Welcome to Canadian Punjabi Post
Follow us on

11

December 2018
ਬ੍ਰੈਕਿੰਗ ਖ਼ਬਰਾਂ :
ਯੂਨੀਫੌਰ ਤੇ ਓਪੀਐਸਈਯੂ ਨੇ ਫੋਰਡ ਦੇ ਤਬਾਹਕੁੰਨ ਏਜੰਡੇ ਖਿਲਾਫ ਹੱਥ ਮਿਲਾਏਨਿਰੰਕਾਰੀ ਭਵਨ ਉੱਤੇ ਗ੍ਰਨੇਡ ਹਮਲੇ ਦਾ ਇੱਕ ਦੋਸ਼ੀ ਗ੍ਰਿਫਤਾਰ, ਦੂਜੇ ਦੀ ਪਛਾਣਅੰਮ੍ਰਿਤਸਰ ਗ੍ਰਨੇਡ ਅਟੈਕ: ਕੈਪਟਨ ਅਮਰਿੰਦਰ ਨੇ ਅਮਨ ਤੇ ਕਾਨੂੰਨ ਦੀ ਸਥਿਤੀ ਦਾ ਜਾਇਜ਼ਾ ਲਿਆ, ਪੁਲੀਸ ਦੇ ਚੋਟੀ ਦੇ ਅਫਸਰਾਂ ਨੂੰ ਤੁਰੰਤ ਪਿੰਡ ਅਦਲੀਵਾਲ ਪਹੁੰਚਣ ਦੇ ਹੁਕਮਅੰਮ੍ਰਿਤਸਰ `ਚ ਨਿਰੰਕਾਰੀ ਭਵਨ ਉੱਤੇ ਹਮਲਾ, ਡੀ.ਜੀ.ਪੀ. ਨੇ ਅੱਤਵਾਦੀ ਹਮਲਾ ਕਿਹਾਵੈਨਕੂਵਰ ਵਿੱਚ ਮਹਿਸੂਸ ਕੀਤੇ ਗਏ ਭੂਚਾਲ ਦੇ ਤਿੰਨ ਝਟਕੇ ਅੰਮ੍ਰਿਤਸਰ ਸ਼ਹਿਰ `ਚ ਵੱਡਾ ਰੇਲ ਹਾਦਸਾ, ਦੁਸਹਿਰਾ ਦੇਖਣ ਆਏ ਲੋਕਾਂ ਉੱਤੇ ਚੜ੍ਹੀ ਟ੍ਰੇਨ , ਕਰੀਬ 50 ਦੀ ਮੌਤ ਦਾ ਸ਼ੱਕ ਹੁਣ ਓਨਟਾਰੀਓ ਵਿੱਚ ਸਿੱਖ ਹੈਲਮਟ ਤੋਂ ਬਿਨਾਂ ਚਲਾ ਸਕਣਗੇ ਮੋਟਰਸਾਈਕਲ!ਮਨਜੀਤ ਸਿੰਘ ਜੀਕੇ ਵੱਲੋਂ ਵੱਡਾ ਧਮਾਕਾ: ਦਿੱਲੀ ਗੁਰਦਵਾਰਾ ਕਮੇਟੀ ਦੀ ਪ੍ਰਧਾਨਗੀ ਛੱਡੀ
Photo Gallery
ਜਿਲਾ ਪਰਿਸ਼ਦ ਅਤੇ ਪੰਚਾਇਤ ਸੰਮਤੀ ਚੋਣਾਂ ’ਚ ਕਾਂਗਰਸ ਦਾ ਲਹਿਰਾਇਆ ਪਰਚਮ

ਚੰਡੀਗੜ੍ਹ, 22 ਸਤੰਬਰ (ਪੋਸਟ ਬਿਊਰੋ)- ਪੰਜਾਬ ਵਿਚ ਪਿਛਲੇ 19 ਸਤੰਬਰ ਨੂੰ 22 ਜਿਲਾ ਪਰਿਸ਼ਦੋਂ ਅਤੇ 150 ਪੰਚਾਇਤ ਸੰਮਤੀਆਂ ਲਈ ਹੋਈਆਂ ਚੋਣਾਂ ’ਚ ਦੇਰ ਰਾਤ ਤੱਕ ਰਾਜ ਚੋਣ ਕਮਿਸ਼ਨ ਵਲੋਂ ਅਧਿਕਾਰਿਤ ਤੌਰ ’ਤੇ ਜਾਰੀ ਕੀਤੇ ਗਏ ਨਤੀਜਿਆਂ ’ਚ ਜ਼ਿਆਦਾਤਰ ’ਤੇ ਕਾਂਗਰਸ ਜੇਤੂ ਰਹੀ ਹੈ। ਜਿੱਥੇ 9 ਜਿਲਾ ਪਰਿਸ਼ਦਾਂ ਦੇ ਨਤੀਜੇ ਅਧਿਕਾਰਿਤ ਤੌਰ ’ਤੇ ਐਲਾਨੇ ਗਏ ਹਨ ਜਿਨ੍ਹਾਂ ’ਚ ਅਕਾਲੀ ਦਲ ਤੇ ਆਮ ਆਦਮੀ ਪਾਰਟੀ ਨੂੰ ਬੁਰੀ ਤਰ੍ਹਾਂ ਹਾਰ ਮਿਲੀ ਹੈ। ‘ਆਪ‘ ਦਾ ਤਾਂ ਜਿਲਾ ਪਰਿਸ਼ਦ ਵਿਚ ਖਾਤਾ ਤੱਕ ਨਹੀਂ ਖੁੱਲ੍ਹਿਆ। ਪੰਚਾਇਤ ਸੰਮਤੀਆਂ ਦੇ ਐਲਾਨੇ ਨਤੀਜੇ ਵੀ ਜਿਆਦਾਤਰ ਕਾਂਗਰਸ ਦੇ ਪੱਖ ਵਿਚ ਗਏ ਹਨ। 

More Photos
Picture of the Day