Welcome to Canadian Punjabi Post
Follow us on

24

April 2024
ਬ੍ਰੈਕਿੰਗ ਖ਼ਬਰਾਂ :
ਅਮਰੀਕਾ ਦੀ ਕੋਲੰਬੀਆ ਯੁਨੀਵਰਸਿਟੀ ਵਿਚ ਫਲਸਤੀਨ ਪੱਖੀ ਪ੍ਰਦਰਸ਼ਨ ਦੌਰਾਨ ਪ੍ਰਦਰਸ਼ਨਕਾਰੀ ਪੁਲਿਸ ਨਾਲ ਭਿੜੇ, 100 ਤੋਂ ਵਧ ਗ੍ਰਿਫਤਾਰਗੁਰਦੁਆਰਾ ਸ੍ਰੀ ਨਾਨਕ ਮਤਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੂੰ ਤੰਗ ਪ੍ਰੇਸ਼ਾਨ ਨਾ ਕਰੇ ਉਤਰਾਖੰਡ ਸਰਕਾਰ : ਐਡਵੋਕੇਟ ਧਾਮੀਨਾਸਾ ਦੇ ਵਾਇਜਰ-1 ਨੇ 24 ਅਰਬ ਕਿਲੋਮੀਟਰ ਤੋਂ ਸਿਗਨਲ ਭੇਜਿਆ, 46 ਸਾਲ ਪਹਿਲਾਂ ਕੀਤਾ ਸੀ ਲਾਂਚਰੂਸ ਦਾ ਉਪ ਰੱਖਿਆ ਮੰਤਰੀ ਰਿਸ਼ਵਤ ਲੈਂਦਿਆਂ ਕਾਬੂ, ਭ੍ਰਿਸ਼ਟਾਚਾਰ ਦੇ ਦੋਸ਼ ਵੀ ਲੱਗੇਤੀਜੀ ਪੁਲਾੜ ਯਾਤਰਾ ਲਈ ਸੁਨੀਤਾ ਵਿਲੀਅਮਜ਼ ਤਿਆਰ, 6 ਮਈ ਨੂੰ ਬੋਇੰਗ ਦੇ ਕੈਪਸੂਲ ਵਿੱਚ ਪੁਲਾੜ `ਚ ਜਾਣਗੇਪੱਛਮੀ ਮੀਡੀਆ ਭਾਰਤ ਦੀ ਆਲੋਚਨਾ ਕਰਕੇ ਚੋਣਾਂ ਨੂੰ ਪ੍ਰਭਾਵਿਤ ਕਰਨ ਦੀ ਕੋਸਿ਼ਸ਼ ਕਰ ਰਿਹਾ : ਵਿਦੇਸ਼ ਮੰਤਰੀ ਜੈਸ਼ੰਕਰਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀ
 
