28
ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਚੰਨੀ ਦਾ ਨਵਾਂ ਰੂਪ ਦੇਖਣ ਨੂੰ ਮਿਲਿਆ ਜਦੋ ਕਪੂਰਥਲਾ ਵਿਚ ਇਕ ਸਮਾਗਮ ਦੇ ਦੌਰਾਨ ਮੁੱਖ ਮੰਤਰੀ ਸਟੇਜ `ਤੇ ਚੜ੍ਹ ਗਏ ਤੇ ਵਿਦਿਆਰਥੀਆਂ ਨਾਲ ਭੰਗੜਾ ਪਾ ਕੇ ਵਿਦਿਆਰਥੀਆਂ ਦੀ ਹੌਸਲਾ ਅਫਜਾਈ ਕੀਤੀ।