Welcome to Canadian Punjabi Post
Follow us on

19

September 2024
ਬ੍ਰੈਕਿੰਗ ਖ਼ਬਰਾਂ :
ਪਾਬਲੋ ਰੋਡਰੀਗੇਜ ਦੇ ਮੰਤਰੀ ਮੰਡਲ ਤੋਂ ਅਸਤੀਫਾ ਦੇਣ ਤੋਂ ਬਾਅਦ ਪ੍ਰਧਾਨ ਮੰਤਰੀ ਟਰੂਡੋ ਨੇ ਅਨੀਤਾ ਆਨੰਦ ਨੂੰ ਟਰਾਂਸਪੋਰਟ ਮੰਤਰੀ ਕੀਤਾ ਨਿਯੁਕਤਜਦੋਂ ਇੱਕ ਗੋਰੇ ਪ੍ਰਦਰਸ਼ਨਕਾਰੀ ਨੇ NDP ਆਗੂ ਜਗਮੀਤ ਸਿੰਘ ਨੂੰ 'corrupted bastard' ਕਿਹਾ ਤਾਂ..ਜਗਮੀਤ ਸਿੰਘ ਬੋਲੇ- ਮੇਰੇ ਸਾਹਮਣੇ ਕਹੋਪੰਜਾਬ ਦੇ ਨੌਜਵਾਨ ਦੀ ਬ੍ਰਿਟਸ਼ ਆਰਮੀ 'ਚ ਹੋਈ ਚੋਣਦੁਨੀਆਂ ਦੀ ਕੋਈ ਵੀ ਤਾਕਤ ਜੰਮੂ ਕਸ਼ਮੀਰ ’ਚ ਧਾਰਾ 370 ਨੂੰ ਵਾਪਿਸ ਨਹੀਂ ਲਿਆ ਸਕਦੀ : ਪ੍ਰਧਾਨ ਮੰਤਰੀਰਾਹੁਲ ਗਾਂਧੀ ਨੂੰ ਅੱਤਵਾਦੀ ਕਹਿਣ 'ਤੇ ਕੇਂਦਰੀ ਮੰਤਰੀ ਬਿੱਟੂ ਖਿਲਾਫ ਐੱਫ.ਆਈ.ਆਰ.ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ ਨੇ 17 ਨਵੇਂ ਸਹਾਇਕ ਇੰਜੀਨੀਅਰਾਂ ਨੂੰ ਨਿਯੁਕਤੀ ਪੱਤਰ ਸੌਂਪੇਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਵੱਲੋਂ ਪਰਮਿਟਾਂ ਦੀ ਗ਼ੈਰ-ਕਾਨੂੰਨੀ ਕਲੱਬਿੰਗ ਵਿਰੁੱਧ ਸਖ਼ਤ ਕਾਰਵਾਈਮੁੱਖ ਮੰਤਰੀ ਦੇ ਸੁਹਿਰਦ ਯਤਨਾਂ ਸਦਕਾ ਹੁਣ ਪੰਜਾਬ ਵਿੱਚ ਬਣਨਗੇ ਲਗਜ਼ਰੀ ਕਾਰ ਕੰਪਨੀ ਬੀ.ਐਮ.ਡਬਲਿਊ. ਦੇ ਪਾਰਟਸ
 
ਮਨੋਰੰਜਨ

ਸ਼ਾਹਿਦ ਦੇ ਨਾਲ ਕੰਮ ਕਰਦੀ ਨਜ਼ਰ ਆਏਗੀ ਰਾਸ਼ੀ ਖੰਨਾ

April 15, 2021 12:53 AM

ਦੱਖਣ ਭਾਰਤੀ ਅਭਿਨੇਤਰੀ ਰਾਸ਼ੀ ਖੰਨਾ ਡਾਇਰੈਕਟਰ ਰਾਜ ਅਤੇ ਡੀ ਕੇ ਦੀ ਥ੍ਰਿਲਰ ਸੀਰੀਜ਼ ਦੇ ਨਾਲ ਆਪਣੀ ਡਿਜੀਟਲ ਡੈਬਿਊ ਕਰਨ ਲਈ ਤਿਆਰ ਹੈ। ਇਸ ਸੀਰੀਜ਼ ਵਿੱਚ ਉਸ ਨਾਲ ਸ਼ਾਹਿਦ ਕਪੂਰ ਅਤੇ ਵਿਜੇ ਸੇਤੁਪਤੀ ਨਜ਼ਰ ਆਉਣਗੇ। ਰਾਸ਼ੀ ਖੰਨਾ ਹੁਣ ਇਸ ਸੀਰੀਜ਼ ਦੇ ਦੂਸਰੇ ਸ਼ਡਿਊਲ ਦੇ ਲਈ ਗੋਆ ਪਹੁੰਚ ਚੁੱਕੀ ਹੈ।
ਗੋਆ ਸ਼ੂਟਿੰਗ ਦੇ ਬਾਰੇ ਰਾਸ਼ੀ ਦਾ ਮੰਨਣਾ ਹੈ ਕਿ ‘‘ਇਸ ਤਰ੍ਹਾਂ ਦੀ ਸੀਰੀਜ਼ ਦੇ ਲਈ ਸ਼ੂਟਿੰਗ ਕਰਨਾ ਮੇਰੇ ਲਈ ਬਹੁਤ ਮਜ਼ੇਦਾਰ ਰਿਹਾ ਹੈ। ਮੈਂ ਇਸ ਗੱਲ ਤੋਂ ਉਤਸ਼ਾਹਤ ਹਾਂ ਕਿ ਦੂਸਰਾ ਸ਼ਡਿਊਲ ਵੀ ਰੋਮਾਂਚ ਨਾਲ ਭਰਪੂਰ ਹੋਵੇਗਾ। ਰਾਜ ਐਂਡ ਡੀ ਕੇ ਦੇ ਨਿਰਦੇਸ਼ਨ ਕੀਤੇ ਜਾਣ ਦਾ ਅਨੁਭਵ ਸ਼ਾਨਦਾਰ ਹੈ ਅਤੇ ਸ਼ਾਹਿਦ ਅਤੇ ਵਿਜੇ ਵਰਗੇ ਸਿਤਾਰਿਆਂ ਦੇ ਨਲਾ ਕੰਮ ਕਰਨ ਦੇ ਲਈ ਮੈਂ ਬੇਹੱਦ ਉਤਸ਼ਾਹਤ ਹਾਂ। ਮੈਂ ਦੂਸਰੇ ਸ਼ਡਿਊਲ ਦੀ ਸ਼ੁਰੂਆ ਕਰਨ ਦੇ ਲਈ ਤਿਆਰ ਹਾਂ।”

