Welcome to Canadian Punjabi Post
Follow us on

26

September 2024
 
ਟੋਰਾਂਟੋ/ਜੀਟੀਏ

ਮਿਸੀਸਾਗਾ ਵਿੱਚ ਮੇਅਰ ਬੌਨੀ ਕਰੌਂਬੀ ਦੀ ਮੁੜ ਜਿੱਤ

October 23, 2018 09:26 AM

ਮਿਸੀਸਾਗਾ ਪੋਸਟ ਬਿਉਰੋ: ਮਿਸੀਸਾਗਾ ਵਿੱਚ ਮੇਅਰ ਬੌਨੀ ਕਰੌਂਬੀ ਨੇ ਆਸ ਮੁਤਾਬਕ ਸਹਿਜਤਾ ਨਾਲ ਹੀ ਚੋਣ ਜਿੱਤ ਲਈ ਹੈ। ਉਸਨੂੰ ਕੁੱਲ ਭੁਗਤੀਆਂ ਵੋਟਾਂ ਦਾ ਪ੍ਰਤੀਸ਼ਤ ਹਾਸਲ ਵੋਟਾਂ ਹਾਸਲ ਹੋਈਆਂ ਹਨ ਜਿਸਤੋਂ ਮਿਸੀਸਾਗਾ ਵਾਸੀਆਂ ਨੇ ਪ੍ਰਭਾਵ ਦਿੱਤਾ ਹੈ ਕਿ ਉਹ ਪਿਛਲੀ ਮੇਅਰ ਹੇਜ਼ਲ ਮਕੈਲੀਅਨ ਵਾਗੂੰ ਬੌਨੀ ਕਰੌਂਬੀ ਨੂੰ ਵੀ ਵਾਰ ਵਾਰ ਮੇਅਰ ਬਣਾ ਕੇ ਸਿਟੀ ਹਾਲ ਵਿੱਚ ਸਥਿਰਤਾ ਬਣਾਈ ਰੱਖਣਾ ਚਾਹੁੰਦੇ ਹਨ। ਇਸ ਸਥਿਤੀ ਬਰੈਂਪਟਨ ਨਾਲੋਂ ਬਿਲਕੁਲ ਵੱਖਰੀ ਹੈ ਜਿੱਥੇ ਸਿਟੀ ਕਾਉਂਸਲ ਨੇ ਪਿਛਲੇ ਚਾਰ ਸਾਲਾਂ ਵਿੱਚ ਕਦੇ ਵੀ ਏਕੇ ਨਾਲ ਕੰਮ ਕਰਨ ਦਾ ਪ੍ਰਭਾਵ ਨਹੀਂ ਦਿੱਤਾ।

 

ਮਿਸੀਸਾਗਾ ਵਿੱਚ ਸਿਟੀ ਕਾਉਂਸਲ ਲਈ ਦੋ ਹੋਰ ਨਤੀਜੇ ਦਿਲਚਸਪ ਰਹੇ। ਵਾਰਡ ਨੰਬਰ 7 ਤੋਂ ਸਾਬਕਾ ਲਿਬਰਲ ਐਮ ਪੀ ਪੀ ਅਤੇ ਭਾਰਤੀ ਮੂਲ ਦੀ ਉਮੀਦਵਾਰ ਦੀਪਿਕਾ ਦਰਮੇਲਾ ਨੇ ਚੋਣ ਜਿੱਤੀ ਹੈ ਜਦੋਂ ਕਿ ਵਾਰਡ ਨੰਬਰ 1 ਤੋਂ ਸਾਬਕਾ ਕੰਜ਼ਰਵੇਟਿਵ ਐਮ ਪੀ ਬਰੈਡ ਬੱਟ ਨੂੰ ਹਾਰ ਦਾ ਮੂੰਹ ਵੇਖਣਾ ਪਿਆ ਹੈ। ਬਾਕੀ ਸਾਰੇ ਵਾਰਡਾਂ ਵਿੱਚ ਆਸ ਮੁਤਾਬਕ ਮੌਜੂਦਾ ਕਾਉਂਸਲਰ ਦੁਬਾਰਾ ਚੁਣੇ ਗਏ ਹਨ।

