Welcome to Canadian Punjabi Post
Follow us on

25

April 2024
ਬ੍ਰੈਕਿੰਗ ਖ਼ਬਰਾਂ :
ਅਮਰੀਕਾ ਦੀ ਕੋਲੰਬੀਆ ਯੁਨੀਵਰਸਿਟੀ ਵਿਚ ਫਲਸਤੀਨ ਪੱਖੀ ਪ੍ਰਦਰਸ਼ਨ ਦੌਰਾਨ ਪ੍ਰਦਰਸ਼ਨਕਾਰੀ ਪੁਲਿਸ ਨਾਲ ਭਿੜੇ, 100 ਤੋਂ ਵਧ ਗ੍ਰਿਫਤਾਰਗੁਰਦੁਆਰਾ ਸ੍ਰੀ ਨਾਨਕ ਮਤਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੂੰ ਤੰਗ ਪ੍ਰੇਸ਼ਾਨ ਨਾ ਕਰੇ ਉਤਰਾਖੰਡ ਸਰਕਾਰ : ਐਡਵੋਕੇਟ ਧਾਮੀਨਾਸਾ ਦੇ ਵਾਇਜਰ-1 ਨੇ 24 ਅਰਬ ਕਿਲੋਮੀਟਰ ਤੋਂ ਸਿਗਨਲ ਭੇਜਿਆ, 46 ਸਾਲ ਪਹਿਲਾਂ ਕੀਤਾ ਸੀ ਲਾਂਚਰੂਸ ਦਾ ਉਪ ਰੱਖਿਆ ਮੰਤਰੀ ਰਿਸ਼ਵਤ ਲੈਂਦਿਆਂ ਕਾਬੂ, ਭ੍ਰਿਸ਼ਟਾਚਾਰ ਦੇ ਦੋਸ਼ ਵੀ ਲੱਗੇਤੀਜੀ ਪੁਲਾੜ ਯਾਤਰਾ ਲਈ ਸੁਨੀਤਾ ਵਿਲੀਅਮਜ਼ ਤਿਆਰ, 6 ਮਈ ਨੂੰ ਬੋਇੰਗ ਦੇ ਕੈਪਸੂਲ ਵਿੱਚ ਪੁਲਾੜ `ਚ ਜਾਣਗੇਪੱਛਮੀ ਮੀਡੀਆ ਭਾਰਤ ਦੀ ਆਲੋਚਨਾ ਕਰਕੇ ਚੋਣਾਂ ਨੂੰ ਪ੍ਰਭਾਵਿਤ ਕਰਨ ਦੀ ਕੋਸਿ਼ਸ਼ ਕਰ ਰਿਹਾ : ਵਿਦੇਸ਼ ਮੰਤਰੀ ਜੈਸ਼ੰਕਰਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀ
 
ਕੈਨੇਡਾ

ਮੈਕਸਿਮ ਬਰਨੀਅਰ ਦੇ ਈਵੈਂਟ ਮੌਕੇ ਮੁਜ਼ਾਹਰਾਕਾਰੀ ਆਪਸ ਵਿੱਚ ਉਲਝੇ, ਚਾਰ ਗ੍ਰਿਫਤਾਰ

September 30, 2019 05:54 PM

ਹੈਮਿਲਟਨ, 30 ਸਤੰਬਰ (ਪੋਸਟ ਬਿਊਰੋ) : ਪੀਪਲਜ਼ ਪਾਰਟੀ ਆਫ ਕੈਨੇਡਾ ਦੇ ਆਗੂ ਮੈਕਸਿਮ ਬਰਨੀਅਰ ਦੇ ਹੈਮਿਲਟਨ ਕਾਲਜ ਵਿੱਚ ਰੱਖੇ ਪ੍ਰੋਗਰਾਮ ਦੌਰਾਨ ਮੁਜ਼ਾਹਰਾਕਾਰੀਆਂ ਵੱਲੋਂ ਈਵੈਂਟ ਵਾਲੀ ਥਾਂ ਦੇ ਬਾਹਰ ਕੀਤੀ ਗਈ ਝੜਪ ਤੋਂ ਬਾਅਦ ਕਈਆਂ ਨੂੰ ਗ੍ਰਿਫਤਾਰ ਕਰ ਲਿਆ ਗਿਆ।
ਅਜੇ ਬਰਨੀਅਰ ਦਾ ਈਵੈਂਟ ਸ਼ੁਰੂ ਵੀ ਨਹੀਂ ਸੀ ਹੋਇਆ ਕਿ ਹੈਮਿਲਟਨ ਮੋਹਾਕ ਕਾਲਜ ਦੇ ਹਾਲ ਦੀ ਐੈਂਟਰੈਂਸ ਨੇੜੇ ਝਗੜਾ ਸ਼ੁਰੂ ਹੋ ਗਿਆ। ਪੁਲਿਸ ਨੇ ਦੱਸਿਆ ਕਿ ਇਸ ਦੌਰਾਨ ਸ਼ਾਂਤੀ ਭੰਗ ਕਰਨ ਦੇ ਸਬੰਧ ਵਿੱਚ ਚਾਰ ਵਿਅਕਤੀਆਂ ਨੂੰ ਗ੍ਰਿਫਤਾਰ ਕਰ ਲਿਆ ਗਿਆ ਤੇ ਬਾਅਦ ਵਿੱਚ ਉਨ੍ਹਾਂ ਨੂੰ ਰਿਹਾਅ ਵੀ ਕਰ ਦਿੱਤਾ ਗਿਆ। ਕਿਸੇ ਦੇ ਵੀ ਜ਼ਖ਼ਮੀ ਹੋਣ ਦੀ ਖਬਰ ਨਹੀਂ ਹੈ। ਮੁਜ਼ਾਹਰਾਕਾਰੀਆਂ ਵਿੱਚੋਂ ਕਈਆਂ ਨੇ ਆਪਣੇ ਮੂੰਹ ਢਕੇ ਹੋਏ ਸਨ ਤੇ ਉਨ੍ਹਾਂ ਦੇ ਹੱਥਾਂ ਵਿੱਚ ਬੋਰਡ ਸਨ ਜਿਨ੍ਹਾਂ ਉੱਤੇ ਲਿਖਿਆ ਸੀ ਕਿ ਵਾੲ੍ਹੀਟ ਸੁਪਰੇਮੇਸੀ ਅੱਤਵਾਦ ਹੈ ਤੇ ਇੱਥੇ ਰਫਿਊਜੀਆਂ ਦਾ ਸਵਾਗਤ ਹੈ।
ਕੁੱਝ ਨੇ ਤਾਂ ਲੋਕਾਂ ਨੂੰ ਇਮਾਰਤ ਵਿੱਚ ਜਾਣ ਤੋਂ ਵੀ ਰੋਕਿਆ। ਪੀਪਲਜ਼ ਪਾਰਟੀ ਦੇ ਸਮਰਥਕਾਂ ਦੇ ਇੱਕ ਗਰੁੱਪ ਵਿੱਚ ਇੱਕ ਨੇ ਮੇਕ ਅਮੈਰਿਕਾ ਗ੍ਰੇਟ ਅਗੇਨ ਹੈਟ ਪਾਈ ਹੋਈ ਸੀ। ਈਵੈਂਟ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਬਰਨੀਅਰ ਨੇ ਆਖਿਆ ਕਿ ਉਨ੍ਹਾਂ ਦੀ ਪਾਰਟੀ ਤੇ ਉਨ੍ਹਾਂ ਦੀਆਂ ਨੀਤੀਆਂ ਨੂੰ ਗਲਤ ਸਮਝਿਆ ਗਿਆ।

