Welcome to Canadian Punjabi Post
Follow us on

24

April 2024
ਬ੍ਰੈਕਿੰਗ ਖ਼ਬਰਾਂ :
ਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀਮੁੰਬਈ ਏਅਰਪੋਰਟ 'ਤੇ 6.46 ਕਰੋੜ ਰੁਪਏ ਦੇ ਹੀਰੇ ਅਤੇ ਸੋਨਾ ਜ਼ਬਤ, ਚਾਰ ਗ੍ਰਿਫ਼ਤਾਰਪਤੰਜਲੀ ਮਾਮਲਾ `ਚ ਸੁਪਰੀਮ ਕੋਰਟ ਵੱਲੋਂ ਕੇਂਦਰ ਨੂੰ ਗੁੰਮਰਾਹਕੁੰਨ ਇਸ਼ਤਿਹਾਰਾਂ 'ਤੇ ਕੀਤੀ ਗਈ ਕਾਰਵਾਈ ਦੀ ਰਿਪੋਰਟ ਸੌਂਪਣ ਦਾ ਨਿਰਦੇਸ਼ਪੰਜਾਬ ਪੁਲਿਸ ਨੇ ਜੰਮੂ-ਕਸ਼ਮੀਰ ਵਿੱਚ ਸੰਭਾਵਿਤ ਟਾਰਗੇਟ ਕਿਲਿੰਗ ਨੂੰ ਟਾਲਿਆ, ਪਾਕਿ-ਅਧਾਰਤ ਦਹਿਸ਼ਤਗਰਦ ਮਾਡਿਊਲ ਦਾ ਇੱਕ ਮੈਂਬਰ ਕੀਤਾ ਕਾਬੂਐਲੋਨ ਮਸਕ ਨੂੰ ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਨੇ ਕਿਹਾ 'ਹੰਕਾਰੀ ਅਰਬਪਤੀ'ਹਿਜ਼ਬੁੱਲਾ ਨੇ ਇਜ਼ਰਾਈਲ 'ਤੇ 35 ਰਾਕੇਟ ਦਾਗੇ, ਫੌਜ ਦੇ ਹੈੱਡਕੁਆਰਟਰ ਨੂੰ ਨਿਸ਼ਾਨਾ ਬਣਾਉਣ ਦਾ ਦਾਅਵਾ, ਇਜ਼ਰਾਈਲ ਨੇ ਵੀ ਹਮਲਿਆਂ ਦੀ ਕੀਤੀ ਪੁਸ਼ਟੀਮਲੇਸ਼ੀਆ ਨੇਵੀ ਦੇ 2 ਹੈਲੀਕਾਪਟਰ ਆਪਸ ਵਿੱਚ ਟਕਰਾਏ, ਚਾਲਕ ਦਲ ਦੇ 10 ਮੈਂਬਰਾਂ ਦੀ ਮੌਤ
 
ਮਨੋਰੰਜਨ

ਚਾਰ ਲੁੱਕਸ ਵਿੱਚ ਦਿਸੇਗੀ ਕੰਗਨਾ

September 30, 2019 09:20 AM

ਤਾਮਿਲ ਨਾਡੂ ਦੀ ਸਾਬਕਾ ਮੁੱਖ ਮੰਤਰੀ ਸਵਰਗੀ ਜੈਲਲਿਤਾ ਦੀ ਬਾਇਓਪਿਕ ‘ਬਲਾਇਵੀ’ ਲਈ ਤਿਆਰੀ ਜ਼ੋਰ ਸ਼ੋਰ ਨਾਲ ਸ਼ੁਰੂ ਕਰ ਦਿੱਤੀ ਗਈ ਹੈ। ਫਿਲਮ ਵਿੱਚ ਆਪਣੇ ਕਿਰਦਾਰ ਲਈ ਕੰਗਨਾ ਰਣੌਤ ਲਗਾਤਾਰ ਡਾਂਸ ਕਲਾਸ ਜਾ ਰਹੀ ਹੈ। ਇਸ ਨਾਲ ਉਹ ਤਮਿਲ ਭਾਸ਼ਾ ਵੀ ਸਿੱਖ ਰਹੀ ਹੈ। ਇਸ ਵਿਚਾਲੇ ਫਿਲਮ ਅਤੇ ਕੰਗਨਾ ਦੇ ਕਰੈਕਟਰ ਨੂੰ ਲੈ ਕੇ ਪ੍ਰੋਡਿਊਸਰ ਵਿਸ਼ਨੂੰ ਇੰਦੁਰੀ ਨੇ ਦੱਸਿਆ ਕਿ ਪ੍ਰੀ ਪ੍ਰੋਡਕਸ਼ਨ ਦਾ ਕੰਮ ਚੱਲ ਰਿਹਾ ਹੈ। ਟੀਮ ਮੈਸੂਰ ਵਿੱਚ ਹੈ ਅਤੇ ਯੋਜਨਾ ਅਨੁਸਾਰ ਦੀਵਾਲੀ ਤੋਂ ਬਾਅਦ ਫਿਲਮ ਦੀ ਸ਼ੂਟਿੰਗ ਸ਼ੁਰੂ ਕੀਤੀ ਜਾਵੇਗੀ।
ਪ੍ਰੋਡਿਊਸਰ ਨੇ ਕੰਗਨਾ ਦੇ ਲੁਕ ਬਾਰੇ ਸੋਸ਼ਲ ਮੀਡੀਆ 'ਤੇ ਜਾਣਕਾਰੀ ਦਿੱਤੀ ਹੈ। ਉਸ ਨੇ ਟਵਿੱਟਰ ਅਕਾਊਂਟ 'ਤੇ ਲਿਖਿਆ, ‘‘ਫਿਲਮ ਵਿੱਚ ਕੰਗਨਾ ਦੀਆਂ ਚਾਰ ਲੁਕਸ ਹੋਣਗੀਆਂ ਜਿਨ੍ਹਾਂ ਵਿੱਚ ਉਸ ਨੂੰ ਵੱਖ ਵੱਖ ਉਮਰ ਵਿੱਚ ਦਿਖਾਇਆ ਜਾਏਗਾ। ਕੰਗਨਾ ਦੀ ਮੇਕਓਵਰ ਲਈ ਅਸੀਂ ਹਾਲੀਵੁੱਡ ਦੇ ਮੇਕਅਪ ਆਰਟਿਸਟ ਜੇਸਨ ਕੋਲਿੰਸ ਨੂੰ ਹਾਇਰ ਕੀਤਾ ਹੈ।” ਕੋਲਿੰਸ ਨੇ ਹਾਲੀਵੁੱਡ ਦੀ ਬਲਾਕ ਬਸਟਰ ਫਿਲਮਾਂ ‘ਕੈਪਟਨ ਮਾਰਵਲ’, ‘ਹੰਗਰ ਗੇਮਸ’ ਅਤੇ ‘ਬਲੇਡ ਰਨਰ’ ਵਿੱਚ ‘ਪੋਰੂਬੇਟਿਕਸ’ (ਹੁਲੀਆ ਬਦਲਣ) ਦਾ ਕੰਮ ਕੀਤਾ ਹੈ।

