Welcome to Canadian Punjabi Post
Follow us on

08

May 2024
ਬ੍ਰੈਕਿੰਗ ਖ਼ਬਰਾਂ :
ਕੈਨੇਡਾ ਛੱਡਣ ਦੀ ਕੋਸਿ਼ਸ਼ ਕਰਦਾ ਅਲਬਰਟਾ ਦਾ ਵਿਅਕਤੀ ਬਾਲ ਪੋਰਨੋਗ੍ਰਾਫ਼ੀ ਦੇ ਮਾਮਲੇ `ਚ ਗ੍ਰਿਫ਼ਤਾਰਡਾਕਟਰਾਂ ਨੇ ਕਿਹਾ, ਅਲਬਰਟਾ ਵਿਚ ਕੋਵਿਡ-19 ਕੇਸਾਂ `ਚ ਹੋਇਆ ਵਾਧਾ, ਕੋਵਿਡ ਕੇਸਾਂ ਨਾਲ ਜੂਝ ਰਹੇ ਹਸਪਤਾਲਅਥਾਬਾਸਕਾ ਤੋਂ ਐਡਮਿੰਟਨ ਜਾ ਰਹੀ 15 ਸਾਲਾ ਲੜਕੀ ਦੀ ਭਾਲ ਕਰ ਰਹੀ ਹੈ ਪੁਲਿਸਭਾਰਤੀ ਹਾਈ ਕਮਿਸ਼ਨਰ ਸੰਜੇ ਕੁਮਾਰ ਵਰਮਾ ਨੇ ਨਿੱਝਰ ਕੇਸ ਵਿੱਚ ਲਾਏ ਗਏ ਦੋਸ਼ਾਂ ਤੋਂ ਬਾਅਦ ਬਿਗ ਰੈੱਡ ਲਾਈਨ' ਦੀ ਦਿੱਤੀ ਚੇਤਾਵਨੀਸਲਮਾਨ ਖਾਨ ਦੇ ਘਰ `ਤੇ ਗੋਲੀ ਚਲਾਉਣ ਦਾ ਮਾਮਲਾ: 5ਵਾਂ ਮੁਲਜ਼ਮ ਮੁਹੰਮਦ ਚੌਧਰੀ ਗ੍ਰਿਫ਼ਤਾਰਔਰਤ ਨੇ ਦਿੱਤਾ 4 ਬੱਚਿਆਂ ਨੂੰ ਜਨਮ, ਦੋ ਲੜਕੇ ਅਤੇ ਦੋ ਲੜਕੀਆਂ ਦਾ ਹੋਇਆ ਜਨਮ, ਸਾਰੇ ਤੰਦਰੁਸਤਸੁਨੀਤਾ ਵਿਲੀਅਮਜ਼ ਦਾ ਪੁਲਾੜ ਯਾਨ ਨਹੀਂ ਉੱਡਿਆ, ਮਿਸ਼ਨ ਮੁਲਤਵੀ, ਰਾਕੇਟ ਹੋਇਆ ਖਰਾਬ, 10 ਮਈ ਨੂੰ ਦੁਬਾਰਾ ਉਡਾਨ ਸੰਭਵਇਜ਼ਰਾਈਲੀ ਫੌਜ ਟੈਂਕਾਂ ਨਾਲ ਗਾਜ਼ਾ ਦੇ ਰਾਫਾ ਖੇਤਰ ਵਿੱਚ ਦਾਖਲ ਹੋਈ, ਮਿਸਰ ਨਾਲ ਲੱਗਦੀ ਸਰਹੱਦ 'ਤੇ ਕੀਤਾ ਕਬਜ਼ਾ
 
