Welcome to Canadian Punjabi Post
Follow us on

26

April 2024
ਬ੍ਰੈਕਿੰਗ ਖ਼ਬਰਾਂ :
ਮੁੱਖ ਸਕੱਤਰ ਅਨੁਰਾਗ ਵਰਮਾ ਵੱਲੋਂ ਖੰਨਾ ਅਨਾਜ ਮੰਡੀ ਦਾ ਦੌਰਾ, ਕਣਕ ਦੇ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾਮੁੱਖ ਮੰਤਰੀ ਭਗਵੰਤ ਮਾਨ ਨੇ ਪਵਿੱਤਰ ਨਗਰੀ ਅੰਮ੍ਰਿਤਸਰ ਦੇ ਧਾਰਮਿਕ ਸਥਾਨਾਂ 'ਤੇ ਟੇਕਿਆ ਮੱਥਾਰਾਜੂ ਸ਼ੂਟਰ ਫਰਾਰ ਮਾਮਲਾ: ਪੰਜਾਬ ਪੁਲਿਸ ਨੇ ਫਰਾਰ ਗੈਂਗਸਟਰ ਤੇ ਉਸ ਦੇ 10 ਗੁਰਗਿਆਂ ਨੂੰ ਪੰਜਾਬ ਤੇ ਜੰਮੂ-ਕਸ਼ਮੀਰ ਦੇ ਵੱਖ-ਵੱਖ ਹਿੱਸਿਆਂ ਤੋਂ ਕੀਤਾ ਗਿ੍ਰਫ਼ਤਾਰਇੰਟਰਨੈਸ਼ਨਲ ਸਟੂਡੈਂਟਸ ਦੇ ਭਵਿੱਖ ਨੂੰ ਲੈ ਕੇ ਸਿੱਖ ਜਥੇਬੰਦੀਆਂ ਨੇ ਪ੍ਰਗਟਾਈ ਚਿੰਤਾਆਸਟ੍ਰੇਲੀਆ ਦੇ ਤੱਟ 'ਤੇ ਫਸੀਆਂ 160 ਪਾਇਲਟ ਵ੍ਹੇਲ ਮੱਛੀਆਂ, 29 ਦੀ ਹੋਈ ਮੌਤ, 130 ਨੂੰ ਬਚਾਇਆਬੰਗਲਾਦੇਸ਼ ਸਾਡੇ ਤੋਂ ਅੱਗੇ ਨਿਕਲ ਗਿਆ ਹੈ : ਸ਼ਾਹਬਾਜ਼ ਸ਼ਰੀਫਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ
 
