Welcome to Canadian Punjabi Post
Follow us on

24

April 2024
ਬ੍ਰੈਕਿੰਗ ਖ਼ਬਰਾਂ :
ਅਮਰੀਕਾ ਦੀ ਕੋਲੰਬੀਆ ਯੁਨੀਵਰਸਿਟੀ ਵਿਚ ਫਲਸਤੀਨ ਪੱਖੀ ਪ੍ਰਦਰਸ਼ਨ ਦੌਰਾਨ ਪ੍ਰਦਰਸ਼ਨਕਾਰੀ ਪੁਲਿਸ ਨਾਲ ਭਿੜੇ, 100 ਤੋਂ ਵਧ ਗ੍ਰਿਫਤਾਰਗੁਰਦੁਆਰਾ ਸ੍ਰੀ ਨਾਨਕ ਮਤਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੂੰ ਤੰਗ ਪ੍ਰੇਸ਼ਾਨ ਨਾ ਕਰੇ ਉਤਰਾਖੰਡ ਸਰਕਾਰ : ਐਡਵੋਕੇਟ ਧਾਮੀਨਾਸਾ ਦੇ ਵਾਇਜਰ-1 ਨੇ 24 ਅਰਬ ਕਿਲੋਮੀਟਰ ਤੋਂ ਸਿਗਨਲ ਭੇਜਿਆ, 46 ਸਾਲ ਪਹਿਲਾਂ ਕੀਤਾ ਸੀ ਲਾਂਚਰੂਸ ਦਾ ਉਪ ਰੱਖਿਆ ਮੰਤਰੀ ਰਿਸ਼ਵਤ ਲੈਂਦਿਆਂ ਕਾਬੂ, ਭ੍ਰਿਸ਼ਟਾਚਾਰ ਦੇ ਦੋਸ਼ ਵੀ ਲੱਗੇਤੀਜੀ ਪੁਲਾੜ ਯਾਤਰਾ ਲਈ ਸੁਨੀਤਾ ਵਿਲੀਅਮਜ਼ ਤਿਆਰ, 6 ਮਈ ਨੂੰ ਬੋਇੰਗ ਦੇ ਕੈਪਸੂਲ ਵਿੱਚ ਪੁਲਾੜ `ਚ ਜਾਣਗੇਪੱਛਮੀ ਮੀਡੀਆ ਭਾਰਤ ਦੀ ਆਲੋਚਨਾ ਕਰਕੇ ਚੋਣਾਂ ਨੂੰ ਪ੍ਰਭਾਵਿਤ ਕਰਨ ਦੀ ਕੋਸਿ਼ਸ਼ ਕਰ ਰਿਹਾ : ਵਿਦੇਸ਼ ਮੰਤਰੀ ਜੈਸ਼ੰਕਰਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀ
 
ਖੇਡਾਂ

ਭਾਰਤ ਨੇ 4x400 ਮੀਟਰ ਰਿਲੇਅ ਦੌੜ ਵਿੱਚ ਓਲੰਪਿਕ ਦਾ ਕੋਟਾ ਹਾਸਲ ਕੀਤਾ

September 30, 2019 08:02 AM

ਦੋਹਾ, 29 ਸਤੰਬਰ (ਪੋਸਟ ਬਿਊਰੋ)- ਭਾਰਤੀ ਟੀਮ ਨੇ ਵਿਸ਼ਵ ਐਥਲੈਟਿਕਸ ਚੈਂਪੀਅਨਸ਼ਿਪ ਵਿੱਚ ਪਹਿਲੀ ਵਾਰ ਹੋ ਰਹੇ 4x400 ਮਿਸ਼ਰਤ ਰਿਲੇਅ ਦੌੜ (ਪੁਰਸ਼ ਤੇ ਔਰਤਾਂ) ਦੇ ਮੁਕਾਬਲੇ ਵਿੱਚ ਸ਼ਾਨਦਾਰ ਪ੍ਰਦਰਸ਼ਨ ਨਾਲ ਫਾਈਨਲ ਵਿੱਚ ਜਗ੍ਹਾ ਬਣਾਉਣ ਤੋਂ ਇਲਾਵਾ ਓਲੰਪਿਕ ਲਈ ਕੁਆਲੀਫਾਈ ਕਰ ਲਿਆ।
ਇਸ ਮੌਕੇ ਭਾਰਤੀ ਟੀਮ ਵੱਲੋਂ ਮੁਹੰਮਦ ਅਨਸ, ਵੀ ਕੇ ਵਿਸਮਾਇਆ, ਜਿਸਨਾ ਮੈਥਿਊ ਅਤੇ ਨੋਹ ਨਿਰਮਲ ਨੇ 3 :16.16 ਦਾ ਸਮਾਂ ਕੱਢ ਕੇ ਓਲੰਪਿਕ ਕੋਟਾ ਹਾਸਲ ਕੀਤਾ। ਟੀਮ ਵੱਲੋਂ ਵਿਸਮਾਇਆ ਦਾ ਪ੍ਰਦਰਸ਼ਨ ਬਹੁਤ ਸ਼ਾਨਦਾਰ ਸੀ। ਇਸ ਮੁਕਾਬਲੇ ਅਮਰੀਕਾ ਦੀ ਟੀਮ (3 :12.42) ਨੇ ਵਿਸ਼ਵ ਰਿਕਾਰਡ ਬਣਾ ਕੇ ਪਹਿਲਾ ਸਥਾਨ ਲਿਆ। ਜਮਾਇਕਾ ਦੀ ਟੀਮ (3 :12.74) ਨਾਲ ਤੀਜੇ ਥਾਂ ਰਹੀ।

