Welcome to Canadian Punjabi Post
Follow us on

26

April 2024
ਬ੍ਰੈਕਿੰਗ ਖ਼ਬਰਾਂ :
ਮੁੱਖ ਸਕੱਤਰ ਅਨੁਰਾਗ ਵਰਮਾ ਵੱਲੋਂ ਖੰਨਾ ਅਨਾਜ ਮੰਡੀ ਦਾ ਦੌਰਾ, ਕਣਕ ਦੇ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾਮੁੱਖ ਮੰਤਰੀ ਭਗਵੰਤ ਮਾਨ ਨੇ ਪਵਿੱਤਰ ਨਗਰੀ ਅੰਮ੍ਰਿਤਸਰ ਦੇ ਧਾਰਮਿਕ ਸਥਾਨਾਂ 'ਤੇ ਟੇਕਿਆ ਮੱਥਾਰਾਜੂ ਸ਼ੂਟਰ ਫਰਾਰ ਮਾਮਲਾ: ਪੰਜਾਬ ਪੁਲਿਸ ਨੇ ਫਰਾਰ ਗੈਂਗਸਟਰ ਤੇ ਉਸ ਦੇ 10 ਗੁਰਗਿਆਂ ਨੂੰ ਪੰਜਾਬ ਤੇ ਜੰਮੂ-ਕਸ਼ਮੀਰ ਦੇ ਵੱਖ-ਵੱਖ ਹਿੱਸਿਆਂ ਤੋਂ ਕੀਤਾ ਗਿ੍ਰਫ਼ਤਾਰਇੰਟਰਨੈਸ਼ਨਲ ਸਟੂਡੈਂਟਸ ਦੇ ਭਵਿੱਖ ਨੂੰ ਲੈ ਕੇ ਸਿੱਖ ਜਥੇਬੰਦੀਆਂ ਨੇ ਪ੍ਰਗਟਾਈ ਚਿੰਤਾਆਸਟ੍ਰੇਲੀਆ ਦੇ ਤੱਟ 'ਤੇ ਫਸੀਆਂ 160 ਪਾਇਲਟ ਵ੍ਹੇਲ ਮੱਛੀਆਂ, 29 ਦੀ ਹੋਈ ਮੌਤ, 130 ਨੂੰ ਬਚਾਇਆਬੰਗਲਾਦੇਸ਼ ਸਾਡੇ ਤੋਂ ਅੱਗੇ ਨਿਕਲ ਗਿਆ ਹੈ : ਸ਼ਾਹਬਾਜ਼ ਸ਼ਰੀਫਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ
 
ਅੰਤਰਰਾਸ਼ਟਰੀ

ਹੁਨ ਸੇਨ ਨੇ ਕਿਹਾ: ਕੰਬੋਡੀਆ 'ਚ ਚੀਨ ਦਾ ਸਮੁੰਦਰੀ ਫੌਜੀ ਅੱਡਾ ਨਹੀਂ ਬਣੇਗਾ

November 21, 2018 08:32 AM

ਨਾਮਪੇਨਹ, 20 ਨਵੰਬਰ (ਪੋਸਟ ਬਿਊਰੋ)- ਪਿਛਲੇ 33 ਸਾਲਾਂ ਤੋਂ ਕੰਬੋਡੀਆ ਦੀ ਸੱਤਾ 'ਤੇ ਕਾਬਜ਼ ਪ੍ਰਧਾਨ ਮੰਤਰੀ ਹੁਨ ਸੇਨ ਨੇ ਅਮਰੀਕੀ ਚਿੰਤਾਵਾਂ ਨੂੰ ਦੂਰ ਕਰਦਿਆਂ ਕਿਹਾ ਹੈ ਕਿ ਕੰਬੋਡੀਆ ਦੀ ਧਰਤੀ 'ਤੇ ਚੀਨ ਦਾ ਸਮੁੰਦਰੀ ਫੌਜੀ ਅੱਡਾ ਨਹੀਂ ਬਣੇਗਾ। ਹੁਨ ਸੇਨ ਦਾ ਇਹ ਬਿਆਨ ਬੇਹੱਦ ਅਹਿਮ ਹੈ ਕਿਉਂਕਿ ਦੱਖਣੀ ਪੂਰਬੀ ਏਸ਼ਿਆਈ ਦੇਸ਼ਾਂ 'ਚ ਕੰਬੋਡੀਆ ਨੂੰ ਚੀਨ ਦਾ ਗਹਿਰਾ ਦੋਸਤ ਮੰਨਿਆ ਜਾਂਦਾ ਹੈ।
ਕੱਲ੍ਹ ਇਥੇ ਹੁਨ ਸੇਨ ਨੇ ਕਿਹਾ, ‘ਮੈਨੂੰ ਅਮਰੀਕਾ ਦੇ ਉਪ ਰਾਸ਼ਟਰਪਤੀ ਮਾਈਕ ਪੈਂਸ ਦਾ ਖਤ ਮਿਲਿਆ ਹੈ। ਇਸ ਵਿੱਚ ਉਨ੍ਹਾਂ ਨੇ ਕੰਬੋਡੀਆ 'ਚ ਚੀਨ ਦਾ ਸਮੁੰਦਰੀ ਫੌਜੀ ਅੱਡਾ ਬਣਾਏ ਜਾਣ ਬਾਰੇ ਚਿੰਤਾ ਜ਼ਾਹਿਰ ਕੀਤੀ ਹੈ। ਮੈਂ ਉਨ੍ਹਾਂ ਨੂੰ ਯਕੀਨ ਦਿਵਾਉਂਦਾ ਹਾਂ ਕਿ ਕੰਬੋਡੀਆ ਦੀ ਧਰਤੀ ਉੱਤੇ ਚੀਨ ਦਾ ਕਿਸੇ ਵੀ ਤਰ੍ਹਾਂ ਦਾ ਫੌਜੀ ਅੱਡਾ ਨਹੀਂ ਬਣੇਗਾ। ਸਾਡਾ ਸੰਵਿਧਾਨ ਇਸ ਦੀ ਇਜਾਜ਼ਤ ਨਹੀਂ ਦਿੰਦਾ।' ਅਸਲ 'ਚ ਅਮਰੀਕਾ ਦੀ ਚਿੰਤਾ ਵਪਾਰਕ ਲਿਹਾਜ਼ ਨਾਲ ਬੇਹੱਦ ਅਹਿਮ ਦੱਖਣੀ ਚੀਨ ਸਾਗਰ 'ਚ ਚੀਨ ਦੇ ਵਧਦੇ ਪ੍ਰਭਾਵ ਨੂੰ ਲੈ ਕੇ ਹੈ। ਦੱਖਣੀ ਚੀਨ ਸਾਗਰ ਦੇ ਵੱਡੇ ਹਿੱਸੇ 'ਤੇ ਚੀਨ ਆਪਣਾ ਹੱਕ ਜਤਾਉਂਦਾ ਹੈ ਤੇ ਇਸ ਖੇਤਰ ਦਾ ਹੌਲੀ-ਹੌਲੀ ਫੌਜੀਕਰਨ ਕਰ ਰਿਹਾ ਹੈ।

