Welcome to Canadian Punjabi Post
Follow us on

18

April 2024
ਬ੍ਰੈਕਿੰਗ ਖ਼ਬਰਾਂ :
ਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣਲੰਡਨ 'ਚ ਵੀਜ਼ਾ ਸ਼ਰਤਾਂ ਦੀ ਉਲੰਘਣਾ ਕਰਕੇ ਗੈਰ-ਕਾਨੂੰਨੀ ਕਾਰੋਬਾਰ ਕਰਨ ਦੇ ਮਾਮਲੇ `ਚ 12 ਭਾਰਤੀ ਗ੍ਰਿਫ਼ਤਾਰ
 
ਪੰਜਾਬ

ਪਿਆਰ ਵਿੱਚ ਫਸਾ ਕੇ ਰੇਪ ਕੇਸ ਕੀਤਾ, ਵਾਪਸ ਲੈਣ ਦੇ ਤੀਹ ਲੱਖ ਮੰਗ ਲਏ

November 21, 2018 08:06 AM

ਮੋਹਾਲੀ, 20 ਨਵੰਬਰ (ਪੋਸਟ ਬਿਊਰੋ)- ਸੈਕਟਰ 48 ਦੀ ਵਸਨੀਕ ਇੱਕ ਵਿਆਹੁਤਾ ਔਰਤ ਨੇ ਬਠਿੰਡਾ ਦੇ ਨੌਜਵਾਨ ਅਕਸ਼ੈ ਜੈਨ ਨੂੰ ਇਮੋਸ਼ਨਲ ਕਰ ਕੇ ਪਿਆਰ ਦੇ ਜਾਲ ਵਿੱਚ ਫਸਾਇਆ ਤੇ ਉਸ ਨਾਲ ਸੰਬੰਧ ਬਣਾਏ। ਫਿਰ ਇਹ ਅਕਸ਼ੈ ਤੋਂ ਪੈਸਿਆਂ ਦੀ ਡਿਮਾਂਡ ਕਰਨ ਲੱਗੀ ਅਤੇ 15 ਲੱਖ ਦਾ ਕਰਜ਼ਾ ਦਿਵਾਉਣ ਨੂੰ ਕਹਿਣ ਲੱਗੀ ਤਾਂ ਉਸ ਨੇ ਆਪਣੇ ਪਰਵਾਰ ਵਾਲਿਆਂ ਨਾਲ ਗੱਲ ਕੀਤੀ। ਅਕਸ਼ੈ ਦੇ ਪਿਤਾ ਨੇ ਉਸ ਨੂੰ ਬੇਦਖਲ ਕਰ ਦਿੱਤਾ।
ਔਰਤ ਨੂੰ ਜਦ ਇਸ ਦਾ ਪਤਾ ਲੱਗਾ ਤਾਂ ਉਸ ਨੇ ਬਠਿੰਡਾ ਜਾ ਕੇ ਉਸ ਦੇ ਘਰ ਅਤੇ ਸ਼ੋਅਰੂਮ 'ਤੇ ਹੰਗਾਮਾ ਕੀਤਾ ਅਤੇ ਅਕਸ਼ੈ ਦੇ ਪਰਵਾਰ ਨੂੰ ਰੇਪ ਕੇਸ ਵਿੱਚ ਫਸਾਉਣ ਲਈ ਧਮਕੀਆਂ ਦਿੱਤੀਆਂ। ਜਦ ਘਰ ਵਾਲਿਆਂ ਨੇ ਉਸ ਵੱਲ ਕੋਈ ਧਿਆਨ ਨਾ ਦਿੱਤਾ ਤਾਂ ਔਰਤ ਨੇ ਫੇਜ਼-11 ਥਾਣੇ ਰੇਪ ਕੇਸ ਦਰਜ ਕਰਾਇਆ ਅਤੇ ਕੇਸ ਵਾਪਸ ਲੈਣ ਦੇ ਤੀਹ ਲੱਖ ਮੰਗੇ। ਅਕਸ਼ੈ ਦੇ ਪਰਵਾਰ ਨੇ ਔਰਤ ਤੇ ਉਸ ਦੇ ਮਾਂ-ਬਾਪ ਨੂੰ ਪੈਸੇ ਦੇਣ ਤੋਂ ਮਨ੍ਹਾ ਕਰ ਕੇ ਪਹਿਲਾਂ ਦਿੱਤੇ 32 ਲੱਖ ਵਾਪਸ ਕਰਨ ਲਈ ਕਿਹਾ ਤਾਂ ਉਨ੍ਹਾਂ ਨੇ ਮਨ੍ਹਾ ਕਰ ਦਿੱਤਾ। ਅਕਸ਼ੈ ਦੇ ਪਰਵਾਰ ਨੇ ਪੂਰੇ ਸਬੂਤ ਇਕੱਠੇ ਕਰ ਕੇ ਐਸ ਐਸ ਪੀ ਮੋਹਾਲੀ ਕੁਲਦੀਪ ਸਿੰਘ ਚਹਿਲ ਨੂੰ ਦਿੱਤੇ। ਐੱਸ ਐੱਸ ਪੀ ਨੇ ਐੱਸ ਐੱਚ ਓ ਫੇਜ਼-11 ਨੂੰ ਜਾਂਚ ਲਈ ਕਿਹਾ ਅਤੇ ਜਾਂਚ ਵਿੱਚ ਪਤਾ ਲੱਗਾ ਹੈ ਕਿ ਕਿਵੇਂ ਔਰਤ ਨੇ ਅਕਸ਼ੈ ਨੂੰ ਫਸਾ ਕੇ ਪਹਿਲਾਂ ਉਸ ਨਾਲ ਸੰਬੰਧ ਬਣਾਏ ਤੇ ਫਿਰ ਉਸ ਨੂੰ ਬਲੈਕਮੇਲ ਕਰਨਾ ਸ਼ੁਰੂ ਕਰ ਦਿੱਤਾ। ਔਰਤ ਅਤੇ ਉਸ ਦੇ ਮਾਂ-ਬਾਪ ਦੇ ਖਿਲਾਫ ਕੇਸ ਰਜਿਸਟਰਡ ਕਰ ਲਿਆ ਹੈ।

