Welcome to Canadian Punjabi Post
Follow us on

01

May 2024
ਬ੍ਰੈਕਿੰਗ ਖ਼ਬਰਾਂ :
ਰੂਪਾਲੀ ਗਾਂਗੁਲੀ ਭਾਜਪਾ 'ਚ ਹੋਏ ਸ਼ਾਮਿਲਸਲਮਾਨ ਖਾਨ ਦੇ ਘਰ 'ਤੇ ਫਾਇਰਿੰਗ ਮਾਮਲੇ ਦੇ ਇੱਕ ਮੁਲਜ਼ਮ ਨੇ ਜੇਲ੍ਹ 'ਚ ਕੀਤੀ ਖੁਦਕੁਸ਼ੀਚੀਨ 'ਚ ਭਾਰੀ ਮੀਂਹ ਕਾਰਨ ਹਾਈਵੇਅ ਦਾ ਇੱਕ ਹਿੱਸਾ ਡਿੱਗਿਆ, 24 ਲੋਕਾਂ ਦੀ ਮੌਤਵਿਦਿਆਰਥੀਆਂ ਨੇ ਕੋਲੰਬੀਆ ਯੂਨੀਵਰਸਿਟੀ ਦੀ ਇਮਾਰਤ 'ਤੇ ਕੀਤਾ ਕਬਜ਼ਾ, ਪੁਲਿਸ ਨੇ ਕੀਤੀ ਕਾਰਵਾਈ ਜਿ਼ਮਬਾਵੇ ਦੀ 'ਜਿਗ' ਬਣੀ ਦੁਨੀਆਂ ਦੀ ਸਭ ਤੋਂ ਨਵੀਂ ਕਰੰਸੀਪੋਰਨ ਸਟਾਰ ਮਾਮਲੇ `ਚ ਟਰੰਪ ਮਾਣਹਾਨੀ ਦੇ ਦੋਸ਼ੀ ਪਾਏ ਗਏ, ਅਦਾਲਤ ਨੇ ਲਗਾਇਆ 7 ਲੱਖ ਦਾ ਜੁਰਮਾਨਾਪੰਜਾਬ ਵਿੱਚ 2024 ਦੀ ਸਭ ਤੋਂ ਵੱਡੀ ਹੈਰੋਇਨ ਖੇਪ ਜ਼ਬਤ: 48 ਕਿਲੋ ਹੈਰੋਇਨ, 21 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਤਿੰਨ ਮੈਂਬਰ ਕਾਬੂਪੰਜਾਬ ਦੇ ਮੁੱਖ ਚੋਣ ਅਧਿਕਾਰੀ ਵੱਲੋਂ ਪੋਲਿੰਗ ਸਟਾਫ ਦੀ ਸਹੂਲਤ ਵਾਸਤੇ ਡਿਪਟੀ ਕਮਿਸ਼ਨਰਾਂ ਨੂੰ ਵਿਸ਼ੇਸ਼ ਕਦਮ ਚੁੱਕਣ ਦੀ ਹਦਾਇਤ
 
