Welcome to Canadian Punjabi Post
Follow us on

26

April 2024
ਬ੍ਰੈਕਿੰਗ ਖ਼ਬਰਾਂ :
ਮੁੱਖ ਸਕੱਤਰ ਅਨੁਰਾਗ ਵਰਮਾ ਵੱਲੋਂ ਖੰਨਾ ਅਨਾਜ ਮੰਡੀ ਦਾ ਦੌਰਾ, ਕਣਕ ਦੇ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾਮੁੱਖ ਮੰਤਰੀ ਭਗਵੰਤ ਮਾਨ ਨੇ ਪਵਿੱਤਰ ਨਗਰੀ ਅੰਮ੍ਰਿਤਸਰ ਦੇ ਧਾਰਮਿਕ ਸਥਾਨਾਂ 'ਤੇ ਟੇਕਿਆ ਮੱਥਾਰਾਜੂ ਸ਼ੂਟਰ ਫਰਾਰ ਮਾਮਲਾ: ਪੰਜਾਬ ਪੁਲਿਸ ਨੇ ਫਰਾਰ ਗੈਂਗਸਟਰ ਤੇ ਉਸ ਦੇ 10 ਗੁਰਗਿਆਂ ਨੂੰ ਪੰਜਾਬ ਤੇ ਜੰਮੂ-ਕਸ਼ਮੀਰ ਦੇ ਵੱਖ-ਵੱਖ ਹਿੱਸਿਆਂ ਤੋਂ ਕੀਤਾ ਗਿ੍ਰਫ਼ਤਾਰਇੰਟਰਨੈਸ਼ਨਲ ਸਟੂਡੈਂਟਸ ਦੇ ਭਵਿੱਖ ਨੂੰ ਲੈ ਕੇ ਸਿੱਖ ਜਥੇਬੰਦੀਆਂ ਨੇ ਪ੍ਰਗਟਾਈ ਚਿੰਤਾਆਸਟ੍ਰੇਲੀਆ ਦੇ ਤੱਟ 'ਤੇ ਫਸੀਆਂ 160 ਪਾਇਲਟ ਵ੍ਹੇਲ ਮੱਛੀਆਂ, 29 ਦੀ ਹੋਈ ਮੌਤ, 130 ਨੂੰ ਬਚਾਇਆਬੰਗਲਾਦੇਸ਼ ਸਾਡੇ ਤੋਂ ਅੱਗੇ ਨਿਕਲ ਗਿਆ ਹੈ : ਸ਼ਾਹਬਾਜ਼ ਸ਼ਰੀਫਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ
Photo Gallery
ਸ਼ੇਰਾ ਤੇ ਸਲਮਾਨ ਦੇ ਰਿਸ਼ਤੇ ਦੇ 25 ਸਾਲ ਪੂਰੇ ਹੋਣ ਉਤੇ ਸਲਮਾਨ ਨੇ ਇੰਸਟਾਗ੍ਰਾਮ ਉਤੇ ਸ਼ੇਅਰ ਕੀਤੀ ਪੋਸਟ

ਸਲਮਾਨ ਖ਼ਾਨ ਦੇ ਨਾਲ ਹਮੇਸ਼ਾ ਪਰਛਾਵੇਂ ਵਾਂਗ ਰਹਿਣ ਵਾਲੇ ਉਹਨਾਂ ਦੇ ਬਾਡੀਗਾਰਡ ਸ਼ੇਰਾ ਕਿਸੇ ਬਾਲੀਵੁੱਡ ਸਿਤਾਰੇ ਤੋਂ ਘੱਟ ਨਹੀਂ।ਸਲਮਾਨ ਤੇ ਸ਼ੇਰਾ ਦੇ ਇਸ ਰਿਸ਼ਤੇ ਨੂੰ 25 ਸਾਲ ਬੀਤ ਚੁੱਕੇ ਹਨ।ਇਸ ਰਿਸ਼ਤੇ ਦੀ 25ਵੀਂ ਸਾਲਗਿਰ੍ਹਾ ਤੇ ਸਲਮਾਨ ਖ਼ਾਨ ਨੇ ਆਪਣੇ ਇੰਸਟਾਗ੍ਰਾਮ ਤੇ ਇੱਸ ਪੋਸਟ ਸ਼ੇਅਰ ਕੀਤੀ ਹੈ।ਸ਼ੇਰਾ ਦਾ ਅਸਲ ਨਾਂਅ ਗੁਰਮੀਤ ਸਿੰਘ ਜੌਲੀ ਹੈ।ਜਾਣਕਾਰੀ ਮੁਤਾਬਿਕ ਸ਼ੇਰਾ ਸਕਿਓਰਟੀ ਦੇਣ ਦੇ ਬਦਲੇ ਸਾਲ ਦੇ 2 ਕਰੋੜ ਲੈਂਦੇ ਹਨ ਯਾਨੀ 16 ਲੱਖ ਰੁਪਏ ਪ੍ਰਤੀ ਮਹੀਨਾ।ਸਿੱਖ ਪਰਿਵਾਰ ਨਾਲ ਸਬੰਧ ਰੱਖਣ ਵਾਲੇ ਸ਼ੇਰਾ ਦਾ ਅਸਲ ਨਾਂਅ ਗੁਰਮੀਤ ਸਿੰਘ ਹੈ ਅਤੇ ਉਨ੍ਹਾਂ ਨੂੰ ਬਾਡੀਬਿਲਡਿੰਗ ਦਾ ਬਹੁਤ ਸ਼ੌਂਕ ਸੀ ਇਸ ਲਈ ਉਹ ਜੂਨੀਅਰ ਮਿਸਟਰ ਮੁੰਬਈ ਤੇ ਮਿਸਟਰ ਮਹਾਰਾਸ਼ਟਰ ਰਹਿ ਚੁੱਕੇ ਹਨ ।  

