Welcome to Canadian Punjabi Post
Follow us on

30

June 2025
ਬ੍ਰੈਕਿੰਗ ਖ਼ਬਰਾਂ :
ਈਰਾਨ ਦੇ ਵਿਦੇਸ਼ ਮੰਤਰੀ ਅੱਬਾਸ ਅਰਾਘਚੀ ਨੇ ਟਰੰਪ ਨੂੰ ਦਿੱਤੀ ਚਿਤਾਵਨੀਸੰਯੁਕਤ ਰਾਸ਼ਟਰ ਦੀ ਏਜੰਸੀ ਨੇ ਕਿਹਾ- ਈਰਾਨ ਕੋਲ ਐਟਮ ਬੰਬ ਬਣਾਉਣ ਲਈ ਯੂਰੇਨੀਅਮ ਮੌਜ਼ੂਦਪਾਕਿਸਤਾਨ ਨੇ ਭਾਰਤ 'ਤੇ ਆਤਮਘਾਤੀ ਬੰਬ ਹਮਲੇ ਦਾ ਲਾਇਆ ਦੋਸ਼, ਭਾਰਤ ਨੇ ਕੀਤਾ ਰੱਦਰਿਵਰਡੇਲ ਵਿੱਚ ਵਿਅਕਤੀ 'ਤੇ ਚਾਕੂ ਨਾਲ ਹਮਲਾ ਕਰਨ ਵਾਲੇ ਨਾਬਾਲਿਗਾਂ ਦੇ ਸਮੂਹ ਦੀ ਭਾਲ ਕਰ ਰਹੀ ਪੁਲਿਸ ਡੀਐੱਚਐੱਲ ਐਕਸਪ੍ਰੈੱਸ ਕੈਨੇਡਾ ਦੇ ਵਰਕਰਾਂ ਦੀ ਹੜਤਾਲ ਖ਼ਤਮ, ਭਲਕ ਤੋਂ ਲਾਗੂ ਹੋ ਜਾਣਗੇ ਕਾਰਜਕੈਨੇਡਾ ਅਤੇ ਅਮਰੀਕਾ ਵਿੱਚ ਖਰੀਦਦਾਰਾਂ 'ਤੇ ਟੈਰਿਫ ਦਾ ਅਸਰ, ਲੋਬਲਾ ਸਟੋਰਾਂ 'ਤੇ ਕੁਝ ਕੀਮਤਾਂ ਵਧਣ ਦਾ ਅਨੁਮਾਨਉੱਤਰ-ਪੱਛਮੀ ਅਲਬਰਟਾ ਕਤਲ ਮਾਮਲੇ `ਚ ਲੋੜੀਂਦੇ ਵਿਅਕਤੀ ਨਦੀ ਪੁਲਿਸ ਨੂੰ ਭਾਲ ਦਿਲਜੀਤ ਦੀ ‘ਸਰਦਾਰ ਜੀ 3’ ਨੂੰ ਪਾਕਿਸਤਾਨ ਦੇ ਤਿੰਨ ਸੈਂਸਰ ਬੋਰਡਾਂ ਨੇ ਦਿੱਤੀ ਮਨਜ਼ੂਰੀ
 
