Welcome to Canadian Punjabi Post
Follow us on

24

April 2024
ਬ੍ਰੈਕਿੰਗ ਖ਼ਬਰਾਂ :
ਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀਮੁੰਬਈ ਏਅਰਪੋਰਟ 'ਤੇ 6.46 ਕਰੋੜ ਰੁਪਏ ਦੇ ਹੀਰੇ ਅਤੇ ਸੋਨਾ ਜ਼ਬਤ, ਚਾਰ ਗ੍ਰਿਫ਼ਤਾਰਪਤੰਜਲੀ ਮਾਮਲਾ `ਚ ਸੁਪਰੀਮ ਕੋਰਟ ਵੱਲੋਂ ਕੇਂਦਰ ਨੂੰ ਗੁੰਮਰਾਹਕੁੰਨ ਇਸ਼ਤਿਹਾਰਾਂ 'ਤੇ ਕੀਤੀ ਗਈ ਕਾਰਵਾਈ ਦੀ ਰਿਪੋਰਟ ਸੌਂਪਣ ਦਾ ਨਿਰਦੇਸ਼ਪੰਜਾਬ ਪੁਲਿਸ ਨੇ ਜੰਮੂ-ਕਸ਼ਮੀਰ ਵਿੱਚ ਸੰਭਾਵਿਤ ਟਾਰਗੇਟ ਕਿਲਿੰਗ ਨੂੰ ਟਾਲਿਆ, ਪਾਕਿ-ਅਧਾਰਤ ਦਹਿਸ਼ਤਗਰਦ ਮਾਡਿਊਲ ਦਾ ਇੱਕ ਮੈਂਬਰ ਕੀਤਾ ਕਾਬੂਐਲੋਨ ਮਸਕ ਨੂੰ ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਨੇ ਕਿਹਾ 'ਹੰਕਾਰੀ ਅਰਬਪਤੀ'ਹਿਜ਼ਬੁੱਲਾ ਨੇ ਇਜ਼ਰਾਈਲ 'ਤੇ 35 ਰਾਕੇਟ ਦਾਗੇ, ਫੌਜ ਦੇ ਹੈੱਡਕੁਆਰਟਰ ਨੂੰ ਨਿਸ਼ਾਨਾ ਬਣਾਉਣ ਦਾ ਦਾਅਵਾ, ਇਜ਼ਰਾਈਲ ਨੇ ਵੀ ਹਮਲਿਆਂ ਦੀ ਕੀਤੀ ਪੁਸ਼ਟੀਮਲੇਸ਼ੀਆ ਨੇਵੀ ਦੇ 2 ਹੈਲੀਕਾਪਟਰ ਆਪਸ ਵਿੱਚ ਟਕਰਾਏ, ਚਾਲਕ ਦਲ ਦੇ 10 ਮੈਂਬਰਾਂ ਦੀ ਮੌਤ
 
