Welcome to Canadian Punjabi Post
Follow us on

24

April 2024
ਬ੍ਰੈਕਿੰਗ ਖ਼ਬਰਾਂ :
ਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀਮੁੰਬਈ ਏਅਰਪੋਰਟ 'ਤੇ 6.46 ਕਰੋੜ ਰੁਪਏ ਦੇ ਹੀਰੇ ਅਤੇ ਸੋਨਾ ਜ਼ਬਤ, ਚਾਰ ਗ੍ਰਿਫ਼ਤਾਰਪਤੰਜਲੀ ਮਾਮਲਾ `ਚ ਸੁਪਰੀਮ ਕੋਰਟ ਵੱਲੋਂ ਕੇਂਦਰ ਨੂੰ ਗੁੰਮਰਾਹਕੁੰਨ ਇਸ਼ਤਿਹਾਰਾਂ 'ਤੇ ਕੀਤੀ ਗਈ ਕਾਰਵਾਈ ਦੀ ਰਿਪੋਰਟ ਸੌਂਪਣ ਦਾ ਨਿਰਦੇਸ਼ਪੰਜਾਬ ਪੁਲਿਸ ਨੇ ਜੰਮੂ-ਕਸ਼ਮੀਰ ਵਿੱਚ ਸੰਭਾਵਿਤ ਟਾਰਗੇਟ ਕਿਲਿੰਗ ਨੂੰ ਟਾਲਿਆ, ਪਾਕਿ-ਅਧਾਰਤ ਦਹਿਸ਼ਤਗਰਦ ਮਾਡਿਊਲ ਦਾ ਇੱਕ ਮੈਂਬਰ ਕੀਤਾ ਕਾਬੂਐਲੋਨ ਮਸਕ ਨੂੰ ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਨੇ ਕਿਹਾ 'ਹੰਕਾਰੀ ਅਰਬਪਤੀ'ਹਿਜ਼ਬੁੱਲਾ ਨੇ ਇਜ਼ਰਾਈਲ 'ਤੇ 35 ਰਾਕੇਟ ਦਾਗੇ, ਫੌਜ ਦੇ ਹੈੱਡਕੁਆਰਟਰ ਨੂੰ ਨਿਸ਼ਾਨਾ ਬਣਾਉਣ ਦਾ ਦਾਅਵਾ, ਇਜ਼ਰਾਈਲ ਨੇ ਵੀ ਹਮਲਿਆਂ ਦੀ ਕੀਤੀ ਪੁਸ਼ਟੀਮਲੇਸ਼ੀਆ ਨੇਵੀ ਦੇ 2 ਹੈਲੀਕਾਪਟਰ ਆਪਸ ਵਿੱਚ ਟਕਰਾਏ, ਚਾਲਕ ਦਲ ਦੇ 10 ਮੈਂਬਰਾਂ ਦੀ ਮੌਤ
 
ਕੈਨੇਡਾ

ਓਨਟਾਰੀਓ ਦੇ ਹਸਪਤਾਲ ਵਿੱਚ ਚੱਲੀ ਗੋਲੀ, ਇੱਕ ਜ਼ਖ਼ਮੀ

November 20, 2018 06:05 PM

ਕਿੰਗਸਟਨ, ਓਨਟਾਰੀਓ, 20 ਨਵੰਬਰ (ਪੋਸਟ ਬਿਊਰੋ) : ਪੂਰਬੀ ਓਨਟਾਰੀਓ ਦੀ ਪੁਲਿਸ ਦਾ ਕਹਿਣਾ ਹੈ ਕਿ ਇੱਥੋਂ ਦੇ ਇੱਕ ਹਸਪਤਾਲ ਵਿੱਚ ਗੋਲੀ ਚੱਲਣ ਕਾਰਨ ਇੱਕ ਵਿਅਕਤੀ ਜ਼ਖ਼ਮੀ ਹੋ ਗਿਆ ਤੇ ਹਸਪਤਾਲ ਵਿੱਚ ਹੀ ਦਾਖਲ ਫੈਡਰਲ ਕੈਦੀ ਵੱਲੋਂ ਇਹ ਗੋਲੀ ਚਲਾਈ ਗਈ।
ਅਧਿਕਾਰੀਆਂ ਦਾ ਕਹਿਣਾ ਹੈ ਕਿ ਸੋਮਵਾਰ ਨੂੰ ਸ਼ਾਮੀਂ 6:00 ਵਜੇ ਕਿੰਗਸਟਨ ਜਨਰਲ ਹਸਪਤਾਲ ਦੇ ਫੈਡਰਲ ਕੈਦੀ ਵੱਲੋਂ ਇੱਕ ਕੁਰੈਕਸ਼ਨਲ ਅਧਿਕਾਰੀ ਤੋਂ ਹਥਿਆਰ ਖੋਹ ਲਿਆ ਗਿਆ। ਕਿੰਗਸਟਨ ਪੁਲਿਸ ਨੇ ਦੋਸ਼ ਲਾਇਆ ਕਿ ਫਿਰ ਉਸ ਨੇ ਦੋ ਵਾਰੀ ਗੋਲੀ ਚਲਾਈ ਗਈ। ਇਸ ਨਾਲ ਇੱਕ ਵਿਅਕਤੀ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਿਆ ਪਰ ਉਸ ਦੀ ਹਾਲਤ ਖਤਰੇ ਤੋਂ ਬਾਹਰ ਦੱਸੀ ਜਾਂਦੀ ਹੈ। ਪੁਲਿਸ ਨੇ ਦੱਸਿਆ ਕਿ ਦੂਜੇ ਕੁਰੈਕਸ਼ਨਲ ਅਧਿਕਾਰੀ ਨੇ ਹਸਪਤਾਲ ਦੀ ਸਕਿਊਰਿਟੀ ਦੀ ਮਦਦ ਨਾਲ ਉਸ ਕੈਦੀ ਨੂੰ ਫੜ੍ਹਿਆ ਤੇ ਪੁਲਿਸ ਨੂੰ ਮੌਕੇ ਉੱਤੇ ਸੱਦਿਆ ਗਿਆ।
ਉਨ੍ਹਾਂ ਦੱਸਿਆ ਕਿ ਉਸ ਕੈਦੀ ਨੂੰ ਕਿੰਗਸਟਨ ਪੁਲਿਸ ਦੇ ਹੈੱਡਕੁਆਰਟਰ ਉੱਤੇ ਲਿਜਾਇਆ ਗਿਆ ਤੇ ਹੁਣ ਜਨਤਾ ਨੂੰ ਕੋਈ ਖਤਰਾ ਨਹੀਂ ਹੈ। ਅਧਿਕਾਰੀਆਂ ਨੇ ਦੱਸਿਆ ਕਿ ਹਸਪਤਾਲ ਵਿੱਚ ਰੋਜ਼ਾਨਾ ਦੀਆਂ ਗਤੀਵਿਧੀਆਂ ਆਮ ਵਾਂਗ ਸ਼ੁਰੂ ਹੋ ਗਈਆਂ ਹਨ।