ਕੈਨੇਡਾ

ਟਰੂਡੋ ਵੱਲੋਂ ਓਨਟਾਰੀਓ ਸਰਕਾਰ ਨੂੰ ਨਿਸ਼ਾਨਾ ਬਣਾਏ ਜਾਣ ਤੋਂ ਪਰੇਸ਼ਾਨ ਹਨ ਫੋਰਡ

October 01, 2019 07:19 PM

ਓਨਟਾਰੀਓ, 1 ਅਕਤੂਬਰ (ਪੋਸਟ ਬਿਊਰੋ) : ਲਿਬਰਲ ਆਗੂ ਜਸਟਿਨ ਟਰੂਡੋ ਵੱਲੋਂ ਲਗਾਤਾਰ ਪ੍ਰੋਵਿੰਸ਼ੀਅਲ ਪ੍ਰੋਗਰੈਸਿਵ ਕੰਜ਼ਰਵੇਟਿਵ ਸਰਕਾਰ ਨੂੰ ਆਪਣਾ ਨਿਸ਼ਾਨਾ ਬਣਾਏ ਜਾਣ ਕਾਰਨ ਪ੍ਰੀਮੀਅਰ ਡੱਗ ਫੋਰਡ ਨੂੰ ਬਹੁਤ ਪਰੇਸ਼ਾਨੀ ਹੋ ਰਹੀ ਹੈ ਤੇ ਵਾਰੀ ਵਾਰੀ ਉਨ੍ਹਾਂ ਦਾ ਜੀਅ ਟਰੂਡੋ ਨੂੰ ਮੂੰਹ ਤੋੜ ਜਵਾਬ ਦੇਣ ਲਈ ਵੀ ਕਰਦਾ ਹੈ ਪਰ ਉਹ ਚੁੱਪ ਵੱਟੀ ਬੈਠੇ ਹਨ।
ਕੰਜ਼ਰਵੇਟਿਵ ਆਗੂ ਐਂਡਰਿਊ ਸ਼ੀਅਰ ਨੂੰ ਨੁਕਸਾਨ ਨਾ ਪਹੁੰਚੇ ਇਸ ਕਾਰਨ ਫੋਰਡ ਕਿਸੇ ਤਰ੍ਹਾਂ ਦੜ ਵੱਟ ਰਹੇ ਹਨ। ਪਰ ਪ੍ਰਾਈਵੇਟ ਤੌਰ ਉੱਤੇ ਉਹ ਇਹ ਖੁਲਾਸਾ ਕਰ ਚੁੱਕੇ ਹਨ ਕਿ ਉਹ ਟਰੂਡੋ ਵੱਲੋਂ ਰੋਜ਼ਾਨਾ ਉਨ੍ਹਾਂ ਦੀ ਸਰਕਾਰ ਉੱਤੇ ਚਿੱਕੜ ਉਛਾਲੇ ਜਾਣ ਤੋਂ ਉਹ ਅੱਕ ਚੁੱਕੇ ਹਨ। ਆਪਣੇ ਵੱਲੋਂ ਜਨਤਕ ਤੌਰ ਉੱਤੇ ਕੀਤੀਆਂ ਗਈਆਂ ਕੁੱਝ ਟਿੱਪਣੀਆਂ ਵਿੱਚ ਪ੍ਰੀਮੀਅਰ ਵੱਲੋਂ ਇਹ ਦਰਸਾਇਆ ਜਾ ਰਿਹਾ ਹੈ ਕਿ ਉਹ ਸਿਰਫ ਆਪਣੀ ਸਰਕਾਰ ਚਲਾਉਣ ਵੱਲ ਧਿਆਨ ਦੇ ਰਹੇ ਹਨ ਜਦਕਿ ਟਰੂਡੋ ਕੈਂਪੇਨਿੰਗ ਵਿੱਚ ਲੱਗੇ ਹੋਏ ਹਨ।
ਪਰ ਫੋਰਡ ਦੇ ਨਜ਼ਦੀਕੀਆਂ ਦਾ ਕਹਿਣਾ ਹੈ ਕਿ ਟਰੂਡੋ ਵੱਲੋਂ ਉਨ੍ਹਾਂ ਉੱਤੇ ਝਾੜੇ ਜਾ ਰਹੇ ਨਜ਼ਲੇ ਤੋਂ ਉਹ ਉੱਕਾ ਹੀ ਖੁਸ਼ ਨਹੀਂ ਹਨ। ਇੱਥੇ ਦੱਸਣਾ ਬਣਦਾ ਹੈ ਕਿ ਟਰੂਡੋ ਸਿੱਖਿਆ, ਸਿਹਤ, ਨਿਆਂ ਤੇ ਇਨਫਰਾਸਟ੍ਰਕਚਰ ਫੰਡਿੰਗ ਵਰਗੇ ਮੁੱਦਿਆਂ ਉੱਤੇ ਫੋਰਡ ਉੱਤੇ ਤਣਜ ਕੱਸਣ ਤੋਂ ਬਾਜ਼ ਨਹੀਂ ਆ ਰਹੇ। ਫੋਰਡ ਦੇ ਨਜ਼ਦੀਕੀਆਂ ਦਾ ਕਹਿਣਾ ਹੈ ਕਿ ਕਿਸੇ ਦੀ ਗੱਲ ਸੁਣ ਕੇ ਚੁੱਪ ਵੱਟਣਾ ਫੋਰਡ ਦੀ ਆਦਤ ਵਿੱਚ ਸ਼ੁਮਾਰ ਨਹੀਂ ਹੈ।