 
Have something to say? Post your comment
ਹੋਰ ਮਨੋਰੰਜਨ ਖ਼ਬਰਾਂ
ਬਿਗ ਬੌਸ 17 ਦੇ ਫਿਨਾਲੇ ਤੋਂ ਪਹਿਲਾਂ ਮੰਨਾਰਾ ਚੋਪੜਾ ਦੇ ਸਮਰਥਨ 'ਚ ਆਈ ਪ੍ਰਿਅੰਕਾ ਚੋਪੜਾ ਸਿਰਫ ਅਮਿਤਾਭ ਬੱਚਨ ਹੀ ਨਹੀਂ, ਇਨ੍ਹਾਂ 3 ਸਿਤਾਰਿਆਂ ਦੇ ਵੀ ਹਨ ਵਿਦੇਸ਼ਾਂ 'ਚ ਘਰ ਐਨੀਮਲ ਫਿਲਮ ਵਿਚਲੇ ਗੀਤ ਦਾ ਨਾਇਕ ਅਰਜਨ ਵੈਲੀ ਦੀ ਹੋ ਰਹੀ ਅੱਜ ਚਰਚਾ 'ਡ੍ਰੀਮ ਗਰਲ 2' ਨੇ ਦਿੱਤਾ ਬਾਏ 1 ਗੈਟ 1 ਟਿਕਟ ਦਾ ਆਫਰ ਸੰਨੀ ਦਿਓਲ ਤੋਂ ਬਾਅਦ ਧਰਮਿੰਦਰ ਦੇ ਇਕ ਹੋਰ ਪੋਤੇ ਦੀ ਬਾਲੀਵੁੱਡ 'ਚ ਸ਼ੁਰੂਆਤ ਸੀਮਾ ਹੈਦਰ ਅਤੇ ਸਚਿਨ ਉਤੇ ਬਣੇਗੀ ਫਿਲਮ 'ਕਰਾਚੀ ਟੂ ਨੋਇਡਾ' ਅਮੀਸ਼ਾ ਪਟੇਲ ਦਾ 'ਗਦਰ 3' ਦਾ ਹਿੱਸਾ ਬਣਨ ਤੋਂ ਇਨਕਾਰ, ਟਾਈਟੈਨਿਕ ਨਾਲ ਕੀਤੀ ਫਿਲਮ ਦੀ ਤੁਲਨਾ ਮੱਕਾ ਤੋਂ ਵਾਪਸ ਆਉਂਦੇ ਹੀ ਰਾਖੀ ਸਾਵੰਤ ਦਾ 'ਪਬਲੀਸਿਟੀ' ਡਰਾਮਾ, ਆਪਣੇ ਪਤੀ ਉਤੇ ਲਗਾਏ ਗੰਭੀਰ ਦੋਸ਼ 'ਪਠਾਨ’ ਦੀ ਸਫਲਤਾ ਤੋਂ ਬਹੁਤ ਖੁਸ਼ ਹੈ ਜਾਨ ਅਬਾਹਮ ਹੁਣ ਅਕਸ਼ੈ ਕੁਮਾਰ ਨਹੀਂ ਕਹਾਉਣਗੇ ਕੈਨੇਡੀਅਨ, ਲੈਣਗੇ ਭਾਰਤੀ ਨਾਗਰਿਕਤਾ