ਖੇਡਾਂ

ਮਹਿਲਾ ਕ੍ਰਿਕਟ ਵਰਲਡ ਕੱਪ : ਭਾਰਤੀ ਟੀਮ ਦਾ ਸੁਫਨਾ ਫਾਈਨਲ ਵਿੱਚ ਟੁੱਟਿਆ

March 09, 2020 08:22 AM

ਮੈਲਬਰਨ, 8 ਮਾਰਚ (ਪੋਸਟ ਬਿਊਰੋ)- ਅੱਜ ਐਤਵਾਰ ਆਈ ਸੀ ਸੀ ਮਹਿਲਾ ਟੀ-20 ਵਿਸ਼ਵ ਕੱਪ ਦੇ ਫਾਈਨਲ ਵਿੱਚ ਭਾਰਤ ਨੂੰ 85 ਦੌੜਾਂ ਨਾਲ ਹਰਾ ਕੇ ਆਸਟਰੇਲੀਆ ਨੇ ਪੰਜਵੀਂ ਵਾਰ ਟਰਾਫੀ ਜਿੱਤ ਲਈ ਹੈ।
ਆਸਟਰੇਲੀਆ ਨੇ ਟਾਸ ਜਿੱਤ ਕੇ ਚਾਰ ਵਿਕਟਾਂ ਉੱਤੇ 184 ਦੌੜਾਂ ਬਣਾਈਆਂ ਸਨ ਅਤੇ ਉਸ ਨੇ ਭਾਰਤੀ ਟੀਮ ਨੂੰ 19.1 ਓਵਰਾਂ ਵਿਚ 99 ਦੌੜਾਂ ਉੱਤੇ ਸਮੇਟ ਕੇ ਵਿਹਲੇ ਕਰਨ ਨਾਲ ਟਰਾਫੀ ਜਿੱਤ ਲਈ। ਆਸਟਰੇਲੀਆਈ ਨੇ ਟਾਸ ਜਿੱਤ ਕੇ ਬੱਲੇਬਾਜ਼ੀ ਸ਼ੁਰੂ ਕੀਤੀ ਤਾਂ ਹੇਲੀ ਨੇ 39 ਗੇਂਦਾਂ ਵਿਚ ਸੱਤ ਚੌਕਿਆਂ ਅਤੇ ਪੰਜ ਛੱਕਿਆਂ ਨਾਲ 75 ਦੌੜਾਂ ਬਣਾਈਆਂ ਅਤੇ ਮੂਨੀ 78 ਦੌੜਾਂ ਬਣਾ ਕੇ ਨਾਟ ਆਊਟ ਰਹੀ ਸੀ। ਦੀਪਤੀ ਸ਼ਰਮਾ ਨੇ ਭਾਰਤ ਲਈ ਚਾਰ ਓਵਰਾਂ ਵਿੱਚ 38 ਦੌੜਾਂ ਦੇ ਕੇ ਦੋ ਵਿਕਟਾਂ ਲਈਆਂ। ਭਾਰਤ ਨੇ ਗਰੁੱਪ ਪੜਾਅ ਵਿੱਚ ਲਗਾਤਾਰ ਜਿੱਤਦੇ ਰਹਿਣ ਅਤੇ ਸੈਮੀ ਫਾਈਨਲ ਮੀਂਹ ਕਾਰਨ ਰੱਦ ਹੋਣ ਕਰਕੇ ਫਾਈਨਲ ਵਿੱਚ ਥਾਂ ਬਣਾਈ ਸੀ। ਇਸ ਤੋਂ ਪਹਿਲਾਂ ਭਾਰਤ ਨੇ ਟੂਰਨਾਮੈਂਟ ਦੇ ਉਦਘਾਟਨੀ ਮੈਚ ਵਿੱਚ ਚਾਰ ਵਾਰ ਦੀ ਚੈਂਪੀਅਨ ਆਸਟਰੇਲੀਆ ਨੂੰ 17 ਦੌੜਾਂ ਨਾਲ ਹਰਾਇਆ ਸੀ। ਹਰਮਨਪ੍ਰੀਤ ਕੌਰ ਦੀ ਅਗਵਾਈ ਵਾਲੀ ਭਾਰਤੀ ਟੀਮ ਪਹਿਲੀ ਵਾਰ ਫਾਈਨਲ ਵਿੱਚ ਪਹੁੰਚੀ ਸੀ, ਪਰ ਟਰਾਫੀ ਨਹੀਂ ਜਿੱਤ ਸਕੀ।

