Welcome to Canadian Punjabi Post
Follow us on

25

April 2024
ਬ੍ਰੈਕਿੰਗ ਖ਼ਬਰਾਂ :
ਅਮਰੀਕਾ ਦੀ ਕੋਲੰਬੀਆ ਯੁਨੀਵਰਸਿਟੀ ਵਿਚ ਫਲਸਤੀਨ ਪੱਖੀ ਪ੍ਰਦਰਸ਼ਨ ਦੌਰਾਨ ਪ੍ਰਦਰਸ਼ਨਕਾਰੀ ਪੁਲਿਸ ਨਾਲ ਭਿੜੇ, 100 ਤੋਂ ਵਧ ਗ੍ਰਿਫਤਾਰਗੁਰਦੁਆਰਾ ਸ੍ਰੀ ਨਾਨਕ ਮਤਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੂੰ ਤੰਗ ਪ੍ਰੇਸ਼ਾਨ ਨਾ ਕਰੇ ਉਤਰਾਖੰਡ ਸਰਕਾਰ : ਐਡਵੋਕੇਟ ਧਾਮੀਨਾਸਾ ਦੇ ਵਾਇਜਰ-1 ਨੇ 24 ਅਰਬ ਕਿਲੋਮੀਟਰ ਤੋਂ ਸਿਗਨਲ ਭੇਜਿਆ, 46 ਸਾਲ ਪਹਿਲਾਂ ਕੀਤਾ ਸੀ ਲਾਂਚਰੂਸ ਦਾ ਉਪ ਰੱਖਿਆ ਮੰਤਰੀ ਰਿਸ਼ਵਤ ਲੈਂਦਿਆਂ ਕਾਬੂ, ਭ੍ਰਿਸ਼ਟਾਚਾਰ ਦੇ ਦੋਸ਼ ਵੀ ਲੱਗੇਤੀਜੀ ਪੁਲਾੜ ਯਾਤਰਾ ਲਈ ਸੁਨੀਤਾ ਵਿਲੀਅਮਜ਼ ਤਿਆਰ, 6 ਮਈ ਨੂੰ ਬੋਇੰਗ ਦੇ ਕੈਪਸੂਲ ਵਿੱਚ ਪੁਲਾੜ `ਚ ਜਾਣਗੇਪੱਛਮੀ ਮੀਡੀਆ ਭਾਰਤ ਦੀ ਆਲੋਚਨਾ ਕਰਕੇ ਚੋਣਾਂ ਨੂੰ ਪ੍ਰਭਾਵਿਤ ਕਰਨ ਦੀ ਕੋਸਿ਼ਸ਼ ਕਰ ਰਿਹਾ : ਵਿਦੇਸ਼ ਮੰਤਰੀ ਜੈਸ਼ੰਕਰਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀ
 
