Welcome to Canadian Punjabi Post
Follow us on

18

April 2024
ਬ੍ਰੈਕਿੰਗ ਖ਼ਬਰਾਂ :
ਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣਲੰਡਨ 'ਚ ਵੀਜ਼ਾ ਸ਼ਰਤਾਂ ਦੀ ਉਲੰਘਣਾ ਕਰਕੇ ਗੈਰ-ਕਾਨੂੰਨੀ ਕਾਰੋਬਾਰ ਕਰਨ ਦੇ ਮਾਮਲੇ `ਚ 12 ਭਾਰਤੀ ਗ੍ਰਿਫ਼ਤਾਰ
 
ਮਨੋਰੰਜਨ

‘ਤੂਫਾਨ’ ਮੇਰੇ ਲਈ ਡ੍ਰੀਮ ਪ੍ਰੋਜੈਕਟ ਤੋਂ ਘੱਟ ਨਹੀਂ : ਮ੍ਰਿਣਾਲ ਠਾਕੁਰ

April 19, 2021 02:38 AM

ਅੱਜ ਤੋਂ ਅੱਠ ਸਾਲ ਪਹਿਲਾਂ ਡਾਇਰੈਕਟਰ ਰਾਕੇਸ਼ ਓਮ ਪ੍ਰਕਾਸ਼ ਮਹਿਰਾ ਦੀ ਫਿਲਮ ‘ਭਾਗ ਮਿਲਖਾ ਭਾਗ’ ਦੇਖਣ ਪਿੱਛੋਂ ਮ੍ਰਿਣਾਲ ਠਾਕੁਰ ਨੇ ਉਨ੍ਹਾਂ ਦੇ ਨਾਲ ਕੰਮ ਕਰਨ ਦੀ ਇੱਛਾ ਪ੍ਰਗਟਾਈ ਸੀ ਅਤੇ ਮ੍ਰਿਣਾਲ ਉਨ੍ਹਾਂ ਦੀ ਅਗਲੀ ਫਿਲਮ ‘ਤੂਫਾਨ’ ਵਿੱਚ ਲੀਡ ਰੋਲ ਵਿੱਚ ਹੈ। ਖਾਸ ਗੱਲ ਇਹ ਕਿ ਇਸ ਫਿਲਮ ਵਿੱਚ ਉਸ ਦੇ ਆਪੋਜਿਟ ‘ਭਾਗ ਮਿਲਖਾ ਭਾਗ’ ਦੇ ਲੀਡ ਐਕਟਰ ਫਰਹਾਨ ਅਖਥਰ ਹੀ ਹੋਣਗੇ। ਮ੍ਰਿਣਾਲ ਖੁਦ ਨੂੰ ਖੁਸ਼ਕਿਸਮਤ ਮੰਨਦੀ ਹੈ ਕਿ ਉਸ ਨੂੰ ਦੋਵਾਂ ਦੇ ਨਾਲ ਕੰਮ ਕਰਨ ਦਾ ਮੌਕਾ ਮਿਲਿਆ ਹੈ।
ਮ੍ਰਿਣਾਲ ਦਾ ਕਹਿਣਾ ਹੈ, ‘‘ਮੈਨੂੰ ਯਾਦ ਹੈ ਕਿ ਆਪਣੇ ਕਾਲਜ ਦੇ ਦਿਨਾਂ ਵਿੱਚ ਮੈਂ ‘ਭਾਗ ਮਿਲਖਾ ਭਾਗ’ ਇੱਕ ਥੀਏਟਰ ਵਿੱਚ ਇਕੱਲੇ ਦੇਖੀ ਸੀ ਅਤੇ ਮੈਂ ਬਹੁਤ ਵੱਡਾ ਨੋਟ ਲਿਖਿਆ ਸੀ ਇਹ ਸੋਚ ਕੇ ਕਿ ਰਾਕੇਸ਼ ਸਰ ਇੱਕ ਦਿਨ ਮੇਰਾ ਮੈਸੇਜ ਪੜ੍ਹਨਗੇ। ਉਸ ਸਮੇਂ ਮੈਨੂੰ ਇਹ ਨਹੀਂ ਸੀ ਪਤਾ ਕਿ ਇੱਕ ਦਿਨ ਮੈਂ ਅਭਿਨੇਤਰੀ ਬਣਾਂਗੀ, ਪਰ ਅੱਜ ਉਨ੍ਹਾਂ ਨਾਲ ਕੰਮ ਕਰ ਰਹੀ ਹਾਂ ਅਤੇ ਇਹ ਮੇਰੇ ਲਈ ਕਿਸੇ ਡ੍ਰੀਮ ਪ੍ਰੋਜੈਕਟ ਤੋਂ ਘੱਟ ਨਹੀਂ, ਖਾਸਕਰ ਜਦ ਤੁਹਾਡੇ ਨਾਲ ਫਰਹਾਨ ਅਤੇ ਰਾਕੇਸ਼ ਸਰ ਦਾ ਕੰਬੀਨੇਸ਼ਨ ਹੋਵੇ।” ਦੱਸਣਾ ਬਣਦਾ ਹੈ ਕਿ ਸਪੋਰਟਸ ਡਰਾਮਾ ‘ਤੂਫਾਨ’ ਦਾ ਪ੍ਰੀਮੀਅਰ ਅਮੇਜ਼ਨ ਪ੍ਰਾਈਮ ਵੀਡੀਓ 'ਤੇ 21 ਮਈ ਨੂੰ ਹੋਵੇਗਾ।

