਬਣਨ ਤੋਂ ਇਨਕਾਰ, ਟਾਈਟੈਨਿਕ ਨਾਲ ਕੀਤੀ ਫਿਲਮ ਦੀ ਤੁਲਨਾ ਮੱਕਾ ਤੋਂ ਵਾਪਸ ਆਉਂਦੇ ਹੀ ਰਾਖੀ ਸਾਵੰਤ ਦਾ 'ਪਬਲੀਸਿਟੀ' ਡਰਾਮਾ, ਆਪਣੇ ਪਤੀ ਉਤੇ ਲਗਾਏ ਗੰਭੀਰ ਦੋਸ਼ 'ਪਠਾਨ’ ਦੀ ਸਫਲਤਾ ਤੋਂ ਬਹੁਤ ਖੁਸ਼ ਹੈ ਜਾਨ ਅਬਾਹਮ ਹੁਣ ਅਕਸ਼ੈ ਕੁਮਾਰ ਨਹੀਂ ਕਹਾਉਣਗੇ ਕੈਨੇਡੀਅਨ, ਲੈਣਗੇ ਭਾਰਤੀ ਨਾਗਰਿਕਤਾ