Welcome to Canadian Punjabi Post
Follow us on

28

March 2024
 
ਭਾਰਤ

ਮੈਕਸੀਕੋ ਦੀ ਸੁੰਦਰੀ ਦੇ ਸਿਰ ਸਜਿਆ ਵਿਸ਼ਵ ਸੁੰਦਰੀ ਦਾ ਤਾਜ

December 09, 2018 04:31 PM

ਨਵੀਂ ਦਿੱਲੀ, 9 ਦਸੰਬਰ (ਪੋਸਟ ਬਿਊਰੋ)- ਸਾਲ 2018 ਦਾ ਵਿਸ਼ਵ ਸੁੰਦਰੀ ਦਾ ਖਿਤਾਬ ਇਸ ਵਾਰ ਮੈਕਸਿਕੋ ਦੀ ਸੁੰਦਰੀ ਵੇਨੀਸਾ ਪੋਨਸ ਡਿ ਲਿਓਨ ਨੇ ਜਿੱਤਿਆ। ਚੀਨ ਦੇ ਸ਼ਹਿਰ 'ਚ ਕਰਵਾਏ ਗਏ ਪ੍ਰੋਗਰਾਮ 'ਚ ਪਿਛਲੇ ਸਾਲ ਦੀ ਜੇਤੂ ਮਾਨੁਸ਼ੀ ਛਿੱਲਰ ਨੇ ਵਨੀਸਾ ਨੂੰ ਮਿਸ ਵਰਲਡ-2018 ਦਾ ਤਾਜ ਪਹਿਨਾਇਆ। ਥਾਈਲੈਂਡ ਦੀ ਨਿਕੋਲਿਨ ਪਿਚਪਾ ਲਿਮਸਨੁਕਨ (20) ਦੂਜੇ ਨੰਬਰ 'ਤੇ ਰਹੀ। ਮਿਸ ਇੰਡੀਆ ਅਨੁਯਿਤੀ ਵਾਸ ਨੇ ਟਾਪ 30 ਵਿਚ ਤਾਂ ਥਾਂ ਬਣਾਈ ਪਰ ਉਹ ਅੰਤਿਮ 12 ਵਿਚ ਨਾ ਪੁੱਜ ਸਕੀ।

 
Have something to say? Post your comment
ਹੋਰ ਭਾਰਤ ਖ਼ਬਰਾਂ
ਗੋਵਿੰਦਾ ਵੀ ਸਿਆਸਤ 'ਚ ਉਤਰੇ, ਸਿ਼ਵ ਸੈਨਾ ਸਿ਼ੰਦੇ 'ਚ ਹੋਏ ਸ਼ਾਮਿਲ ਜੇ ਲੋੜ ਪਈ ਤਾਂ ਅਗਨੀਵੀਰ ਯੋਜਨਾ 'ਚ ਬਦਲਾਅ ਕਰਾਂਗੇ : ਰਾਜਨਾਥ ਸਿੰਘ ਦੇਸ਼ ਦੀਆਂ ਅਮੀਰ ਔਰਤਾਂ ਵਿਚੋਂ ਸਭ ਤੋਂ ਅਮੀਰ ਔਰਤ ਸਾਵਿਤਰੀ ਜਿੰਦਲ ਭਾਜਪਾ `ਚ ਹੋਏ ਸ਼ਾਮਲ ਨਹੀਂ ਦਿਖਾਵਾਂਗੇ ਗੁੰਮਰਾਹਕੁੰਨ ਇਸ਼ਤਿਹਾਰ, ਪਤੰਜਲੀ ਨੇ ਸੁਪਰੀਮ ਕੋਰਟ ਤੋਂ ਮੰਗੀ ਮੁਆਫੀ ਈਡੀ ਨੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਕੀਤਾ ਗ੍ਰਿਫ਼ਤਾਰ ਸੁਪਰੀਮ ਕੋਰਟ ਨੇ ਕੀਤਾ ਬਾਬਾ ਰਾਮਦੇਵ ਅਤੇ ਆਚਾਰੀਆ ਬਾਲਕ੍ਰਿਸ਼ਨ ਨੂੰ ਨੋਟਿਸ ਜਾਰੀ, ਪੁੱਛਿਆ, ਮਾਣਹਾਨੀ ਦੀ ਕਾਰਵਾਈ ਕਿਉਂ ਨਾ ਕੀਤੀ ਜਾਵੇੇ ਨੌਜਵਾਨ ਵਿਗਿਆਨਕਾਂ ਲਈ ਕੁਰੂਕਸ਼ੇਤਰ ਯੂਨੀਵਰਸਿਟੀ ਨੇ ਰਾਜੀਬ ਗੋਇਲ ਪੁਰਸਕਾਰ ਦਾ ਕੀਤਾ ਐਲਾਨ ਝਾਰਖੰਡ ਦੇ ਸਾਬਕਾ ਮੁੱਖ ਮੰਤਰੀ ਹੇਮੰਤ ਸੋਰੇਨ ਦੀ ਭਾਬੀ ਸੀਤਾ ਸੋਰੇਨ ਭਾਜਪਾ `ਚ ਸ਼ਾਮਲ ਸੀਏਏ ਖਿਲਾਫ ਅਰਵਿੰਦ ਕੇਜਰੀਵਾਲ ਫਿਰ ਬੋਲੇ: ਦੇਸ਼ ਦੇ ਟੈਕਸ ਦਾ ਪੈਸਾ ਪਾਕਿਸਤਾਨੀਆਂ 'ਤੇ ਖਰਚ ਨਹੀਂ ਹੋਣ ਦੇਵਾਂਗੇ ਦਰਭੰਗਾ ਸਰਹੱਦ 'ਤੇ 8.65 ਕਰੋੜ ਰੁਪਏ ਦੀ ਕੀਮਤ ਦਾ 13.27 ਕਿਲੋ ਸੋਨਾ ਕਾਰ ਵਿਚੋਂ ਮਿਲਿਆ