Welcome to Canadian Punjabi Post
Follow us on

24

April 2024
ਬ੍ਰੈਕਿੰਗ ਖ਼ਬਰਾਂ :
ਅਮਰੀਕਾ ਦੀ ਕੋਲੰਬੀਆ ਯੁਨੀਵਰਸਿਟੀ ਵਿਚ ਫਲਸਤੀਨ ਪੱਖੀ ਪ੍ਰਦਰਸ਼ਨ ਦੌਰਾਨ ਪ੍ਰਦਰਸ਼ਨਕਾਰੀ ਪੁਲਿਸ ਨਾਲ ਭਿੜੇ, 100 ਤੋਂ ਵਧ ਗ੍ਰਿਫਤਾਰਗੁਰਦੁਆਰਾ ਸ੍ਰੀ ਨਾਨਕ ਮਤਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੂੰ ਤੰਗ ਪ੍ਰੇਸ਼ਾਨ ਨਾ ਕਰੇ ਉਤਰਾਖੰਡ ਸਰਕਾਰ : ਐਡਵੋਕੇਟ ਧਾਮੀਨਾਸਾ ਦੇ ਵਾਇਜਰ-1 ਨੇ 24 ਅਰਬ ਕਿਲੋਮੀਟਰ ਤੋਂ ਸਿਗਨਲ ਭੇਜਿਆ, 46 ਸਾਲ ਪਹਿਲਾਂ ਕੀਤਾ ਸੀ ਲਾਂਚਰੂਸ ਦਾ ਉਪ ਰੱਖਿਆ ਮੰਤਰੀ ਰਿਸ਼ਵਤ ਲੈਂਦਿਆਂ ਕਾਬੂ, ਭ੍ਰਿਸ਼ਟਾਚਾਰ ਦੇ ਦੋਸ਼ ਵੀ ਲੱਗੇਤੀਜੀ ਪੁਲਾੜ ਯਾਤਰਾ ਲਈ ਸੁਨੀਤਾ ਵਿਲੀਅਮਜ਼ ਤਿਆਰ, 6 ਮਈ ਨੂੰ ਬੋਇੰਗ ਦੇ ਕੈਪਸੂਲ ਵਿੱਚ ਪੁਲਾੜ `ਚ ਜਾਣਗੇਪੱਛਮੀ ਮੀਡੀਆ ਭਾਰਤ ਦੀ ਆਲੋਚਨਾ ਕਰਕੇ ਚੋਣਾਂ ਨੂੰ ਪ੍ਰਭਾਵਿਤ ਕਰਨ ਦੀ ਕੋਸਿ਼ਸ਼ ਕਰ ਰਿਹਾ : ਵਿਦੇਸ਼ ਮੰਤਰੀ ਜੈਸ਼ੰਕਰਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀ
 
