Welcome to Canadian Punjabi Post
Follow us on

24

April 2024
ਬ੍ਰੈਕਿੰਗ ਖ਼ਬਰਾਂ :
ਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀਮੁੰਬਈ ਏਅਰਪੋਰਟ 'ਤੇ 6.46 ਕਰੋੜ ਰੁਪਏ ਦੇ ਹੀਰੇ ਅਤੇ ਸੋਨਾ ਜ਼ਬਤ, ਚਾਰ ਗ੍ਰਿਫ਼ਤਾਰਪਤੰਜਲੀ ਮਾਮਲਾ `ਚ ਸੁਪਰੀਮ ਕੋਰਟ ਵੱਲੋਂ ਕੇਂਦਰ ਨੂੰ ਗੁੰਮਰਾਹਕੁੰਨ ਇਸ਼ਤਿਹਾਰਾਂ 'ਤੇ ਕੀਤੀ ਗਈ ਕਾਰਵਾਈ ਦੀ ਰਿਪੋਰਟ ਸੌਂਪਣ ਦਾ ਨਿਰਦੇਸ਼ਪੰਜਾਬ ਪੁਲਿਸ ਨੇ ਜੰਮੂ-ਕਸ਼ਮੀਰ ਵਿੱਚ ਸੰਭਾਵਿਤ ਟਾਰਗੇਟ ਕਿਲਿੰਗ ਨੂੰ ਟਾਲਿਆ, ਪਾਕਿ-ਅਧਾਰਤ ਦਹਿਸ਼ਤਗਰਦ ਮਾਡਿਊਲ ਦਾ ਇੱਕ ਮੈਂਬਰ ਕੀਤਾ ਕਾਬੂਐਲੋਨ ਮਸਕ ਨੂੰ ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਨੇ ਕਿਹਾ 'ਹੰਕਾਰੀ ਅਰਬਪਤੀ'ਹਿਜ਼ਬੁੱਲਾ ਨੇ ਇਜ਼ਰਾਈਲ 'ਤੇ 35 ਰਾਕੇਟ ਦਾਗੇ, ਫੌਜ ਦੇ ਹੈੱਡਕੁਆਰਟਰ ਨੂੰ ਨਿਸ਼ਾਨਾ ਬਣਾਉਣ ਦਾ ਦਾਅਵਾ, ਇਜ਼ਰਾਈਲ ਨੇ ਵੀ ਹਮਲਿਆਂ ਦੀ ਕੀਤੀ ਪੁਸ਼ਟੀਮਲੇਸ਼ੀਆ ਨੇਵੀ ਦੇ 2 ਹੈਲੀਕਾਪਟਰ ਆਪਸ ਵਿੱਚ ਟਕਰਾਏ, ਚਾਲਕ ਦਲ ਦੇ 10 ਮੈਂਬਰਾਂ ਦੀ ਮੌਤ
 
ਭਾਰਤ

ਇਕੱਲੇ ਰਹਿ ਰਹੇ ਸਾਬਕਾ ਪ੍ਰਿੰਸੀਪਲ ਦੀ ਮੌਤ, ਛੇ ਦਿਨ ਬਾਅਦ ਬਦਬੂ ਆਈ ਤੋਂ ਪਤਾ ਲੱਗਾ

April 20, 2021 01:35 AM

ਕਰਨਾਲ, 19 ਅਪ੍ਰੈਲ (ਪੋਸਟ ਬਿਊਰੋ)- ਇਸ ਸ਼ਹਿਰ ਦੇ ਪਾਸ਼ ਇਲਾਕੇ ਵਿੱਚ ਕੱਲ੍ਹ ਦਿੱਲ ਕੰਬਾਊ ਮਾਮਲਾ ਸਾਹਮਣੇ ਆਇਆ। ਆਈ ਟੀ ਆਈ ਪੂੰਡਰੀ ਤੋਂ ਰਿਟਾਇਰਡ ਪ੍ਰਿੰਸੀਪਲ ਬਲਦੇਵ ਸਿੰਘ (68) ਦੀ ਆਰਕੇਪੁਰਮ ਦੀ ਗਲੀ ਨੰਬਰ ਪੰਜ ਦੇ ਘਰ ਵਿੱਚ ਗੁੰਮਨਾਮ ਮੌਤ ਹੋ ਗਈ। ਉਨ੍ਹਾਂ ਦੀ ਲਾਸ਼ ਉੱਤੇ ਕੀੜੇ ਚੱਲ ਰਹੇ ਸਨ। ਬਦਬੂ ਫੈਲਣ ਉੱਤੇ ਗੁਆਂਢੀਆਂ ਨੇ ਪੁਲਸ ਨੂੰ ਸੂਚਨਾ ਦਿੱਤੀ। ਭਰਿਆ-ਪੂਰਾ ਪਰਵਾਰ ਹੋਣ ਦੇ ਬਾਵਜੂਦ ਬਲਦੇਵ ਇਕੱਲੇ ਰਹਿੰਦੇ ਸਨ। ਇੱਕ ਬੇਟਾ ਗੁਆਂਢ ਵਿੱਚ ਰਹਿੰਦਾ ਹੈ, ਪਰ ਉਸ ਨੂੰ ਵੀ ਪੁਲਸ ਦੇ ਬੁਲਾਉਣ ਉੱਤੇ ਮੌਤ ਦਾ ਪਤਾ ਲੱਗਾ।
ਇਹ ਸਾਰਾ ਪਰਵਾਰ ਇਕੱਠਾ ਕਿਉਂ ਨਹੀਂ ਰਹਿੰਦਾ ਸੀ, ਇਸ ਬਾਰੇ ਪਰਵਾਰ ਦੇ ਲੋਕ ਕੁਝ ਦੱਸਣ ਨੂੰ ਤਿਆਰ ਨਹੀਂ ਹਨ। ਕੈਥਲ ਜ਼ਿਲ੍ਹੇ ਦੀ ਆਈ ਟੀ ਆਈ ਪੂੰਡਰੀ ਤੋਂ ਬਲਦੇਵ ਸਿੰਘ ਕਰੀਬ 10 ਸਾਲ ਪਹਿਲਾਂ ਰਿਟਾਇਰ ਹੋਏ ਸਨ। ਪਰਵਾਰ ਵਿੱਚ ਦੋ ਬੇਟੇ, ਨੂੰਹ ਅਤੇ ਪਤਨੀ ਹੈ। ਇੱਕ ਬੇਟਾ, ਉਸ ਦੀ ਪਤਨੀ ਪੰਜਾਬ ਦੇ ਪਠਾਨਕੋਟ ਵਿੱਚ ਰਹਿੰਦੇ ਹਨ। ਦੂਸਰਾ ਬੇਟਾ ਬੱਚਿਆਂ ਦੇ ਨਾਲ ਤਿੰਨ ਘਰ ਛੱਡ ਕੇ ਰਹਿੰਦਾ ਹੈ।

