Welcome to Canadian Punjabi Post
Follow us on

26

April 2024
ਬ੍ਰੈਕਿੰਗ ਖ਼ਬਰਾਂ :
ਮੁੱਖ ਸਕੱਤਰ ਅਨੁਰਾਗ ਵਰਮਾ ਵੱਲੋਂ ਖੰਨਾ ਅਨਾਜ ਮੰਡੀ ਦਾ ਦੌਰਾ, ਕਣਕ ਦੇ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾਮੁੱਖ ਮੰਤਰੀ ਭਗਵੰਤ ਮਾਨ ਨੇ ਪਵਿੱਤਰ ਨਗਰੀ ਅੰਮ੍ਰਿਤਸਰ ਦੇ ਧਾਰਮਿਕ ਸਥਾਨਾਂ 'ਤੇ ਟੇਕਿਆ ਮੱਥਾਰਾਜੂ ਸ਼ੂਟਰ ਫਰਾਰ ਮਾਮਲਾ: ਪੰਜਾਬ ਪੁਲਿਸ ਨੇ ਫਰਾਰ ਗੈਂਗਸਟਰ ਤੇ ਉਸ ਦੇ 10 ਗੁਰਗਿਆਂ ਨੂੰ ਪੰਜਾਬ ਤੇ ਜੰਮੂ-ਕਸ਼ਮੀਰ ਦੇ ਵੱਖ-ਵੱਖ ਹਿੱਸਿਆਂ ਤੋਂ ਕੀਤਾ ਗਿ੍ਰਫ਼ਤਾਰਇੰਟਰਨੈਸ਼ਨਲ ਸਟੂਡੈਂਟਸ ਦੇ ਭਵਿੱਖ ਨੂੰ ਲੈ ਕੇ ਸਿੱਖ ਜਥੇਬੰਦੀਆਂ ਨੇ ਪ੍ਰਗਟਾਈ ਚਿੰਤਾਆਸਟ੍ਰੇਲੀਆ ਦੇ ਤੱਟ 'ਤੇ ਫਸੀਆਂ 160 ਪਾਇਲਟ ਵ੍ਹੇਲ ਮੱਛੀਆਂ, 29 ਦੀ ਹੋਈ ਮੌਤ, 130 ਨੂੰ ਬਚਾਇਆਬੰਗਲਾਦੇਸ਼ ਸਾਡੇ ਤੋਂ ਅੱਗੇ ਨਿਕਲ ਗਿਆ ਹੈ : ਸ਼ਾਹਬਾਜ਼ ਸ਼ਰੀਫਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ
 
