Welcome to Canadian Punjabi Post
Follow us on

20

April 2024
ਬ੍ਰੈਕਿੰਗ ਖ਼ਬਰਾਂ :
ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ 10ਵੀਂ ਕਲਾਸ ਦੇ ਨਤੀਜਿਆਂ ਵਿਚ ਫਿ਼ਰੋਜ਼ਪੁਰ ਜਿ਼ਲ੍ਹੇ ਦੇ 17 ਵਿਦਿਆਰਥੀ ਮੈਰਿਟ ਵਿੱਚਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣ
 
ਮਨੋਰੰਜਨ

ਸੁਸ਼ਾਂਤ ਡੈੱਥ ਕੇਸ ਤੋਂ ਪ੍ਰੇਰਿਤ ਫਿਲਮ ਦਾ ਟੀਜ਼ਰ ਰਿਲੀਜ਼

April 16, 2021 08:27 AM

ਸੁਸ਼ਾਂਤ ਸਿੰਘ ਰਾਜਪੂਤ ਡੈੱਥ ਕੇਸ ਤੋਂ ਪ੍ਰੇਰਿਤ ਆਉਣ ਵਾਲੀ ਫਿਲਮ ‘ਨਿਆਂ : ਦ ਜਸਟਿਸ’ ਦਾ ਟੀਜ਼ਰ ਬੀਤੇ ਦਿਨੀਂ ਰਿਲੀਜ਼ ਕੀਤਾ ਗਿਆ। 58 ਸੈਕਿੰਡ ਦੇ ਇਸ ਟੀਜ਼ਰ ਵਿੱਚ ਹਰ ਸੀਨ ਸੁਸ਼ਾਂਤ ਦੀ ਮੌਤ ਨਾਲ ਜੁੜੇ ਘਟਨਾਕ੍ਰਮਾਂ ਦੀ ਯਾਦ ਦਿਵਾਉਂਦਾ ਹੈ। ਕਹਾਣੀ ਠੀਕ ਉਵੇਂ ਹੀ ਚੈਨਲਾਂ ਉਤੇ ਆਈ ਬ੍ਰੇਕਿੰਗ ਨਿਊਜ਼ ਨਾਲ ਸ਼ੁਰੂ ਹੁੰਦੀ ਹੈ, ਜਿਸ ਤਰ੍ਹਾਂ 14 ਜੂਨ ਦੀ ਦੁਪਹਿਰ ਅਚਾਨਕ ਆਈ ਖਬਰ ਨੇ ਸਭ ਨੂੰ ਹੈਰਾਨੀ ਵਿੱਚ ਪਾ ਦਿੱਤਾ ਸੀ। ਮੇਕਰਸ ਨੇ ਇਸ ਨੂੰ ਸੁਸ਼ਾਂਤ ਕੇਸ ਨਾਲ ਜੋੜਨ ਲਈ ਉਸ ਦੀ ਮੌਤ ਦੇ ਬਾਅਦ ਵਾਇਰਲ ਹੋਈ ਫੋਟੋ ਦੀ ਤਰ੍ਹਾਂ ਲੀਡ ਐਕਟਰ ਦੇ ਸੀਨ ਰੱਖੇ ਹਨ।
ਦਲੀਪ ਗੁਲਾਟੀ ਦੀ ਲਿਖੀ ਅਤੇ ਉਨ੍ਹਾਂ ਦੇ ਨਿਰਦੇਸ਼ਨ ਵਿੱਚ ਬਣੀ ਇਹ ਫਿਲਮ 11 ਜੂਨ ਨੂੰ ਸਿਨੇਮਾਘਰਾਂ ਵਿੱਚ ਰਿਲੀਜ਼ ਹੋਵੇਗੀ। ਮੇਕਰਸ ਇਹ ਫਿਲਮ ਸੁਸ਼ਾਂਤ ਨੂੰ ਸ਼ਰਧਾਂਜਲੀ ਦੇ ਰੂਪ ਵਿੱਚ ਰਿਲੀਜ਼ ਕਰਨਗੇ। ਫਿਲਮ ਵਿੱਚ ਮੁੱਖ ਕਿਰਦਾਰ ਜੁਬੇਰ ਖਾਨ ਅਤੇ ਸ਼੍ਰੇਆ ਸ਼ੁਕਲਾ ਨਿਭਾ ਰਹੇ ਹਨ।

 
Have something to say? Post your comment
ਹੋਰ ਮਨੋਰੰਜਨ ਖ਼ਬਰਾਂ
ਬਿਗ ਬੌਸ 17 ਦੇ ਫਿਨਾਲੇ ਤੋਂ ਪਹਿਲਾਂ ਮੰਨਾਰਾ ਚੋਪੜਾ ਦੇ ਸਮਰਥਨ 'ਚ ਆਈ ਪ੍ਰਿਅੰਕਾ ਚੋਪੜਾ ਸਿਰਫ ਅਮਿਤਾਭ ਬੱਚਨ ਹੀ ਨਹੀਂ, ਇਨ੍ਹਾਂ 3 ਸਿਤਾਰਿਆਂ ਦੇ ਵੀ ਹਨ ਵਿਦੇਸ਼ਾਂ 'ਚ ਘਰ ਐਨੀਮਲ ਫਿਲਮ ਵਿਚਲੇ ਗੀਤ ਦਾ ਨਾਇਕ ਅਰਜਨ ਵੈਲੀ ਦੀ ਹੋ ਰਹੀ ਅੱਜ ਚਰਚਾ 'ਡ੍ਰੀਮ ਗਰਲ 2' ਨੇ ਦਿੱਤਾ ਬਾਏ 1 ਗੈਟ 1 ਟਿਕਟ ਦਾ ਆਫਰ ਸੰਨੀ ਦਿਓਲ ਤੋਂ ਬਾਅਦ ਧਰਮਿੰਦਰ ਦੇ ਇਕ ਹੋਰ ਪੋਤੇ ਦੀ ਬਾਲੀਵੁੱਡ 'ਚ ਸ਼ੁਰੂਆਤ ਸੀਮਾ ਹੈਦਰ ਅਤੇ ਸਚਿਨ ਉਤੇ ਬਣੇਗੀ ਫਿਲਮ 'ਕਰਾਚੀ ਟੂ ਨੋਇਡਾ' ਅਮੀਸ਼ਾ ਪਟੇਲ ਦਾ 'ਗਦਰ 3' ਦਾ ਹਿੱਸਾ ਬਣਨ ਤੋਂ ਇਨਕਾਰ, ਟਾਈਟੈਨਿਕ ਨਾਲ ਕੀਤੀ ਫਿਲਮ ਦੀ ਤੁਲਨਾ ਮੱਕਾ ਤੋਂ ਵਾਪਸ ਆਉਂਦੇ ਹੀ ਰਾਖੀ ਸਾਵੰਤ ਦਾ 'ਪਬਲੀਸਿਟੀ' ਡਰਾਮਾ, ਆਪਣੇ ਪਤੀ ਉਤੇ ਲਗਾਏ ਗੰਭੀਰ ਦੋਸ਼ 'ਪਠਾਨ’ ਦੀ ਸਫਲਤਾ ਤੋਂ ਬਹੁਤ ਖੁਸ਼ ਹੈ ਜਾਨ ਅਬਾਹਮ ਹੁਣ ਅਕਸ਼ੈ ਕੁਮਾਰ ਨਹੀਂ ਕਹਾਉਣਗੇ ਕੈਨੇਡੀਅਨ, ਲੈਣਗੇ ਭਾਰਤੀ ਨਾਗਰਿਕਤਾ