ਅੰਤਰਰਾਸ਼ਟਰੀ

ਮੈਲਬੌਰਨ ਵਿੱਚ ਅੱਤਵਾਦੀ ਹਮਲੇ ਦੀ ਸਾਜਿਸ਼ ਰਚਣ ਦੇ ਦੋਸ਼ ਵਿੱਚ 3 ਜਣੇ ਗ੍ਰਿਫਤਾਰ

November 21, 2018 09:14 AM

ਮੈਲਬੌਰਨ, 20 ਨਵੰਬਰ, (ਪੋਸਟ ਬਿਊਰੋ)- ਆਸਟਰੇਲੀਆ ਦੇ ਮੈਲਬੌਰਨ ਵਿਚ ਅੱਤਵਾਦੀ ਹਮਲਿਆਂ ਦੀ ਸਾਜਿਸ਼ ਰਚੇ ਜਾਣ ਦੇ ਦੋਸ਼ ਵਿਚ 3 ਲੋਕਾਂ ਨੂੰ ਮੰਗਲਵਾਰ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਇਹ ਗ੍ਰਿਫਤਾਰੀ ਉਸ ਸਮੇਂ ਵਿਚ ਕੀਤੀ ਗਈ ਹੈ, ਜਦੋਂ ਇਸਲਾਮਿਕ ਸਟੇਟ ਤੋਂ ਪ੍ਰਭਾਵਿਤ ਹੋ ਕੇ ਕਰੀਬ 2 ਹਫਤੇ ਪਹਿਲਾਂ 9 ਨਵੰਬਰ ਨੂੰ ਮੈਲਬੌਰਨ ਵਿਚ ਦੋ ਲੋਕਾਂ ਦੀ ਤੇਜ਼ ਨੁਕੀਲੇ ਹਥਿਆਰ ਨਾਲ ਹੱਤਿਆ ਕਰ ਦਿੱਤੀ ਗਈ ਸੀ।
ਪੁਲਸ ਮੁਤਾਬਕ ਤੁਰਕੀ ਮੂਲ ਦੇ ਤਿੰਨਾਂ ਲੋਕਾਂ ਨੂੰ ਸਾਰੀ ਰਾਤ ਦੀ ਛਾਪੇਮਾਰੀ ਮਗਰੋਂ ਗ੍ਰਿਫਤਾਰ ਕੀਤਾ ਗਿਆ। ਉਹ ਮੈਲਬੌਰਨ ਦੇ ਭੀੜ ਵਾਲੇ ਇਲਾਕਿਆਂ ਵਿਚ ਹਮਲਾ ਕਰਨ ਦੀ ਯੋਜਨਾ ਬਣਾ ਰਹੇ ਸਨ। ਮੁੱਖ ਕਮਿਸ਼ਨਰ ਗ੍ਰਾਹਮ ਏਸ਼ਟਨ ਨੇ ਦੱਸਿਆ ਕਿ ਤਿੰਨੇ ਵਿਅਕਤੀ ਯਕੀਨੀ ਰੂਪ ਨਾਲ ਆਈ ਐੱਸ ਆਈ ਐਸ ਤੋਂ ਪ੍ਰੇਰਿਤ ਸਨ, ਪਰ ਉਸ ਸੰਗਠਨ ਨਾਲ ਉਨ੍ਹਾਂ ਦਾ ਸਬੰਧ ਨਹੀਂ। ਉਨ੍ਹਾਂ ਕਿਹਾ, ‘ਸਾਨੂੰ ਯਕੀਨ ਹੈ ਕਿ ਅੱਜ ਚੁੱਕੇ ਕਦਮ ਨੇ ਇਸ ਗਰੁੱਪ ਤੋਂ ਭਾਈਚਾਰੇ ਨੂੰ ਹੋਣ ਵਾਲੇ ਕਿਸੇ ਵੀ ਖਤਰੇ ਨੂੰ ਖਤਮ ਕਰ ਦਿੱਤਾ ਹੈ।` ਉਨ੍ਹਾਂ ਕਿਹਾ ਸਾਨੂੰ ਨਹੀਂ ਲੱਗਦਾ ਕਿ ਗਰੁੱਪ ਦੇ ਇਲਾਵਾ ਕੋਈ ਹੋਰ ਖਤਰਾ ਵੀ ਹੈ। ਗ੍ਰਿਫਤਾਰ ਕੀਤੇ ਲੋਕਾਂ ਦੇ ਨਾਮ ਨਹੀਂ ਦੱਸੇ ਗਏ। ਬੀਤੇ ਮਾਰਚ ਤੋਂ ਇਨ੍ਹਾਂ ਤਿੰਨਾਂ `ਤੇ ਨਜ਼ਰ ਰੱਖੀ ਜਾ ਰਹੀ ਸੀ, ਪਰ 9 ਨਵੰਬਰ ਨੂੰ ਮੈਲਬੌਰਨ ਹਮਲੇ ਦੇ ਬਾਅਦ ਇਹ ਹੋਰ ਸਰਗਰਮ ਹੋ ਗਏ ਸਨ।