 

 
Have something to say? Post your comment
ਹੋਰ ਕੈਨੇਡਾ ਖ਼ਬਰਾਂ
ਬਜਟ ਬਾਰੇ ਨਕਾਰਾਤਮਕ ਰਾਇ ਰੱਖਦੇ ਹਨ ਅੱਧੇ ਤੋਂ ਵੱਧ ਕੈਨੇਡੀਅਨਜ਼ : ਰਿਪੋਰਟ ਵੈਕਸੀਨ ਇੰਜਰੀ ਕੰਪਨਸੇਸ਼ਨ ਫੰਡ ਲਈ ਫੈਡਰਲ ਸਰਕਾਰ ਨੇ ਰਾਖਵੇਂ ਰੱਖੇ 36 ਮਿਲੀਅਨ ਡਾਲਰ ਉੱਚ ਆਮਦਨ ਵਾਲੇ ਕੈਨੇਡੀਅਨਜ਼ ਤੋਂ ਵੱਧ ਟੈਕਸ ਲੈਣ ਦੇ ਫੈਸਲੇ ਉੱਤੇ ਅਟਲ ਹਨ ਟਰੂਡੋ ਤੇ ਫਰੀਲੈਂਡ ਡਾਕਟਰਾਂ ਨੇ ਟੈਕਸ ਤਬਦੀਲੀਆਂ ਉੱਤੇ ਮੁੜ ਵਿਚਾਰ ਕਰਨ ਦੀ ਸਰਕਾਰ ਤੋਂ ਕੀਤੀ ਅਪੀਲ ਏਆਈ ਕਾਰਨ ਖੁੱਸਣ ਵਾਲੀਆਂ ਨੌਕਰੀਆਂ ਦੇ ਮੱਦੇਨਜ਼ਰ ਸਰਕਾਰ ਨੇ 50 ਮਿਲੀਅਨ ਡਾਲਰ ਰੱਖੇ ਪਾਸੇ ਟਰੂਡੋ ਦੀ ਅਗਵਾਈ ਹੇਠ ਹੀ ਅਗਲੀਆਂ ਚੋਣਾਂ ਲੜਨਾ ਚਾਹੁੰਦਾ ਹਾਂ : ਲੀਬਲੈਂਕ ਫਾਰਮਾਕੇਅਰ ਬਿੱਲ ਬਾਰੇ ਲੋਕਾਂ ਦੇ ਮਨਾਂ ਵਿੱਚ ਡਰ ਬਿਠਾਉਣ ਤੋਂ ਸਿਹਤ ਮੰਤਰੀ ਨੇ ਪੌਲੀਏਵਰ ਨੂੰ ਵਰਜਿਆ ਕੈਨੇਡੀਅਨਜ਼ ਦੀਆਂ ਮੁਸ਼ਕਲਾਂ ਘੱਟ ਕਰਨ ਦੀ ਥਾਂ ਵਧਾ ਰਹੀ ਹੈ ਟਰੂਡੋ ਸਰਕਾਰ ਲਿਬਰਲਾਂ ਨੇ ਹਾਊਸਿੰਗ ਸੰਕਟ ਨੂੰ ਖ਼ਤਮ ਕਰਨ ਵਾਲਾ ਬਜਟ ਕੀਤਾ ਪੇਸ਼ ਅੱਜ ਫੈਡਰਲ ਬਜਟ ਪੇਸ਼ ਕਰੇਗੀ ਫਰੀਲੈਂਡ