ਅੰਤਰਰਾਸ਼ਟਰੀ

ਤਿੰਨ ਭਾਰਤੀ ਵਿਦਿਆਰਥੀ ਬ੍ਰੇਕ ਥਰੂ ਜੂਨੀਅਰ ਚੈਲਿੰਜ ਦੇ ਅੰਤਲੇ ਗੇੜ ਵਿੱਚ

October 18, 2018 07:11 AM

ਵਾਸ਼ਿੰਗਟਨ, 17 ਅਕਤੂਬਰ (ਪੋਸਟ ਬਿਊਰੋ)- ਮੈਥ ਅਤੇ ਸਾਇੰਸ ਪ੍ਰਤੀ ਜਨੂੰਨ ਰੱਖਣ ਵਾਲੇ ਨੌਜਵਾਨਾਂ ਲਈ ਅਮਰੀਕਾ 'ਚ ਹੋਣ ਵਾਲੀ ਮਸ਼ਹੂਰ ਸਾਲਾਨਾ ਕੌਮਾਂਤਰੀ ਵਿਗਿਆਨ ਮੁਕਾਬਲੇਬਾਜ਼ੀ ‘ਬ੍ਰੇਕਥਰੂ ਜੂਨੀਅਰ ਚੈਲੰਜ' ਦੇ ਆਖਰੀ ਪੜਾਅ 'ਚ ਤਿੰਨ ਭਾਰਤੀ ਵਿਦਿਆਰਥੀਆਂ ਨੇ ਥਾਂ ਬਣਾਈ ਹੈ। ਇਸ ਦੇ ਆਖਰੀ ਦੌਰ ਵਿੱਚ ਕੁੱਲ 15 ਮੁਕਾਬਲੇਬਾਜ਼ਾਂ ਨੂੰ ਚੁਣਿਆ ਗਿਆ ਹੈ, ਜਿਸ ਵਿੱਚ ਤਿੰਨ ਭਾਰਤੀ ਵਿਦਿਆਰਥੀ ਸ਼ਾਮਲ ਹਨ। ਇਹ ਬੰਗਲੌਰ ਤੋਂ ਸਮਯ ਗੋਦਿਕਾ (16) ਅਤੇ ਨਿਖਿਆ ਸ਼ਮਸ਼ੇਰ (16) ਅਤੇ ਦਿੱਲੀ ਤੋਂ ਕਾਵਿਆ ਨੇਗੀ (18) ਹਨ।
ਮੁਕਾਬਲੇ ਲਈ ਦੁਨੀਆ ਭਰ ਤੋਂ 12000 ਤੋਂ ਵੱਧ ਵਿਦਿਆਰਥੀਆਂ ਨੇ ਰਜਿਸਟਰੇਸ਼ਨ ਕਰਵਾਈ ਸੀ, ਜਿਨ੍ਹਾਂ ਨੇ ਫਿਜਿ਼ਕਸ ਜਾਂ ਬਾਇਆਲੋਜੀ ਨਾਲ ਸੰਬੰਧਤ ਦਿਲਚਸਪ ਵੀਡੀਓ ਸੌਂਪੇ ਸਨ। ਜੇਤੂ ਦੇ ਨਾਂਅ ਦਾ ਐਲਾਨ ਸਿਲੀਕਾਨ ਵੈਲੀ ਵਿੱਚ ਚਾਰ ਨਵੰਬਰ ਨੂੰ ਐਲਾਨ ਕੀਤਾ ਜਾਵੇਗਾ। ਉਸ ਨੂੰ ਕਾਲਜ ਸਕਾਲਰਸ਼ਿਪ ਵਿੱਚ 250000 ਅਮਰੀਕੀ ਡਾਲਰ ਦੀ ਰਕਮ ਦਿੱਤੀ ਜਾਵੇਗੀ। ਜੇਤੂ ਵਿਦਿਆਰਥੀ ਨੂੰ ਇਸ ਲਈ ਪ੍ਰੇਰਿਤ ਕਰਨ ਅਤੇ ਉਸ ਨੂੰ ਤਿਆਰ ਕਰਨ ਵਾਲੇ ਅਧਿਆਪਕ ਨੂੰ ਇਨਾਮ ਦੇ ਰੂਪ ਵਿੱਚ 50 ਹਜ਼ਾਰ ਅਮਰੀਕੀ ਡਾਲਰ ਦੀ ਰਾਸ਼ੀ ਦਿੱਤੀ ਜਾਵੇਗੀ। ਜੇਤੂ ਵਿਦਿਆਰਥੀਆਂ ਦੇ ਸਕੂਲ ਨੂੰ 100000 ਅਮਰੀਕੀ ਡਾਲਰ ਦੀ ਲਾਗਤ ਵਾਲੀ ਇੱਕ ਅਤਿਆਧੁਨਿਕ ਵਿਗਿਆਨ ਪ੍ਰਯੋਗਸ਼ਾਲਾ ਮਿਲੇਗੀ।

 