 
Have something to say? Post your comment
ਹੋਰ ਖੇਡਾਂ ਖ਼ਬਰਾਂ
ਪੰਜਾਬ ਰਾਜ ਸਕੂਲ ਖੇਡਾਂ ਵਿੱਚ ਪ੍ਰਾਪਤੀਆਂ ਕਰਨ ਵਾਲੇ ਜਿਲ੍ਹਾ ਬਰਨਾਲਾ ਦੇ ਖਿਡਾਰੀਆਂ ਦਾ ਕੀਤਾ ਸਨਮਾਨ ਆਈ.ਪੀ.ਐੱਲ. 2024: ਸ਼ਸ਼ਾਂਕ ਦੀ ਪਾਰੀ ਦੀ ਬਦੌਲਤ ਪੰਜਾਬ ਨੇ ਗੁਜਰਾਤ ਨੂੰ 3 ਵਿਕਟਾਂ ਨਾਲ ਹਰਾਇਆ ਚੌਥੇ ਟੈਸਟ ਮੈਚ ਵਿਚ ਭਾਰਤ ਨੇ ਇੰਗਲੈਂਡ ਨੂੰ ਪੰਜ ਵਿਕਟਾਂ ਨਾਲ ਹਰਾਇਆ, 5 ਮੈਚਾਂ ਦੀ ਲੜੀ 'ਤੇ ਭਾਰਤ 3-1 ਨਾਲ ਅੱਗੇ ਛੇ ਵਾਰ ਦੀ ਵਿਸ਼ਵ ਚੈਂਪੀਅਨ ਮੈਰੀਕਾਮ ਨੇ ਸੰਨਿਆਸ ਲੈਣ ਦਾ ਐਲਾਨ ਕੀਤਾ ਸੂਰਿਆਕੁਮਾਰ ਯਾਦਵ ਨੂੰ ਆਈਸੀਸੀ ਨੇ ਦਿੱਤਾ ਸਭ ਤੋਂ ਵੱਡਾ ਐਵਾਰਡ ਭਾਰਤੀ ਕ੍ਰਿਕਟ ਟੀਮ ਦੇ ਤੇਜ਼ ਗੇਂਦਬਾਜ਼ ਮੁਹੰਮਦ ਸ਼ਮੀ ਅਰਜੁਨ ਪੁਰਸਕਾਰ ਨਾਲ ਸਨਮਾਨਿਤ ਟੀ-20 ਵਿਸ਼ਵ ਕੱਪ 1 ਜੂਨ ਤੋਂ, ਪਹਿਲੀ ਵਾਰ 20 ਟੀਮਾਂ ਸ਼ਾਮਿਲ ਕੀਤੀਆਂ ਗਈਆਂ, ਭਾਰਤ-ਪਾਕਿਸਤਾਨ ਦਾ ਮੁਕਾਬਲਾ 9 ਜੂਨ ਨੂੰ ਨਿਊਯਾਰਕ ਵਿੱਚ ਫਿਲਾਡੈਲਫੀਆ ਫਲਾਇਰਜ਼ ਨੇ ਵੈਨਕੁਵਰ ਕੈਨੱਕਸ ਨੂੰ 4-1 ਨਾਲ ਹਰਾਇਆ ਦੱਖਣੀ ਅਫਰੀਕਾ ਨੇ ਪਹਿਲੇ ਟੈਸਟ ਮੈਚ ਵਿਚ ਭਾਰਤ ਪਾਰੀ ਅਤੇ 32 ਦੌੜਾਂ ਨਾਲ ਹਰਾਇਆ ਮੁਹੰਮਦ ਸ਼ਮੀ ਸਮੇਤ 26 ਖਿਡਾਰੀਆਂ ਨੂੰ ਅਰਜੁਨ ਐਵਾਰਡ, ਦੋ ਨੂੰ ਮਿਲੇਗਾ ਖੇਡ ਰਤਨ