ਕੈਨੇਡਾ

ਫੋਰਡ ਵੱਲੋਂ ਸਾਰੇ ਓਨਟਾਰੀਓ ਵਾਸੀਆਂ ਨੂੰ ਆਪਣਾ ਕੋਵਿਡ-19 ਟੈਸਟ ਕਰਵਾਉਣ ਦੀ ਅਪੀਲ

May 25, 2020 06:39 AM

ਓਨਟਾਰੀਓ, 24 ਮਈ (ਪੋਸਟ ਬਿਊਰੋ) : ਪ੍ਰੀਮੀਅਰ ਡੱਗ ਫੋਰਡ ਵੱਲੋਂ ਕੋਵਿਡ-19 ਦੇ ਪਸਾਰ ਨੂੰ ਰੋਕਣ ਲਈ ਓਨਟਾਰੀਓ ਵਾਸੀਆਂ ਨੂੰ ਆਪਣਾ ਟੈਸਟ ਕਰਵਾਉਣ ਦੀ ਅਪੀਲ ਕੀਤੀ ਜਾ ਰਹੀ ਹੈ।
ਫੋਰਡ ਨੇ ਆਖਿਆ ਕਿ ਭਾਵੇਂ ਤੁਹਾਨੂੰ ਕਰੋਨਾਵਾਇਰਸ ਦੇ ਕੋਈ ਲੱਛਣ ਨਹੀਂ ਹਨ ਫਿਰ ਵੀ ਤੁਹਾਨੂੰ ਅਸੈੱਸਮੈਂਟ ਸੈਂਟਰ ਜਾ ਕੇ ਟੈਸਟ ਕਰਵਾਉਣਾ ਚਾਹੀਦਾ ਹੈ। ਸਿਹਤ ਮੰਤਰਾਲੇ ਵੱਲੋਂ ਇਸ ਤੋਂ ਪਹਿਲਾਂ ਜਾਰੀ ਕੀਤੇ ਗਏ ਦਿਸ਼ਾ ਨਿਰਦੇਸ਼ਾਂ ਨਾਲੋਂ ਪ੍ਰੀਮੀਅਰ ਵੱਲੋਂ ਦਿੱਤਾ ਗਿਆ ਇਹ ਵੱਖਰਾ ਸੁਨੇਹਾ ਹੈ। ਪਹਿਲਾਂ ਇਹ ਹਦਾਇਤਾਂ ਕੀਤੀਆਂ ਗਈਆਂ ਸਨ ਕਿ ਜਿਨ੍ਹਾ ਵਿਅਕਤੀਆਂ ਵਿੱਚ ਇੱਕ ਜਾਂ ਇੱਕ ਤੋਂ ਵੱਧ ਲੱਛਣ ਪਾਏ ਜਾ ਰਹੇ ਹੋਣ ਉਨ੍ਹਾਂ ਨੂੰ ਆਪਣਾ ਟੈਸਟ ਕਰਵਾਉਣਾ ਚਾਹੀਦਾ ਹੈ।
ਪ੍ਰੀਮੀਅਰ ਨੇ ਇਹ ਵੀ ਆਖਿਆ ਕਿ ਅਗਲੇ ਹਫਤੇ ਪ੍ਰੋਵਿੰਸ ਵੱਲੋਂ ਨਵੀਂ ਟੈਸਟਿੰਗ ਸਟਰੈਟੇਜੀ ਦਾ ਖੁਲਾਸਾ ਕੀਤਾ ਜਾਵੇਗਾ। ਇਹ ਮੱੁਖ ਤੌਰ ੳੱੁਤੇ ਵੱਖ ਵੱਖ ਸੈਕਟਰਾਂ ਤੇ ਹੌਟ ਸਪੌਟਸ ੳੱੁਤੇ ਕੇਂਦਰਿਤ ਹੋਵੇਗੀ। ਫੋਰਡ ਕਈ ਵਾਰੀ ਓਨਟਾਰੀਓ ਵਿੱਚ ਟੈਸਟਿੰਗ ਦੀ ਮੱਠੀ ਰਫਤਾਰ ਉੱਤੇ ਗੁੱਸਾ ਪ੍ਰਗਟਾਅ ਚੁੱਕੇ ਹਨ। ਇਸ ਤੋਂ ਇਲਾਵਾ ਸ਼ਨਿੱਚਰਵਾਰ ਨੂੰ ਟੋਰਾਂਟੋ ਦੇ ਟ੍ਰਿਨਿਟੀ ਬੈੱਲਵੁਡਜ਼ ਪਾਰਕ ਵਿੱਚ ਵੱਡੀ ਗਿਣਤੀ ਲੋਕਾਂ ਦੇ ਇੱਕਠੇ ਹੋਣ ਉੱਤੇ ਵੀ ਫੋਰਡ ਨੇ ਗੱੁਸਾ ਪ੍ਰਗਟਾਇਆ। ਉਨ੍ਹਾਂ ਆਖਿਆ ਕਿ ਪਹਿਲਾਂ ਤਾਂ ਇਹ ਲੱਗਿਆ ਕਿ ਉੱਥੇ ਕੋਈ ਕੰਸਰਟ ਹੋ ਰਿਹਾ ਹੈ। ਐਨੇ ਲੋਕਾਂ ਨੂੰ ਇੱਕ ਥਾਂ ਇੱਕਠਿਆਂ ਹੋਇਆਂ ਵੇਖ ਕੇ ਉਨ੍ਹਾਂ ਨੂੰ ਕਾਫੀ ਸ਼ੌਕ ਲੱਗਿਆ।

