Welcome to Canadian Punjabi Post
Follow us on

18

April 2024
ਬ੍ਰੈਕਿੰਗ ਖ਼ਬਰਾਂ :
ਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣਲੰਡਨ 'ਚ ਵੀਜ਼ਾ ਸ਼ਰਤਾਂ ਦੀ ਉਲੰਘਣਾ ਕਰਕੇ ਗੈਰ-ਕਾਨੂੰਨੀ ਕਾਰੋਬਾਰ ਕਰਨ ਦੇ ਮਾਮਲੇ `ਚ 12 ਭਾਰਤੀ ਗ੍ਰਿਫ਼ਤਾਰ
 
ਅੰਤਰਰਾਸ਼ਟਰੀ

ਦੁਬਈ ਦੁਰਘਟਨਾ ਵਿੱਚ ਸੱਤ ਭਾਰਤੀ, ਇੱਕ ਪਾਕਿਸਤਾਨੀ ਦੀ ਮੌਤ

October 02, 2019 10:01 AM

ਦੁਬਈ, 1 ਅਕਤੂਬਰ (ਪੋਸਟ ਬਿਊਰੋ)- ਦੁਬਈ ਵਿੱਚ ਕੱਲ੍ਹ ਇੱਕ ਮਿੰਨੀ ਬਸ ਅਤੇ ਲਾਰੀ ਦੀ ਟੱਕਰ ਜਾਣ ਨਾਲ ਸੱਤ ਭਾਰਤੀਆਂ ਅਤੇ ਇੱਕ ਪਾਕਿਸਤਾਨੀ ਨਾਗਰਿਕ ਦੀ ਮੌਤ ਹੋ ਗਈ।
ਸ਼ਾਰਜਾਹ ਵੱਲ ਜਾਣ ਵਾਲੀ ਮੁਹੰਮਦ ਬਿਨ ਜਾਏਦ ਰੋਡ 'ਤੇ ਦੁਰਘਟਨਾ ਸਵੇਰੇ 4.54 ਵਜੇ ਹੋਈ ਅਤੇ 14 ਸੀਟਰ ਮਿੰਨੀ ਬਸ ਸੜਕ 'ਤੇ ਖੜ੍ਹੀ ਲਾਰੀ ਨਾਲ ਟਕਰਾ ਗਈ, ਜਿਸ ਕਾਰਨ ਇਹ ਹਾਦਸਾ ਹੋਇਆ। ਦੁਬਈ ਟਰੈਫਿਕ ਪੁਲਸ ਦੇ ਬ੍ਰਿਗੇਡੀਅਰ ਸੈਫ ਮੁਹੈਰ ਅਲ ਮਝਰੌਈ ਨੇ ਕਿਹਾ ਕਿ ਮਿੰਨੀ ਬਸ ਸੜਕ 'ਤੇ ਖੜ੍ਹੇ ਟਰੱਕ ਨਾਲ ਟਕਰਾ ਜਾਣ ਕਾਰਨ ਇਹ ਦੁਰਘਟਨਾ ਹੋਈ ਹੈ। ਸੱਤ ਯਾਤਰੀਆਂ ਤੇ ਮਿਨੀ ਬਸ ਦੇ ਡਰਾਈਵਰ ਦੀ ਲਾਸ਼ ਰਾਸ਼ਿਦ ਹਸਪਤਾਲ ਵਿੱਚ ਲਿਜਾਈ ਗਈ, ਜਿੱਥੋਂ ਉਸ ਨੂੰ ਸਮਸ਼ਾਨਘਾਟ ਭੇਜ ਦਿੱਤਾ ਗਿਆ। ਬਸ ਵਿੱਚ 13 ਯਾਤਰੀ ਤੇ ਡਰਾਈਵਰ ਸਨ, ਜਿਸ ਵਿੱਚੋਂ ਸੱਤ ਭਾਰਤੀ, ਇੱਕ ਪਾਕਿਸਤਾਨੀ ਦੀ ਮੌਤ ਹੋ ਗਈ ਅਤੇ ਇੱਕ ਬੰਗਲਾਦੇਸ਼ੀ ਨਾਗਰਿਕ ਦੇ ਨਾਲ ਬਾਕੀ ਭਾਰਤੀ ਜ਼ਖਮੀ ਹੋ ਗਏ।