 
Have something to say? Post your comment
ਹੋਰ ਟੋਰਾਂਟੋ/ਜੀਟੀਏ ਖ਼ਬਰਾਂ
ਮਿਸੀਸਾਗਾ ਵਿੱਚ ਸੜਕ ਹਾਦਸੇ ਵਿਚ ਚਾਰ ਲੋਕ ਜ਼ਖਮੀ ਕਿੰਗ ਸਿਟੀ ਵਿੱਚ ਟਾਰਗਿਟ ਗੋਲੀਬਾਰੀ ਕਰਨ ਵਾਲਾ ਗ੍ਰਿਫ਼ਤਾਰ ਪੋਰਸ਼ ਚੋਰੀ ਦੇ ਵਾਇਰਲ ਵੀਡੀਓ ਵਿੱਚ ਦਿਸੀ ਬਰੈਂਪਟਨ ਦੀ ਲੜਕੀ `ਤੇ ਹੁਣ ਲੱਗੇ ਟੋਰਾਂਟੋ ਵਿੱਚ ਆਟੋ ਚੋਰੀ ਦੇ ਚਾਰਜਿਜ਼ ਬਰੈਂਪਟਨ ਦੇ ਵਿਅਕਤੀ `ਤੇ ਇੱਕ ਲੱਖ 70 ਹਜ਼ਾਰ ਡਾਲਰ ਦੀ ਠੱਗੀ ਦਾ ਦੋਸ਼, ਇੱਕ ਗ੍ਰਿਫ਼ਤਾਰ ਬਰੈਂਪਟਨ ਨਿਵਾਸੀ ਪੁਨੀਤ ਜੋਹਲ ਨੂੰ ‘ਅੰਤਰਰਾਸ਼ਟਰੀ ਵਿਦਿਆਰਥੀਆਂ ਦੀ ਭਲਾਈ ਕਰਨ ਲਈ ਕੀਤਾ ਸਨਮਾਨਿਤ ਨਕਲੀ ਪੁਲਿਸ ਅਧਿਕਾਰੀ ਬਣਕੇ ਕੀਤਾ ਫੋਨ, ਠੱਗੇ 6 ਹਜ਼ਾਰ ਡਾਲਰ, ਪੁਲਿਸ ਨੇ ਬਰੈਂਪਟਨ ਦੇ ਵਿਅਕਤੀ `ਤੇ ਲਗਾਇਆ ਚਾਰਜਿਜ਼, ਦੂਜੇ ਮੁਲਜ਼ਮ ਦੀ ਭਾਲ ਜਾਰੀ ਟੀ.ਪੀ.ਏ.ਆਰ. ਕਲੱਬ ਦੇ 26 ਮੈਂਬਰਾਂ ਨੇ ਪੀਟਰਬੋਰੋ ਵਿਖੇ ਦੂਸਰੇ ‘ਮੋਨਾਰਕ ਬਟਰਫ਼ਲਾਈ ਫੈਸਟੀਵਲ’ ਦੌਰਾਨ 10 ਕਿਲੋਮੀਟਰ ਦੌੜ ਵਿਚ ਲਿਆ ਹਿੱਸਾ ਪਰਵਾਸੀ ਪੰਜਾਬੀ ਪੈੱਨਸ਼ਨਰਾਂ ਦਾ ਭਰਵਾਂ ਸਲਾਨਾ ਇਜਲਾਸ: ਪੈੱਨਸ਼ਨ ਸਬੰਧੀ ਮੰਗਾਂ ਤੋਂ ਇਲਾਵਾ ਸੀਨੀਅਰ ਸਿਟੀਜ਼ਨਾਂ ਦੇਫ਼ੈੱਡਰਲ, ਪ੍ਰੋਵਿੰਸ਼ੀਅਲ ਤੇ ਸਥਾਨਕ ਸਰਕਾਰਾਂ ਦੇ ਪੱਧਰ ਦੇਮਸਲੇ ਵੀ ਵਿਚਾਰੇ ਗਏ ਓਂਟਾਰੀਓ ਦੇ ਇਲਾਕਿਆਂ ਵਿੱਚ ਮੀਂਹ ਦੀ ਚਿਤਾਵਨੀ, ਟੋਰਾਂਟੋ ਵਿੱਚ 50 ਮਿ.ਮੀ. ਤੱਕ ਪੈ ਸਕਦਾ ਹੈ ਮੀਂਹ ਟੋਰਾਂਟੋ ਵਿਰੋਧ ਪ੍ਰਦਰਸ਼ਨ ਲਈ ਸਕੂਲ ਟਰਿਪ ਦੀ ਜਾਂਚ ਹੋਵੇ : ਫੋਰਡ