Welcome to Canadian Punjabi Post
Follow us on

24

April 2024
ਬ੍ਰੈਕਿੰਗ ਖ਼ਬਰਾਂ :
ਅਮਰੀਕਾ ਦੀ ਕੋਲੰਬੀਆ ਯੁਨੀਵਰਸਿਟੀ ਵਿਚ ਫਲਸਤੀਨ ਪੱਖੀ ਪ੍ਰਦਰਸ਼ਨ ਦੌਰਾਨ ਪ੍ਰਦਰਸ਼ਨਕਾਰੀ ਪੁਲਿਸ ਨਾਲ ਭਿੜੇ, 100 ਤੋਂ ਵਧ ਗ੍ਰਿਫਤਾਰਗੁਰਦੁਆਰਾ ਸ੍ਰੀ ਨਾਨਕ ਮਤਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੂੰ ਤੰਗ ਪ੍ਰੇਸ਼ਾਨ ਨਾ ਕਰੇ ਉਤਰਾਖੰਡ ਸਰਕਾਰ : ਐਡਵੋਕੇਟ ਧਾਮੀਨਾਸਾ ਦੇ ਵਾਇਜਰ-1 ਨੇ 24 ਅਰਬ ਕਿਲੋਮੀਟਰ ਤੋਂ ਸਿਗਨਲ ਭੇਜਿਆ, 46 ਸਾਲ ਪਹਿਲਾਂ ਕੀਤਾ ਸੀ ਲਾਂਚਰੂਸ ਦਾ ਉਪ ਰੱਖਿਆ ਮੰਤਰੀ ਰਿਸ਼ਵਤ ਲੈਂਦਿਆਂ ਕਾਬੂ, ਭ੍ਰਿਸ਼ਟਾਚਾਰ ਦੇ ਦੋਸ਼ ਵੀ ਲੱਗੇਤੀਜੀ ਪੁਲਾੜ ਯਾਤਰਾ ਲਈ ਸੁਨੀਤਾ ਵਿਲੀਅਮਜ਼ ਤਿਆਰ, 6 ਮਈ ਨੂੰ ਬੋਇੰਗ ਦੇ ਕੈਪਸੂਲ ਵਿੱਚ ਪੁਲਾੜ `ਚ ਜਾਣਗੇਪੱਛਮੀ ਮੀਡੀਆ ਭਾਰਤ ਦੀ ਆਲੋਚਨਾ ਕਰਕੇ ਚੋਣਾਂ ਨੂੰ ਪ੍ਰਭਾਵਿਤ ਕਰਨ ਦੀ ਕੋਸਿ਼ਸ਼ ਕਰ ਰਿਹਾ : ਵਿਦੇਸ਼ ਮੰਤਰੀ ਜੈਸ਼ੰਕਰਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀ
 
ਦੇਸ਼ ਦੁਨੀਆ

ਗੁਰਦੁਆਰਾ ਪਹਿਲੀ ਪਾਤਿਸ਼ਾਹੀ ਕਰਾਚੀ

February 06, 2020 09:40 AM

ਸਤਿਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਜਦ ਕਰਾਚੀ ਤਸ਼ਰੀਫ਼ ਲਿਆਏ ਤਦ ਸਭ ਤੋਂ ਪਹਿਲਾਂ ਇੱਥੇ ਹੀ ਬਿਰਾਜੇ। ਇਹ ਅਸਥਾਨ ਕਰਾਚੀ .ਸ਼ਹਿਰ ਦੇ ਖੇਤਰ ਅਰਾਮ ਬਾਗ਼ ਵਿੱਚ ਸਥਿਤ ਹੈ। ਇੱਥੋਂ ਉੱਠ ਕੇ ਹੀ ਗੁਰੂ ਸਾਹਿਬ ਸਮੁੰਦਰ ਦੀ ਦੇਵੀ ਦੀ ਗੁਫਾ ਵਿੱਚ ਗਏ, ਜਿੱਥੋਂ ਜੋਤ ਲੈ ਕੇ ਲੋਕਾਂ ਨੇ ਸ਼ਹਿਰ ਅੰਦਰ ਗੁਰਮੰਦਿਰ ਬਣਾਇਆ। ਹੁਣ ਕਰਾਚੀ ਅੰਦਰ ਗੁਰਮੰਦਿਰ ਇੱਕ ਬਹੁਤ ਵੱਡੇ ਇਲਾਕੇ ਦਾ ਨਾਂ ਵੀ ਹੈ।

 
Have something to say? Post your comment