Welcome to Canadian Punjabi Post
Follow us on

02

July 2025
 
ਅੰਤਰਰਾਸ਼ਟਰੀ

ਰਵੀ ਸਿੰਘ ਦੀ ਸਿਹਤ ਖਰਾਬ, ਦੋਵੇਂ ਗੁਰਦੇ ਠੀਕ ਤਰ੍ਹਾਂ ਕੰਮ ਨਹੀਂ ਕਰ ਰਹੇ, ਹੋਵੇਗਾ ਆਪ੍ਰੇਸ਼ਨ

April 08, 2021 08:39 PM

 

ਨਵੀਂ ਦਿੱਲੀ, 8 ਅਪ੍ਰੈਲ (ਪੋਸਟ ਬਿਊਰੋ): ਖਾਲਸਾ ਏਡ ਰਾਹੀਂ ਅੰਤਰਰਾਸ਼ਟਰੀ ਪੱਧਰ ’ਤੇ ਸਮਾਜ ਸੇਵੀ ਕੰਮਾਂ ਵਿਚ ਅਹਿਮ ਯੋਗਦਾਨ ਪਾਉਣ ਵਾਲੇ ਰਵੀ ਸਿੰਘ ਦੀ ਸਿਹਤ ਇਨ੍ਹੀਂ ਦਿਨੀਂ ਠੀਕ ਨਹੀਂ ਹੈ। ਸੋਸ਼ਲ ਮੀਡੀਆ ’ਤੇ ਆਪਣੀ ਸਿਹਤ ਵਿਗੜਨ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਰਵੀ ਸਿੰਘ ਨੇ ਦੱਸਿਆ ਕਿ ਪਿਛਲੇ ਦੋ ਸਾਲਾਂ ਤੋਂ ਮੇਰੇ ਦੋਵੇਂ ਗੁਰਦੇ ਠੀਕ ਤਰ੍ਹਾਂ ਕੰਮ ਨਹੀਂ ਕਰ ਰਹੇ ਹਨ ਅਤੇ ਅੱਜ ਮੇਰਾ ਪਹਿਲਾ ਆਪ੍ਰੇਸ਼ਨ ਹੈ ਤੇ ਮੈਨੂੰ ਉਮੀਦ ਹੈ ਕਿ ਗੁਰੂ ਸਾਹਿਬ ਦੀ ਕ੍ਰਿਪਾ ਨਾਲ ਮੈਂ ਜਲਦੀ ਠੀਕ ਹੋ ਜਾਵਾਂਗਾ। ਰਵੀ ਸਿੰਘ ਨੇ ਇਹ ਵੀ ਕਿਹਾ ਕਿ ਮੈਨੂੰ ਉਮੀਦ ਹੈ ਕਿ ਮੈਂ ਆਪ੍ਰੇਸ਼ਨ ਤੋਂ ਬਾਅਦ ਅਗਲੇ 48 ਘੰਟਿਆਂ ਵਿਚ ਤੁਹਾਡੇ ਨਾਲ ਆਪਣੀ ਸਿਹਤ ਬਾਰੇ ਹੋਰ ਜਾਣਕਾਰੀ ਸਾਂਝੀ ਕਰਾਂਗਾ।

 

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਈਰਾਨ ਦੇ ਵਿਦੇਸ਼ ਮੰਤਰੀ ਅੱਬਾਸ ਅਰਾਘਚੀ ਨੇ ਟਰੰਪ ਨੂੰ ਦਿੱਤੀ ਚਿਤਾਵਨੀ ਸੰਯੁਕਤ ਰਾਸ਼ਟਰ ਦੀ ਏਜੰਸੀ ਨੇ ਕਿਹਾ- ਈਰਾਨ ਕੋਲ ਐਟਮ ਬੰਬ ਬਣਾਉਣ ਲਈ ਯੂਰੇਨੀਅਮ ਮੌਜ਼ੂਦ ਪਾਕਿਸਤਾਨ ਨੇ ਭਾਰਤ 'ਤੇ ਆਤਮਘਾਤੀ ਬੰਬ ਹਮਲੇ ਦਾ ਲਾਇਆ ਦੋਸ਼, ਭਾਰਤ ਨੇ ਕੀਤਾ ਰੱਦ ਦਿਲਜੀਤ ਦੀ ‘ਸਰਦਾਰ ਜੀ 3’ ਨੂੰ ਪਾਕਿਸਤਾਨ ਦੇ ਤਿੰਨ ਸੈਂਸਰ ਬੋਰਡਾਂ ਨੇ ਦਿੱਤੀ ਮਨਜ਼ੂਰੀ ਯੂਐੱਨ ’ਚ ਪਾਕਿ ਦੀਆਂ ਸਰਹੱਦ ਪਾਰ ਅੱਤਵਾਦ ਤੋਂ ਧਿਆਨ ਭਟਕਾਉਣ ਦੀਆਂ ਕੋਸਿ਼ਸ਼ਾਂ `ਤੇ ਭਾਰਤ ਨੇ ਜਤਾਇਆ ਇਤਰਾਜ਼ ਚੀਨ ਦੇ ਰਾਸ਼ਟਰਪਤੀ ਸ਼ੀ ਜਿਨਪਿੰਗ ਬ੍ਰਾਜ਼ੀਲ ਵਿੱਚ ਬ੍ਰਿਕਸ ਸੰਮੇਲਨ ਵਿੱਚ ਨਹੀਂ ਹੋਣਗੇ ਸ਼ਾਮਿਲ ਅਮਰੀਕਾ ਇਜ਼ਰਾਈਲ ਨੂੰ ਬਚਾਉਣ ਲਈ ਜੰਗ ਵਿੱਚ ਕੁੱਦਿਆ : ਖਾਮੇਨੇਈ ਮੈਕਸੀਕੋ ਵਿੱਚ ਇੱਕ ਤਿਉਹਾਰ ਦੌਰਾਨ ਹੋਈ ਗੋਲੀਬਾਰੀ, 12 ਲੋਕਾਂ ਦੀ ਮੌਤ, 20 ਜ਼ਖਮੀ ਰਾਜਨਾਥ ਐੱਸਸੀਓ ਵਿੱਚ ਪਾਕਿਸਤਾਨੀ ਰੱਖਿਆ ਮੰਤਰੀ ਨੂੰ ਨਹੀਂ ਮਿਲੇ, ਸਾਂਝੇ ਦਸਤਾਵੇਜ਼ `ਤੇ ਭਾਰਤ ਨੇ ਦਸਤਖਤ ਕਰਨ ਤੋਂ ਕੀਤਾ ਇਨਕਾਰ ਐੱਨਐੱਸਏ ਡੋਵਾਲ ਨੇ ਚੀਨੀ ਵਿਦੇਸ਼ ਮੰਤਰੀ ਨਾਲ ਕੀਤੀ ਮੁਲਾਕਾਤ, ਕਿਹਾ- ਅੱਤਵਾਦ ਦਾ ਮੁਕਾਬਲਾ ਕਰਨਾ ਜ਼ਰੂਰੀ