 
Have something to say? Post your comment
ਹੋਰ ਖੇਡਾਂ ਖ਼ਬਰਾਂ
ਟੀ-20 ਵਿਸ਼ਵ ਕੱਪ 'ਚ ਅੱਤਵਾਦੀ ਹਮਲੇ ਦੀ ਮਿਲੀ ਧਮਕੀ ਪੰਜਾਬ ਰਾਜ ਸਕੂਲ ਖੇਡਾਂ ਵਿੱਚ ਪ੍ਰਾਪਤੀਆਂ ਕਰਨ ਵਾਲੇ ਜਿਲ੍ਹਾ ਬਰਨਾਲਾ ਦੇ ਖਿਡਾਰੀਆਂ ਦਾ ਕੀਤਾ ਸਨਮਾਨ ਆਈ.ਪੀ.ਐੱਲ. 2024: ਸ਼ਸ਼ਾਂਕ ਦੀ ਪਾਰੀ ਦੀ ਬਦੌਲਤ ਪੰਜਾਬ ਨੇ ਗੁਜਰਾਤ ਨੂੰ 3 ਵਿਕਟਾਂ ਨਾਲ ਹਰਾਇਆ ਚੌਥੇ ਟੈਸਟ ਮੈਚ ਵਿਚ ਭਾਰਤ ਨੇ ਇੰਗਲੈਂਡ ਨੂੰ ਪੰਜ ਵਿਕਟਾਂ ਨਾਲ ਹਰਾਇਆ, 5 ਮੈਚਾਂ ਦੀ ਲੜੀ 'ਤੇ ਭਾਰਤ 3-1 ਨਾਲ ਅੱਗੇ ਛੇ ਵਾਰ ਦੀ ਵਿਸ਼ਵ ਚੈਂਪੀਅਨ ਮੈਰੀਕਾਮ ਨੇ ਸੰਨਿਆਸ ਲੈਣ ਦਾ ਐਲਾਨ ਕੀਤਾ ਸੂਰਿਆਕੁਮਾਰ ਯਾਦਵ ਨੂੰ ਆਈਸੀਸੀ ਨੇ ਦਿੱਤਾ ਸਭ ਤੋਂ ਵੱਡਾ ਐਵਾਰਡ ਭਾਰਤੀ ਕ੍ਰਿਕਟ ਟੀਮ ਦੇ ਤੇਜ਼ ਗੇਂਦਬਾਜ਼ ਮੁਹੰਮਦ ਸ਼ਮੀ ਅਰਜੁਨ ਪੁਰਸਕਾਰ ਨਾਲ ਸਨਮਾਨਿਤ ਟੀ-20 ਵਿਸ਼ਵ ਕੱਪ 1 ਜੂਨ ਤੋਂ, ਪਹਿਲੀ ਵਾਰ 20 ਟੀਮਾਂ ਸ਼ਾਮਿਲ ਕੀਤੀਆਂ ਗਈਆਂ, ਭਾਰਤ-ਪਾਕਿਸਤਾਨ ਦਾ ਮੁਕਾਬਲਾ 9 ਜੂਨ ਨੂੰ ਨਿਊਯਾਰਕ ਵਿੱਚ ਫਿਲਾਡੈਲਫੀਆ ਫਲਾਇਰਜ਼ ਨੇ ਵੈਨਕੁਵਰ ਕੈਨੱਕਸ ਨੂੰ 4-1 ਨਾਲ ਹਰਾਇਆ ਦੱਖਣੀ ਅਫਰੀਕਾ ਨੇ ਪਹਿਲੇ ਟੈਸਟ ਮੈਚ ਵਿਚ ਭਾਰਤ ਪਾਰੀ ਅਤੇ 32 ਦੌੜਾਂ ਨਾਲ ਹਰਾਇਆ