Welcome to Canadian Punjabi Post
Follow us on

26

April 2024
ਬ੍ਰੈਕਿੰਗ ਖ਼ਬਰਾਂ :
ਮੁੱਖ ਸਕੱਤਰ ਅਨੁਰਾਗ ਵਰਮਾ ਵੱਲੋਂ ਖੰਨਾ ਅਨਾਜ ਮੰਡੀ ਦਾ ਦੌਰਾ, ਕਣਕ ਦੇ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾਮੁੱਖ ਮੰਤਰੀ ਭਗਵੰਤ ਮਾਨ ਨੇ ਪਵਿੱਤਰ ਨਗਰੀ ਅੰਮ੍ਰਿਤਸਰ ਦੇ ਧਾਰਮਿਕ ਸਥਾਨਾਂ 'ਤੇ ਟੇਕਿਆ ਮੱਥਾਰਾਜੂ ਸ਼ੂਟਰ ਫਰਾਰ ਮਾਮਲਾ: ਪੰਜਾਬ ਪੁਲਿਸ ਨੇ ਫਰਾਰ ਗੈਂਗਸਟਰ ਤੇ ਉਸ ਦੇ 10 ਗੁਰਗਿਆਂ ਨੂੰ ਪੰਜਾਬ ਤੇ ਜੰਮੂ-ਕਸ਼ਮੀਰ ਦੇ ਵੱਖ-ਵੱਖ ਹਿੱਸਿਆਂ ਤੋਂ ਕੀਤਾ ਗਿ੍ਰਫ਼ਤਾਰਇੰਟਰਨੈਸ਼ਨਲ ਸਟੂਡੈਂਟਸ ਦੇ ਭਵਿੱਖ ਨੂੰ ਲੈ ਕੇ ਸਿੱਖ ਜਥੇਬੰਦੀਆਂ ਨੇ ਪ੍ਰਗਟਾਈ ਚਿੰਤਾਆਸਟ੍ਰੇਲੀਆ ਦੇ ਤੱਟ 'ਤੇ ਫਸੀਆਂ 160 ਪਾਇਲਟ ਵ੍ਹੇਲ ਮੱਛੀਆਂ, 29 ਦੀ ਹੋਈ ਮੌਤ, 130 ਨੂੰ ਬਚਾਇਆਬੰਗਲਾਦੇਸ਼ ਸਾਡੇ ਤੋਂ ਅੱਗੇ ਨਿਕਲ ਗਿਆ ਹੈ : ਸ਼ਾਹਬਾਜ਼ ਸ਼ਰੀਫਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ
 
ਮਨੋਰੰਜਨ

ਹਲਕਾ ਫੁਲਕਾ

April 15, 2021 12:51 AM

ਵਸੀਮ ਰੋ ਰਿਹਾ ਸੀ।
ਪਾਪਾ, ‘‘ਕਿਉਂ ਰੋ ਰਿਹਾ ਏਂ ਬੇਟਾ?”
ਵਸੀਮ, ‘‘ਮੇਰੇ 100 ਰੁਪਏ ਗੁੰਮ ਹੋ ਗਏ।”
ਪਾਪਾ, ‘‘ਕੋਈ ਗੱਲ ਨਹੀਂ, ਇਹ ਲੈ 100 ਰੁਪਏ। ਇਨ੍ਹਾਂ ਨੂੰ ਸੰਭਾਲ ਕੇ ਰੱਖ।”
ਵਸੀਮ ਹੋਰ ਜ਼ੋਰ ਨਾਲ ਰੋਣ ਲੱਗਾ।
ਪਾਪਾ, ‘‘ਕੀ ਹੋਇਆ?”
ਵਸੀਮ, ‘‘ਪਹਿਲਾਂ ਪਤਾ ਹੁੰਦਾ ਤਾਂ 1000 ਰੁਪਏ ਕਹਿੰਦਾ।”
*********
ਇੱਕ ਵਾਰ ਕੁਮਾਰ ਮਾਈਕ੍ਰੋਸਾਫਟ ਕੰਪਨੀ ਵਿੱਚ ਇੰਟਰਵਿਊ ਦੇਣ ਗਿਆ।
ਇੰਟਰਵਿਊ ਲੈਣ ਵਾਲਾ, ‘‘ਜਾਵਾ ਦੇ ਚਾਰ ਰੂਪ ਦੱਸੋ।”
ਕੁਮਾਰ, ‘ਮਰ ਜਾਵਾਂ, ਮਿਟ ਜਾਵਾਂ, ਲੁਟ ਜਾਵਾਂ ਅਤੇ ਸਦਕੇ ਜਾਵਾਂ।”
ਇੰਟਰਵਿਊ ਲੈਣ ਵਾਲਾ, ‘‘ਸਾਬਾਸ਼! ਏਥੋਂ ਸਿੱਧਾ ਘਰ ਜਾਵਾਂ ਕਹਿ ਕੇ ਵਾਪਸ ਤੁਰ ਪਓ।”
*********
ਮੱਛਰਾਂ ਤੋਂ ਤੰਗ ਆ ਕੇ ਪੰਮਾ ਦਵਾਈਆਂ ਦੀ ਦੁਕਾਨ ਉੱਤੇ ਗਿਆ।
ਕੈਮਿਸਟ, ‘‘ਹਾਂ ਜੀ ਦੱਸੋ ਕੀ ਚਾਹੀਦਾ ਹੈ?”
ਪੰਮਾ, ‘‘ਜ਼ਹਿਰ ਦੀ ਗੋਲੀ।”
ਕੈਮਿਸਟ, ‘‘ਕਿਉਂ?”
ਪੰਮਾ, ‘‘ਰਾਤ ਮੱਛਰ ਬਹੁਤ ਕੱਟਦੇ ਹਨ। ਖਾ ਕੇ ਸੌਂਵਾਗਾ। ਕੱਟਣਗੇ ਤਾਂ ਕੰਬਖਤ ਸਾਰੇ ਮਰ ਜਾਣਗੇ।”