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਸਟਾਕਟਨ ਕੈਲੀਫੋਰਨੀਆ ਦੇ ਇਤਿਹਾਸਿਕ ਗੁਰਦੁਆਰਾ ਸਾਹਿਬ ਵਿਖੇ ਵਿਸ਼ਾਲ ਨਗਰ ਕੀਰਤਨ ਕੱਢਿਆ ਅਮਰੀਕਾ ਦੇ ਸ਼ਿਕਾਗੋ ਸ਼ਹਿਰ ਵਿਚ ਹੋਈ ਗੋਲੀਬਾਰੀ `ਚ ਇਕ ਬੱਚੀ ਦੀ ਮੌਤ, 7 ਜ਼ਖਮੀ, ਜ਼ਖਮੀਆਂ ਵਿਚੋਂ 2 ਬੱਚਿਆਂ ਦੀ ਹਾਲਤ ਗੰਭੀਰ ਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆ ਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰ ਚੜ੍ਹਦੀ ਕਲਾ ਸਿੱਖ ਆਰਗੇਨਾਈਜ਼ੇਸ਼ਨ ਯੂਕੇ ਵੱਲੋਂ ਵਿਸ਼ਾਲ ਦਸਤਾਰਾਂ ਸਜਾਉਣ ਸੰਬੰਧੀ ਕੈਂਪ 13 ਅਪ੍ਰੈਲ ਨੂੰ ਲੰਡਨ 'ਚ ਵੀਜ਼ਾ ਸ਼ਰਤਾਂ ਦੀ ਉਲੰਘਣਾ ਕਰਕੇ ਗੈਰ-ਕਾਨੂੰਨੀ ਕਾਰੋਬਾਰ ਕਰਨ ਦੇ ਮਾਮਲੇ `ਚ 12 ਭਾਰਤੀ ਗ੍ਰਿਫ਼ਤਾਰ ਸੂਰਜ ਗ੍ਰਹਿਣ ਤੋਂ ਪ੍ਰੇਸ਼ਾਨ ਔਰਤ ਨੇ ਅਮਰੀਕਾ 'ਚ 8 ਮਹੀਨੇ ਦੀ ਧੀ ਨੂੰ ਕਾਰ 'ਚੋਂ ਸੁੱਟਿਆ, ਪਤੀ ਦੀ ਛਾਤੀ 'ਚ ਮਾਰਿਆ ਚਾਕੂ ਵੀਅਤਨਾਮ ਦੀ ਪ੍ਰਾਪਰਟੀ ਟਾਈਕੂਨ ਨੂੰ ਮੌਤ ਦੀ ਸਜ਼ਾ, 1 ਲੱਖ ਕਰੋੜ ਰੁਪਏ ਦੀ ਧੋਖਾਧੜੀ ਦੇ ਦੋਸ਼ ਸਨ, 85 ਹੋਰ ਲੋਕਾਂ ਨੂੰ ਵੀ ਹੋਈ ਸਜ਼ਾ ਪਾਕਿਸਤਾਨ ਦੇ ਪੰਜਾਬ ਵਿਚ ਫੌਜ `ਤੇ ਪੁਲਿਸ ਦੀ ਝੜਪ ਦੀ ਖ਼ਬਰ: ਥਾਣਾ ਇੰਚਾਰਜ ਨੂੰ ਤਾਲਾਬੰਦੀ 'ਚ ਬੰਦ ਕਰਕੇ ਮਾਰਿਆ ਗਿਆ, ਪੁਲਿਸ ਨੇ ਕੀਤੇ ਸਨ ਨਜਾਇਜ਼ ਹਥਿਆਰ ਬਰਾਮਦ ਨੇਪਾਲ 'ਚ ਫਿਰ ਉੱਠੀ ਹਿੰਦੂ ਰਾਸ਼ਟਰ ਦੀ ਮੰਗ, ਸੜਕਾਂ 'ਤੇ ਉਤਰੇ ਸੈਂਕੜੇ ਪ੍ਰਦਰਸ਼ਨਕਾਰੀ