 
Have something to say? Post your comment
ਹੋਰ ਪੰਜਾਬ ਖ਼ਬਰਾਂ
15,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ ਰਾਮਨੌਵੀਂ ਦਾ ਤਿਉਹਾਰ ਸਮੁੱਚੀ ਮਨੁੱਖਤਾ ਨੂੰ ਜਿ਼ੰਦਗੀ ਜਿਉਣ ਦਾ ਰਸਤਾ ਦਿਖਾਉਂਦਾ ਹੈ ਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀ ਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾ ਅਕਾਲੀ ਦਲ ਨੇ ਚੰਡੀਗੜ੍ਹ ਵਿਚ ਕੈਨੇਡਾ ਦਾ ਕੌਂਸਲੇਟ ਦਫਤਰ ਬੰਦ ਹੋਣ ਲਈ ਕੇਂਦਰ ਤੇ ਸੂਬਾ ਸਰਕਾਰ ਨੂੰ ਭੰਡਿਆ ਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇ ਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇ ਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣ ਭਾਜਪਾ ਉਮੀਦਵਾਰ ਤਰਨਜੀਤ ਸਿੰਘ ਸੰਧੂ ਨੇ ਮੁਸਲਿਮ ਭਾਈਚਾਰੇ ਨਾਲ ਈਦ ਦੀ ਖ਼ੁਸ਼ੀ ਕੀਤੀ ਸਾਂਝੀ ਸਵੀਪ ਪ੍ਰਾਜੈਕਟ ਤਹਿਤ ਵੋਟ ਦੇ ਅਧਿਕਾਰਾਂ ਪ੍ਰਤੀ ਨੌਜਵਾਨਾਂ ਨੂੰ ਕੀਤਾ ਜਾਗਰੂਕ