 
Have something to say? Post your comment
ਹੋਰ ਮਨੋਰੰਜਨ ਖ਼ਬਰਾਂ
ਬਿਗ ਬੌਸ 17 ਦੇ ਫਿਨਾਲੇ ਤੋਂ ਪਹਿਲਾਂ ਮੰਨਾਰਾ ਚੋਪੜਾ ਦੇ ਸਮਰਥਨ 'ਚ ਆਈ ਪ੍ਰਿਅੰਕਾ ਚੋਪੜਾ ਸਿਰਫ ਅਮਿਤਾਭ ਬੱਚਨ ਹੀ ਨਹੀਂ, ਇਨ੍ਹਾਂ 3 ਸਿਤਾਰਿਆਂ ਦੇ ਵੀ ਹਨ ਵਿਦੇਸ਼ਾਂ 'ਚ ਘਰ ਐਨੀਮਲ ਫਿਲਮ ਵਿਚਲੇ ਗੀਤ ਦਾ ਨਾਇਕ ਅਰਜਨ ਵੈਲੀ ਦੀ ਹੋ ਰਹੀ ਅੱਜ ਚਰਚਾ 'ਡ੍ਰੀਮ ਗਰਲ 2' ਨੇ ਦਿੱਤਾ ਬਾਏ 1 ਗੈਟ 1 ਟਿਕਟ ਦਾ ਆਫਰ ਸੰਨੀ ਦਿਓਲ ਤੋਂ ਬਾਅਦ ਧਰਮਿੰਦਰ ਦੇ ਇਕ ਹੋਰ ਪੋਤੇ ਦੀ ਬਾਲੀਵੁੱਡ 'ਚ ਸ਼ੁਰੂਆਤ ਸੀਮਾ ਹੈਦਰ ਅਤੇ ਸਚਿਨ ਉਤੇ ਬਣੇਗੀ ਫਿਲਮ 'ਕਰਾਚੀ ਟੂ ਨੋਇਡਾ' ਅਮੀਸ਼ਾ ਪਟੇਲ ਦਾ 'ਗਦਰ 3' ਦਾ ਹਿੱਸਾ ਬਣਨ ਤੋਂ ਇਨਕਾਰ, ਟਾਈਟੈਨਿਕ ਨਾਲ ਕੀਤੀ ਫਿਲਮ ਦੀ ਤੁਲਨਾ ਮੱਕਾ ਤੋਂ ਵਾਪਸ ਆਉਂਦੇ ਹੀ ਰਾਖੀ ਸਾਵੰਤ ਦਾ 'ਪਬਲੀਸਿਟੀ' ਡਰਾਮਾ, ਆਪਣੇ ਪਤੀ ਉਤੇ ਲਗਾਏ ਗੰਭੀਰ ਦੋਸ਼ 'ਪਠਾਨ’ ਦੀ ਸਫਲਤਾ ਤੋਂ ਬਹੁਤ ਖੁਸ਼ ਹੈ ਜਾਨ ਅਬਾਹਮ ਹੁਣ ਅਕਸ਼ੈ ਕੁਮਾਰ ਨਹੀਂ ਕਹਾਉਣਗੇ ਕੈਨੇਡੀਅਨ, ਲੈਣਗੇ ਭਾਰਤੀ ਨਾਗਰਿਕਤਾ