ਅੰਤਰਰਾਸ਼ਟਰੀ

ਆਪਣੀ ਫੌਜ ਕੱਢ ਕੇ ਅਮਰੀਕਾ ਨੇ ਅਫਗਾਨਿਸਤਾਨ ਦੀ ਸੁਰੱਖਿਆ ਤੋਂ ਪੱਲਾ ਝਾੜਿਆ

April 21, 2021 02:13 AM

ਵਾਸ਼ਿੰਗਟਨ, 20 ਅਪ੍ਰੈਲ (ਪੋਸਟ ਬਿਊਰੋ)- ਕਈ ਸਾਲਾਂ ਤੱਕ ਅਫਗਾਨਿਸਤਾਨ ਦੀ ਸੁਰੱਖਿਆ ਵਿੱਚ ਲੱਗੇ ਅਮਰੀਕਾ ਨੇ ਆਪਣੀ ਫੌਜ ਦੀ ਵਾਪਸੀ ਤੋਂ ਬਾਅਦ ਦੀ ਸੁਰੱਖਿਆ ਤੋਂ ਪੱਲਾ ਝਾੜ ਲਿਆ ਹੈ। ਉਸ ਨੇ ਕਿਹਾ ਕਿ ਫੌਜ ਦੀ ਵਾਪਸੀ ਤੋਂ ਬਾਅਦ ਅਫਗਾਨਿਸਤਾਨ ਦੀ ਸੁਰੱਖਿਆ ਦੀ ਕੋਈ ਗਾਰੰਟੀ ਨਹੀਂ ਲੈ ਸਕਦਾ।
ਅਮਰੀਕਾ ਦੇ ਕੌਮੀ ਸੁਰੱਖਿਆ ਸਲਾਹਕਾਰ (ਐਨ ਐਸ ਏ) ਜੈਕ ਸੁਲੀਵਾਨ ਨੂੰ ਫਾਕਸ ਨਿਊਜ਼ ਦੇ ਪ੍ਰੋਗਰਾਮ ਵਿੱਚ ਸਵਾਲ ਕੀਤਾ ਗਿਆ ਕਿ 2011 ਵਿੱਚ ਜਦੋਂ ਇਰਾਕ ਤੋਂ ਅਮਰੀਕੀ ਫੌਜ ਦੀ ਵਾਪਸੀ ਤੋਂ ਬਾਅਦ ਇਸਲਾਮਿਕ ਸਟੇਟ (ਆਈ ਐਸ) ਨੇ ਕਬਜ਼ਾ ਕਰ ਲਿਆ ਸੀ, ਉਦੋਂ ਰਾਸ਼ਟਰਪਤੀ ਬਰਾਕ ਓਬਾਮਾ ਨੇ ਦੁਬਾਰਾ ਫੌਜ ਭੇਜੀ ਸੀ, ਇਸ ਤਰ੍ਹਾਂਅਫਗਾਨਿਸਤਾਨ ਵਿੱਚੋਂ ਫੌਜ ਵਾਪਸੀ ਪਿੱਛੋਂ ਅਜਿਹੇ ਹਾਲਾਤ ਬਣੇ ਤਾਂ ਅਮਰੀਕਾ ਕੀ ਕਰੇਗਾ?ਜੈਕ ਸੁਲੀਵਾਨ ਨੇ ਕਿਹਾ ਕਿ ਰਾਸ਼ਟਰਪਤੀ ਜੋਅ ਬਾਇਡੇਨ ਦੀ ਦੁਬਾਰਾ ਫੌਜ ਭੇਜਣ ਦੀ ਕੋਈ ਮਨਸ਼ਾ ਨਹੀਂ, ਕੋਈ ਵੀ ਫੌਜ ਦੀ ਵਾਪਸੀ ਤੋਂ ਬਾਅਦ ਸੁਰੱਖਿਆ ਦੀ ਗਾਰੰਟੀ ਨਹੀਂ ਲੈ ਸਕਦਾ।ਅਸੀਂ ਅਫਗਾਨਿਸਤਾਨ ਨੂੰ ਸਮਰੱਥ ਬਣਾਉਣ ਵਿੱਚ ਪੂਰੀ ਮਦਦ ਕੀਤੀ ਹੈ। ਉਨ੍ਹਾਂ ਦੇ ਸੁਰੱਖਿਆ ਦਸਤਿਆਂ ਨੂੰ ਤਾਕਤ ਵਧਾਉਣ ਲਈ ਵਸੀਲੇ ਦਿੱਤੇ ਹਨ। ਮਸ਼ੀਨਰੀ ਦੇ ਕੇ ਸਮਰੱਥਾ ਦਾ ਵਾਧਾ ਕੀਤਾ ਹੈ, ਸਿਖਲਾਈ ਦਿੱਤੀ ਹੈ। ਇਹ ਸਮਾਂ ਸਾਡੇ ਸੁਰੱਖਿਆ ਦਸਤਿਆਂ ਦੀ ਵਾਪਸੀ ਦਾ ਹੈ। ਇੱਥੋਂ ਦੇ ਲੋਕਾਂ ਨੂੰ ਆਪਣੀ ਸੁਰੱਖਿਆ ਬਾਰੇ ਖੁਦ ਕਦਮ ਵਧਾਉਣੇ ਪੈਣਗੇ।

