Welcome to Canadian Punjabi Post
Follow us on

20

April 2024
ਬ੍ਰੈਕਿੰਗ ਖ਼ਬਰਾਂ :
ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ 10ਵੀਂ ਕਲਾਸ ਦੇ ਨਤੀਜਿਆਂ ਵਿਚ ਫਿ਼ਰੋਜ਼ਪੁਰ ਜਿ਼ਲ੍ਹੇ ਦੇ 17 ਵਿਦਿਆਰਥੀ ਮੈਰਿਟ ਵਿੱਚਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣ
 
ਅਪਰਾਧ

ਪੁਰਾਣੀ ਰੰਜਿਸ਼ ਕਾਰਨ ਤੇਜ਼ਧਾਰ ਹਥਿਆਰਾਂ ਨਾਲ ਲਲਾਰੀ ਦਾ ਕਤਲ

January 11, 2021 01:13 AM

ਪਟਿਆਲਾ, 10 ਜਨਵਰੀ (ਪੋਸਟ ਬਿਊਰੋ)- ਸ਼ਹਿਰ ਦੇ ਅਨਾਰਦਾਚਾ ਚੌਕ ਵਿੱਚ ਮਾਸਟਰ ਤਾਰਾ ਸਿੰਘ ਪਾਰਕ ਵਿਖੇਕੱਲ੍ਹ ਸ਼ਾਮ ਲਲਾਰੀ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ ਕਰ ਦਿੱਤਾ ਗਿਆ। ਮ੍ਰਿਤਕ ਦੀ ਪਛਾਣ ਮਜੀਤ ਮੁਹੰਮਦ ਉਰਫ ਪਿੰਟਾ ਉਮਰ 42 ਸਾਲ ਦੇ ਰੂਪ ਵਿੱਚ ਹੋਈ ਹੈ।
ਪਤਾ ਲੱਗਾ ਹੈ ਕਿ ਮਜੀਤ ਮੁਹੰਮਦ ਇਸ ਪਾਰਕ ਵਿੱਚ ਬੈਠਾ ਅੱਗ ਸੇਕ ਰਿਹਾ ਸੀ ਤਾਂ ਚਾਰ ਪੰਜ ਵਿਅਕਤੀ ਆਏ ਅਤੇ ਉਸ ਉੱਤੇ ਹਮਲਾ ਕਰ ਦਿੱਤਾ। ਪਿੰਟਾ ਦੇ ਪੇਟ ਵਿੱਚ ਤੇਜ਼ਧਾਰ ਹਥਿਆਰ ਮਾਰ ਕੇ ਹਮਲਾਵਰ ਫਰਾਰ ਹੋ ਗਏ। ਡਾਕਟਰਾਂ ਨੇ ਪਿੰਟਾ ਨੂੰ ਮ੍ਰਿਤਕ ਐਲਾਨ ਦਿੱਤਾ।ਦੱਸਿਆ ਗਿਆ ਹੈ ਕਿ ਮਜੀਤ ਮੁਹੰਮਦ ਦਾ ਕੰਧ ਬਾਰੇ ਗੁਆਂਢੀਆਂ ਨਾਲ ਝਗੜਾ ਚਲਦਾ ਸੀ। ਮਾਮਲਾ ਕਈ ਵਾਰ ਪੁਲਸ ਕੋਲ ਗਿਆ ਸੀ ਅਤੇ ਪਰਵਾਰ ਨੇ ਪੁਲਸ 'ਤੇ ਪਹਿਲਾਂ ਕਾਰਵਾਈ ਨਾ ਕਰਨ ਦਾ ਵੀ ਦੋਸ਼ ਲਾਇਆ ਹੈ। ਦੂਜੇ ਪਾਸੇ ਸੂਚਨਾ ਮਿਲਣ ਤੋਂ ਬਾਅਦ ਪੁਲਸ ਪਾਰਟੀ ਓਥੇ ਪਹੁੰਚ ਗਈ ਅਤੇ ਮੌਕੇ ਉੱਤੇ ਫੋਰੈਂਸਿਕ ਮਾਹਰਾਂ ਦੀ ਟੀਮ ਨੂੰ ਬੁਲਾਇਆ ਗਿਆ ਅਤੇ ਮਾਹਰਾਂ ਦੀ ਟੀਮ ਨੇ ਮੌਕੇ `ਤੇ ਖੂਨ ਦੇ ਸੈਂਪਲ ਲਏ।

 
Have something to say? Post your comment