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਆਸਟ੍ਰੇਲੀਆ ਦੇ ਤੱਟ 'ਤੇ ਫਸੀਆਂ 160 ਪਾਇਲਟ ਵ੍ਹੇਲ ਮੱਛੀਆਂ, 29 ਦੀ ਹੋਈ ਮੌਤ, 130 ਨੂੰ ਬਚਾਇਆ ਬੰਗਲਾਦੇਸ਼ ਸਾਡੇ ਤੋਂ ਅੱਗੇ ਨਿਕਲ ਗਿਆ ਹੈ : ਸ਼ਾਹਬਾਜ਼ ਸ਼ਰੀਫ ਭਾਰਤ ਅਰਮੇਨੀਆ ਨੂੰ ਹਥਿਆਰ ਦੇਣਾ ਬੰਦ ਕਰੇ : ਅਜ਼ਰਬੈਜਾਨ ਲੰਡਨ ਵਿਚ ਬ੍ਰਿਟਿਸ਼ ਸ਼ਾਹੀ ਪਰਿਵਾਰ ਦੀ ਸੁਰੱਖਿਆ ਦਲ ਦੇ ਭੱਜੇ ਜਾ ਰਹੇ ਘੋੜੇ ਬੱਸ ਨਾਲ ਟਕਰਾਏ ਪਾਕਿਸਤਾਨ ਦੇ ਕਾਰੋਬਾਰੀਆਂ ਨੇ ਭਾਰਤ ਨਾਲ ਕਾਰੋਬਾਰ ਸ਼ੁਰੂ ਕਰਨ ਦੀ ਕੀਤੀ ਮੰਗ, ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ਼ ਨੇ ਕਾਰੋਬਾਰੀਆਂ ਨਾਲ ਕੀਤੀ ਮੀਟਿੰਗ ਭਾਰਤ ਨੇ ਮਨੁੱਖੀ ਅਧਿਕਾਰਾਂ ਦੀ ਉਲੰਘਣਾ 'ਤੇ ਅਮਰੀਕੀ ਰਿਪੋਰਟ ਨੂੰ ਕੀਤਾ ਖਾਰਜ ਅਮਰੀਕਾ ਦੀ ਕੋਲੰਬੀਆ ਯੁਨੀਵਰਸਿਟੀ ਵਿਚ ਫਲਸਤੀਨ ਪੱਖੀ ਪ੍ਰਦਰਸ਼ਨ ਦੌਰਾਨ ਪ੍ਰਦਰਸ਼ਨਕਾਰੀ ਪੁਲਿਸ ਨਾਲ ਭਿੜੇ, 100 ਤੋਂ ਵਧ ਗ੍ਰਿਫਤਾਰ ਅਮਰੀਕਾ ਦੇ ਨੈਸ਼ਨਲ ਏਅਰਪੋਰਟ 'ਤੇ ਦੋ ਜਹਾਜ਼ਾਂ ਵਿਚਾਲੇ ਹਾਦਸਾ ਮਸਾਂ ਟਲਿਆ, ਗਲਤੀ ਕਾਰਨ ਇਕੋ ਪੱਟੜੀ 'ਤੇ 2 ਜਹਾਜ਼ਾਂ ਨੂੰ ਉਡਾਣ ਭਰਨ ਲਈ ਦਿੱਤੀ ਹਰੀ ਝੰਡੀ ਨਾਸਾ ਦੇ ਵਾਇਜਰ-1 ਨੇ 24 ਅਰਬ ਕਿਲੋਮੀਟਰ ਤੋਂ ਸਿਗਨਲ ਭੇਜਿਆ, 46 ਸਾਲ ਪਹਿਲਾਂ ਕੀਤਾ ਸੀ ਲਾਂਚ ਰੂਸ ਦਾ ਉਪ ਰੱਖਿਆ ਮੰਤਰੀ ਰਿਸ਼ਵਤ ਲੈਂਦਿਆਂ ਕਾਬੂ, ਭ੍ਰਿਸ਼ਟਾਚਾਰ ਦੇ ਦੋਸ਼ ਵੀ ਲੱਗੇ