 

 
Have something to say? Post your comment
ਹੋਰ ਕੈਨੇਡਾ ਖ਼ਬਰਾਂ
ਬਜਟ ਬਾਰੇ ਨਕਾਰਾਤਮਕ ਰਾਇ ਰੱਖਦੇ ਹਨ ਅੱਧੇ ਤੋਂ ਵੱਧ ਕੈਨੇਡੀਅਨਜ਼ : ਰਿਪੋਰਟ ਵੈਕਸੀਨ ਇੰਜਰੀ ਕੰਪਨਸੇਸ਼ਨ ਫੰਡ ਲਈ ਫੈਡਰਲ ਸਰਕਾਰ ਨੇ ਰਾਖਵੇਂ ਰੱਖੇ 36 ਮਿਲੀਅਨ ਡਾਲਰ ਉੱਚ ਆਮਦਨ ਵਾਲੇ ਕੈਨੇਡੀਅਨਜ਼ ਤੋਂ ਵੱਧ ਟੈਕਸ ਲੈਣ ਦੇ ਫੈਸਲੇ ਉੱਤੇ ਅਟਲ ਹਨ ਟਰੂਡੋ ਤੇ ਫਰੀਲੈਂਡ ਡਾਕਟਰਾਂ ਨੇ ਟੈਕਸ ਤਬਦੀਲੀਆਂ ਉੱਤੇ ਮੁੜ ਵਿਚਾਰ ਕਰਨ ਦੀ ਸਰਕਾਰ ਤੋਂ ਕੀਤੀ ਅਪੀਲ ਏਆਈ ਕਾਰਨ ਖੁੱਸਣ ਵਾਲੀਆਂ ਨੌਕਰੀਆਂ ਦੇ ਮੱਦੇਨਜ਼ਰ ਸਰਕਾਰ ਨੇ 50 ਮਿਲੀਅਨ ਡਾਲਰ ਰੱਖੇ ਪਾਸੇ ਟਰੂਡੋ ਦੀ ਅਗਵਾਈ ਹੇਠ ਹੀ ਅਗਲੀਆਂ ਚੋਣਾਂ ਲੜਨਾ ਚਾਹੁੰਦਾ ਹਾਂ : ਲੀਬਲੈਂਕ ਫਾਰਮਾਕੇਅਰ ਬਿੱਲ ਬਾਰੇ ਲੋਕਾਂ ਦੇ ਮਨਾਂ ਵਿੱਚ ਡਰ ਬਿਠਾਉਣ ਤੋਂ ਸਿਹਤ ਮੰਤਰੀ ਨੇ ਪੌਲੀਏਵਰ ਨੂੰ ਵਰਜਿਆ ਕੈਨੇਡੀਅਨਜ਼ ਦੀਆਂ ਮੁਸ਼ਕਲਾਂ ਘੱਟ ਕਰਨ ਦੀ ਥਾਂ ਵਧਾ ਰਹੀ ਹੈ ਟਰੂਡੋ ਸਰਕਾਰ ਲਿਬਰਲਾਂ ਨੇ ਹਾਊਸਿੰਗ ਸੰਕਟ ਨੂੰ ਖ਼ਤਮ ਕਰਨ ਵਾਲਾ ਬਜਟ ਕੀਤਾ ਪੇਸ਼ ਅੱਜ ਫੈਡਰਲ ਬਜਟ ਪੇਸ਼ ਕਰੇਗੀ ਫਰੀਲੈਂਡ