ਟੋਰਾਂਟੋ/ਜੀਟੀਏ

ਟੋਰਾਂਟੋ ਵੈਨ ਹਮਲੇ ਦੇ ਜਿੰ਼ਮੇਵਾਰ ਐਲੈਕ ਮਿਨੀਆਸਿਨ ਨੂੰ ਦਿੱਤਾ ਗਿਆ ਦੋਸ਼ੀ ਕਰਾਰ

March 03, 2021 10:05 PM

ਟੋਰਾਂਟੋ, 3 ਮਾਰਚ (ਪੋਸਟ ਬਿਊਰੋ) : 2018 ਟੋਰਾਂਟੋ ਵੈਨ ਹਮਲੇ ਦੇ ਮਾਮਲੇ ਵਿੱਚ ਫੈਸਲਾ ਸੁਣਾਉਂਦਿਆਂ ਜੱਜ ਨੇ ਆਖਿਆ ਕਿ ਐਲੈਕ ਮਿਨੀਆਸਿਨ ਇਸ ਹਮਲੇ ਲਈ ਮੁਜਰਮਾਨਾ ਤੌਰ ਉੱਤੇ ਜਿ਼ੰਮੇਵਾਰ ਹੈ। ਜੱਜ ਨੇ ਮਿਨੀਆਸਿਨ ਨੂੰ ਫਰਸਟ ਡਿਗਰੀ ਦੇ 10 ਮਾਮਲਿਆਂ ਤੇ ਕਤਲ ਕਰਨ ਦੀ ਕੋਸਿ਼ਸ਼ ਦੇ 16 ਮਾਮਲਿਆਂ ਵਿੱਚ ਦੋਸ਼ੀ ਠਹਿਰਾਇਆ।
ਕੋਵਿਡ-19 ਮਹਾਂਮਾਰੀ ਦਰਮਿਆਨ ਯੂ ਟਿਊਬ ਉੱਤੇ ਬ੍ਰੌਡਕਾਸਟ ਕੀਤੇ ਗਏ ਆਪਣੇ ਫੈਸਲੇ ਵਿੱਚ ਓਨਟਾਰੀਓ ਦੀ ਸੁਪੀਰੀਅਰ ਕੋਰਟ ਦੀ ਜੱਜ ਐਨ ਮੌਲੌਏ ਨੇ ਆਖਿਆ ਕਿ ਦੋਸ਼ੀ ਮਿਨੀਆਸਿਨ ਦਾ ਦਿਮਾਗ ਹਮਲੇ ਸਮੇਂ ਪੂਰੀ ਤਰ੍ਹਾਂ ਕੰਮ ਕਰ ਰਿਹਾ ਸੀ ਤੇ ਉਸ ਨੇ ਬਕਾਇਦਾ ਇਸ ਹਮਲੇ ਦੀ ਯੋਜਨਾ ਬਣਾਈ ਤੇ ਉਸ ਨੂੰ ਅਮਲ ਵਿੱਚ ਲਿਆਂਦਾ।ਉਨ੍ਹਾਂ ਆਖਿਆ ਕਿ ਉਹ ਮਸ਼ਹੂਰ ਹੋਣਾ ਚਾਹੁੰਦਾ ਸੀ ਤੇ ਬਦਨਾਮੀ ਖੱਟਣ ਵਿੱਚ ਵੀ ਉਸ ਨੂੰ ਕੋਈ ਬੁਰਾਈ ਨਹੀਂ ਲੱਗੀ। ਉਸ ਦੀ ਸੋਚ ਇਹ ਸੀ ਕਿ ਜੇ ਉਸ ਦੀਆਂ ਗਲਤ ਹਰਕਤਾਂ ਨਾਲ ਸਾਰਿਆਂ ਦਾ ਧਿਆਨ ਉਸ ਉੱਤੇ ਜਾਂਦਾ ਹੈ ਤਾਂ ਵੀ ਕੋਈ ਮਾੜੀ ਗੱਲ ਨਹੀਂ ਹੈ।
ਮਿਨੀਆਸਿਨ ਨੇ ਮੰਨਿਆ ਕਿ ਉਹ 23 ਅਪਰੈਲ, 2018 ਦੀ ਦੁਪਹਿਰ ਨੂੰ ਨੌਰਥ ਯੌਰਕ ਦੀ ਯੰਗ ਸਟਰੀਟ ਦੇ ਭੀੜ ਭਾੜ ਵਾਲੇ ਇਲਾਕੇ ਵਿੱਚ ਕਿਰਾਏ ਦੀ ਕਾਰਗੋ ਵੈਨ ਡਰਾਈਵ ਕਰਕੇ ਲੈ ਗਿਆ ਤੇ ਫਿਰ ਉਸ ਨੇ ਜਾਣਬੁੱਝ ਕੇ ਆਪਣੇ ਰਾਹ ਵਿੱਚ ਆਉਣ ਵਾਲੇ ਸਾਰੇ ਪੈਦਲ ਜਾ ਰਹੇ ੋਕਾਂ ਨੂੰ ਕੁਚਲਣਾ ਸ਼ੁਰੂ ਕਰ ਦਿੱਤਾ। ਇਸ ਹਮਲੇ ਵਿੱਚ 22 ਸਾਲਾ ਜੀ ਹੁਨ ਕਿੰਮ, 22 ਸਾਲਾ ਸੋ ਹੀ ਚੰਗ, 30 ਸਾਲਾ ਐਨੇ ਮੈਰੀ ਡਐਮਿਕੋ, 33 ਸਾਲਾ ਐਂਡਰੀਆ ਬ੍ਰੈਡਨ, 55 ਸਾਲਾ ਬਿਊਟਿਸ ਰੇਨੂਕਾ ਅਮਰਸਿੰਘਾ, 45 ਸਾਲਾ ਚੁੱਲ ਐਡੀ ਮਿਨ ਕੈਂਗ, 83 ਸਾਲਾ ਗੇਰਾਲਡਿਨ ਬ੍ਰੈਡੀ, 85 ਸਾਲਾ ਮੁਨੀਰ ਆਬਦੋ ਹਬੀਬ ਨੱਜਰ, 94 ਸਾਲਾ ਮੈਰੀ ਐਲਿਜ਼ਾਬੈੱਥ ਫੋਰਸਿਥ ਤੇ 94 ਸਾਲਾ ਡੋਰੋਥੀ ਸਿਊਐਲ ਮਾਰੇ ਗਏ।16 ਹੋਰ ਇਸ ਹਾਦਸੇ ਵਿੱਚ ਜ਼ਖ਼ਮੀ ਹੋਏ ਤੇ ਉਨ੍ਹਾਂ ਦੀਆਂ ਜ਼ਖ਼ਮਾਂ ਦੇ ਫੱਟ ਅਜੇ ਵੀ ਅਲ੍ਹੇ ਹਨ।  