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਅਮਰੀਕਾ ਦੀ ਕੋਲੰਬੀਆ ਯੁਨੀਵਰਸਿਟੀ ਵਿਚ ਫਲਸਤੀਨ ਪੱਖੀ ਪ੍ਰਦਰਸ਼ਨ ਦੌਰਾਨ ਪ੍ਰਦਰਸ਼ਨਕਾਰੀ ਪੁਲਿਸ ਨਾਲ ਭਿੜੇ, 100 ਤੋਂ ਵਧ ਗ੍ਰਿਫਤਾਰ ਅਮਰੀਕਾ ਦੇ ਨੈਸ਼ਨਲ ਏਅਰਪੋਰਟ 'ਤੇ ਦੋ ਜਹਾਜ਼ਾਂ ਵਿਚਾਲੇ ਹਾਦਸਾ ਮਸਾਂ ਟਲਿਆ, ਗਲਤੀ ਕਾਰਨ ਇਕੋ ਪੱਟੜੀ 'ਤੇ 2 ਜਹਾਜ਼ਾਂ ਨੂੰ ਉਡਾਣ ਭਰਨ ਲਈ ਦਿੱਤੀ ਹਰੀ ਝੰਡੀ ਨਾਸਾ ਦੇ ਵਾਇਜਰ-1 ਨੇ 24 ਅਰਬ ਕਿਲੋਮੀਟਰ ਤੋਂ ਸਿਗਨਲ ਭੇਜਿਆ, 46 ਸਾਲ ਪਹਿਲਾਂ ਕੀਤਾ ਸੀ ਲਾਂਚ ਰੂਸ ਦਾ ਉਪ ਰੱਖਿਆ ਮੰਤਰੀ ਰਿਸ਼ਵਤ ਲੈਂਦਿਆਂ ਕਾਬੂ, ਭ੍ਰਿਸ਼ਟਾਚਾਰ ਦੇ ਦੋਸ਼ ਵੀ ਲੱਗੇ ਤੀਜੀ ਪੁਲਾੜ ਯਾਤਰਾ ਲਈ ਸੁਨੀਤਾ ਵਿਲੀਅਮਜ਼ ਤਿਆਰ, 6 ਮਈ ਨੂੰ ਬੋਇੰਗ ਦੇ ਕੈਪਸੂਲ ਵਿੱਚ ਪੁਲਾੜ `ਚ ਜਾਣਗੇ ਪੱਛਮੀ ਮੀਡੀਆ ਭਾਰਤ ਦੀ ਆਲੋਚਨਾ ਕਰਕੇ ਚੋਣਾਂ ਨੂੰ ਪ੍ਰਭਾਵਿਤ ਕਰਨ ਦੀ ਕੋਸਿ਼ਸ਼ ਕਰ ਰਿਹਾ : ਵਿਦੇਸ਼ ਮੰਤਰੀ ਜੈਸ਼ੰਕਰ ਐਲੋਨ ਮਸਕ ਨੂੰ ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਨੇ ਕਿਹਾ 'ਹੰਕਾਰੀ ਅਰਬਪਤੀ' ਹਿਜ਼ਬੁੱਲਾ ਨੇ ਇਜ਼ਰਾਈਲ 'ਤੇ 35 ਰਾਕੇਟ ਦਾਗੇ, ਫੌਜ ਦੇ ਹੈੱਡਕੁਆਰਟਰ ਨੂੰ ਨਿਸ਼ਾਨਾ ਬਣਾਉਣ ਦਾ ਦਾਅਵਾ, ਇਜ਼ਰਾਈਲ ਨੇ ਵੀ ਹਮਲਿਆਂ ਦੀ ਕੀਤੀ ਪੁਸ਼ਟੀ ਮਲੇਸ਼ੀਆ ਨੇਵੀ ਦੇ 2 ਹੈਲੀਕਾਪਟਰ ਆਪਸ ਵਿੱਚ ਟਕਰਾਏ, ਚਾਲਕ ਦਲ ਦੇ 10 ਮੈਂਬਰਾਂ ਦੀ ਮੌਤ ਸਿੰਗਾਪੁਰ ਵਿੱਚ ਆਪਣੀ ਪ੍ਰੇਮਿਕਾ ਦਾ ਕਤਲ ਦੇ ਮਾਮਲੇ `ਚ ਭਾਰਤੀ ਮੂਲ ਦੇ ਵਿਅਕਤੀ ਨੂੰ 20 ਸਾਲ ਦੀ ਸਜ਼ਾ