 

 
Have something to say? Post your comment
ਹੋਰ ਕੈਨੇਡਾ ਖ਼ਬਰਾਂ
ਇੰਟਰਨੈਸ਼ਨਲ ਸਟੂਡੈਂਟਸ ਦੇ ਭਵਿੱਖ ਨੂੰ ਲੈ ਕੇ ਸਿੱਖ ਜਥੇਬੰਦੀਆਂ ਨੇ ਪ੍ਰਗਟਾਈ ਚਿੰਤਾ ਬਜਟ ਬਾਰੇ ਨਕਾਰਾਤਮਕ ਰਾਇ ਰੱਖਦੇ ਹਨ ਅੱਧੇ ਤੋਂ ਵੱਧ ਕੈਨੇਡੀਅਨਜ਼ : ਰਿਪੋਰਟ ਵੈਕਸੀਨ ਇੰਜਰੀ ਕੰਪਨਸੇਸ਼ਨ ਫੰਡ ਲਈ ਫੈਡਰਲ ਸਰਕਾਰ ਨੇ ਰਾਖਵੇਂ ਰੱਖੇ 36 ਮਿਲੀਅਨ ਡਾਲਰ ਉੱਚ ਆਮਦਨ ਵਾਲੇ ਕੈਨੇਡੀਅਨਜ਼ ਤੋਂ ਵੱਧ ਟੈਕਸ ਲੈਣ ਦੇ ਫੈਸਲੇ ਉੱਤੇ ਅਟਲ ਹਨ ਟਰੂਡੋ ਤੇ ਫਰੀਲੈਂਡ ਡਾਕਟਰਾਂ ਨੇ ਟੈਕਸ ਤਬਦੀਲੀਆਂ ਉੱਤੇ ਮੁੜ ਵਿਚਾਰ ਕਰਨ ਦੀ ਸਰਕਾਰ ਤੋਂ ਕੀਤੀ ਅਪੀਲ ਏਆਈ ਕਾਰਨ ਖੁੱਸਣ ਵਾਲੀਆਂ ਨੌਕਰੀਆਂ ਦੇ ਮੱਦੇਨਜ਼ਰ ਸਰਕਾਰ ਨੇ 50 ਮਿਲੀਅਨ ਡਾਲਰ ਰੱਖੇ ਪਾਸੇ ਟਰੂਡੋ ਦੀ ਅਗਵਾਈ ਹੇਠ ਹੀ ਅਗਲੀਆਂ ਚੋਣਾਂ ਲੜਨਾ ਚਾਹੁੰਦਾ ਹਾਂ : ਲੀਬਲੈਂਕ ਫਾਰਮਾਕੇਅਰ ਬਿੱਲ ਬਾਰੇ ਲੋਕਾਂ ਦੇ ਮਨਾਂ ਵਿੱਚ ਡਰ ਬਿਠਾਉਣ ਤੋਂ ਸਿਹਤ ਮੰਤਰੀ ਨੇ ਪੌਲੀਏਵਰ ਨੂੰ ਵਰਜਿਆ ਕੈਨੇਡੀਅਨਜ਼ ਦੀਆਂ ਮੁਸ਼ਕਲਾਂ ਘੱਟ ਕਰਨ ਦੀ ਥਾਂ ਵਧਾ ਰਹੀ ਹੈ ਟਰੂਡੋ ਸਰਕਾਰ ਲਿਬਰਲਾਂ ਨੇ ਹਾਊਸਿੰਗ ਸੰਕਟ ਨੂੰ ਖ਼ਤਮ ਕਰਨ ਵਾਲਾ ਬਜਟ ਕੀਤਾ ਪੇਸ਼