 

 
Have something to say? Post your comment
ਹੋਰ ਕੈਨੇਡਾ ਖ਼ਬਰਾਂ
ਬਜਟ ਬਾਰੇ ਨਕਾਰਾਤਮਕ ਰਾਇ ਰੱਖਦੇ ਹਨ ਅੱਧੇ ਤੋਂ ਵੱਧ ਕੈਨੇਡੀਅਨਜ਼ : ਰਿਪੋਰਟ ਵੈਕਸੀਨ ਇੰਜਰੀ ਕੰਪਨਸੇਸ਼ਨ ਫੰਡ ਲਈ ਫੈਡਰਲ ਸਰਕਾਰ ਨੇ ਰਾਖਵੇਂ ਰੱਖੇ 36 ਮਿਲੀਅਨ ਡਾਲਰ ਉੱਚ ਆਮਦਨ ਵਾਲੇ ਕੈਨੇਡੀਅਨਜ਼ ਤੋਂ ਵੱਧ ਟੈਕਸ ਲੈਣ ਦੇ ਫੈਸਲੇ ਉੱਤੇ ਅਟਲ ਹਨ ਟਰੂਡੋ ਤੇ ਫਰੀਲੈਂਡ ਡਾਕਟਰਾਂ ਨੇ ਟੈਕਸ ਤਬਦੀਲੀਆਂ ਉੱਤੇ ਮੁੜ ਵਿਚਾਰ ਕਰਨ ਦੀ ਸਰਕਾਰ ਤੋਂ ਕੀਤੀ ਅਪੀਲ ਏਆਈ ਕਾਰਨ ਖੁੱਸਣ ਵਾਲੀਆਂ ਨੌਕਰੀਆਂ ਦੇ ਮੱਦੇਨਜ਼ਰ ਸਰਕਾਰ ਨੇ 50 ਮਿਲੀਅਨ ਡਾਲਰ ਰੱਖੇ ਪਾਸੇ ਟਰੂਡੋ ਦੀ ਅਗਵਾਈ ਹੇਠ ਹੀ ਅਗਲੀਆਂ ਚੋਣਾਂ ਲੜਨਾ ਚਾਹੁੰਦਾ ਹਾਂ : ਲੀਬਲੈਂਕ ਫਾਰਮਾਕੇਅਰ ਬਿੱਲ ਬਾਰੇ ਲੋਕਾਂ ਦੇ ਮਨਾਂ ਵਿੱਚ ਡਰ ਬਿਠਾਉਣ ਤੋਂ ਸਿਹਤ ਮੰਤਰੀ ਨੇ ਪੌਲੀਏਵਰ ਨੂੰ ਵਰਜਿਆ ਕੈਨੇਡੀਅਨਜ਼ ਦੀਆਂ ਮੁਸ਼ਕਲਾਂ ਘੱਟ ਕਰਨ ਦੀ ਥਾਂ ਵਧਾ ਰਹੀ ਹੈ ਟਰੂਡੋ ਸਰਕਾਰ ਲਿਬਰਲਾਂ ਨੇ ਹਾਊਸਿੰਗ ਸੰਕਟ ਨੂੰ ਖ਼ਤਮ ਕਰਨ ਵਾਲਾ ਬਜਟ ਕੀਤਾ ਪੇਸ਼ ਅੱਜ ਫੈਡਰਲ ਬਜਟ ਪੇਸ਼ ਕਰੇਗੀ ਫਰੀਲੈਂਡ