Welcome to Canadian Punjabi Post
Follow us on

26

September 2024
 
ਮਨੋਰੰਜਨ

ਹਲਕਾ ਫੁਲਕਾ

April 09, 2021 08:33 AM

ਇੱਕ ਵਿਅਕਤੀ (ਸੁੰਦਰ ਨਰਸ ਨੂੰ), ‘‘ਮੈਂ ਤੁਹਾਨੂੰ ਪਹਿਲਾਂ ਕਿਤੇ ਦੇਖਿਆ ਹੈ ਅਤੇ ਤੁਹਾਡੇ ਨਾਲ ਘੁਲ ਮਿਲ ਕੇ ਗੱਲਾਂ ਵੀ ਕੀਤੀਆਂ ਹਨ, ਪਰ ਯਾਦ ਨਹੀਂ ਆ ਰਿਹਾ ਕਿ ਕਿੱਥੇ ਦੇਖਿਆ ਹੈ।”

ਨਰਸ, ‘‘ਤੁਸੀਂ ਮੈਨੂੰ ਜ਼ਰੂਰ ਦੇਖਿਆ ਹੋਵੇਗਾ ਅਤੇ ਗੱਲਾਂ ਵੀ ਕੀਤੀਆਂ ਹੋਣਗੀਆਂ। ਇਸ ਤੋਂ ਪਹਿਲਾਂ ਮੈਂ ਪਾਗਲਾਂ ਦੇ ਹਸਪਤਾਲ ਵਿੱਚ ਨਰਸ ਸੀ, ਪਿਛਲੇ ਦਿਨੀਂ ਮੇਰਾ ਏਥੇ ਤਬਾਦਲਾ ਹੋਇਆ ਹੈ।”
*********
ਰੋਗੀ, ‘‘ਡਾਕਟਰ ਸਾਹਿਬ, ਕੀ ਮੈਂ ਰੋਗ ਮੁਕਤ ਹੋ ਗਿਆ ਹਾਂ?”
ਜਵਾਬ ਮਿਲਿਆ, ‘‘ਬੇਟਾ, ਡਾਕਟਰ ਸਾਹਿਬ ਤਾਂ ਧਰਤੀ ਉੱਤੇ ਰਹਿ ਗਏ। ਮੈਂ ਚਿਤਰ ਗੁਪਤ ਹਾਂ।”
*********
ਰਾਜੂ ਨਵਾਂ ਕਲਰ ਟੀ ਵੀ ਲਿਆਇਆ ਅਤੇ ਪਾਣੀ ਵਿੱਚ ਡੁਬੋਣ ਲੱਗਾ।
ਪੰਕਜ ਨੇ ਪੁੱਛਿਆ, ‘‘ਇਹ ਤੂੰ ਕੀ ਕਰ ਰਿਹਾ ਏਂ?”
ਰਾਜੂ, ‘‘ਚੈੱਕ ਕਰ ਰਿਹਾ ਸੀ ਕਿ ਰੰਗ ਤਾਂ ਨਹੀਂ ਲੱਥ ਰਿਹਾ, ਅਜੇ ਗਾਰੰਟੀ ਹੈ ਇਸ ਦੀ।”

 
Have something to say? Post your comment
ਹੋਰ ਮਨੋਰੰਜਨ ਖ਼ਬਰਾਂ
ਦਿਲਜੀਤ ਦੀ ਫਿ਼ਲਮ 'ਪੰਜਾਬ 95' `ਤੇ ਸੈਂਸਰ ਬੋਰਡ ਵੱਲੋਂ 120 ਕੱਟ ਲਾਉਣ ਦਾ ਹੁਕਮ ਗੁਰਦਾਸ ਮਾਨ ਦੀ ਨਵੀਂ ਐਲਬਮ ਦਾ ਨਵਾਂ ਗੀਤ 'ਮੈਂ ਹੀ ਝੂਠੀ' 5 ਸਤੰਬਰ ਨੂੰ ਹੋਵੇਗਾ ਰਿਲੀਜ਼ ਜਸਟਿਨ ਬੀਬਰ ਬਣੇ ਪਿਤਾ, ਇੰਸਟਾਗਰਾਮ `ਤੇ ਜੋੜੇ ਨੇ ਜੈਕ ਬਲੂਜ ਬੀਬਰ ਦੇ ਜਨਮ ਦੀ ਪਾਈ ਪੋਸਟ ਸਿਨੇਮਾਘਰਾਂ 'ਚ ਧੂੰਮਾਂ ਪਾਉਣ ਤੋਂ ਬਾਅਦ ਹੁਣ OTT `ਤੇ 'ਮੁੰਜਿਆ' ਕਰੇਗੀ ਧਮਾਕਾ ਸ਼ਰਧਾ ਕਪੂਰ ਇੰਸਟਾਗ੍ਰਾਮ 'ਤੇ ਤੀਜੀ ਸਭ ਤੋਂ ਵੱਧ ਫਾਲੋ ਕੀਤੀ ਗਈ ਭਾਰਤੀ ਬਣੇ, ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਰਿਕਾਰਡ ਤੋੜਿਆ ਜਦੋਂ ਇੱਕ ਪ੍ਰਸੰਸਕ ਔਰਤ ਦਾ ਹੱਥ ਹੇਮਾ ਮਾਲਿਨੀ ਨੂੰ ਲੱਗਾ ਤਾਂ ਬੇਚੈਨ ਹੋਈ ਹੇਮਾ, ਚਿੜਕੇ ਕਿਹਾ-ਹੱਥ ਨਾ ਲਾਓ ਸ਼ਿਲੋਹ ਜੋਲੀ ਨੇ ਆਧਿਕਾਰਿਕ ਤੌਰ `ਤੇ ਪਿਤਾ ਬਰੈਡ ਪਿਟ ਦਾ ਉਪਨਾਮ ਹਟਾਇਆ ਪੈਰਿਸ ਓਲੰਪਿਕ ਦੇ ਸਮਾਪਤੀ ਸਮਾਰੋਹ ਮੌਕੇ ਟੌਮ ਕਰੂਜ਼ ਨੇ ਕੀਤੇ ਸ਼ਾਨਦਾਰ ਸਟੰਟ, ਦੇਖਕੇ ਹਰ ਕੋਈ ਹੈਰਾਨ ਅੱਤਵਾਦੀ ਹਮਲੇ ਦੇ ਸ਼ੱਕ ਕਾਰਨ ਟੇਲਰ ਸਵਿਫ਼ਟ ਦੇ ਵਿਏਨਾ ਸੰਗੀਤ ਪ੍ਰੋਗਰਾਮ ਰੱਦ ਬਿਗ ਬੌਸ 17 ਦੇ ਫਿਨਾਲੇ ਤੋਂ ਪਹਿਲਾਂ ਮੰਨਾਰਾ ਚੋਪੜਾ ਦੇ ਸਮਰਥਨ 'ਚ ਆਈ ਪ੍ਰਿਅੰਕਾ ਚੋਪੜਾ