 

 
Have something to say? Post your comment
ਹੋਰ ਮਨੋਰੰਜਨ ਖ਼ਬਰਾਂ
ਗੁਰਦਾਸ ਮਾਨ ਦੀ ਨਵੀਂ ਐਲਬਮ ਦਾ ਨਵਾਂ ਗੀਤ 'ਮੈਂ ਹੀ ਝੂਠੀ' 5 ਸਤੰਬਰ ਨੂੰ ਹੋਵੇਗਾ ਰਿਲੀਜ਼ ਜਸਟਿਨ ਬੀਬਰ ਬਣੇ ਪਿਤਾ, ਇੰਸਟਾਗਰਾਮ `ਤੇ ਜੋੜੇ ਨੇ ਜੈਕ ਬਲੂਜ ਬੀਬਰ ਦੇ ਜਨਮ ਦੀ ਪਾਈ ਪੋਸਟ ਸਿਨੇਮਾਘਰਾਂ 'ਚ ਧੂੰਮਾਂ ਪਾਉਣ ਤੋਂ ਬਾਅਦ ਹੁਣ OTT `ਤੇ 'ਮੁੰਜਿਆ' ਕਰੇਗੀ ਧਮਾਕਾ ਸ਼ਰਧਾ ਕਪੂਰ ਇੰਸਟਾਗ੍ਰਾਮ 'ਤੇ ਤੀਜੀ ਸਭ ਤੋਂ ਵੱਧ ਫਾਲੋ ਕੀਤੀ ਗਈ ਭਾਰਤੀ ਬਣੇ, ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਰਿਕਾਰਡ ਤੋੜਿਆ ਜਦੋਂ ਇੱਕ ਪ੍ਰਸੰਸਕ ਔਰਤ ਦਾ ਹੱਥ ਹੇਮਾ ਮਾਲਿਨੀ ਨੂੰ ਲੱਗਾ ਤਾਂ ਬੇਚੈਨ ਹੋਈ ਹੇਮਾ, ਚਿੜਕੇ ਕਿਹਾ-ਹੱਥ ਨਾ ਲਾਓ ਸ਼ਿਲੋਹ ਜੋਲੀ ਨੇ ਆਧਿਕਾਰਿਕ ਤੌਰ `ਤੇ ਪਿਤਾ ਬਰੈਡ ਪਿਟ ਦਾ ਉਪਨਾਮ ਹਟਾਇਆ ਪੈਰਿਸ ਓਲੰਪਿਕ ਦੇ ਸਮਾਪਤੀ ਸਮਾਰੋਹ ਮੌਕੇ ਟੌਮ ਕਰੂਜ਼ ਨੇ ਕੀਤੇ ਸ਼ਾਨਦਾਰ ਸਟੰਟ, ਦੇਖਕੇ ਹਰ ਕੋਈ ਹੈਰਾਨ ਅੱਤਵਾਦੀ ਹਮਲੇ ਦੇ ਸ਼ੱਕ ਕਾਰਨ ਟੇਲਰ ਸਵਿਫ਼ਟ ਦੇ ਵਿਏਨਾ ਸੰਗੀਤ ਪ੍ਰੋਗਰਾਮ ਰੱਦ ਬਿਗ ਬੌਸ 17 ਦੇ ਫਿਨਾਲੇ ਤੋਂ ਪਹਿਲਾਂ ਮੰਨਾਰਾ ਚੋਪੜਾ ਦੇ ਸਮਰਥਨ 'ਚ ਆਈ ਪ੍ਰਿਅੰਕਾ ਚੋਪੜਾ ਸਿਰਫ ਅਮਿਤਾਭ ਬੱਚਨ ਹੀ ਨਹੀਂ, ਇਨ੍ਹਾਂ 3 ਸਿਤਾਰਿਆਂ ਦੇ ਵੀ ਹਨ ਵਿਦੇਸ਼ਾਂ 'ਚ ਘਰ