 
Have something to say? Post your comment
ਹੋਰ ਮਨੋਰੰਜਨ ਖ਼ਬਰਾਂ
ਬਿਗ ਬੌਸ 17 ਦੇ ਫਿਨਾਲੇ ਤੋਂ ਪਹਿਲਾਂ ਮੰਨਾਰਾ ਚੋਪੜਾ ਦੇ ਸਮਰਥਨ 'ਚ ਆਈ ਪ੍ਰਿਅੰਕਾ ਚੋਪੜਾ ਸਿਰਫ ਅਮਿਤਾਭ ਬੱਚਨ ਹੀ ਨਹੀਂ, ਇਨ੍ਹਾਂ 3 ਸਿਤਾਰਿਆਂ ਦੇ ਵੀ ਹਨ ਵਿਦੇਸ਼ਾਂ 'ਚ ਘਰ ਐਨੀਮਲ ਫਿਲਮ ਵਿਚਲੇ ਗੀਤ ਦਾ ਨਾਇਕ ਅਰਜਨ ਵੈਲੀ ਦੀ ਹੋ ਰਹੀ ਅੱਜ ਚਰਚਾ 'ਡ੍ਰੀਮ ਗਰਲ 2' ਨੇ ਦਿੱਤਾ ਬਾਏ 1 ਗੈਟ 1 ਟਿਕਟ ਦਾ ਆਫਰ ਸੰਨੀ ਦਿਓਲ ਤੋਂ ਬਾਅਦ ਧਰਮਿੰਦਰ ਦੇ ਇਕ ਹੋਰ ਪੋਤੇ ਦੀ ਬਾਲੀਵੁੱਡ 'ਚ ਸ਼ੁਰੂਆਤ ਸੀਮਾ ਹੈਦਰ ਅਤੇ ਸਚਿਨ ਉਤੇ ਬਣੇਗੀ ਫਿਲਮ 'ਕਰਾਚੀ ਟੂ ਨੋਇਡਾ' ਅਮੀਸ਼ਾ ਪਟੇਲ ਦਾ 'ਗਦਰ 3' ਦਾ ਹਿੱਸਾ ਬਣਨ ਤੋਂ ਇਨਕਾਰ, ਟਾਈਟੈਨਿਕ ਨਾਲ ਕੀਤੀ ਫਿਲਮ ਦੀ ਤੁਲਨਾ ਮੱਕਾ ਤੋਂ ਵਾਪਸ ਆਉਂਦੇ ਹੀ ਰਾਖੀ ਸਾਵੰਤ ਦਾ 'ਪਬਲੀਸਿਟੀ' ਡਰਾਮਾ, ਆਪਣੇ ਪਤੀ ਉਤੇ ਲਗਾਏ ਗੰਭੀਰ ਦੋਸ਼ 'ਪਠਾਨ’ ਦੀ ਸਫਲਤਾ ਤੋਂ ਬਹੁਤ ਖੁਸ਼ ਹੈ ਜਾਨ ਅਬਾਹਮ ਹੁਣ ਅਕਸ਼ੈ ਕੁਮਾਰ ਨਹੀਂ ਕਹਾਉਣਗੇ ਕੈਨੇਡੀਅਨ, ਲੈਣਗੇ ਭਾਰਤੀ ਨਾਗਰਿਕਤਾ