ਮਨੋਰੰਜਨ

ਜੈਕਲੀਨ ਨੇ ‘ਬੱਚਨ ਪਾਂਡੇ’ ਲਈ ਰੱਸੀ ਉੱਤੇ ਤੁਰਨਾ ਸਿੱਖਿਆ

March 21, 2021 11:00 PM

ਅਭਿਨੇਤਰੀ ਜੈਕਲੀਨ ਨੇ ਹਾਲ ਹੀ ਵਿੱਚ ਜੈਸਲਮੇਰ ਵਿੱਚ ਆਪਣੀ ਫਿਲਮ ‘ਬੱਚਨ ਪਾਂਡੇ’ ਦੀ ਸ਼ੂਟਿੰਗ ਪੂਰੀ ਕੀਤੀ ਹੈ। ਇਸ ਫਿਲਮ ਵਿਚਲੇ ਕਿਰਦਾਰ ਲਈ ਜੈਕਲੀਨ ਨੂੰ ਰੱਸੀ ਉੱਤੇ ਤੁਰਨ ਦੀ ਕਲਾ ਸਿੱਖਣੀ ਪਈ। ਇੱਕ ਪਤਲੀ ਤਾਰ ਜਾਂ ਰੱਸੀ ਉੱਤੇ ਤੁਰਨਾ ਇੱਕ ਹੁਨਰ ਹੈ ਅਤੇ ਬਹੁਤ ਸਾਰੇ ਦੇਸ਼ਾਂ ਵਿੱਚ ਸਥਾਨਕ ਲੋਕਾਂ ਵੱਲੋਂ ਇਸ ਕਲਾ ਦੀ ਪੇਸ਼ਕਾਰੀ ਕੀਤੀ ਜਾਂਦੀ ਹੈ। ਜੈਕਲੀਨ ਕਰੀਬ ਤਿੰਨ ਹਫਤੇ ਜੈਸਲਮੇਰ ਰਹੀ ਅਤੇ ਉਥੇ ਉਸ ਨੇ ਰੱਸੀ ਉੱਤੇ ਤੁਰਨ ਦੀ ਇਹ ਕਲਾ ਕਰੀਬ ਇੱਕ ਹਫਤੇ ਵਿੱਚ ਹੀ ਸਿੱਖ ਲਈ। ਨੇੜਲੇ ਸੂਤਰਾਂ ਨੇ ਦੱਸਿਆ, ‘‘ਇਹ ਸਿੱਖਣਾ ਇੱਕ ਮੁਸ਼ਕਲ ਕਹਾਂ ਹੈ, ਜਿੱਥੇ ਕਿਸੇ ਨੂੰ ਰੱਸੀ ਉੱਤੇ ਤੁਰਨ ਲਈ ਸਰੀਰ ਦਾ ਸਹੀ ਸੰਤੁਲਨ ਬਣਾ ਕੇ ਰੱਖਣ ਦੀ ਲੋੜ ਹੁੰਦੀ ਹੈ, ਜੋ ਜ਼ਮੀਨ ਤੋਂ ਤਕਰੀਬਨ ਅੱਠ ਤੋਂ 10 ਫੁੱਟ ਦੀ ਉਚਾਈ ਉੱਤੇ ਬੰਨ੍ਹੀ ਹੋਈ ਹੋਵੇ। ਜੈਕਲੀਨ ਨੇ ਇਹ ਕਲਾ ਆਸਾਨੀ ਨਾਲ ਸਿੱਖੀ।”
ਸੂਤਰਾਂ ਨੇ ਦੱਸਿਆ ਕਿ ਇਸ ਤੋਂ ਪਹਿਲਾਂ ਜੈਕਲੀਨ ਆਪਣੇ ਪੱਧਰ ਉੱਤੇ ਪੋਲ ਡਾਂਸ ਅਤੇ ਏਰੀਅਲ ਯੋਗਾ ਵੀ ਸਿੱਖ ਚੁੱਕੀ ਹੈ, ਜਿਸ ਨੇ ਉਸ ਨੂੰ ਇਸ ਕਲਾ ਲਈ ਸੰਤੁਲਨ ਬਣਾ ਕੇ ਰੱਖਣ ਵਿੱਚ ਮਦਦ ਕੀਤੀ। ਸੂਤਰਾਂ ਨੇ ਦਾਅਵਾ ਕੀਤਾ, ਉਸ ਨੇ ਕਈ ਹੈਰਾਨੀ ਜਨਕ ਸ਼ਾਟ ਦਿੱਤੇ ਅਤੇ ਇਹ ਕਲਾ ਸ਼ਾਨਦਾਰ ਤਰੀਕੇ ਨਾਲ ਸਿੱਖ ਕੇ ਸਭ ਦੀ ਬੋਲਤੀ ਬੰਦ ਕਰ ਦਿੱਤੀ। ਇਸ ਫਿਲਮ ਵਿੱਚ ਜੈਕਲੀਨ ਅਤੇ ਫਿਲਮ ਨਿਰਮਾਤਾ ਸਾਜਿਦ ਨਾਡਿਆਡਵਾਲਾ ਅੱਠਵੀਂ ਵਾਰ ਇਕੱਠੇ ਕੰਮ ਕਰ ਰਹੇ ਹਨ। ਫਰਹਦ ਸਾਮਜੀ ਦੇ ਨਿਰਦੇਸ਼ਨ ਹੇਠ ਬਣ ਰਹੀ ਫਿਲਮ ‘ਬੱਚਨ ਪਾਂਡੇ’ ਵਿੱਚ ਅਕਸ਼ੈ ਕੁਮਾਰ, ਕ੍ਰਿਤੀ ਸਨਨ ਵੀ ਕੰਮ ਕਰ ਰਹੇ ਹਨ। ਇਹ ਐਕਸ਼ਨ ਕਾਮੇਡੀ ਫਿਲਮ ਅਗਲੇ ਸਾਲ 26 ਜਨਵਰੀ ਨੂੰ ਸਿਨੇਮਾਘਰਾਂ ਵਿੱਚ ਰਿਲੀਜ਼ ਹੋਵੇਗੀ।

