Welcome to Canadian Punjabi Post
Follow us on

25

April 2024
ਬ੍ਰੈਕਿੰਗ ਖ਼ਬਰਾਂ :
ਭਾਰਤ ਅਰਮੇਨੀਆ ਨੂੰ ਹਥਿਆਰ ਦੇਣਾ ਬੰਦ ਕਰੇ : ਅਜ਼ਰਬੈਜਾਨਲੰਡਨ ਵਿਚ ਬ੍ਰਿਟਿਸ਼ ਸ਼ਾਹੀ ਪਰਿਵਾਰ ਦੀ ਸੁਰੱਖਿਆ ਦਲ ਦੇ ਭੱਜੇ ਜਾ ਰਹੇ ਘੋੜੇ ਬੱਸ ਨਾਲ ਟਕਰਾਏਪਾਕਿਸਤਾਨ ਦੇ ਕਾਰੋਬਾਰੀਆਂ ਨੇ ਭਾਰਤ ਨਾਲ ਕਾਰੋਬਾਰ ਸ਼ੁਰੂ ਕਰਨ ਦੀ ਕੀਤੀ ਮੰਗ, ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ਼ ਨੇ ਕਾਰੋਬਾਰੀਆਂ ਨਾਲ ਕੀਤੀ ਮੀਟਿੰਗ ਭਾਰਤ ਨੇ ਮਨੁੱਖੀ ਅਧਿਕਾਰਾਂ ਦੀ ਉਲੰਘਣਾ 'ਤੇ ਅਮਰੀਕੀ ਰਿਪੋਰਟ ਨੂੰ ਕੀਤਾ ਖਾਰਜਅਮਰੀਕਾ ਦੀ ਕੋਲੰਬੀਆ ਯੁਨੀਵਰਸਿਟੀ ਵਿਚ ਫਲਸਤੀਨ ਪੱਖੀ ਪ੍ਰਦਰਸ਼ਨ ਦੌਰਾਨ ਪ੍ਰਦਰਸ਼ਨਕਾਰੀ ਪੁਲਿਸ ਨਾਲ ਭਿੜੇ, 100 ਤੋਂ ਵਧ ਗ੍ਰਿਫਤਾਰਗੁਰਦੁਆਰਾ ਸ੍ਰੀ ਨਾਨਕ ਮਤਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੂੰ ਤੰਗ ਪ੍ਰੇਸ਼ਾਨ ਨਾ ਕਰੇ ਉਤਰਾਖੰਡ ਸਰਕਾਰ : ਐਡਵੋਕੇਟ ਧਾਮੀਨਾਸਾ ਦੇ ਵਾਇਜਰ-1 ਨੇ 24 ਅਰਬ ਕਿਲੋਮੀਟਰ ਤੋਂ ਸਿਗਨਲ ਭੇਜਿਆ, 46 ਸਾਲ ਪਹਿਲਾਂ ਕੀਤਾ ਸੀ ਲਾਂਚਰੂਸ ਦਾ ਉਪ ਰੱਖਿਆ ਮੰਤਰੀ ਰਿਸ਼ਵਤ ਲੈਂਦਿਆਂ ਕਾਬੂ, ਭ੍ਰਿਸ਼ਟਾਚਾਰ ਦੇ ਦੋਸ਼ ਵੀ ਲੱਗੇ
 
ਭਾਰਤ

ਦਿੱਲੀ ਹਾਈਕੋਰਟ ਦਾ ਹੁਕਮ: ਹੇਠਲੀਆਂ ਅਦਾਲਤਾਂ ਜ਼ਰੂਰੀ ਕੇਸਾਂ ਦੀ ਸੁਣਵਾਈ ਹੀ ਕਰਨ ਤੇ ਉਹ ਵੀ ਵੀਡੀਓ ਕਾਨਫਰੰਸਿੰਗ ਰਾਹੀਂ