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਐਲੋਨ ਮਸਕ ਨੂੰ ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਨੇ ਕਿਹਾ 'ਹੰਕਾਰੀ ਅਰਬਪਤੀ' ਹਿਜ਼ਬੁੱਲਾ ਨੇ ਇਜ਼ਰਾਈਲ 'ਤੇ 35 ਰਾਕੇਟ ਦਾਗੇ, ਫੌਜ ਦੇ ਹੈੱਡਕੁਆਰਟਰ ਨੂੰ ਨਿਸ਼ਾਨਾ ਬਣਾਉਣ ਦਾ ਦਾਅਵਾ, ਇਜ਼ਰਾਈਲ ਨੇ ਵੀ ਹਮਲਿਆਂ ਦੀ ਕੀਤੀ ਪੁਸ਼ਟੀ ਮਲੇਸ਼ੀਆ ਨੇਵੀ ਦੇ 2 ਹੈਲੀਕਾਪਟਰ ਆਪਸ ਵਿੱਚ ਟਕਰਾਏ, ਚਾਲਕ ਦਲ ਦੇ 10 ਮੈਂਬਰਾਂ ਦੀ ਮੌਤ ਸਿੰਗਾਪੁਰ ਵਿੱਚ ਆਪਣੀ ਪ੍ਰੇਮਿਕਾ ਦਾ ਕਤਲ ਦੇ ਮਾਮਲੇ `ਚ ਭਾਰਤੀ ਮੂਲ ਦੇ ਵਿਅਕਤੀ ਨੂੰ 20 ਸਾਲ ਦੀ ਸਜ਼ਾ ਮਾਲਦੀਵ 'ਚ ਭਾਰਤ ਵਿਰੋਧੀ ਮਿਊਜ਼ੂ ਨੇ ਜਿੱਤੀ ਸੰਸਦੀ ਚੋਣ, 93 'ਚੋਂ 71 ਸੀਟਾਂ ਮਿਲੀਆਂ ਯੂਰਪੀਅਨ ਯੂਨੀਅਨ ਨੇ ਭਾਰਤੀਆਂ ਲਈ ਬਦਲੇ ਵੀਜ਼ਾ ਨਿਯਮ, 5 ਸਾਲ ਦੀ ਵੈਧਤਾ ਵਾਲਾ ਮਲਟੀਪਲ ਐਂਟਰੀ ਸ਼ੈਂਗੇਨ ਵੀਜ਼ਾ ਮਿਲੇਗਾ ਇਜ਼ਰਾਇਲੀ ਹਮਲੇ 'ਚ ਮੌਤ ਤੋਂ ਬਾਅਦ ਔਰਤ ਦੀ ਹੋਈ ਡਿਲੀਵਰੀ, ਡਾਕਟਰਾਂ ਨੇ ਕੁੱਖ 'ਚੋਂ ਕੱਢੀ ਜਿ਼ੰਦਾ ਬੱਚੀ ਐਵਰੈਸਟ ਅਤੇ ਐੱਮਡੀਐੱਚ ਦੇ 4 ਮਸਾਲਿਆਂ 'ਤੇ ਹਾਂਗਕਾਂਗ 'ਚ ਪਾਬੰਦੀ, ਮਸਾਲਿਆਂ 'ਚ ਕੀਟਨਾਸ਼ਕ ਦੀ ਮਾਤਰਾ ਜਿ਼ਆਦਾ ਚੀਨ 'ਚ ਭਾਰੀ ਮੀਂਹ ਦੀ ਚੇਤਾਵਨੀ, 12 ਕਰੋੜ ਲੋਕ ਹੋ ਸਕਦੇ ਹਨ ਪ੍ਰਭਾਵਿਤ, ਮੱਦਦ ਲਈ ਫੌਜ ਭੇਜੀ ਇਜ਼ਰਾਈਲ ਨੇ ਕਿਹਾ: ਫਲਸਤੀਨ ਨੂੰ ਸੰਯੁਕਤ ਰਾਸ਼ਟਰ 'ਚ ਲਿਆਉਣ ਦਾ ਮਤਲਬ ਅੱਤਵਾਦ ਨੂੰ ਪੁਰਸਕਾਰ ਦੇਣਾ