   

 

 
Have something to say? Post your comment
ਹੋਰ ਟੋਰਾਂਟੋ/ਜੀਟੀਏ ਖ਼ਬਰਾਂ
ਰਿਵਰਡੇਲ ਵਿੱਚ ਵਿਅਕਤੀ 'ਤੇ ਚਾਕੂ ਨਾਲ ਹਮਲਾ ਕਰਨ ਵਾਲੇ ਨਾਬਾਲਿਗਾਂ ਦੇ ਸਮੂਹ ਦੀ ਭਾਲ ਕਰ ਰਹੀ ਪੁਲਿਸ ਡੀਐੱਚਐੱਲ ਐਕਸਪ੍ਰੈੱਸ ਕੈਨੇਡਾ ਦੇ ਵਰਕਰਾਂ ਦੀ ਹੜਤਾਲ ਖ਼ਤਮ, ਭਲਕ ਤੋਂ ਲਾਗੂ ਹੋ ਜਾਣਗੇ ਕਾਰਜ ਪੂਰਬੀ ਯੌਰਕ ਵਿੱਚ ਗੋਲੀਬਾਰੀ ਦੇ ਸਬੰਧ `ਚ 2 ਕਾਬੂ ਪੀਲ ਪੁਲਿਸ ਵੱਲੋਂ ਵਿਅਕਤੀ `ਤੇ ਫਾਇਰਿੰਗ ਦੀ ਸਪੈਸ਼ਲ ਇਨਵੈਸਟੀਗੇਸ਼ੰਜ਼ ਯੂਨਿਟ ਕਰ ਰਹੀ ਜਾਂਚ ਬਿੱਲ ਸੀ-5 ‘ਵੱਨ ਕੈਨੇਡੀਅਨ ਇਕਾਨੌਮੀ’ ਐਕਟ ਦਾ ਪਾਸ ਹੋਣਾ ਕੈਨੇਡਾ ਨੂੰ ਮਜ਼ਬੂਤ ਬਣਾਉਣਵਾਲਾਇੱਕ ਅਹਿਮਕਦਮ ਹੈ : ਸੋਨੀਆ ਸਿੱਧੂ ਬਰੈਂਪਟਨ ਵੂਮੈਨ ਸੀਨੀਅਰਜ਼ ਕਲੱਬ ਨੇ ਲਾਇਆ ਬੱਸ ਟੂਰ ਪੀਲ ਪੁਲਿਸ ਵੱਲੋਂ ਕਰਵਾਈ ਗਈ ‘24ਵੀਂ ਰੇਸ ਅਗੇਨਸਟ ਰੇਸਿਜ਼ਮ’ ਵਿਚ ਟੀਪੀਏਆਰ ਕਲੱਬ ਦੇ 97 ਮੈਂਬਰਾਂ ਨੇ ਲਿਆ ਹਿੱਸਾ ਮੇਅਰ ਚਾਓ ਨੇ ਗਰਮੀ ਰਾਹਤ ਰਣਨੀਤੀ ਦੀ ਸਮੀਖਿਆ ਦੀ ਕੀਤੀ ਮੰਗ ਟੋਰਾਂਟੋ ਦੇ ਦੋ ਵਿਅਕਤੀਆਂ ਸਣੇ ਤਿੰਨ `ਤੇ ਈਨੋਵੇਸ਼ਨ ਘੁਟਾਲੇ ਵਿਚ 3 ਲੱਖ ਡਾਲਰ ਦੀ ਧੋਖਾਧੜੀ ਦੇ ਲੱਗੇ ਦੋਸ਼ ਦਿਲਜੀਤ ਦੋਸਾਂਝ 'ਤੇ ਟੋਰਾਂਟੋ ਮੈਟਰੋਪੋਲੀਟਨ ਯੂਨੀਵਰਸਿਟੀ ਸ਼ੁਰੂ ਕਰੇਗੀ ਕੋਰਸ