More Photos

ਗੁਰਮਤਿ ਸਮਾਗਮ ਅਤੇ ਸਨਮਾਨ ਸਮਾਰੋਹ

ਆਪ ਸਭ ਨੂੰ ਵਿਸਾਖੀ ਦੀਆਂ ਲੱਖ-ਵੱਖ ਵਧਾਈਆਂ

ਆਪ ਸਭ ਨੂੰ ਵਿਸਾਖੀ ਦੀਆਂ ਲੱਖ-ਵੱਖ ਵਧਾਈਆਂ

ਆਪ ਸਭ ਨੂੰ ਖਾਲਸੇ ਦੇ ਜਨਮਦਿਹਾੜੇ ਅਤੇ ਵਿਸਾਖੀ ਦੀਆਂ ਲੱਖ-ਵੱਖ ਵਧਾਈਆਂ

ਆਪ ਸਭ ਨੂੰ ਵਿਸਾਖੀ ਦੀਆਂ ਲੱਖ-ਵੱਖ ਵਧਾਈਆਂ

ਆਪ ਸਭ ਨੂੰ ਖਾਲਸੇ ਦੇ ਜਨਮਦਿਹਾੜੇ ਅਤੇ ਵਿਸਾਖੀ ਦੀਆਂ ਲੱਖ-ਵੱਖ ਵਧਾਈਆਂ

ਆਪ ਸਭ ਨੂੰ ਖਾਲਸੇ ਦੇ ਜਨਮਦਿਹਾੜੇ ਅਤੇ ਵਿਸਾਖੀ ਦੀਆਂ ਲੱਖ-ਵੱਖ ਵਧਾਈਆਂ

ਹੋਲੀ ਮੁਬਾਰਕ

ਹੋਲੀ ਮੁਬਾਰਕ

ਹੋਲੀ ਮੁਬਾਰਕ

ਹੋਲੀ ਮੁਬਾਰਕ

ਏਅਰ ਕੈਨੇਡਾ ਸ਼ੁਰੂ ਕਰੇਗੀ ‘ਫੇਸ਼ੀਅਲ ਰੈਕਗਨੀਸ਼ਨ’ ਸੁਵਿਧਾ

NMT: ਆਪ ਸਭ ਨੂੰ ਨਵੇਂ ਕ੍ਰਿਸਮਿਸ ਅਤੇ ਨਵੇਂ ਸਾਲ ਦੀਆਂ ਲੱਖ-ਲੱਖ ਵਧਾਈਆਂ।

Dubai Jewellers: ਆਪ ਸਭ ਨੂੰ ਨਵੇਂ ਕ੍ਰਿਸਮਿਸ ਅਤੇ ਨਵੇਂ ਸਾਲ ਦੀਆਂ ਲੱਖ-ਲੱਖ ਵਧਾਈਆਂ।

Trillium: ਆਪ ਸਭ ਨੂੰ ਨਵੇਂ ਕ੍ਰਿਸਮਿਸ ਅਤੇ ਨਵੇਂ ਸਾਲ ਦੀਆਂ ਲੱਖ-ਲੱਖ ਵਧਾਈਆਂ।

ਲੜਾਈ ਤਾਂ ਭ੍ਰਿਸ਼ਟਾਚਾਰ ਵਿਰੁੱਧ ਚਾਹੀਦੀ ਹੈ, ਪਰ ਕੰਮ ਸੁਖਾਲਾ ਨਹੀਂ

ਦਰਿਆ ਬਣਕੇ ਕਿਸੇ ਨੂੰ ਡਬਾਉਣ ਤੋਂ ਬਿਹਤਰ ਹੈ ਕਿ ਜ਼ਰੀਆ ਬਣਕੇ ਕਿਸੇ ਨੂੰ ਬਚਾਇਆ ਜਾਵੇ

ਕੈਨੇਡਾ ਦੀਆਂ ਚੋਣਾਂ ਵਿਚ ਨਵੇਂ ਚੁਣੇ ਗਏ ਪੰਜਾਬੀ ਉਮੀਦਵਾਰਾਂ ਨਾਲ ਜਾਣ ਪਛਾਣ

ਗਿੱਪੀ ਗਰੇਵਾਲ ਆਪਣੀ ਨਵੀਂ ਐਲਬਮ ‘ਲਿਮਟਿਡ ਐਡੀਸ਼ਨ’ ਰਿਲੀਜ਼ ਕਰਨ ਲਈ ਤਿਆਰ

ਮਿਲਖਾ ਸਿੰਘ ਦੇ ਜੀਵਨ `ਤੇ ਇਕ ਝਾਤ

ਸਰਤਾਜ ਦਾ ਨਵਾਂ ਗੀਤ 'ਮਤਵਾਲੀਏ' 31 ਅਗਸਤ ਨੂੰ ਆ ਰਿਹਾ ਹੈ।

ਥਰਮਲ ਦੇ ਕੱਚੇ ਕਾਮੇ ਤਨਖਾਹ ਕਟੌਤੀ ਨੂੰ ਲੈਕੇ ਮੋਬਾਈਲ ਟਾਵਰ `ਤੇ ਜਾ ਚੜ੍ਹੇ

ਮੋਹਾਲੀ ਵਿਚ ਫਰਨੀਚਰ ਮਾਰਕੀਟ ਦੇ ਪ੍ਰਧਾਨ ਦੇ ਬੇਟੇ ਨੇ ਕੀਤੀ ਖੁਦਕੁਸ਼ੀ

ਜਿਨ੍ਹੇ ਨਾਜ਼ ਥਾ ਹਿੰਦ ਪਰ, ਵੋ ਕਹਾਂ ਹੈਂ
Picture of the Day