 
Have something to say? Post your comment
ਹੋਰ ਭਾਰਤ ਖ਼ਬਰਾਂ
ਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀ ਮੁੰਬਈ ਏਅਰਪੋਰਟ 'ਤੇ 6.46 ਕਰੋੜ ਰੁਪਏ ਦੇ ਹੀਰੇ ਅਤੇ ਸੋਨਾ ਜ਼ਬਤ, ਚਾਰ ਗ੍ਰਿਫ਼ਤਾਰ ਪਤੰਜਲੀ ਮਾਮਲਾ `ਚ ਸੁਪਰੀਮ ਕੋਰਟ ਵੱਲੋਂ ਕੇਂਦਰ ਨੂੰ ਗੁੰਮਰਾਹਕੁੰਨ ਇਸ਼ਤਿਹਾਰਾਂ 'ਤੇ ਕੀਤੀ ਗਈ ਕਾਰਵਾਈ ਦੀ ਰਿਪੋਰਟ ਸੌਂਪਣ ਦਾ ਨਿਰਦੇਸ਼ ਅਦਾਲਤ ਨੇ ਏਮਜ਼ ਨੂੰ ਅਰਵਿੰਦ ਕੇਜਰੀਵਾਲ ਦੀ ਜਾਂਚ ਲਈ ਇੱਕ ਮੈਡੀਕਲ ਬੋਰਡ ਬਣਾਉਣ ਦਾ ਦਿੱਤਾ ਨਿਰਦੇਸ਼ ਐਲੋਨ ਮਸਕ ਦਾ ਭਾਰਤ ਦੌਰਾ ਮੁਲਤਵੀ, ਪ੍ਰਧਾਨ ਮੰਤਰੀ ਮੋਦੀ ਨਾਲ ਕਰਨੀ ਸੀ ਮੁਲਾਕਾਤ ਸਿ਼ਵ ਸੈਨਾ ਊਧਵ ਧੜੇ ਨੂੰ ਚੋਣ ਕਮਿਸ਼ਨ ਦਾ ਨੋਟਿਸ: ਪ੍ਰਚਾਰ ਵਾਲੇ ਗੀਤ 'ਚੋਂ ਭਵਾਨੀ ਸ਼ਬਦ ਨੂੰ ਹਟਾਉਣ ਲਈ ਕਿਹਾ ਜੰਮੂ-ਕਸ਼ਮੀਰ ਦੇ ਪੁੰਛ ਵਿਚ ਅੱਤਵਾਦੀਆਂ ਦਾ ਮੱਦਦਗਾਰ ਕਾਬੂ, ਪਾਕਿਸਤਾਨੀ ਪਿਸਤੌਲ ਅਤੇ ਚੀਨੀ ਗ੍ਰਨੇਡ ਬਰਾਮਦ ਮਹੂਆ ਮੋਇਤਰਾ ਦੇ ਚੋਣ ਹਲਫ਼ਨਾਮੇ ਵਿੱਚ ਖੁਲਾਸਾ: 80 ਲੱਖ ਰੁਪਏ ਦੀ ਹੀਰੇ ਦੀ ਮੁੰਦਰੀ, 2.72 ਲੱਖ ਰੁਪਏ ਦੀ ਕੀਮਤ ਦਾ ਚਾਂਦੀ ਦਾ ਡਿਨਰ ਸੈੱਟ ਅਰਵਿੰਦ ਕੇਜਰੀਵਾਲ ਦੀ ਪਤਨੀ ਸੁਨੀਤਾ ਕੇਜਰੀਵਾਲ ਨੇ ਕਿਹਾ: ਜੇਲ੍ਹ 'ਚ ਅਰਵਿੰਦ ਨੂੰ ਮਾਰਨ ਦੀ ਸਾਜਿ਼ਸ਼