April 21, 2021 02:26 AM

ਨਵੀਂ ਦਿੱਲੀ, 20 ਅਪ੍ਰੈਲ (ਪੋਸਟ ਬਿਊਰੋ)- ਦਿੱਲੀ ਹਾਈਕੋਰਟ ਨੇ ਦੇਸ਼ ਦੀ ਰਾਜਧਾਨੀ ਵਿੱਚ ਕੋਰੋਨਾ ਵਾਇਰਸ ਦੇ ਤੇਜ਼ੀ ਨਾਲ ਵਧਦੇ ਕੇਸਾਂ ਕਾਰਨ ਜ਼ਿਲ੍ਹਾ ਅਦਾਲਤਾਂ ਨੂੰ ਹੁਕਮ ਦਿੱਤਾ ਹੈ ਕਿ ਉਹ ਸਿਰਫ਼ ਜ਼ਰੂਰੀ ਕੇਸਾਂ ਉੱਤੇ, ਉਹ ਵੀ ਵੀਡੀਓ ਕਾਨਫਰੰਸਿੰਗ ਰਾਹੀਂ ਹੀ ਸੁਣਵਾਈ ਕਰਨ।
ਵਰਨਣ ਯੋਗ ਹੈ ਕਿ ਦਿੱਲੀ ਵਿੱਚ ਕੱਲ੍ਹ ਕੋਵਿਡ-19 ਦੇ ਇੱਕ ਦਿਨ ਵਿੱਚ ਸਭ ਤੋਂ ਵੱਧ 25465 ਨਵੇਂ ਕੇਸ ਮਿਲੇ ਸਨ ਤੇ ਇਥੇ ਇਨਫੈਕਸ਼ਨ ਦੀ ਦਰ ਵਧ ਕੇ 29.74 ਫੀਸਦੀ ਉੱਤੇ ਪਹੁੰਚ ਗਈ ਸੀ। ਇਸ ਦਾ ਮਤਲਬ ਇਹ ਹੈ ਕਿ ਲੱਗਭਗ ਹਰ ਤੀਜਾ ਨਮੂਨਾ ਜਾਂਚ ਵਿੱਚ ਇਨਫੈਕਟਿਡ ਮਿਲਿਆ ਹੈ।ਇਸ ਹੁਕਮ ਤੋਂ ਇੱਕ ਦਿਨ ਪਹਿਲਾਂ ਹਾਈਕੋਰਟ ਨੇ ਕਿਹਾ ਸੀ ਕਿ ਉਹ ਇਸ ਸਾਲ ਪੇਸ਼ ਹੋਏ ਕੇਸਾਂ ਵਿੱਚੋਂ 19 ਅਪ੍ਰੈਲ ਤੋਂ ਸਿਰਫ਼ ਉਨ੍ਹਾਂ ਕੇਸਾਂ ਉੱਤੇ ਸੁਣਵਾਈ ਕਰੇਗੀ, ਜੋ ਅਤਿ ਜ਼ਰੂਰੀ ਹਨ। ਅੱਠ ਅਪ੍ਰੈਲ ਨੂੰ ਹਾਈਕੋਰਟ ਨੇ ਤੈਅ ਕੀਤਾ ਸੀ ਕਿ 9 ਤੋਂ 23 ਅਪ੍ਰੈਲ ਤੱਕ ਉਹ ਸਿਰਫ਼ ਡਿਜੀਟਲ ਮੀਡੀਆ ਨਾਲ ਹੀ ਕੇਸਾਂ ਉੱਤੇ ਸੁਣਵਾਈ ਕਰੇਗੀ।

 
Have something to say? Post your comment
ਹੋਰ ਭਾਰਤ ਖ਼ਬਰਾਂ
ਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀ ਮੁੰਬਈ ਏਅਰਪੋਰਟ 'ਤੇ 6.46 ਕਰੋੜ ਰੁਪਏ ਦੇ ਹੀਰੇ ਅਤੇ ਸੋਨਾ ਜ਼ਬਤ, ਚਾਰ ਗ੍ਰਿਫ਼ਤਾਰ ਪਤੰਜਲੀ ਮਾਮਲਾ `ਚ ਸੁਪਰੀਮ ਕੋਰਟ ਵੱਲੋਂ ਕੇਂਦਰ ਨੂੰ ਗੁੰਮਰਾਹਕੁੰਨ ਇਸ਼ਤਿਹਾਰਾਂ 'ਤੇ ਕੀਤੀ ਗਈ ਕਾਰਵਾਈ ਦੀ ਰਿਪੋਰਟ ਸੌਂਪਣ ਦਾ ਨਿਰਦੇਸ਼ ਅਦਾਲਤ ਨੇ ਏਮਜ਼ ਨੂੰ ਅਰਵਿੰਦ ਕੇਜਰੀਵਾਲ ਦੀ ਜਾਂਚ ਲਈ ਇੱਕ ਮੈਡੀਕਲ ਬੋਰਡ ਬਣਾਉਣ ਦਾ ਦਿੱਤਾ ਨਿਰਦੇਸ਼ ਐਲੋਨ ਮਸਕ ਦਾ ਭਾਰਤ ਦੌਰਾ ਮੁਲਤਵੀ, ਪ੍ਰਧਾਨ ਮੰਤਰੀ ਮੋਦੀ ਨਾਲ ਕਰਨੀ ਸੀ ਮੁਲਾਕਾਤ ਸਿ਼ਵ ਸੈਨਾ ਊਧਵ ਧੜੇ ਨੂੰ ਚੋਣ ਕਮਿਸ਼ਨ ਦਾ ਨੋਟਿਸ: ਪ੍ਰਚਾਰ ਵਾਲੇ ਗੀਤ 'ਚੋਂ ਭਵਾਨੀ ਸ਼ਬਦ ਨੂੰ ਹਟਾਉਣ ਲਈ ਕਿਹਾ ਜੰਮੂ-ਕਸ਼ਮੀਰ ਦੇ ਪੁੰਛ ਵਿਚ ਅੱਤਵਾਦੀਆਂ ਦਾ ਮੱਦਦਗਾਰ ਕਾਬੂ, ਪਾਕਿਸਤਾਨੀ ਪਿਸਤੌਲ ਅਤੇ ਚੀਨੀ ਗ੍ਰਨੇਡ ਬਰਾਮਦ ਮਹੂਆ ਮੋਇਤਰਾ ਦੇ ਚੋਣ ਹਲਫ਼ਨਾਮੇ ਵਿੱਚ ਖੁਲਾਸਾ: 80 ਲੱਖ ਰੁਪਏ ਦੀ ਹੀਰੇ ਦੀ ਮੁੰਦਰੀ, 2.72 ਲੱਖ ਰੁਪਏ ਦੀ ਕੀਮਤ ਦਾ ਚਾਂਦੀ ਦਾ ਡਿਨਰ ਸੈੱਟ ਅਰਵਿੰਦ ਕੇਜਰੀਵਾਲ ਦੀ ਪਤਨੀ ਸੁਨੀਤਾ ਕੇਜਰੀਵਾਲ ਨੇ ਕਿਹਾ: ਜੇਲ੍ਹ 'ਚ ਅਰਵਿੰਦ ਨੂੰ ਮਾਰਨ ਦੀ ਸਾਜਿ਼ਸ਼