28
ਭਾਰਤ ਤੇ ਚੀਨ ਵਿਚਾਲੇ ਸਰਹੱਦੀ ਵਿਵਾਦ ਪਿਛਲੇ ਲੰਮੇ ਸਮੇਂ ਤੋਂ ਸੁਰਖੀਆਂ ਦਾ ਹਿੱਸਾ ਰਿਹਾ ਹੈ ਤੇ ਦੋਵਾਂ ਦੇਸ਼ਾਂ ਦਰਮਿਆਨ ਸਥਿਤੀ ਕਿਸੇ ਵੀ ਸਮੇਂ ਬਹੁਤ ਮਾੜੀ ਹੋ ਸਕਦੀ ਹੈ। ਇਸ ਦੌਰਾਨ ਇੱਕ ਵੀਡੀਓ ਸਾਹਮਣੇ ਆਇਆ ਹੈ ਜਿਸ ਵਿੱਚ ਦੋਵੇਂ ਦੇਸ਼ਾਂ ਦੇ ਸੈਨਿਕ ਇੱਕ-ਦੂਜੇ ਨਾਲ ਹੱਥੋਪਾਈ ਕਰਦੇ ਨਜ਼ਰ ਆ ਰਹੇ ਹਨ।