ਪੰਜਾਬ

ਮੱਛੀ ਪਾਲਣ ਅਫਸਰ ਦੀਆਂ 27 ਅਸਾਮੀਆਂ ਭਰਨ ਲਈ ਇਸ਼ਤਿਹਾਰ ਜਾਰੀ

April 16, 2021 04:48 PM

ਚੰਡੀਗੜ੍ਹ, 16 ਅਪ੍ਰੈਲ (ਪੋਸਟ ਬਿਊਰੋ): ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਦੀ ਘਰ-ਘਰ ਰੋਜਗਾਰ ਦੀ ਨੀਤੀ ਤਹਿਤ ਅਧੀਨ ਸੇਵਾਵਾਂ ਚੋਣ ਬੋਰਡ, ਪੰਜਾਬ ਵੱਲੋਂ ਮੱਛੀ ਪਾਲਣ ਵਿਭਾਗ ਵਿੱਚ ਮੱਛੀ ਪਾਲਣ ਅਫਸਰ ਦੀਆਂ 27 ਅਸਾਮੀਆਂ ਭਰਨ ਲਈ ਇਸ਼ਤਿਹਾਰ ਜਾਰੀ ਕਰ ਦਿੱਤਾ ਗਿਆ ਹੈ। ਇਹ ਜਾਣਕਾਰੀ ਅਧੀਨ ਸੇਵਾਵਾਂ ਚੋਣ ਬੋਰਡ ਦੇ ਚੇਅਰਮੈਨ ਸ੍ਰੀ ਰਮਨ ਬਹਿਲ ਨੇ ਅੱਜ ਇੱਥੇ ਪੱਤਰਕਾਰਾਂ ਨਾਲ ਗੱਲ ਕਰਦਿਆਂ ਦਿੱਤੀ।
ਅਧੀਨ ਸੇਵਾਵਾਂ ਚੋਣ ਬੋਰਡ ਪੰਜਾਬ ਦੇ ਚੇਅਰਮੈਨ ਬਹਿਲ ਨੇ ਦੱਸਿਆ ਕਿ ਇਨ੍ਹਾਂ ਅਸਾਮੀਆਂ ਲਈ ਮਿਤੀ 19 ਅਪ੍ਰੈਲ ਤੋਂ 10 ਮਈ 2021 ਤੱਕ ਅਪਲਾਈ ਕੀਤਾ ਜਾ ਸਕਦਾ ਹੈ।ਫੀਸ ਭਰਨ ਲਈ ਆਖਰੀ ਮਿਤੀ 12 ਮਈ ਰੱਖੀ ਗਈ ਹੈ।
ਇਹਨਾਂ ਸਾਰੀਆਂ ਭਰਤੀਆਂ ਲਈ ਮਾਨਯੋਗ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਦੀ ਨਿਰਪੱਖਤਾ, ਪਾਰਦਰਸ਼ਤਾ ਦੀ ਨੀਤੀ `ਤੇ ਪਹਿਰਾ ਦਿੰਦੇ ਹੋਏ ਬੋਰਡ ਵਲੋਂ ਭਰਤੀ ਵਿੱਚ ਆਧੁਨਿਕ ਤਕਨੀਕ ਜਿਵੇਂ ਜੈਮਰ, ਬਾਇਓਮੈਟਰਿਕ, ਵੀਡੀਓਗ੍ਰਾਫੀ ਆਦਿ ਦੀ ਮੱਦਦ ਨਾਲ ਪ੍ਰੀਖਿਆਵਾਂ ਨੂੰ ਪਾਰਦਰਸ਼ਤਾ ਨਾਲ ਨੇਪਰੇ ਚਾੜ੍ਹਿਆ ਜਾਵੇਗਾ ਅਤੇ ਭਰਤੀ ਨਿਰੋਲ ਮੈਰਿਟ ਤੇ ਹੀ ਕੀਤੀ ਜਾਵੇਗੀ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਮੁੱਖ ਸਕੱਤਰ ਅਨੁਰਾਗ ਵਰਮਾ ਵੱਲੋਂ ਖੰਨਾ ਅਨਾਜ ਮੰਡੀ ਦਾ ਦੌਰਾ, ਕਣਕ ਦੇ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾ ਮੁੱਖ ਮੰਤਰੀ ਭਗਵੰਤ ਮਾਨ ਨੇ ਪਵਿੱਤਰ ਨਗਰੀ ਅੰਮ੍ਰਿਤਸਰ ਦੇ ਧਾਰਮਿਕ ਸਥਾਨਾਂ 'ਤੇ ਟੇਕਿਆ ਮੱਥਾ ਰਾਜੂ ਸ਼ੂਟਰ ਫਰਾਰ ਮਾਮਲਾ: ਪੰਜਾਬ ਪੁਲਿਸ ਨੇ ਫਰਾਰ ਗੈਂਗਸਟਰ ਤੇ ਉਸ ਦੇ 10 ਗੁਰਗਿਆਂ ਨੂੰ ਪੰਜਾਬ ਤੇ ਜੰਮੂ-ਕਸ਼ਮੀਰ ਦੇ ਵੱਖ-ਵੱਖ ਹਿੱਸਿਆਂ ਤੋਂ ਕੀਤਾ ਗਿ੍ਰਫ਼ਤਾਰ ਸ਼ਹਿਬਜਾਦਾ ਅਜੀਤ ਸਿੰਘ ਨਗਰ ਦੇ ਵੋਟਰ ਸ਼ਾਖਰਤਾ ਕਲੱਬ ਦੀ ਸਰਗਰਮ ਭਾਗੀਦਾਰੀ ਨਾਲ ਵੋਟਰ ਜਾਗਰੂਕਤਾ ਮੁਹਿੰਮ ਹੋਈ ਤੇਜ਼ ਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈ ਅਦਾਰਾ ਲੋਹਮਣੀ ਤੇ ਅੰਤਰਾਸ਼ਟਰੀ ਪਾਠਕ ਮੰਚ ਵੱਲੋ ਸ੍ਰੀਮਤੀ ਨਛੱਤਰ ਕੌਰ ਗਿੱਲ ਦੀ ਯਾਦ ਵਿਚ ਸਲਾਨਾ ਸਮਾਗਮ 20,000 ਰੁਪਏ ਰਿਸ਼ਵਤ ਲੈਂਦਾ ਸੀਨੀਅਰ ਸਹਾਇਕ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਮੋਹਾਲੀ ਵਿਚ ਪੰਜਾਬੀ ਸੁਪਰਸਟਾਰ ਜੱਸੀ ਗਿੱਲ ਨੇ ਟ੍ਰਾਈਸਿਟੀ ਨਿਵਾਸੀਆਂ ਨਾਲ ਕੀਤੀ ਮੁਲਾਕਾਤ ਗੁਰਦੁਆਰਾ ਸ੍ਰੀ ਨਾਨਕ ਮਤਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੂੰ ਤੰਗ ਪ੍ਰੇਸ਼ਾਨ ਨਾ ਕਰੇ ਉਤਰਾਖੰਡ ਸਰਕਾਰ : ਐਡਵੋਕੇਟ ਧਾਮੀ