 
Have something to say? Post your comment
ਹੋਰ ਮਨੋਰੰਜਨ ਖ਼ਬਰਾਂ
ਬਿਗ ਬੌਸ 17 ਦੇ ਫਿਨਾਲੇ ਤੋਂ ਪਹਿਲਾਂ ਮੰਨਾਰਾ ਚੋਪੜਾ ਦੇ ਸਮਰਥਨ 'ਚ ਆਈ ਪ੍ਰਿਅੰਕਾ ਚੋਪੜਾ ਸਿਰਫ ਅਮਿਤਾਭ ਬੱਚਨ ਹੀ ਨਹੀਂ, ਇਨ੍ਹਾਂ 3 ਸਿਤਾਰਿਆਂ ਦੇ ਵੀ ਹਨ ਵਿਦੇਸ਼ਾਂ 'ਚ ਘਰ ਐਨੀਮਲ ਫਿਲਮ ਵਿਚਲੇ ਗੀਤ ਦਾ ਨਾਇਕ ਅਰਜਨ ਵੈਲੀ ਦੀ ਹੋ ਰਹੀ ਅੱਜ ਚਰਚਾ 'ਡ੍ਰੀਮ ਗਰਲ 2' ਨੇ ਦਿੱਤਾ ਬਾਏ 1 ਗੈਟ 1 ਟਿਕਟ ਦਾ ਆਫਰ ਸੰਨੀ ਦਿਓਲ ਤੋਂ ਬਾਅਦ ਧਰਮਿੰਦਰ ਦੇ ਇਕ ਹੋਰ ਪੋਤੇ ਦੀ ਬਾਲੀਵੁੱਡ 'ਚ ਸ਼ੁਰੂਆਤ ਸੀਮਾ ਹੈਦਰ ਅਤੇ ਸਚਿਨ ਉਤੇ ਬਣੇਗੀ ਫਿਲਮ 'ਕਰਾਚੀ ਟੂ ਨੋਇਡਾ' ਅਮੀਸ਼ਾ ਪਟੇਲ ਦਾ 'ਗਦਰ 3' ਦਾ ਹਿੱਸਾ ਬਣਨ ਤੋਂ ਇਨਕਾਰ, ਟਾਈਟੈਨਿਕ ਨਾਲ ਕੀਤੀ ਫਿਲਮ ਦੀ ਤੁਲਨਾ ਮੱਕਾ ਤੋਂ ਵਾਪਸ ਆਉਂਦੇ ਹੀ ਰਾਖੀ ਸਾਵੰਤ ਦਾ 'ਪਬਲੀਸਿਟੀ' ਡਰਾਮਾ, ਆਪਣੇ ਪਤੀ ਉਤੇ ਲਗਾਏ ਗੰਭੀਰ ਦੋਸ਼ 'ਪਠਾਨ’ ਦੀ ਸਫਲਤਾ ਤੋਂ ਬਹੁਤ ਖੁਸ਼ ਹੈ ਜਾਨ ਅਬਾਹਮ ਹੁਣ ਅਕਸ਼ੈ ਕੁਮਾਰ ਨਹੀਂ ਕਹਾਉਣਗੇ ਕੈਨੇਡੀਅਨ, ਲੈਣਗੇ ਭਾਰਤੀ ਨਾਗਰਿਕਤਾ