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਆਸਟ੍ਰੇਲੀਆ ਦੇ ਤੱਟ 'ਤੇ ਫਸੀਆਂ 160 ਪਾਇਲਟ ਵ੍ਹੇਲ ਮੱਛੀਆਂ, 29 ਦੀ ਹੋਈ ਮੌਤ, 130 ਨੂੰ ਬਚਾਇਆ ਬੰਗਲਾਦੇਸ਼ ਸਾਡੇ ਤੋਂ ਅੱਗੇ ਨਿਕਲ ਗਿਆ ਹੈ : ਸ਼ਾਹਬਾਜ਼ ਸ਼ਰੀਫ ਭਾਰਤ ਅਰਮੇਨੀਆ ਨੂੰ ਹਥਿਆਰ ਦੇਣਾ ਬੰਦ ਕਰੇ : ਅਜ਼ਰਬੈਜਾਨ ਲੰਡਨ ਵਿਚ ਬ੍ਰਿਟਿਸ਼ ਸ਼ਾਹੀ ਪਰਿਵਾਰ ਦੀ ਸੁਰੱਖਿਆ ਦਲ ਦੇ ਭੱਜੇ ਜਾ ਰਹੇ ਘੋੜੇ ਬੱਸ ਨਾਲ ਟਕਰਾਏ ਪਾਕਿਸਤਾਨ ਦੇ ਕਾਰੋਬਾਰੀਆਂ ਨੇ ਭਾਰਤ ਨਾਲ ਕਾਰੋਬਾਰ ਸ਼ੁਰੂ ਕਰਨ ਦੀ ਕੀਤੀ ਮੰਗ, ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ਼ ਨੇ ਕਾਰੋਬਾਰੀਆਂ ਨਾਲ ਕੀਤੀ ਮੀਟਿੰਗ ਭਾਰਤ ਨੇ ਮਨੁੱਖੀ ਅਧਿਕਾਰਾਂ ਦੀ ਉਲੰਘਣਾ 'ਤੇ ਅਮਰੀਕੀ ਰਿਪੋਰਟ ਨੂੰ ਕੀਤਾ ਖਾਰਜ ਅਮਰੀਕਾ ਦੀ ਕੋਲੰਬੀਆ ਯੁਨੀਵਰਸਿਟੀ ਵਿਚ ਫਲਸਤੀਨ ਪੱਖੀ ਪ੍ਰਦਰਸ਼ਨ ਦੌਰਾਨ ਪ੍ਰਦਰਸ਼ਨਕਾਰੀ ਪੁਲਿਸ ਨਾਲ ਭਿੜੇ, 100 ਤੋਂ ਵਧ ਗ੍ਰਿਫਤਾਰ ਅਮਰੀਕਾ ਦੇ ਨੈਸ਼ਨਲ ਏਅਰਪੋਰਟ 'ਤੇ ਦੋ ਜਹਾਜ਼ਾਂ ਵਿਚਾਲੇ ਹਾਦਸਾ ਮਸਾਂ ਟਲਿਆ, ਗਲਤੀ ਕਾਰਨ ਇਕੋ ਪੱਟੜੀ 'ਤੇ 2 ਜਹਾਜ਼ਾਂ ਨੂੰ ਉਡਾਣ ਭਰਨ ਲਈ ਦਿੱਤੀ ਹਰੀ ਝੰਡੀ ਨਾਸਾ ਦੇ ਵਾਇਜਰ-1 ਨੇ 24 ਅਰਬ ਕਿਲੋਮੀਟਰ ਤੋਂ ਸਿਗਨਲ ਭੇਜਿਆ, 46 ਸਾਲ ਪਹਿਲਾਂ ਕੀਤਾ ਸੀ ਲਾਂਚ ਰੂਸ ਦਾ ਉਪ ਰੱਖਿਆ ਮੰਤਰੀ ਰਿਸ਼ਵਤ ਲੈਂਦਿਆਂ ਕਾਬੂ, ਭ੍ਰਿਸ਼ਟਾਚਾਰ ਦੇ ਦੋਸ਼ ਵੀ ਲੱਗੇ